ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ (RJ Sankara Eye Hospital) ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 20th, 02:21 pm
ਸ਼੍ਰੀ ਕਾਂਚੀ ਕਾਮਕੋਟਿ ਪੀਠਮ ਦੇ ਸ਼ੰਕਰਾਚਾਰੀਆ ਜੀ, ਪੂਜਯ ਜਗਤਗੁਰੂ ਸ਼੍ਰੀ ਸ਼ੰਕਰ ਵਿਜਯੇਂਦਰ ਸਰਸਵਤੀ ਜੀ, ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਉਪ-ਮੁੱਖ ਮੰਤਰੀ ਬ੍ਰਜੇਸ਼ ਪਾਠਕ ਜੀ, ਸ਼ੰਕਰਾ ਆਈ ਫਾਊਂਡੇਸ਼ਨ ਦੇ ਆਰਵੀ ਰਮਣੀ ਜੀ, ਡਾਕਟਰ ਐੱਸ ਵੀ ਬਾਲਾਸੁਬ੍ਰਮਣੀਅਮ ਜੀ, ਸ਼੍ਰੀ ਮੁਰਲੀ ਕ੍ਰਿਸ਼ਨਮੂਰਤੀ ਜੀ, ਰੇਖਾ ਝੁਨਝੁਨਵਾਲਾ ਜੀ, ਸੰਸਥਾ ਨਾਲ ਜੁੜੇ ਹੋਰ ਸਾਰੇ ਮੈਂਬਰਗਣ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ
October 20th, 02:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ। ਇਹ ਹਸਪਤਾਲ ਵਿਭਿੰਨ ਨੇਤਰ ਰੋਗਾਂ ਲਈ ਵਿਆਪਕ ਸਲਾਹ ਅਤੇ ਇਲਾਜ ਪ੍ਰਦਾਨ ਕਰਦਾ ਹੈ। ਸ਼੍ਰੀ ਮੋਦੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਭੀ ਅਵਲੋਕਨ ਕੀਤਾ।Prime Minister inaugurates Arogya Van, Arogya Kutir, Ekta Mall and Children Nutrition Park at Kevadia in Gujrat
October 30th, 03:11 pm
In Gujarat, PM Narendra Modi inaugurated various projects under Integrated Development of Kevadia. He inaugurated the Arogya Van and Arogya Kutir as well as the Ekta Mall and Children Nutrition Park.