INDI alliance has ruined both industry and agriculture in Punjab: PM Modi in Hoshiarpur, Punjab
May 30th, 11:53 am
Prime Minister Narendra Modi concluded his 2024 election campaign with a spirited public rally in Hoshiarpur, Punjab, paying homage to the sacred land of Guru Ravidas Ji and emphasizing his government's commitment to development and heritage preservation.PM Modi addresses a public meeting in Hoshiarpur, Punjab
May 30th, 11:14 am
Prime Minister Narendra Modi concluded his 2024 election campaign with a spirited public rally in Hoshiarpur, Punjab, paying homage to the sacred land of Guru Ravidas Ji and emphasizing his government's commitment to development and heritage preservation.Congress, with its Emergency-era mentality, has lost faith in democracy: PM Modi in Rudrapur
April 02nd, 12:30 pm
Ahead of the Lok Sabha election 2024, Prime Minister Narendra Modi spoke to a large audience in Rudrapur, Uttarakhand today. Beginning his speech, PM Modi remarked, This marks my inaugural electoral rally in the 'Devbhumi,' Uttarakhand. Moreover, this rally unfolds in an area frequently labeled as Mini India. You all have come here to bless us in such large numbers. We are deeply grateful to all of you.PM Modi delivers a powerful speech at a public meeting in Rudrapur, Uttarakhand
April 02nd, 12:00 pm
Ahead of the Lok Sabha election 2024, Prime Minister Narendra Modi spoke to a large audience in Rudrapur, Uttarakhand today. Beginning his speech, PM Modi remarked, This marks my inaugural electoral rally in the 'Devbhumi,' Uttarakhand. Moreover, this rally unfolds in an area frequently labeled as Mini India. You all have come here to bless us in such large numbers. We are deeply grateful to all of you.ਪ੍ਰਧਾਨ ਮੰਤਰੀ 12 ਮਾਰਚ ਨੂੰ ਗੁਜਰਾਤ ਅਤੇ ਰਾਜਸਥਾਨ ਦਾ ਦੌਰਾ ਕਰਨਗੇ
March 10th, 05:24 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 12 ਮਾਰਚ, 2024 ਨੂੰ ਗੁਜਰਾਤ ਅਤੇ ਰਾਜਸਥਾਨ ਦਾ ਦੌਰਾ ਕਰਨਗੇ। ਸਵੇਰੇ ਲਗਭਗ 9.15 ਵਜੇ, ਪ੍ਰਧਾਨ ਮੰਤਰੀ ਅਹਿਮਦਾਬਾਦ ਵਿੱਚ 1,06,000 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਸਬੰਧੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਦੇ ਬਾਅਦ, ਲਗਭਗ 10 ਵਜੇ ਸਵੇਰੇ ਪ੍ਰਧਾਨ ਮੰਤਰੀ ਸਾਬਰਮਤੀ ਆਸ਼ਰਮ ਦਾ ਦੌਰਾ ਕਰਨਗੇ ਜਿੱਥੇ ਉਹ ਕੋਚਰਬ ਆਸ਼ਰਮ (Kochrab Ashram) ਦਾ ਉਦਘਾਟਨ ਕਰਨਗੇ, ਅਤੇ ਗਾਂਧੀ ਆਸ਼ਰਮ ਮੈਮੋਰੀਅਲ (Gandhi Ashram Memorial) ਦਾ ਮਾਸਟਰ ਪਲਾਨ ਭੀ ਲਾਂਚ ਕਰਨਗੇ। ਇਸ ਦੇ ਬਾਅਦ ਲਗਭਗ 1.45 ਵਜੇ, ਪ੍ਰਧਾਨ ਮਤੰਰੀ ‘ਭਾਰਤ ਸ਼ਕਤੀ’ ਦੇਖਣਗੇ ਜੋ ਰਾਜਸਥਾਨ ਦੇ ਪੋਖਰਣ ਵਿੱਚ ਤਿੰਨੋਂ ਸੈਨਾਵਾਂ ਦੇ ਲਾਇਵ ਫਾਇਰ ਅਤੇ ਕੌਸ਼ਲ ਅਭਿਆਸ ਦੇ ਰੂਪ ਵਿੱਚ ਸਵਦੇਸ਼ੀ ਰੱਖਿਆ ਸਮਰੱਥਾਵਾਂ ਦਾ ਇੱਕ ਸੰਯੋਜਿਤ ਪ੍ਰਦਰਸ਼ਨ ਹੈ।ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਪਾਰਵਤੀ ਕੁੰਡ ਅਤੇ ਗੁੰਜੀ ਵਿਖੇ ਸੈਨਾ, ਸੀਮਾ ਸੜਕ ਸੰਗਠਨ (ਬੀਆਰਓ) ਅਤੇ ਆਈਟੀਬੀਪੀ ਦੇ ਸਮਰਪਿਤ ਕਰਮੀਆਂ ਨਾਲ ਗੱਲਬਾਤ ਕੀਤੀ
October 12th, 03:04 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਪਾਰਵਤੀ ਕੁੰਡ ਅਤੇ ਗੁੰਜੀ ਵਿਖੇ ਸੈਨਾ, ਸੀਮਾ ਸੜਕ ਸੰਗਠਨ (ਬੀਆਰਓ) ਅਤੇ ਆਈਟੀਬੀਪੀ ਦੇ ਸਮਰਪਿਤ ਕਰਮੀਆਂ ਨਾਲ ਗੱਲਬਾਤ ਕੀਤੀ ਹੈ। ਸ਼੍ਰੀ ਮੋਦੀ ਨੇ ਰੇਖਾਂਕਿਤ ਕੀਤਾ ਕਿ ਉਨ੍ਹਾਂ ਦੀ ਭਾਵਨਾ ਅਤੇ ਸਮਰਪਣ ਪੂਰੇ ਰਾਸ਼ਟਰ ਨੂੰ ਪ੍ਰੇਰਿਤ ਕਰਦੇ ਹਨ।If the world praises India it's because of your vote which elected a majority government in the Centre: PM Modi in Mudbidri
May 03rd, 11:01 am
Continuing his election campaigning spree, Prime Minister Narendra Modi today addressed a mega public meeting in Karnataka’s Mudbidri. May 10th, the day of the polls, is fast approaching. The BJP is determined to make Karnataka the top state and BJP's resolve is to make Karnataka a manufacturing super power. This is our roadmap for the coming years,” stated PM Modi.PM Modi addresses public meetings in Karnataka’s Mudbidri, Ankola and Bailhongal
May 03rd, 11:00 am
Continuing his election campaigning spree, Prime Minister Narendra Modi today addressed a mega public meeting in Karnataka’s Mudbidri. May 10th, the day of the polls, is fast approaching. The BJP is determined to make Karnataka the top state and BJP's resolve is to make Karnataka a manufacturing super power. This is our roadmap for the coming years,” stated PM Modi.ਮਨ ਕੀ ਬਾਤ ਦੀ 100ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (30.04.2023)
April 30th, 11:31 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ਅੱਜ ‘ਮਨ ਕੀ ਬਾਤ’ ਦਾ 100ਵਾਂ ਐਪੀਸੋਡ ਹੈ। ਮੈਨੂੰ ਤੁਹਾਡੇ ਸਾਰਿਆਂ ਦੀਆਂ ਹਜ਼ਾਰਾਂ ਚਿੱਠੀਆਂ ਮਿਲੀਆਂ ਹਨ, ਲੱਖਾਂ ਸੁਨੇਹੇ ਮਿਲੇ ਹਨ ਅਤੇ ਮੈਂ ਕੋਸ਼ਿਸ਼ ਕੀਤੀ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਚਿੱਠੀਆਂ ਨੂੰ ਪੜ੍ਹ ਸਕਾਂ, ਵੇਖ ਸਕਾਂ, ਸੁਨੇਹਿਆ ਨੂੰ ਜ਼ਰਾ ਸਮਝਣ ਦੀ ਕੋਸ਼ਿਸ਼ ਕਰਾਂ। ਤੁਹਾਡੇ ਖਤ ਪੜ੍ਹਦਿਆ ਹੋਏ ਕਈ ਵਾਰ ਮੈਂ ਭਾਵੁਕ ਹੋਇਆ, ਭਾਵਨਾਵਾਂ ਨਾਲ ਭਰ ਗਿਆ। ਭਾਵਾਂ ਵਿੱਚ ਵਹਿ ਗਿਆ ਅਤੇ ਖੁਦ ਨੂੰ ਫਿਰ ਸੰਭਾਲ਼ ਵੀ ਲਿਆ। ਤੁਸੀਂ ਮੈਨੂੰ ‘ਮਨ ਕੀ ਬਾਤ’ ਦੇ 100ਵੇਂ ਐਪੀਸੋਡ ’ਤੇ ਵਧਾਈ ਦਿੱਤੀ ਹੈ, ਲੇਕਿਨ ਮੈਂ ਸੱਚੇ ਦਿਲ ਨਾਲ ਕਹਿੰਦਾ ਹਾਂ, ਦਰਅਸਲ ਵਧਾਈ ਦੇ ਪਾਤਰ ਤਾਂ ਤੁਸੀਂ ਸਾਰੇ ‘ਮਨ ਕੀ ਬਾਤ’ ਦੇ ਸਰੋਤੇ ਹੋ, ਸਾਡੇ ਦੇਸ਼ਵਾਸੀ ਹਨ। ‘ਮਨ ਕੀ ਬਾਤ’ ਕੋਟਿ-ਕੋਟਿ ਭਾਰਤੀਆਂ ਦੇ ‘ਮਨ ਕੀ ਬਾਤ’ ਹੈ। ਉਨ੍ਹਾਂ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਹੈ।ਪ੍ਰਧਾਨ ਮੰਤਰੀ 6 ਫਰਵਰੀ ਨੂੰ ਕਰਨਾਟਕ ਦਾ ਦੌਰਾ ਕਰਨਗੇ
February 04th, 12:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਫਰਵਰੀ, 2023 ਨੂੰ ਕਰਨਾਟਕ ਦਾ ਦੌਰਾ ਕਰਨਗੇ। ਸਵੇਰੇ ਕਰੀਬ 11:30 ਵਜੇ, ਪ੍ਰਧਾਨ ਮੰਤਰੀ ਬੰਗਲੁਰੂ ਵਿਖੇ ਇੰਡੀਆ ਐਨਰਜੀ ਵੀਕ 2023 ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ, ਦੁਪਹਿਰ ਕਰੀਬ 3 ਵੱਜ ਕੇ 30 ਮਿੰਟ ‘ਤੇ ਉਹ ਤੁਮਕੁਰੂ ਵਿਖੇ ਐੱਚਏਐੱਲ ਹੈਲੀਕੌਪਟਰ ਫੈਕਟਰੀ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਵਿਭਿੰਨ ਵਿਕਾਸ ਪਹਿਲਾਂ ਦਾ ਨੀਂਹ ਪੱਥਰ ਵੀ ਰੱਖਣਗੇ।ਪ੍ਰਧਾਨ ਮੰਤਰੀ ਨੇ ਸਿੱਕਿਮ ਵਿੱਚ ਸੜਕ ਦੁਰਘਟਨਾ ‘ਚ ਫ਼ੌਜੀ ਜਵਾਨਾਂ ਦੀ ਮੌਤ 'ਤੇ ਸੋਗ ਪ੍ਰਗਟਾਇਆ
December 23rd, 06:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿੱਕਿਮ ਵਿੱਚ ਇੱਕ ਸੜਕ ਦੁਰਘਟਨਾ ਵਿੱਚ ਫ਼ੌਜੀ ਜਵਾਨਾਂ ਦੀ ਮੌਤ ‘ਤੇ ਸੋਗ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਫ਼ੌਜੀ ਜਵਾਨਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।ਪ੍ਰਧਾਨ ਮੰਤਰੀ ਕਰਗਿਲ ਵਿੱਚ ਵੀਰ ਜਵਾਨਾਂ ਦੇ ਨਾਲ ਦੀਵਾਲੀ ਮਨਾਉਣਗੇ
October 24th, 09:49 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਕਰਗਿਲ ਪਹੁੰਚ ਗਏ ਹਨ, ਜਿੱਥੇ ਉਹ ਸਾਡੇ ਵੀਰ ਜਵਾਨਾਂ ਦੇ ਨਾਲ ਦੀਵਾਲੀ ਮਨਾਉਣਗੇ।Start-ups are reflecting the spirit of New India: PM Modi during Mann Ki Baat
May 29th, 11:30 am
During Mann Ki Baat, Prime Minister Narendra Modi expressed his joy over India creating 100 unicorns. PM Modi said that start-ups were reflecting the spirit of New India and he applauded the mentors who had dedicated themselves to promote start-ups. PM Modi also shared thoughts on Yoga Day, his recent Japan visit and cleanliness.Focus of Budget is on providing basic necessities to poor, middle class, youth: PM Modi
February 02nd, 11:01 am
Prime Minister Narendra Modi today addressed a conclave on Aatmanirbhar Arthvyavastha organized by the Bharatiya Janata Party. Addressing the gathering virtually, PM Modi said, “There is a possibility of a new world order post-COVID pandemic. Today, the world's perspective of looking at India has changed a lot. Now, the world wants to see a stronger India. With the world's changed perspective towards India, it is imperative for us to take the country forward at a rapid pace by strengthening our economy.”PM Modi addresses at Aatmanirbhar Arthvyavastha programme via Video Conference
February 02nd, 11:00 am
Prime Minister Narendra Modi today addressed a conclave on Aatmanirbhar Arthvyavastha organized by the Bharatiya Janata Party. Addressing the gathering virtually, PM Modi said, “There is a possibility of a new world order post-COVID pandemic. Today, the world's perspective of looking at India has changed a lot. Now, the world wants to see a stronger India. With the world's changed perspective towards India, it is imperative for us to take the country forward at a rapid pace by strengthening our economy.”ਕਈ ਸੈਕਟਰਾਂ ਦੇ ਸਟਾਰਟਅੱਪਸ ਨਾਲ ਗੱਲਬਾਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 15th, 04:31 pm
ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਪੀਯੂਸ਼ ਗੋਇਲ ਜੀ, ਮਨਸੁਖ ਮਾਂਡਵੀਯਾ ਜੀ, ਅਸ਼ਵਿਨੀ ਵੈਸ਼ਣਵ ਜੀ, ਸਰਬਾਨੰਦ ਸੋਨੋਵਾਲ ਜੀ, ਪੁਰੁਸ਼ੋਤਮ ਰੁਪਾਲਾ ਜੀ, ਜੀ ਕਿਸ਼ਨ ਰੈੱਡੀ ਜੀ, ਪਸ਼ੂਪਤੀ ਕੁਮਾਰ ਪਾਰਸ ਜੀ, ਜੀਤੇਂਦਰ ਸਿੰਘ ਜੀ, ਸੋਮ ਪ੍ਰਕਾਸ਼ ਜੀ, ਦੇਸ਼ ਭਰ ਤੋਂ ਜੁੜੇ ਸਟਾਰਟ ਅੱਪ ਦੀ ਦੁਨੀਆ ਦੇ ਸਾਰੇ ਦਿੱਗਜ, ਸਾਡੇ ਯੁਵਾ ਸਾਥੀ, ਹੋਰ ਮਹਾਨੁਭਾਵ ਅਤੇ ਭਾਈਓ ਅਤੇ ਭੈਣੋਂ,PM Modi's interaction with Start-ups from across the country
January 15th, 11:20 am
Prime Minister Narendra Modi interacted with Startups via video conferencing. He announced that every year 16th January would be marked as the National Start-up Day to celebrate the achievements of the start-ups across the country. Start-ups would be the backbone of new India, the PM added.ਹਿਮਾਚਲ ਪ੍ਰਦੇਸ਼ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 27th, 02:29 pm
ਹਿਮਾਚਲ ਦੇ ਰਾਜਪਾਲ ਸ਼੍ਰੀ ਰਾਜੇਂਦਰ ਆਰਲੇਕਰ ਜੀ, ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀ ਜੈਰਾਮ ਠਾਕੁਰ ਜੀ, ਸਾਬਕਾ ਮੁੱਖ ਮੰਤਰੀ ਧੂਮਲ ਜੀ, ਕੇਂਦਰ ਵਿੱਚ ਮੰਤਰੀ ਪਰਿਸ਼ਦ ਦੇ ਮੇਰੇ ਸਹਿਯੋਗੀ ਅਨੁਰਾਗ ਜੀ, ਸੰਸਦ ਵਿੱਚ ਮੇਰੇ ਸਾਥੀ ਸ਼੍ਰੀ ਸੁਰੇਸ਼ ਕਸ਼ਯਪ ਜੀ, ਸ਼੍ਰੀ ਕਿਸ਼ਨ ਕਪੂਰ ਜੀ, ਭੈਣ ਇੰਦੂ ਗੋਸਵਾਮੀ ਜੀ, ਅਤੇ ਹਿਮਾਚਲ ਦੇ ਕੋਨੇ-ਕੋਨੇ ਤੋਂ ਇੱਥੇ ਪਧਾਰੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਗਲੋਬਲ ਇਨਵੈਸਟਰਸ ਮੀਟ ਦੇ ਦੂਸਰੇ ਗ੍ਰਾਊਂਡ ਬ੍ਰੇਕਿੰਗ ਸਮਾਰੋਹ ਦੀ ਪ੍ਰਧਾਨਗੀ ਕੀਤੀ
December 27th, 02:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ‘ਗਲੋਬਲ ਇਨਵੈਸਟਰਸ ਮੀਟ’ ਦੇ ਦੂਸਰੇ ਗ੍ਰਾਊਂਡ ਬ੍ਰੇਕਿੰਗ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਸ ਮੀਟ ਰਾਹੀਂ ਲਗਭਗ 28,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਜ਼ਰੀਏ ਇਸ ਖੇਤਰ ‘ਚ ਨਿਵੇਸ਼ ਨੂੰ ਹੁਲਾਰਾ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ 11,000 ਕਰੋੜ ਰੁਪਏ ਕੀਮਤ ਦੇ ਪਣਬਿਜਲੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖਿਆ। ਕੁਝ ਪਣਬਿਜਲੀ ਪ੍ਰੋਜੈਕਟ ਹਨ – ਰੇਣੂਕਾਜੀ ਡੈਮ ਪ੍ਰੋਜੈਕਟ, ਲੂਹਰੀ ਪੜਾਅ 1 ਪਣਬਿਜਲੀ ਪ੍ਰੋਜੈਕਟ ਅਤੇ ਧੌਲਾਸਿੱਧ ਪਣਬਿਜਲੀ ਪ੍ਰੋਜੈਕਟ। ਉਨ੍ਹਾਂ ਸਾਵੜਾ–ਕੁੱਡੂ ਪਣਬਿਜਲੀ ਪ੍ਰੋਜੈਕਟ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਰਾਜੇਂਦਰ ਵਿਸ਼ਵਨਾਥ ਅਰਲੇਕਰ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਜੈ ਰਾਮ ਠਾਕੁਰ, ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਵੀ ਮੌਜੂਦ ਸਨ।ਉੱਤਰਾਖੰਡ ਦੇ ਦੇਹਰਾਦੂਨ ਵਿੱਚ ਕਈ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 04th, 12:35 pm
ਉੱਤਰਾਖੰਡ ਕਾ, ਸਭੀ ਦਾਣਾ ਸਯਾਣੌ, ਦੀਦੀ-ਭੂਲਿਯੌਂ, ਚੱਚੀ-ਬੋਡਿਯੋਂ ਅਤੇ ਭੈ-ਬੈਣੋ। ਆਪ ਸਬੁ ਥੈਂ, ਮਯਾਰੂ ਪ੍ਰਣਾਮ! ਮਿਥੈ ਭਰੋਸਾ ਛ, ਕਿ ਆਪ ਲੋਗ ਕੁਸ਼ਲ ਮੰਗਲ ਹੋਲਾ! ਮੀ ਆਪ ਲੋਗੋਂ ਥੇ ਸੇਵਾ ਲਗੌਣ ਛੂ, ਆਪ ਸਵੀਕਾਰ ਕਰਾ!