ਵੰਨ ਰੈਂਕ ਵੰਨ ਪੈਨਸ਼ਨ (ਓਆਰਓਪੀ) ਯੋਜਨਾ ਸਾਡੇ ਸੈਨਿਕਾਂ ਅਤੇ ਸਾਬਕਾ-ਸੈਨਿਕਾਂ ਦੇ ਸਾਹਸ ਅਤੇ ਬਲੀਦਾਨ ਪ੍ਰਤੀ ਇੱਕ ਸ਼ਰਧਾਂਜਲੀ ਹੈ: ਪ੍ਰਧਾਨ ਮੰਤਰੀ
November 07th, 09:39 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੰਨ ਰੈਂਕ ਵੰਨ ਪੈਨਸ਼ਨ (ਓਆਰਓਪੀ) ਯੋਜਨਾ ਦੇ ਦਸ ਵਰ੍ਹੇ ਪੂਰੇ ਹੋਣ ’ਤੇ ਕਿਹਾ ਕਿ ਇਹ ਸਾਡੇ ਉਨ੍ਹਾਂ ਸੈਨਿਕਾਂ ਅਤੇ ਸਾਬਕਾ - ਸੈਨਿਕਾਂ ਦੇ ਸਾਹਸ ਅਤੇ ਬਲੀਦਾਨ ਪ੍ਰਤੀ ਇੱਕ ਸ਼ਰਧਾਂਜਲੀ ਹੈ, ਜੋ ਸਾਡੇ ਰਾਸ਼ਟਰ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਓਆਰਓਪੀ ਨੂੰ ਲਾਗੂ ਕਰਨ ਦਾ ਫੈਸਲਾ ਲੰਬੇ ਸਮੇਂ ਤੋਂ ਚਲੀ ਆ ਰਹੀ ਇਸ ਮੰਗ ਨੂੰ ਪੂਰਾ ਕਰਨ ਅਤੇ ਸਾਡੇ ਨਾਇਕਾਂ ਪ੍ਰਤੀ ਸਾਡੇ ਦੇਸ਼ ਦੀ ਕ੍ਰਿਤਘਤਾ ਦੀ ਪੁਸ਼ਟੀ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਸੀ। ਸ਼੍ਰੀ ਨੋਦੀ ਨੇ ਭਰੋਸਾ ਦਿਲਾਇਆ ਕਿ ਸਰਕਾਰ ਹਮੇਸ਼ਾ ਸਾਡੇ ਹਥਿਆਰਬੰਦ ਬਲਾਂ ਨੂੰ ਮਜ਼ਬੂਤ ਕਰਨ ਅਤੇ ਸਾਡੀ ਸੇਵਾ ਕਰਨ ਵਾਲਿਆਂ ਦੀ ਭਲਾਈ ਨੂੰ ਅੱਗੇ ਵਧਾਉਣ ਲਈ ਹਰਸੰਭਵ ਪ੍ਰਯਾਸ ਕਰੇਗੀ।ਪ੍ਰਧਾਨ ਮੰਤਰੀ 12 ਮਾਰਚ ਨੂੰ ਗੁਜਰਾਤ ਅਤੇ ਰਾਜਸਥਾਨ ਦਾ ਦੌਰਾ ਕਰਨਗੇ
March 10th, 05:24 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 12 ਮਾਰਚ, 2024 ਨੂੰ ਗੁਜਰਾਤ ਅਤੇ ਰਾਜਸਥਾਨ ਦਾ ਦੌਰਾ ਕਰਨਗੇ। ਸਵੇਰੇ ਲਗਭਗ 9.15 ਵਜੇ, ਪ੍ਰਧਾਨ ਮੰਤਰੀ ਅਹਿਮਦਾਬਾਦ ਵਿੱਚ 1,06,000 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਸਬੰਧੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਦੇ ਬਾਅਦ, ਲਗਭਗ 10 ਵਜੇ ਸਵੇਰੇ ਪ੍ਰਧਾਨ ਮੰਤਰੀ ਸਾਬਰਮਤੀ ਆਸ਼ਰਮ ਦਾ ਦੌਰਾ ਕਰਨਗੇ ਜਿੱਥੇ ਉਹ ਕੋਚਰਬ ਆਸ਼ਰਮ (Kochrab Ashram) ਦਾ ਉਦਘਾਟਨ ਕਰਨਗੇ, ਅਤੇ ਗਾਂਧੀ ਆਸ਼ਰਮ ਮੈਮੋਰੀਅਲ (Gandhi Ashram Memorial) ਦਾ ਮਾਸਟਰ ਪਲਾਨ ਭੀ ਲਾਂਚ ਕਰਨਗੇ। ਇਸ ਦੇ ਬਾਅਦ ਲਗਭਗ 1.45 ਵਜੇ, ਪ੍ਰਧਾਨ ਮਤੰਰੀ ‘ਭਾਰਤ ਸ਼ਕਤੀ’ ਦੇਖਣਗੇ ਜੋ ਰਾਜਸਥਾਨ ਦੇ ਪੋਖਰਣ ਵਿੱਚ ਤਿੰਨੋਂ ਸੈਨਾਵਾਂ ਦੇ ਲਾਇਵ ਫਾਇਰ ਅਤੇ ਕੌਸ਼ਲ ਅਭਿਆਸ ਦੇ ਰੂਪ ਵਿੱਚ ਸਵਦੇਸ਼ੀ ਰੱਖਿਆ ਸਮਰੱਥਾਵਾਂ ਦਾ ਇੱਕ ਸੰਯੋਜਿਤ ਪ੍ਰਦਰਸ਼ਨ ਹੈ।Glimpses from 75th Republic Day celebrations at Kartavya Path, New Delhi
January 26th, 01:08 pm
India marked the 75th Republic Day with great fervour and enthusiasm. The country's perse culture, prowess of the Armed Forces were displayed at Kartavya Path in New Delhi. President Droupadi Murmu, Prime Minister Narendra Modi, President Emmanuel Macron of France, who was this year's chief guest, graced the occasion.ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਾਲ ਕਿਲੇ ਤੋਂ ਸੁੰਤਤਰਤਾ ਦਿਵਸ ਦੇ ਸੰਬੋਧਨ ਦੌਰਾਨ ਕਿਹਾ ਕਿ ਭਾਰਤ ਨੂੰ ਨਵੀਂ ਰਣਨੀਤਕ ਤਾਕਤ ਮਿਲੀ ਹੈ ਅਤੇ ਦੇਸ਼ ਦੀਆਂ ਸੀਮਾਵਾਂ ਪਹਿਲਾਂ ਤੋਂ ਕਿਤੇ ਅਧਿਕ ਸੁਰੱਖਿਅਤ ਹਨ
August 15th, 02:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 15 ਅਗਸਤ, 2023 ਨੂੰ 77ਵੇਂ ਸੁਤੰਤਰਤਾ ਦਿਵਸ ’ਤੇ ਦਿੱਲੀ ਦੇ ਇਤਿਹਾਸਿਕ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਕਿਹਾ, “ਭਾਰਤ ਨੇ ਹਾਲ ਹੀ ਦੇ ਵਰ੍ਹਿਆਂ ਵਿੱਚ ਨਵੀਂ ਰਣਨੀਤਕ ਤਾਕਤ ਹਾਸਲ ਕੀਤੀ ਹੈ ਅਤੇ ਅੱਜ ਸਾਡੀਆਂ ਸੀਮਾਵਾਂ ਪਹਿਲਾਂ ਤੋਂ ਕਿਤੇ ਅਧਿਕ ਸੁਰੱਖਿਅਤ ਹਨ।” ਉਨ੍ਹਾਂ ਨੇ ਵਰਤਮਾਨ ਆਲਮੀ ਸੁਰੱਖਿਆ ਪਰਿਦ੍ਰਿਸ਼ ਦੇ ਦਰਮਿਆਨ ਰਾਸ਼ਟਰੀ ਸੁਰੱਖਿਆ ਸੁਨਿਸ਼ਚਿਤ ਕਰਨ ਦੇ ਲਈ ਸਰਕਾਰ ਦੇ ਅਟੁੱਟ ਸੰਕਲਪ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਹਥਿਆਰਬੰਦ ਬਲਾਂ ਨੂੰ ਆਧੁਨਿਕ ਬਣਾਉਣ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਸਾਰੀਆਂ ਚੁਣੌਤੀਆਂ ਨਾਲ ਨਜਿੱਠਣ ਦੇ ਉਦੇਸ਼ ਨਾਲ ਸਸ਼ਕਤ ਅਤੇ ਯੁੱਧ ਦੇ ਲਈ ਤਿਆਰ ਰੱਖਣ ਵਾਸਤੇ ਕਈ ਮਿਲਿਟਰੀ ਸੁਧਾਰ ਕੀਤੇ ਜਾ ਰਹੇ ਹਨ।ਭਾਰਤੀ ਵਿਦੇਸ਼ ਸੇਵਾ ਵਿੱਚ 2022 ਬੈਚ ਦੇ ਟ੍ਰੇਨੀ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 25th, 07:56 pm
ਪ੍ਰਧਾਨ ਮੰਤਰੀ ਨੇ ਟ੍ਰੇਨੀ ਅਧਿਕਾਰੀਆਂ ਦੇ ਨਾਲ ਵਿਸਤ੍ਰਿਤ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਸਰਕਾਰੀ ਸੇਵਾ ਵਿੱਚ ਸ਼ਾਮਲ ਹੋਣ ਦੇ ਬਾਅਦ ਤੋਂ ਹੁਣ ਤੱਕ ਦੇ ਉਨ੍ਹਾਂ ਦੇ ਅਨੁਭਵ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਟ੍ਰੇਨੀ ਅਧਿਕਾਰੀਆਂ ਨੇ ਆਪਣੀ ਟ੍ਰੇਨਿੰਗ ਦੇ ਦੌਰਾਨ ਪਿੰਡਾਂ ਦੇ ਦੌਰੇ, ਭਾਰਤ ਦਰਸ਼ਨ ਅਤੇ ਹਥਿਆਰਬੰਦ ਬਲਾਂ ਦੇ ਜੁੜਾਅ ਸਹਿਤ ਹੋਰ ਸਿੱਖੀਆਂ ਗਈਆਂ ਗੱਲਾਂ ਸਾਂਝੀਆਂ ਕੀਤੀਆਂ। ਟ੍ਰੇਨੀ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਜਲ ਜੀਵਨ ਮਿਸ਼ਨ ਅਤੇ ਪੀਐੱਮ ਆਵਾਸ ਯੋਜਨਾ ਜਿਹੀਆਂ ਸਰਕਾਰ ਦੀਆਂ ਕਈ ਕਲਿਆਣਕਾਰੀ ਯੋਜਨਾਵਾਂ ਦੇ ਪਰਿਵਰਤਨਕਾਰੀ ਪ੍ਰਭਾਵ ਬਾਰੇ ਦੱਸਿਆ, ਜਿਸ ਦੇ ਅਸਰ ਨੂੰ ਉਨ੍ਹਾਂ ਨੇ ਪ੍ਰਤੱਖ ਦੇਖਿਆ।If the world praises India it's because of your vote which elected a majority government in the Centre: PM Modi in Mudbidri
May 03rd, 11:01 am
Continuing his election campaigning spree, Prime Minister Narendra Modi today addressed a mega public meeting in Karnataka’s Mudbidri. May 10th, the day of the polls, is fast approaching. The BJP is determined to make Karnataka the top state and BJP's resolve is to make Karnataka a manufacturing super power. This is our roadmap for the coming years,” stated PM Modi.PM Modi addresses public meetings in Karnataka’s Mudbidri, Ankola and Bailhongal
May 03rd, 11:00 am
Continuing his election campaigning spree, Prime Minister Narendra Modi today addressed a mega public meeting in Karnataka’s Mudbidri. May 10th, the day of the polls, is fast approaching. The BJP is determined to make Karnataka the top state and BJP's resolve is to make Karnataka a manufacturing super power. This is our roadmap for the coming years,” stated PM Modi.ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਆਯੋਜਿਤ ਕੰਬਾਈਂਡ ਕਮਾਂਡਰਸ ਕਾਨਫਰੰਸ ਵਿੱਚ ਹਿੱਸਾ ਲਿਆ
April 01st, 08:36 pm
ਮਿਲੀਟਰੀ ਕਮਾਂਡਰਸ ਦੇ ਤਿੰਨ ਦਿਨਾਂ ਕਾਨਫਰੰਸ ਦੀ ਥੀਮ ‘ਰੇਡੀ, ਰਿਸਰਜੈਂਟ, ਰਿਲੇਵੈਂਟ’ ਹੈ। ਇਸ ਸੰਮੇਲਨ ਦੇ ਦੌਰਾਨ, ਹਥਿਆਰਬੰਦ ਬਲਾਂ ਵਿੱਚ ਸੰਯੁਕਤਤਾ ਅਤੇ ਯੁੱਧ-ਕੌਸ਼ਲ ਸਹਿਤ ਰਾਸ਼ਟਰੀ ਸੁਰੱਖਿਆ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਹਥਿਆਰਬੰਦ ਬਲਾਂ ਦੀ ਤਿਆਰੀ ਅਤੇ ‘ਆਤਮਨਿਰਭਰਤਾ’ ਹਾਸਲ ਕਰਨ ਦੀ ਦਿਸ਼ਾ ਵਿੱਚ ਸਕਿਓਰਿਟੀ ਈਕੋਸਿਸਟਮ ਵਿੱਚ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ।ਰੱਖਿਆ ਮੰਤਰਾਲੇ ਨੇ ਭਾਰਤੀ ਫੌਜ ਲਈ ਬਿਹਤਰ ਆਕਾਸ਼ ਹਥਿਆਰ ਪ੍ਰਣਾਲੀ ਅਤੇ 12 ਵੈਪਨ ਲੋਕੇਟਿੰਗ ਰਾਡਾਰ ਸਵਾਤੀ (ਮੈਦਾਨੀ) ਲਈ 9,100 ਕਰੋੜ ਰੁਪਏ ਤੋਂ ਵੱਧ ਦੇ ਇਕਰਾਰਨਾਮੇ 'ਤੇ ਦਸਤਖਤ ਕੀਤੇਰਕਸ਼ਾ ਮੰਤਰੀ ਦੇ ਦਫਤਰ ਨੇ ਇੱਕ ਟਵੀਟ ਵਿੱਚ ਦੱਸਿਆ ਕਿ ਰੱਖਿਆ ਮੰਤਰਾਲੇ ਨੇ 30 ਮਾਰਚ, 2023 ਨੂੰ ਭਾਰਤੀ ਫੌਜ ਲਈ 9,100 ਕਰੋੜ ਰੁਪਏ ਦੀ ਸਮੁੱਚੀ ਲਾਗਤ ਨਾਲ ਬਿਹਤਰ ਆਕਾਸ਼ ਹਥਿਆਰ ਪ੍ਰਣਾਲੀ ਅਤੇ 12 ਵੈਪਨ ਲੋਕੇਟਿੰਗ ਰਾਡਾਰ, ਡਬਲਿਊਐੱਲਆਰ ਸਵਾਤੀ (ਪਲੇਨ) ਦੀ ਖਰੀਦ ਲਈ ਇਕਰਾਰਨਾਮੇ 'ਤੇ ਦਸਤਖਤ ਕੀਤੇ ਹਨ। ਆਰਐੱਮਓ ਇੰਡੀਆ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ; "ਇੱਕ ਸਵਾਗਤਯੋਗ ਪ੍ਰਗਤੀ, ਜੋ ਸਵੈ-ਨਿਰਭਰਤਾ ਨੂੰ ਹੁਲਾਰਾ ਦੇਵੇਗੀ ਅਤੇ ਖਾਸ ਤੌਰ 'ਤੇ ਐੱਮਐੱਸਐੱਮਈ ਸੈਕਟਰ ਦੀ ਮਦਦ ਕਰੇਗੀ।"
March 31st, 09:14 am
ਰਕਸ਼ਾ ਮੰਤਰੀ ਦੇ ਦਫਤਰ ਨੇ ਇੱਕ ਟਵੀਟ ਵਿੱਚ ਦੱਸਿਆ ਕਿ ਰੱਖਿਆ ਮੰਤਰਾਲੇ ਨੇ 30 ਮਾਰਚ, 2023 ਨੂੰ ਭਾਰਤੀ ਫੌਜ ਲਈ 9,100 ਕਰੋੜ ਰੁਪਏ ਦੀ ਸਮੁੱਚੀ ਲਾਗਤ ਨਾਲ ਬਿਹਤਰ ਆਕਾਸ਼ ਹਥਿਆਰ ਪ੍ਰਣਾਲੀ ਅਤੇ 12 ਵੈਪਨ ਲੋਕੇਟਿੰਗ ਰਾਡਾਰ, ਡਬਲਿਊਐੱਲਆਰ ਸਵਾਤੀ (ਪਲੇਨ) ਦੀ ਖਰੀਦ ਲਈ ਇਕਰਾਰਨਾਮੇ 'ਤੇ ਦਸਤਖਤ ਕੀਤੇ ਹਨ।ਪ੍ਰਧਾਨ ਮੰਤਰੀ ਇੱਕ ਅਪ੍ਰੈਲ ਨੂੰ ਭੋਪਾਲ ਦਾ ਦੌਰਾ ਕਰਨਗੇ
March 30th, 11:34 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਇੱਕ ਅਪ੍ਰੈਲ, 2023 ਨੂੰ ਭੋਪਾਲ ਦਾ ਦੌਰਾ ਕਰਨਗੇ। ਸਵੇਰੇ ਲਗਭਗ 10 ਵਜੇ ਪ੍ਰਧਾਨ ਮੰਤਰੀ ਭੋਪਾਲ ਵਿੱਚ ਕੁਸ਼ਾਭਾਊ ਠਾਕਰੇ ਹਾਲ ਵਿੱਚ ਸੰਯੁਕਤ ਕਮਾਂਡਰਸ ਕਾਨਫਰੰਸ-2023 ਵਿੱਚ ਸ਼ਾਮਲ ਹੋਣਗੇ। ਉਸ ਤੋਂ ਬਾਅਦ ਲਗਭਗ ਸਵਾ ਤਿੰਨ ਵਜੇ, ਪ੍ਰਧਾਨ ਮੰਤਰੀ ਭੋਪਾਲ ਦੇ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਭੋਪਾਲ ਅਤੇ ਨਵੀਂ ਦਿੱਲੀ ਦੇ ਵਿਚਕਾਰ ਚਲਣ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।ਨਵੀਂ ਦਿੱਲੀ ਵਿੱਚ ਕਰਤਵਯ ਪਥ ‘ਤੇ 74ਵੇਂ ਗਣਤੰਤਰ ਦਿਵਸ ਸਮਾਰੋਹ ਦੀਆਂ ਝਲਕੀਆਂ
January 26th, 02:29 pm
ਭਾਰਤ ਨੇ 74ਵੇਂ ਗਣਤੰਤਰ ਦਿਵਸ ਨੂੰ ਬੜੇ ਜੋਸ਼ ਅਤੇ ਉਤਸ਼ਾਹ ਦੇ ਨਾਲ ਮਨਾਇਆ। ਦੇਸ਼ ਦੀ ਵਿਵਿਧ ਸੰਸਕ੍ਰਿਤੀ ਅਤੇ ਹਥਿਆਰਬੰਦ ਬਲਾਂ ਦੀ ਸਮਰੱਥਾ ਨੂੰ ਨਵੀਂ ਦਿੱਲੀ ਵਿੱਚ ਕਰਤਵਯ ਪਥ 'ਤੇ ਪ੍ਰਦਰਸ਼ਿਤ ਕੀਤਾ ਗਿਆ। ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਸਮਾਰੋਹ ਦੇ ਮੁੱਖ ਮਹਿਮਾਨ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਹ ਅਲ-ਸੀਸੀ ਨੇ ਇਸ ਅਵਸਰ ਦੀ ਸ਼ੋਭਾ ਵਧਾਈ।ਪ੍ਰਧਾਨ ਮੰਤਰੀ 21-22 ਜਨਵਰੀ ਨੂੰ ਪੁਲਿਸ ਡਾਇਰੈਕਟਰ ਜਨਰਲਾਂ/ਇੰਸਪੈਕਟਰ ਜਨਰਲਾਂ ਦੇ ਆਲ ਇੰਡੀਆ ਕਾਨਫਰੰਸ ਵਿੱਚ ਸ਼ਾਮਲ ਹੋਣਗੇ
January 20th, 07:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 21-22 ਜਨਵਰੀ, 2023 ਨੂੰ ਰਾਸ਼ਟਰੀ ਖੇਤੀਬਾੜੀ ਵਿਗਿਆਨ ਕੰਪਲੈਕਸ, ਪੂਸਾ, ਨਵੀਂ ਦਿੱਲੀ ਵਿੱਚ ਪੁਲਿਸ ਡਾਇਰੈਕਟਰ ਜਨਰਲਾਂ/ਇੰਸਪੈਕਟਰ ਜਨਰਲਾਂ ਦੇ ਆਲ ਇੰਡੀਆ ਕਾਨਫਰੰਸ 2022 ਵਿੱਚ ਸ਼ਾਮਲ ਹੋਣਗੇ।ਪ੍ਰਧਾਨ ਮੰਤਰੀ ਨੇ ਅਗਨੀਵੀਰਾਂ ਦੇ ਪਹਿਲੇ ਬੈਚ ਨੂੰ ਸੰਬੋਧਨ ਕੀਤਾ
January 16th, 12:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਤਿੰਨਾਂ ਸੇਵਾਵਾਂ ਦੇ ਅਗਨੀਵੀਰਾਂ ਦੇ ਪਹਿਲੇ ਬੈਚ ਨੂੰ ਸੰਬੋਧਨ ਕੀਤਾ, ਜਿਨ੍ਹਾਂ ਨੇ ਆਪਣੀ ਬੁਨਿਆਦੀ ਸਿਖਲਾਈ ਸ਼ੁਰੂ ਕਰ ਦਿੱਤੀ ਹੈ।ਕੈਬਨਿਟ ਨੇ 1 ਜੁਲਾਈ 2019 ਤੋਂ ਵੰਨ ਰੈਂਕ ਵੰਨ ਪੈਨਸ਼ਨ ਦੇ ਤਹਿਤ ਹਥਿਆਰਬੰਦ ਬਲਾਂ ਦੇ ਪੈਨਸ਼ਨਰਾਂ/ਪਰਿਵਾਰਕ ਪੈਨਸ਼ਨਰਾਂ ਦੀ ਪੈਨਸ਼ਨ ਦੇ ਸੰਸ਼ੋਧਨ ਨੂੰ ਪ੍ਰਵਾਨਗੀ ਦਿੱਤੀ
December 23rd, 10:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਨੇ 1 ਜੁਲਾਈ, 2019 ਤੋਂ ਵੰਨ ਰੈਂਕ ਵੰਨ ਪੈਨਸ਼ਨ (ਓਆਰਓਪੀ) ਦੇ ਤਹਿਤ ਹਥਿਆਰਬੰਦ ਬਲਾਂ ਦੇ ਪੈਨਸ਼ਨਰਾਂ/ਪਰਿਵਾਰਕ ਪੈਨਸ਼ਨਰਾਂ ਦੀ ਪੈਨਸ਼ਨ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੁਰਾਣੇ ਪੈਨਸ਼ਨਰਾਂ ਦੀ ਪੈਨਸ਼ਨ ਕੈਲੰਡਰ ਸਾਲ 2018 ਦੇ ਰੱਖਿਆ ਬਲਾਂ ਦੇ ਸੇਵਾਮੁਕਤ ਹੋਣ ਵਾਲਿਆਂ ਦੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਪੈਨਸ਼ਨ ਦੀ ਔਸਤ ਦੇ ਅਧਾਰ 'ਤੇ ਉਸੇ ਰੈਂਕ 'ਤੇ ਸੇਵਾ ਦੀ ਉਸੇ ਅਵਧੀ ਦੇ ਨਾਲ ਦੁਬਾਰਾ ਨਿਰਧਾਰਿਤ ਕੀਤੀ ਜਾਵੇਗੀ।ਪ੍ਰਧਾਨ ਮੰਤਰੀ ਨੇ ਵਿਜੈ ਦਿਵਸ ਦੇ ਅਵਸਰ ’ਤੇ 1971 ਦੇ ਯੁੱਧ ਵਿੱਚ ਜਿੱਤ ਦੇ ਲਈ ਹਥਿਆਰਬੰਦ ਬਲਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
December 16th, 11:25 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਜੈ ਦਿਵਸ ਦੇ ਅਵਸਰ ’ਤੇ 1971 ਦੇ ਯੁੱਧ ਵਿੱਚ ਭਾਰਤ ਦੀ ਅਸਾਧਾਰਣ ਜਿੱਤ ਸੁਨਿਸ਼ਚਿਤ ਕਰਨ ਵਾਲੇ ਹਥਿਆਰਬੰਦ ਬਲਾਂ ਦੇ ਸਾਰੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ।ਪ੍ਰਧਾਨ ਮੰਤਰੀ ਨੇ ਹਥਿਆਰਬੰਦ ਬਲ ਝੰਡਾ ਦਿਵਸ 'ਤੇ ਹਥਿਆਰਬੰਦ ਬਲਾਂ ਨੂੰ ਸਲਾਮ ਕੀਤਾ
December 07th, 07:22 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਥਿਆਰਬੰਦ ਬਲ ਝੰਡਾ ਦਿਵਸ ਦੇ ਅਵਸਰ 'ਤੇ ਹਥਿਆਰਬੰਦ ਬਲਾਂ ਦੇ ਪਰਾਕ੍ਰਮ ਅਤੇ ਬਲੀਦਾਨਾਂ ਨੂੰ ਸਲਾਮ ਕੀਤਾ ਹੈ।ਰਾਜ ਸਭਾ ਵਿੱਚ ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਦਾ ਸੁਆਗਤ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
December 07th, 03:32 pm
ਸਭ ਤੋਂ ਪਹਿਲਾਂ ਮੈਂ ਆਦਰਯੋਗ ਸਭਾਪਤੀ ਜੀ, ਤੁਹਾਨੂੰ ਇਸ ਸਦਨ ਦੀ ਤਰਫ਼ੋਂ ਅਤੇ ਪੂਰੇ ਦੇਸ਼ ਦੀ ਤਰਫ਼ੋਂ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਤੁਸੀਂ ਇੱਕ ਸਾਧਾਰਣ ਪਰਿਵਾਰ ਤੋਂ ਆ ਕੇ ਸੰਘਰਸ਼ਾਂ ਦੇ ਦਰਮਿਆਨ ਜੀਵਨ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਆਪ ਜਿਸ ਸਥਾਨ 'ਤੇ ਪਹੁੰਚੇ ਹੋ, ਉਹ ਦੇਸ਼ ਦੇ ਕਈ ਲੋਕਾਂ ਦੇ ਲਈ ਆਪਣੇ-ਆਪ ਵਿੱਚ ਇੱਕ ਪ੍ਰੇਰਣਾ ਦਾ ਕਾਰਨ ਹੈ। ਇਸ ਉੱਚ ਸਦਨ ਵਿੱਚ, ਇਸ ਗਰਿਮਾਮਈ ਆਸਣ ਨੂੰ ਆਪ ਸੁਸ਼ੋਭਿਤ ਕਰ ਰਹੇ ਹੋ ਅਤੇ ਮੈਂ ਕਹਾਂਗਾ ਕਿ ਕਿਠਾਣਾ ਕੇ ਲਾਲ, ਉਨ੍ਹਾਂ ਦੀਆਂ ਜੋ ਉਪਲਬਧੀਆਂ ਦੇਸ਼ ਦੇਖ ਰਿਹਾ ਹੈ ਤਾਂ ਦੇਸ਼ ਦੀ ਖੁਸ਼ੀ ਦਾ ਠਿਕਾਣਾ ਨਹੀਂ ਹੈ।PM addresses Rajya Sabha at the start of Winter Session of Parliament
December 07th, 03:12 pm
PM Modi addressed the Rajya Sabha at the start of the Winter Session of the Parliament. He highlighted that the esteemed upper house of the Parliament is welcoming the Vice President at a time when India has witnessed two monumental events. He pointed out that India has entered into the Azadi Ka Amrit Kaal and also got the prestigious opportunity to host and preside over the G-20 Summit.Since 2014 difficulties in the North East are reducing and development is taking place: PM Modi
April 28th, 11:33 am
PM Modi addressed the ‘Peace, Unity and Development Rally’ at Diphu in Karbi Anglong District of Assam. The PM said that the ‘double engine’ government was working with the spirit of Sabka Saath Sabka Vikas, Sabka Vishwas and Sabka Prayas. “Today this resolve has been reinforced on this land of Karbi Anglong. The work of carrying out the agreement which was signed for the permanent peace and rapid development of Assam is going on at a brisk pace”, he said.ਪ੍ਰਧਾਨ ਮੰਤਰੀ ਨੇ ਅਸਾਮ ਦੇ ਡੀਫੂ ਵਿਖੇ ‘ਸ਼ਾਂਤੀ, ਏਕਤਾ ਅਤੇ ਵਿਕਾਸ ਰੈਲੀ’ ਨੂੰ ਸੰਬੋਧਨ ਕੀਤਾ
April 28th, 11:32 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਾਰਬੀ ਐਂਗਲੋਂਗ ਜ਼ਿਲ੍ਹੇ ਦੇ ਡੀਫੂ ਵਿਖੇ ‘ਸ਼ਾਂਤੀ, ਏਕਤਾ ਅਤੇ ਵਿਕਾਸ ਰੈਲੀ’ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੌਰਾਨ ਉਨ੍ਹਾਂ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ। ਪ੍ਰਧਾਨ ਮੰਤਰੀ ਨੇ ਵੈਟਰਨਰੀ ਕਾਲਜ (ਡੀਫੂ), ਡਿਗਰੀ ਕਾਲਜ (ਪੱਛਮੀ ਕਾਰਬੀ ਐਂਗਲੋਂਗ) ਅਤੇ ਖੇਤੀਬਾੜੀ ਕਾਲਜ (ਕੋਲੋਂਗ, ਪੱਛਮੀ ਕਾਰਬੀ ਐਂਗਲੋਂਗ) ਦਾ ਨੀਂਹ ਪੱਥਰ ਰੱਖਿਆ। 500 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਇਹ ਪ੍ਰੋਜੈਕਟ ਖੇਤਰ ਵਿੱਚ ਕੌਸ਼ਲ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਲੈ ਕੇ ਆਉਣਗੇ। ਪ੍ਰਧਾਨ ਮੰਤਰੀ ਨੇ 2950 ਤੋਂ ਵੱਧ ਅੰਮ੍ਰਿਤ ਸਰੋਵਰ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ। ਰਾਜ ਇਨ੍ਹਾਂ ਅੰਮ੍ਰਿਤ ਸਰੋਵਰਾਂ ਨੂੰ ਤਕਰੀਬਨ 1150 ਕਰੋੜ ਰੁਪਏ ਦੀ ਸੰਚਿਤ ਲਾਗਤ ਨਾਲ ਵਿਕਸਿਤ ਕਰੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਅਸਾਮ ਦੇ ਰਾਜਪਾਲ, ਸ਼੍ਰੀ ਜਗਦੀਸ਼ ਮੁਖੀ ਅਤੇ ਅਸਾਮ ਦੇ ਮੁੱਖ ਮੰਤਰੀ, ਹਿਮਾਂਤ ਬਿਸਵਾ ਸਰਮਾ ਵੀ ਹਾਜ਼ਰ ਸਨ।