ਪ੍ਰਧਾਨ ਮੰਤਰੀ ਨੇ ਸਵੱਛਤਾ ਅਭਿਯਾਨ ਵਿੱਚ ਹਿੱਸਾ ਲਿਆ

October 01st, 02:31 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ‘ਤੇ ਪੂਰਾ ਦੇਸ਼ ਅੱਜ ਸਵੱਛਤਾ ਅਭਿਯਾਨ ਵਿੱਚ ਹਿੱਸਾ ਲੈ ਰਿਹਾ ਹੈ, ਸਾਰਿਆਂ ਨੇ ਸਵੱਛਤਾ ਦੇ ਲਈ ਇੱਕ ਘੰਟਾ ਸਮਰਪਿਤ ਕੀਤਾ ਹੈ, ਜੋ ਦੇਸ਼ ਦੇ ਲਈ ਇੱਕ ਉੱਜਵਲ ਭਵਿੱਖ ਦੇ ਨਿਰਮਾਣ ਵਿੱਚ ਮਦਦ ਕਰੇਗਾ।