ਪ੍ਰਧਾਨ ਮੰਤਰੀ ਨੇ ਸੈਨਾ ਦਿਵਸ ਦੇ ਅਵਸਰ ‘ਤੇ ਸੈਨਾ ਦੇ ਜਵਾਨਾਂ ਦੇ ਅਸਾਧਾਰਣ ਸਾਹਸ, ਅਟੁੱਟ ਪ੍ਰਤੀਬੱਧਤਾ ਅਤੇ ਬਲੀਦਾਨ ਨੂੰ ਨਮਨ ਕੀਤਾ
January 15th, 09:32 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੈਨਾ ਦਿਵਸ ਦੇ ਅਵਸਰ ‘ਤੇ ਸੈਨਾ ਦੇ ਜਵਾਨਾਂ ਦੇ ਅਸਾਧਾਰਣ ਸਾਹਸ, ਅਟੁੱਟ ਪ੍ਰਤੀਬੱਧਤਾ ਅਤੇ ਬਲੀਦਾਨ ਦੇ ਪ੍ਰਤੀ ਆਪਣੇ ਸ਼ਰਧਾ ਸੁਮਨ ਅਰਪਿਤ ਕੀਤੇ ਹਨ।ਸਿਕੰਦਰਾਬਾਦ - ਵਿਸ਼ਾਖਾਪਟਨਮ ਨੂੰ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹਰੀ ਝੰਡੀ ਦਿਖਾਉਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 15th, 10:30 am
ਨਮਸਕਾਰ, ਤੇਲੰਗਾਨਾ ਦੀ ਰਾਜਪਾਲ ਡਾ. ਤਮਿਲਿਸੈ ਸੌਂਦਰਰਾਜਨ ਜੀ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਜੀ, ਕੇਂਦਰੀ ਟੂਰਿਜ਼ਮ ਮੰਤਰੀ ਜੀ. ਕਿਸ਼ਨ ਰੈੱਡੀ ਜੀ, ਤੇਲੰਗਾਨਾ ਦੇ ਮੰਤਰੀ ਮੁਹੰਮਦ ਮਹਿਮੂਦ ਅਲੀ ਗਾਰੂ, ਟੀ. ਸ਼੍ਰੀਨਿਵਾਸ ਯਾਦਵ, ਸੰਸਦ ਵਿੱਚ ਮੇਰੇ ਸਾਥੀ, ਮੇਰੇ ਮਿੱਤਰ ਬੰਡੀ ਸੰਜੈ ਗਾਰੂ, ਕੇ. ਲਕਸ਼ਮਣ ਗਾਰੂ, ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਨੇ ਸਿਕੰਦਰਾਬਾਦ ਨੂੰ ਵਿਸ਼ਾਖਾਪਟਨਮ ਨਾਲ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹਰੀ ਝੰਡੀ ਦਿਖਾਈ
January 15th, 10:11 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿਕੰਦਰਾਬਾਦ ਨੂੰ ਵਿਸ਼ਾਖਾਪਟਨਮ ਨਾਲ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਟ੍ਰੇਨ ਭਾਰਤੀ ਰੇਲਵੇ ਦੁਆਰਾ ਸ਼ੁਰੂ ਕੀਤੀ ਜਾਣ ਵਾਲੀ ਅੱਠਵੀਂ ਵੰਦੇ ਭਾਰਤ ਐਕਸਪ੍ਰੈੱਸ ਹੋਵੇਗੀ ਅਤੇ ਇਹ ਲਗਭਗ 700 ਕਿਲੋਮੀਟਰ ਦੀ ਦੂਰੀ ਨੂੰ ਕਵਰ ਕਰਦੇ ਹੋਏ ਤੇਲੁਗੂ ਬੋਲਣ ਵਾਲੇ ਦੋ ਰਾਜਾਂ ਤੇਲੰਗਾਨਾ ਅਤੇ ਆਂਧਰ ਪ੍ਰਦੇਸ਼ ਨੂੰ ਜੋੜਨ ਵਾਲੀ ਪਹਿਲੀ ਟ੍ਰੇਨ ਹੋਵੇਗੀ। ਇਹ ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ, ਰਾਜਾਮੁੰਦਰੀ ਅਤੇ ਵਿਜੈਵਾੜਾ ਸਟੇਸ਼ਨਾਂ ਅਤੇ ਤੇਲੰਗਾਨਾ ਦੇ ਖੰਮਮ, ਵਾਰੰਗਲ ਅਤੇ ਸਿਕੰਦਰਾਬਾਦ ਸਟੇਸ਼ਨਾਂ 'ਤੇ ਰੁਕੇਗੀ।ਪ੍ਰਧਾਨ ਮੰਤਰੀ ਨੇ ਸੈਨਾ ਦਿਵਸ 'ਤੇ ਭਾਰਤੀ ਫ਼ੌਜ ਦੇ ਕਰਮੀਆਂ (ਜਵਾਨਾਂ) ਨੂੰ ਸ਼ੁਭਕਾਮਨਾਵਾਂ ਦਿੱਤੀਆਂ
January 15th, 09:46 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੈਨਾ ਦਿਵਸ ਦੇ ਅਵਸਰ 'ਤੇ ਸੈਨਾ ਦੇ ਸਾਰੇ ਕਰਮੀਆਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।ਭਾਰਤੀ ਸੱਭਿਆਚਾਰ ਦੀ ਜੀਵੰਤਤਾ ਨੇ ਹਮੇਸ਼ਾ ਦੁਨੀਆ ਭਰ ਦੇ ਲੋਕਾਂ ਨੂੰ ਆਕਰਸ਼ਿਤ ਕੀਤਾ ਹੈ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
January 30th, 11:30 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। ਅੱਜ ‘ਮਨ ਕੀ ਬਾਤ’ ਦੇ ਇੱਕ ਹੋਰ ਐਪੀਸੋਡ ਦੇ ਜ਼ਰੀਏ ਅਸੀਂ ਇਕੱਠੇ ਹੋ ਰਹੇ ਹਾਂ। ਇਹ 2022 ਦੀ ਪਹਿਲੀ ‘ਮਨ ਕੀ ਬਾਤ’ ਹੈ। ਅੱਜ ਅਸੀਂ ਫਿਰ ਅਜਿਹੀਆਂ ਚਰਚਾਵਾਂ ਨੂੰ ਅੱਗੇ ਵਧਾਵਾਂਗੇ ਜੋ ਸਾਡੇ ਦੇਸ਼ ਅਤੇ ਦੇਸ਼ਵਾਸੀਆਂ ਦੀਆਂ ਸਕਾਰਾਤਮਕ ਪ੍ਰੇਰਣਾਵਾਂ ਅਤੇ ਸਮੂਹਿਕ ਯਤਨਾਂ ਨਾਲ ਜੁੜੀਆਂ ਹੋਈਆਂ ਹਨ। ਅੱਜ ਸਾਡੇ ਪੂਜਨੀਕ ਬਾਪੂ ਮਹਾਤਮਾ ਗਾਂਧੀ ਜੀ ਦੀ ਬਰਸੀ ਵੀ ਹੈ। 30 ਜਨਵਰੀ ਦਾ ਇਹ ਦਿਨ ਸਾਨੂੰ ਬਾਪੂ ਦੀਆਂ ਸਿੱਖਿਆਵਾਂ ਦੀ ਯਾਦ ਦਿਵਾਉਂਦਾ ਹੈ। ਅਜੇ ਕੁਝ ਦਿਨ ਪਹਿਲਾਂ ਹੀ ਅਸੀਂ ਗਣਤੰਤਰ ਦਿਵਸ ਵੀ ਮਨਾਇਆ। ਦਿੱਲੀ ਵਿੱਚ ਰਾਜਪਥ ’ਤੇ ਅਸੀਂ ਦੇਸ਼ ਦੀ ਬਹਾਦਰੀ ਅਤੇ ਸਮਰੱਥਾ ਦੀ ਜੋ ਝਾਕੀ ਵੇਖੀ, ਉਸ ਨੇ ਸਾਨੂੰ ਮਾਣ ਅਤੇ ਉਤਸ਼ਾਹ ਨਾਲ ਭਰ ਦਿੱਤਾ ਹੈ। ਇੱਕ ਬਦਲਾਅ ਜੋ ਤੁਸੀਂ ਵੇਖਿਆ ਹੋਵੇਗਾ, ਹੁਣ ਗਣਤੰਤਰ ਦਿਵਸ ਸਮਾਰੋਹ 23 ਜਨਵਰੀ, ਯਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜਨਮ ਜਯੰਤੀ ਤੋਂ ਸ਼ੁਰੂ ਹੋਵੇਗਾ ਅਤੇ 30 ਜਨਵਰੀ ਤੱਕ ਯਾਨੀ ਗਾਂਧੀ ਜੀ ਦੀ ਬਰਸੀ ਤੱਕ ਚਲੇਗਾ। ਇੰਡੀਆ ਗੇਟ ’ਤੇ ਨੇਤਾ ਜੀ ਦਾ digital ਬੁੱਤ ਵੀ ਸਥਾਪਿਤ ਕੀਤਾ ਗਿਆ ਹੈ। ਇਸ ਗੱਲ ਦਾ ਜਿਸ ਤਰ੍ਹਾਂ ਨਾਲ ਦੇਸ਼ ਨੇ ਸਵਾਗਤ ਕੀਤਾ, ਦੇਸ਼ ਦੇ ਹਰ ਕੋਨੇ ਤੋਂ ਅਨੰਦ ਦੀ ਜੋ ਲਹਿਰ ਉੱਠੀ, ਹਰ ਦੇਸ਼ਵਾਸੀ ਨੇ ਜਿਸ ਤਰ੍ਹਾਂ ਦੀਆਂ ਭਾਵਨਾਵਾਂ ਪ੍ਰਗਟ ਕੀਤੀਆਂ, ਉਸ ਨੂੰ ਅਸੀਂ ਕਦੇ ਭੁੱਲ ਨਹੀਂ ਸਕਦੇ।ਪ੍ਰਧਾਨ ਮੰਤਰੀ ਨੇ ਸੈਨਾ ਦਿਵਸ 'ਤੇ ਭਾਰਤੀ ਫ਼ੌਜ ਦੇ ਕਰਮੀਆਂ (ਜਵਾਨਾਂ) ਨੂੰ ਸ਼ੁਭਕਾਮਨਾਵਾਂ ਦਿੱਤੀਆਂ
January 15th, 09:13 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੈਨਾ ਦਿਵਸ ਦੇ ਅਵਸਰ 'ਤੇ ਭਾਰਤੀ ਫ਼ੌਜ ਦੇ ਕਰਮੀਆਂ (ਜਵਾਨਾਂ) ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।PM salutes the courage and valour of Indian Army personnel
January 15th, 12:31 pm
The Prime Minister, Shri Narendra Modi has saluted the courage and valour of the Indian Army personnel on the occasion of Army Day.Social Media Corner 15 January 2018
January 15th, 08:10 pm
Your daily dose of governance updates from Social Media. Your tweets on governance get featured here daily. Keep reading and sharing!Every citizen of India has unwavering trust and pride in our Army: PM Modi
January 15th, 10:19 am
While conveying greetings to the soldiers, veterans and their families on Army Day today, Prime Minister Narendra Modi said, “Every citizen of India has unwavering trust and pride in our Army, which protects the nation and is also at the forefront of humanitarian efforts during times of natural disasters and other accidents.”Social Media Corner – 15th January 2017
January 15th, 08:57 pm
Your daily dose of governance updates from Social Media. Your tweets on governance get featured here daily. Keep reading and sharing!A Salute to the Indomitable Courage Of Our Jawans
January 15th, 07:11 am
Prime Minister Narendra Modi has always respected the indomitable courage displayed by our army personnel and initiated several measures to boost the morale of our jawans. Every year, the Prime Minister makes it a point to celebrate Diwali among the jawans who day in and out guard our nation.PM presents certificates to innovators in the Indian Army, on the occasion of Army Day
January 15th, 06:16 pm
PM salutes Indian Army on the occasion of Army Day
January 15th, 12:55 pm