ਪ੍ਰਧਾਨ ਮੰਤਰੀ ਨੇ ਭਾਰਤ ਤੋਂ ਸਹਾਇਤਾ ਪ੍ਰਾਪਤ ਰੇਲ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਪ੍ਰਧਾਨ ਮੰਤਰੀ ਨੇ ਭਾਰਤ ਤੋਂ ਸਹਾਇਤਾ ਪ੍ਰਾਪਤ ਰੇਲ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

April 06th, 12:09 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀਲੰਕਾ ਦੇ ਰਾਸ਼ਟਰਪਤੀ, ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਯਕਾ ਦੇ ਨਾਲ ਅਨੁਰਾਧਾਪੁਰਾ (Anuradhapura) ਵਿੱਚ ਭਾਰਤੀ ਸਹਾਇਤਾ ਨਾਲ ਨਿਰਮਿਤ ਦੋ ਰੇਲਵੇ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਲਾਂਚ ਕਰਨ ਦੇ ਸਮਾਰੋਹ ਵਿੱਚ ਹਿੱਸਾ ਲਿਆ।

ਪ੍ਰਧਾਨ ਮੰਤਰੀ ਨੇ ਜਯਾ ਸ੍ਰੀ ਮਹਾ ਬੋਧੀ ਮੰਦਿਰ ਦਾ ਦੌਰਾ ਕੀਤਾ

ਪ੍ਰਧਾਨ ਮੰਤਰੀ ਨੇ ਜਯਾ ਸ੍ਰੀ ਮਹਾ ਬੋਧੀ ਮੰਦਿਰ ਦਾ ਦੌਰਾ ਕੀਤਾ

April 06th, 11:24 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀਲੰਕਾ ਦੇ ਰਾਸ਼ਟਰਪਤੀ, ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਯਕਾ (President of Sri Lanka, H.E. Anura Kumara Disanayaka) ਦੇ ਨਾਲ ਅਨੁਰਾਧਾਪੁਰਾ ਵਿੱਚ ਪਵਿੱਤਰ ਜਯਾ ਸ੍ਰੀ ਮਹਾ ਬੋਧੀ ਮੰਦਿਰ (sacred Jaya Sri Maha Bodhi temple) ਦਾ ਦੌਰਾ ਕੀਤਾ ਅਤੇ ਪੂਜਣਯੋਗ ਮਹਾਬੋਧੀ ਬਿਰਖ (revered Mahabodhi tree) ਦੀ ਪੂਜਾ ਕੀਤੀ।

ਪਰਿਣਾਮਾਂ ਦੀ ਸੂਚੀ : ਪ੍ਰਧਾਨ ਮੰਤਰੀ ਦੀ ਸ੍ਰੀਲੰਕਾ ਯਾਤਰਾ

ਪਰਿਣਾਮਾਂ ਦੀ ਸੂਚੀ : ਪ੍ਰਧਾਨ ਮੰਤਰੀ ਦੀ ਸ੍ਰੀਲੰਕਾ ਯਾਤਰਾ

April 05th, 01:45 pm

ਬਿਜਲੀ ਦੇ ਆਯਾਤ/ ਨਿਰਯਾਤ ਦੇ ਲਈ ਐੱਚਵੀਡੀਸੀ ਇੰਟਰਕਨੈਕਸ਼ਨ ਦੇ ਲਾਗੂਕਰਨ ਦੇ ਲਈ ਭਾਰਤ ਸਰਕਾਰ ਅਤੇ ਸ੍ਰੀਲੰਕਾ ਦੇ ਲੋਕਤੰਤਰੀ ਸਮਾਜਵਾਦੀ ਗਣਰਾਜ ਦੀ ਸਰਕਾਰ ਦੇ ਦਰਮਿਆਨ ਸਹਿਮਤੀ ਪੱਤਰ

ਪ੍ਰਧਾਨ ਮੰਤਰੀ ਦਾ 03-06 ਅਪ੍ਰੈਲ, 2025 ਤੱਕ ਥਾਈਲੈਂਡ ਅਤੇ ਸ੍ਰੀ ਲੰਕਾ ਦਾ ਦੌਰਾ

April 02nd, 02:00 pm

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੈਂਕਾਕ ਵਿੱਚ 6ਵੇਂ ਬਿਮਸਟੈੱਕ ਸਮਿਟ ਵਿੱਚ ਹਿੱਸਾ ਲੈਣ ਦੇ ਲਈ ਥਾਈਲੈਂਡ (3-4 ਅਪ੍ਰੈਲ, 2025) ਜਾਣਗੇ। ਇਸ ਤੋਂ ਬਾਅਦ, ਉਹ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਦੇ ਸੱਦੇ 'ਤੇ ਸ੍ਰੀ ਲੰਕਾ ਦੇ ਸਰਕਾਰੀ ਦੌਰੇ (4-6 ਅਪ੍ਰੈਲ, 2025) 'ਤੇ ਜਾਣਗੇ।