ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਸ਼ੀਤਲ ਦੇਵੀ ਅਤੇ ਰਾਕੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ

September 02nd, 11:40 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਅੱਜ ਮਿਕਸਡ ਟੀਮ ਕੰਪਾਊਂਡ ਓਪਨ ਤੀਰਅੰਦਾਜ਼ੀ ਵਿੱਚ ਕਾਂਸੀ ਦਾ ਮੈਡਲ ਜਿੱਤਣ ਵਿੱਚ ਐਥਲੀਟ ਸ਼ੀਤਲ ਦੇਵੀ ਅਤੇ ਰਾਕੇਸ਼ ਕੁਮਾਰ ਦੁਆਰਾ ਦਿਖਾਈ ਗਈ ਟੀਮ ਭਾਵਨਾ ਦੀ ਸ਼ਲਾਘਾ ਕੀਤੀ।

ਤਮਿਲ ਨਾਡੂ ਦੇ ਚੇਨਈ ਵਿੱਚ ਖੇਲੋ ਇੰਡੀਆ ਯੂਥ ਗੇਮਸ ਦੇ ਉਦਘਾਟਨ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

January 19th, 06:33 pm

ਤਮਿਲ ਨਾਡੂ ਦੇ ਗਵਰਨਰ, ਸ਼੍ਰੀ ਆਰ. ਐੱਨ. ਰਵੀ ਜੀ, ਮੁੱਖ ਮੰਤਰੀ ਸ਼੍ਰੀਮਾਨ ਐੱਮ. ਕੇ. ਸਟਾਲਿਨ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਮੈਂਬਰ ਅਨੁਰਾਗ ਠਾਕੁਰ, ਐੱਲ. ਮੁਰੂਗਨ, ਨਿਸ਼ੀਥ ਪ੍ਰਮਾਣਿਕ, ਤਮਿਲ ਨਾਡੂ ਸਰਕਾਰ ਦੇ ਮੰਤਰੀ ਉਦਯਨਿਧੀ ਸਟਾਲਿਨ, ਅਤੇ ਭਾਰਤ ਦੇ ਕੋਣੇ-ਕੋਣੇ ਤੋਂ ਇੱਥੇ ਆਏ ਮੇਰੇ ਯੁਵਾ ਸਾਥੀਓ।

ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਚੇਨਈ ਵਿੱਚ ਖੇਲੋ ਇੰਡੀਆ ਯੂਥ ਗੇਮਸ 2023 ਦੇ ਸ਼ੁਰੂਆਤੀ ਸਮਾਰੋਹ ਦਾ ਉਦਘਾਟਨ ਕੀਤਾ

January 19th, 06:06 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਚੇਨਈ ਵਿੱਚ ਆਯੋਜਿਤ ਖੇਲੋ ਇੰਡੀਆ ਯੂਥ ਗੇਮਸ 2023 ਦੇ ਸ਼ੁਰੂਆਤੀ ਸਮਾਰੋਹ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਪ੍ਰਸਾਰਣ ਖੇਤਰ ਨਾਲ ਜੁੜੇ ਲਗਭਗ 250 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਭੀ ਸ਼ੁਭਅਰੰਭ ਕੀਤਾ ਅਤੇ ਨੀਂਹ ਪੱਥਰ ਰੱਖਿਆ । ਉਨ੍ਹਾਂ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦਾ ਭੀ ਅਵਲੋਕਨ ਕੀਤਾ। ਉਨ੍ਹਾਂ ਨੇ ਦੋ ਖਿਡਾਰੀਆਂ ਦੁਆਰਾ ਸੌਂਪੀ ਗਈ ਖੇਡਾਂ ਦੀ ਮਸ਼ਾਲ ਕੌਲਡ੍ਰਨ(cauldron) ‘ਤੇ ਸਥਾਪਿਤ ਕਰਕੇ ਖੇਲੋ ਇੰਡੀਆ ਯੂਥ ਗੇਮਸ (Khelo India Youth Games) ਦਾ ਸ਼ੁਭਅਰੰਭ ਕੀਤਾ ।

ਪ੍ਰਧਾਨ ਮੰਤਰੀ ਨੇ ਬੈਂਕਾਕ ਵਿੱਚ ਪੈਰਾ ਏਸ਼ਿਆਈ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਭਾਰਤੀ ਪੈਰਾ ਤੀਰਅੰਦਾਜ਼ੀ ਟੀਮ ਨੂੰ ਵਧਾਈਆਂ ਦਿੱਤੀਆਂ

November 23rd, 10:58 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੈਂਕਾਕ ਵਿੱਚ ਪੈਰਾ ਏਸ਼ਿਆਈ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਹੁਣ ਤੱਕ ਦੇ ਬਿਹਤਰੀਨ ਪ੍ਰਦਰਸ਼ਨ ਦੇ ਲਈ ਭਾਰਤੀ ਪੈਰਾ ਤੀਰਅੰਦਾਜ਼ੀ ਟੀਮ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਤੀਰਅੰਦਾਜ਼ੀ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਸ਼ੀਤਲ ਦੇਵੀ, ਰਾਕੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ

October 27th, 12:34 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਤੀਰਅੰਦਾਜ਼ੀ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਸ਼ੀਤਲ ਦੇਵੀ ਅਤੇ ਰਾਕੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਡਬਲਸ ਰੀਕਰਵ ਈਵੈਂਟ ਵਿੱਚ ਪੈਰਾ ਤੀਰੰਦਾਜ ਹਰਵਿੰਦਰ ਸਿੰਘ ਅਤੇ ਸਾਹਿਲ ਦੁਆਰਾ ਕਾਂਸੀ ਦਾ ਮੈਡਲ ਜਿੱਤਣ ‘ਤੇ ਪ੍ਰਸੰਨਤਾ ਵਿਅਕਤ ਕੀਤੀ

October 25th, 04:40 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਡਬਲਸ ਰੀਕਰਵ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਪੈਰਾ ਤੀਰੰਦਾਜ ਹਰਵਿੰਦਰ ਸਿੰਘ ਅਤੇ ਸਾਹਿਲ ਨੂੰ ਵਧਾਈਆਂ ਦਿੱਤੀਆਂ ਹਨ।

ਮੁੰਬਈ ਵਿੱਚ 141ਵੇਂ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ) ਸੈਸ਼ਨ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

October 14th, 10:34 pm

ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ-IOC ) ਦੇ ਪ੍ਰੈਜ਼ੀਡੈਂਟ Mr. ਥੌਮਸ ਬਾਖ, ਆਈਓਸੀ (IOC) ਦੇ ਸਨਮਾਨਿਤ ਮੈਂਬਰ, ਸਾਰੀਆਂ ਇੰਟਰਨੈਸ਼ਨਲ ਸਪੋਰਟਸ ਫੈਡਰੇਸ਼ਨਸ, ਭਾਰਤ ਦੀਆਂ ਨੈਸ਼ਨਲ ਫੈਡਰੇਸ਼ਨਸ ਦੇ ਸਾਰੇ ਪ੍ਰਤੀਨਿਧੀ (Representatives)।

ਪ੍ਰਧਾਨ ਮੰਤਰੀ ਨੇ ਮੁੰਬਈ ਵਿੱਚ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ-IOC) ਦੇ 141ਵੇਂ ਸੈਸ਼ਨ ਦਾ ਉਦਘਾਟਨ ਕੀਤਾ

October 14th, 06:35 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ) ਦੇ 141ਵੇਂ ਸੈਸ਼ਨ ਦਾ ਉਦਘਾਟਨ ਕੀਤਾ। ਇਹ ਸੈਸ਼ਨ ਖੇਡਾਂ ਨਾਲ ਸਬੰਧਿਤ ਵਿਭਿੰਨ ਹਿਤਧਾਰਕਾਂ ਦੇ ਦਰਮਿਆਨ ਆਪਸੀ ਤਾਲਮੇਲ ਅਤੇ ਗਿਆਨ ਸਾਂਝਾ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ।

ਏਸ਼ਿਆਈ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਐਥਲੀਟਾਂ ਨਾਲ ਗੱਲਬਾਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

October 10th, 06:25 pm

ਇਹ ਸੁਖਦ ਸੰਜੋਗ ਹੈ ਕਿ ਇਸੇ ਸਥਾਨ ‘ਤੇ, ਇਸੇ stadium ਵਿੱਚ 1951 ਵਿੱਚ ਪ੍ਰਥਮ Asian Games ਹੋਏ ਸਨ। ਅੱਜ ਆਪ (ਤੁਸੀਂ) ਭੀ ਅਤੇ ਆਪ (ਤੁਸੀਂ) ਸਾਰੇ ਖਿਡਾਰੀਆਂ ਨੇ, ਤੁਸੀਂ ਜੋ ਪਰਾਕ੍ਰਮ ਕੀਤਾ ਹੈ, ਜੋ ਪੁਰਸ਼ਾਰਥ ਕੀਤਾ ਹੈ, ਜੋ ਪਰਿਣਾਮ ਦਿੱਤਾ ਹੈ, ਉਸ ਦੇ ਕਾਰਨ ਦੇਸ਼ ਦੇ ਹਰ ਕੋਣੇ ਵਿੱਚ ਉਤਸਵ ਦਾ ਮਾਹੌਲ ਹੈ। 100 ਪਾਰ ਦੀ ਮੈਡਲ ਟੈਲੀ ਦੇ ਲਈ ਤੁਸੀਂ ਦਿਨ-ਰਾਤ ਇੱਕ ਕਰ ਦਿੱਤਾ। ਏਸ਼ਿਆਈ ਖੇਡਾਂ (Asian Games) ਵਿੱਚ ਆਪ (ਤੁਹਾਡੇ) ਸਾਰੇ ਖਿਡਾਰੀਆਂ ਦੇ ਪ੍ਰਦਰਸ਼ਨ ਨਾਲ ਪੂਰਾ ਦੇਸ਼ ਗੌਰਵ ਦੀ ਅਨੁਭੂਤੀ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਐਥਲੀਟਾਂ ਦੇ ਦਲ ਨੂੰ ਸੰਬੋਧਨ ਕੀਤਾ

October 10th, 06:24 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਮੇਜਰ ਧਿਆਨ ਚੰਦ ਸਟੇਡੀਅਮ ਵਿਖੇ ਏਸ਼ਿਆਈ ਖੇਡਾਂ 2022 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਐਥਲੀਟਾਂ ਦੇ ਦਲ ਨੂੰ ਸੰਬੋਧਨ ਕੀਤਾ। ਉਨ੍ਹਾਂ ਐਥਲੀਟਾਂ ਨਾਲ ਭੀ ਗੱਲਬਾਤ ਕੀਤੀ। ਭਾਰਤ ਨੇ ਏਸ਼ਿਆਈ ਖੇਡਾਂ 2022 ਵਿੱਚ 28 ਗੋਲਡ ਮੈਡਲਾਂ ਸਮੇਤ 107 ਮੈਡਲ ਜਿੱਤੇ, ਜਿਸ ਨਾਲ ਇਸ ਮਹਾਦ੍ਵੀਪੀ ਬਹੁ-ਖੇਡ ਆਯੋਜਨ ਵਿੱਚ ਜਿੱਤੇ ਗਏ ਕੁੱਲ ਮੈਡਲਾਂ ਦੀ ਸੰਖਿਆ ਦੇ ਮਾਮਲੇ ਵਿੱਚ ਬਿਹਤਰੀਨ ਪ੍ਰਦਰਸ਼ਨ ਹੈ।

ਪ੍ਰਧਾਨ ਮੰਤਰੀ ਨੇ ਕੰਪਾਉਂਡ ਤੀਰਅੰਦਾਜ਼ੀ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਅਭਿਸ਼ੇਕ ਵਰਮਾ ਦੀ ਪ੍ਰਸ਼ੰਸਾ ਕੀਤੀ

October 07th, 08:39 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਕੰਪਾਉਂਡ ਤੀਰਅੰਦਾਜ਼ੀ ਦੇ ਪੁਰਸ਼ਾਂ ਦੇ ਵਿਅਕਤੀਗਤ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਅਭਿਸ਼ੇਕ ਵਰਮਾ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕੰਪਾਉਂਡ ਤੀਰਅੰਦਾਜ਼ੀ ਵਿੱਚ ਗੋਲਡ ਮੈਡਲ ਜਿੱਤਣ ‘ਤੇ ਓਜਸ ਪ੍ਰਵੀਣ ਦੇਵਤਾਲੇ ਦੀ ਸ਼ਾਲਘਾ ਕੀਤੀ

October 07th, 08:36 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਕੰਪਾਉਂਡ ਤੀਰਅੰਦਾਜ਼ੀ ਦੇ ਪੁਰਸ਼ਾਂ ਦੇ ਵਿਅਕਤੀਗਤ ਮੁਕਾਬਲੇ ਵਿੱਚ ਗੋਲਡ ਮੈਡਲ ਆਪਣੇ ਨਾਮ ਕਰਨ ‘ਤੇ ਓਜਸ ਪ੍ਰਵੀਣ ਦੇਵਤਾਲੇ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕੰਪਾਉਂਡ ਤੀਰਅੰਦਾਜ਼ੀ ਵਿੱਚ ਸ਼ਾਨਦਾਰ ਗੋਲਡ ਮੈਡਲ ਜਿੱਤਣ ‘ਤੇ ਜਯੋਤੀ ਸੁਰੇਖਾ ਵੈੱਨਮ ਦੀ ਸ਼ਲਾਘਾ ਕੀਤੀ

October 07th, 08:33 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਕੰਪਾਉਂਡ ਤੀਰਅੰਦਾਜ਼ੀ ਵਿੱਚ ਗੋਲਡ ਮੈਡਲ ਆਪਣੇ ਨਾਮ ਕਰਨ ‘ਤੇ ਜਯੋਤੀ ਸੁਰੇਖਾ ਵੈੱਨਮ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਪੁਰਸ਼ ਤੀਰਅੰਦਾਜ਼ੀ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਅਤਨੁ ਦਾਸ, ਤੁਸ਼ਾਰ ਸ਼ੇਲਕੇ ਅਤੇ ਬੋਮਦੇਵਰਾ ਧੀਰਜ ਨੂੰ ਵਧਾਈਆਂ ਦਿੱਤੀਆਂ

October 06th, 06:55 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ ਤੀਰਅੰਦਾਜ਼ੀ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਅਤਨੁ ਦਾਸ, ਤੁਸ਼ਾਰ ਸ਼ੇਲਕੇ ਅਤੇ ਬੋਮਾਦੇਵਰਾ ਧੀਰਜ (Atanu Das, Tushar Shelke and Bommadevara Dhiraj) ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕੰਪਾਉਂਡ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਪੁਰਸ਼ ਤੀਰਅੰਦਾਜ਼ੀ ਟੀਮ ਦੀ ਸ਼ਲਾਘਾ ਕੀਤੀ

October 05th, 10:59 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਕੰਪਾਉਂਡ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਅਭਿਸ਼ੇਕ ਵਰਮਾ, ਓਜਸ ਪ੍ਰਵੀਣ ਦੇਵਤਾਲੇ ਅਤੇ ਪ੍ਰਥਮੇਸ਼ ਜਾਵਕਰ (Abhishek Verma, Ojas Pravin Deotale and Prathamesh Jawkar) ਦੀ ਪੁਰਸ਼ ਤੀਰਅੰਦਾਜ਼ੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ ਮਹਿਲਾ ਤੀਰਅੰਦਾਜ਼ੀ ਕੰਪਾਉਂਡ ਟੀਮ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਖੁਸ਼ੀ ਜਤਾਈ

October 05th, 11:21 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ਿਆਈ ਖੇਡਾਂ 2022 ਵਿੱਚ ਮਹਿਲਾ ਤੀਰਅੰਦਾਜ਼ੀ ਕੰਪਾਉਂਡ ਟੀਮ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਜਯੋਤੀ ਸੁਰੇਖਾ ਵੈੱਨਮ, ਪਰਣੀਤ ਕੌਰ ਅਤੇ ਅਦਿਤੀ ਗੋਪੀਚੰਦ (Jyothi Surekha Vennam, Parneet Kaur and Aditi Gopichand) ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ ਮਹਿਲਾ ਤੀਰਅੰਦਾਜ਼ੀ ਕੰਪਾਉਂਡ ਟੀਮ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਖੁਸ਼ੀ ਜਤਾਈ

October 04th, 12:52 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ਿਆਈ ਖੇਡਾਂ 2022 ਵਿੱਚ ਮਹਿਲਾ ਤੀਰਅੰਦਾਜ਼ੀ ਕੰਪਾਉਂਡ ਟੀਮ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਜਯੋਤੀ ਸੁਰੇਖਾ ਵੈੱਨਮ, ਪਰਣੀਤ ਕੌਰ ਅਤੇ ਅਦਿਤੀ ਗੋਪੀਚੰਦ (Jyothi Surekha Vennam, Parneet Kaur and Aditi Gopichand) ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਵਿਸ਼ਵ ਤੀਰਅੰਦਾਜ਼ੀ ਯੂਥ ਚੈਂਪੀਅਨਸ਼ਿਪ, 2023 ਵਿੱਚ 11 ਮੈਡਲ ਜਿੱਤਣ ‘ਤੇ ਭਾਰਤ ਦੇ ਜੂਨੀਅਰ ਅਤੇ ਕੈਡੇਟ ਤੀਰਅੰਦਾਜ਼ਾਂ ਨੂੰ ਵਧਾਈਆਂ ਦਿੱਤੀਆਂ

July 10th, 10:04 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਤੀਰਅੰਦਾਜ਼ੀ ਯੂਥ ਚੈਂਪੀਅਨਸ਼ਿਪ, 2023 ਵਿੱਚ 11 ਮੈਡਲ ਜਿੱਤਣ ‘ਤੇ ਭਾਰਤ ਦੇ ਜੂਨੀਅਰ ਅਤੇ ਕੈਡੇਟ ਤੀਰਅੰਦਾਜ਼ਾਂ ਨੂੰ ਵਧਾਈਆਂ ਦਿੱਤੀਆਂ ਹਨ।

ਮਣੀਪੁਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

January 04th, 09:45 am

ਪ੍ਰੋਗਰਾਮ ਵਿੱਚ ਉਪਸਥਿਤ ਮਣੀਪੁਰ ਦੇ ਗਵਰਨਰ ਲਾ ਗਣੇਸ਼ਨ ਜੀ, ਮੁੱਖ ਮੰਤਰੀ ਸ਼੍ਰੀ ਐੱਨ ਬਿਰੇਨ ਸਿੰਘ ਜੀ, ਉਪ ਮੁੱਖ ਮੰਤਰੀ ਵਾਯ ਜੋਯਕੁਮਾਰ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਭੂਪੇਂਦਰ ਯਾਦਵ ਜੀ, ਰਾਜਕੁਮਾਰ ਰੰਜਨ ਸਿੰਘ ਜੀ, ਮਣੀਪੁਰ ਸਰਕਾਰ ਵਿੱਚ ਮੰਤਰੀ ਬਿਸਵਜੀਤ ਸਿੰਘ ਜੀ, ਲੋਸੀ ਦਿਖੋ ਜੀ, ਲੇਤਪਾਓ ਹਾਓਕਿਪ ਜੀ, ਅਵਾਂਗਬਾਓ ਨਯੂਮਾਈ ਜੀ, ਐੱਸ ਰਾਜੇਨ ਸਿੰਘ ਜੀ, ਵੁੰਗਜ਼ਾਗਿਨ ਵਾਲਤੇ ਜੀ, ਸਤਯ ਵ੍ਰਤਯ ਸਿੰਘ ਜੀ, ਓ ਲੁਖੋਈ ਸਿੰਘ ਜੀ, ਸੰਸਦ ਵਿੱਚ ਮੇਰੇ ਸਹਿਯੋਗੀ ਗਣ, ਵਿਧਾਇਕਗਣ, ਹੋਰ ਜਨ-ਪ੍ਰਤੀਨਿਧੀਗਣ, ਅਤੇ ਮਣੀਪੁਰ ਦੇ ਮੇਰੇ ਪਿਆਰੇ ਭਾਈਓ ਭੈਣੋਂ! ਖੁਰੁਮਜਰੀ!

ਪ੍ਰਧਾਨ ਮੰਤਰੀ ਨੇ ਮਣੀਪੁਰ ਨੇ ਇੰਫਾਲ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

January 04th, 09:44 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਇੰਫਾਲ ਵਿੱਚ 1,850 ਕਰੋੜ ਰੁਪਏ ਦੇ 13 ਪ੍ਰੋਜੈਕਟਾਂ ਅਤੇ 2,950 ਕਰੋੜ ਰੁਪਏ ਦੇ 9 ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਹੋਰਨਾਂ ਤੋਂ ਇਲਾਵਾ ਸੜਕ ਬੁਨਿਆਦੀ ਢਾਂਚਾ, ਪੀਣ ਵਾਲੇ ਪਾਣੀ ਦੀ ਸਪਲਾਈ, ਸਿਹਤ, ਸ਼ਹਿਰੀ ਵਿਕਾਸ, ਆਵਾਸ, ਸੂਚਨਾ ਟੈਕਨੋਲੋਜੀ, ਹੁਨਰ ਵਿਕਾਸ ਤੇ ਕਲਾ ਤੇ ਸੱਭਿਆਚਾਰ ਜਿਹੇ ਵੱਖੋ–ਵੱਖਰੇ ਖੇਤਰਾਂ ਨਾਲ ਸਬੰਧਿਤ ਹਨ।