ਅਮਰੀਕਾ ਨੇ ਭਾਰਤ ਨੂੰ 297 ਪ੍ਰਾਚੀਨ ਕਲਾਕ੍ਰਿਤੀਆਂ (antiquities) ਵਾਪਸ ਕੀਤੀਆਂ
September 22nd, 12:11 pm
ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਦੇ ਪ੍ਰਸ਼ਾਸਨਿਕ ਨਿਯੰਤਰਣ ਵਿੱਚ ਕਾਰਜਸ਼ੀਲ ਭਾਰਤੀ ਪੁਰਾਤੱਤਵ ਸਰਵੇਖਣ ਅਤੇ ਅਮਰੀਕੀ ਵਿਦੇਸ਼ ਵਿਭਾਗ ਦੇ ਬਿਊਰੋ ਆਫ ਐਜੂਕੇਸ਼ਨਲ ਐਂਡ ਕਲਚਰਲ ਨੇ ਦੋਵਾਂ ਦੇਸ਼ਾਂ ਦਰਮਿਆਨ ਗਹਿਰੇ ਦੁਵੱਲੇ ਸਬੰਧਾਂ ਨੂੰ ਬਣਾਏ ਰੱਖਣ ਅਤੇ ਬਿਹਤਰ ਸੱਭਿਆਚਾਰਕ ਸਮਝ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਜੁਲਾਈ, 2024 ਵਿੱਚ ਇੱਕ ਸੱਭਿਆਚਾਰਕ ਸੰਪਦਾ ਸਮਝੌਤੇ ‘ਤੇ ਹਸਤਾਖਰ ਕੀਤੇ ਸਨ। ਇਸ ਦਾ ਲਕਸ਼ ਸੱਭਿਆਚਾਰਕ ਵਿਰਾਸਤ ਦੀ ਰਕਸ਼ਾ ਲਈ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ ਰਾਸ਼ਟਰਪਤੀ ਬਾਇਡਨ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇੰਦਰ ਮੋਦੀ ਦੁਆਰਾ ਵਿਅਕਤ ਕੀਤੀਆਂ ਗਈਆਂ ਪ੍ਰਤੀਬੱਧਤਾਵਾਂ ਨੂੰ ਪੂਰਾ ਕਰਨਾ ਹੈ, ਜਿਵੇਂ ਕਿ ਜੂਨ 2023 ਵਿੱਚ ਉਨ੍ਹਾਂ ਦੀ ਬੈਠਕ ਦੇ ਬਾਅਦ ਜਾਰੀ ਸੰਯੁਕਤ ਸੰਬੋਧਨ ਵਿੱਚ ਝਲਕਦਾ ਹੈ।PM to bring home 157 artefacts & antiquities from the US
September 25th, 09:16 pm
157 artefacts & antiquities were handed over by the United States during Prime Minister Modi’s visit. PM conveyed his deep appreciation for the repatriation of antiquities to India by the United States. PM Modi & President Biden committed to strengthen their efforts to combat the theft, illicit trade and trafficking of cultural objects.