ਪ੍ਰਧਾਨ ਮੰਤਰੀ ਨੇ ਨੈਸ਼ਨਲ ਹੈਂਡਲੂਮ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
August 07th, 10:14 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੈਸ਼ਨਲ ਹੈਂਡਲੂਮ ਦਿਵਸ ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਭਾਰਤੀ ਕਾਰੀਗਰਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੇ ‘ਵੋਕਲ ਫੌਰ ਲੋਕਲ’ (‘Vocal for Local’) ਪਹਿਲ ਦੇ ਪ੍ਰਤੀ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ।Viksit Bharat Ambassador Artist Workshop Attracts Massive Participation at Delhi's Purana Quila
March 10th, 11:18 pm
On March 10, 2024, the historic Purana Quila in Delhi was filled with artistic energy as it hosted the 'Viksit Bharat Ambassadors Artist Workshop.' The National Gallery of Modern Art organised the workshop in collaboration with the Lalit Kala Akademi and the Ministry of Culture, Government of India. The theme of the day-long workshop was 'Viksit Bharat by 2047.' The workshop began registrations at 9 AM and concluded at 5 PM. Each artist was free to explore the medium, from sketching to acrylic painting, photography, and other art forms.ਲਾਲ ਕਿਲੇ ਵਿਖੇ ਪਰਾਕ੍ਰਮ ਦਿਵਸ (Parakram Diwas) ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 23rd, 06:31 pm
ਕੇਂਦਰੀ ਮੰਤਰੀ ਮੰਡਲ (ਕੈਬਨਿਟ) ਦੇ ਮੇਰੇ ਸਾਥੀ ਕਿਸ਼ਨ ਰੈੱਡੀ ਜੀ, ਅਰਜੁਨ ਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, ਅਜੈ ਭੱਟ ਜੀ, ਬ੍ਰਿਗੇਡੀਅਰ ਆਰ ਐੱਸ ਚਿਕਾਰਾ ਜੀ, INA Veteran ਲੈਫਟੀਨੈਂਟ ਆਰ ਮਾਧਵਨ ਜੀ, ਅਤੇ ਮੇਰੇ ਪਿਆਰੇ ਦੇਸ਼ਵਾਸੀਓ।ਪ੍ਰਧਾਨ ਮੰਤਰੀ ਨੇ ਦਿੱਲੀ ਦੇ ਲਾਲ ਕਿਲੇ ਵਿੱਚ ਪਰਾਕ੍ਰਮ ਦਿਵਸ (Parakram Diwas) ਸਮਾਰੋਹ ਦੇ ਅਵਸਰ ‘ਤੇ ਸੰਬੋਧਨ ਕੀਤਾ
January 23rd, 06:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਾਲ ਕਿਲੇ ਵਿੱਚ ਪਰਾਕ੍ਰਮ ਦਿਵਸ( Parakram Diwas) ਸਮਾਰੋਹ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਭਾਰਤ ਪਰਵ (Bharat Parv) ਭੀ ਲਾਂਚ ਕੀਤਾ ਜੋ ਗਣਤੰਤਰ ਦਿਵਸ ਦੀਆਂ ਝਾਂਕੀਆਂ ਅਤੇ ਸੱਭਿਆਚਾਰਕ ਪ੍ਰਦਰਸ਼ਨੀਆਂ (Republic Day Tableaux and cultural exhibitions) ਦੇ ਨਾਲ ਰਾਸ਼ਟਰ ਦੀ ਸਮ੍ਰਿੱਧ ਵਿਵਿਧਤਾ (nation's rich persity) ਨੂੰ ਪ੍ਰਦਰਸ਼ਿਤ ਕਰੇਗਾ। ਪ੍ਰਧਾਨ ਮੰਤਰੀ ਨੇ ਰਾਸ਼ਟਰੀ ਅਭਿਲੇਖਾਗਾਰ (National Archives) ਦੀ ਟੈਕਨੋਲੋਜੀ-ਅਧਾਰਿਤ ਇੰਟਰੈਕਟਿਵ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ। ਇਸ ਵਿੱਚ ਨੇਤਾਜੀ ਦੀਆਂ ਤਸਵੀਰਾਂ, ਪੇਂਟਿੰਗਾਂ, ਕਿਤਾਬਾਂ ਅਤੇ ਮੂਰਤੀਆਂ ਭੀ ਸ਼ਾਮਲ ਹਨ। ਉਨ੍ਹਾਂ ਨੇ ਨੇਤਾਜੀ ਦੇ ਜੀਵਨ ‘ਤੇ ਅਧਾਰਿਤ ਨੈਸ਼ਨਲ ਸਕੂਲ ਆਵ੍ ਡ੍ਰਾਮਾ (National School of Drama) ਦੁਆਰਾ ਪ੍ਰਸਤੁਤ ਨਾਟਕ ਭੀ ਦੇਖਿਆ। ਇਸ ਨੂੰ ਪ੍ਰੋਜੈਕਸ਼ਨ ਮੈਪਿੰਗ ਦੇ ਨਾਲ ਸਿੰਕ ਕੀਤਾ ਗਿਆ ਸੀ। ਉਨ੍ਹਾਂ ਨੇ ਆਜ਼ਾਦ ਹਿੰਦ ਫ਼ੌਜ (ਆਈਐੱਨਏ) ਦੇ ਇਕਲੌਤੇ ਜੀਵਿਤ ਬਜ਼ੁਰਗ ਲੈਫਟੀਨੈਂਟ ਆਰ. ਮਾਧਵਨ (Lt. R Madhavan, the only living INA Veteran) ਨੂੰ ਭੀ ਸਨਮਾਨਿਤ ਕੀਤਾ। ਸੁਤੰਤਰਤਾ ਸੰਗ੍ਰਾਮ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਦਿੱਗਜਾਂ ਦੇ ਯੋਗਦਾਨ ਦਾ ਵਿਧੀਵਤ ਸਨਮਾਨ ਕਰਨ ਦੇ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਦੇ ਅਨੁਰੂਪ, ਪਰਾਕ੍ਰਮ ਦਿਵਸ (Parakram Diwas) 2021 ਤੋਂ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਨਮ ਵਰ੍ਹੇਗੰਢ (birth anniversary of Netaji Subhas Chandra Bose) ‘ਤੇ ਮਨਾਇਆ ਜਾਂਦਾ ਹੈ।ਪ੍ਰਧਾਨ ਮੰਤਰੀ ਨੇ ਸਵੈਰਚਿਤ ਗਰਬਾ ਗੀਤ ਦੀ ਪ੍ਰਸਤੁਤੀ ਦੇ ਲਈ ਕਲਾਕਾਰਾਂ ਦਾ ਧੰਨਵਾਦ ਕੀਤਾ
October 14th, 11:57 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਲਾਕਾਰਾਂ ਧਵਨੀ ਭਾਨੁਸ਼ਾਲੀ, ਤਨਿਸ਼ਕ ਬਾਗਚੀ ਅਤੇ ਜੇਜਸਟ ਮਿਊਜ਼ਿਕ ਦੀ ਟੀਮ (Dhvani Bhanushali, Tanishk Bagchi and team of Jjust Music) ਦਾ ਗਰਬਾ ਦੀ ਸੰਗੀਤਕ ਪ੍ਰਸਤੁਤੀ ਦੇ ਲਈ ਧੰਨਵਾਦ ਕੀਤਾ, ਜੋ ਉਨ੍ਹਾਂ ਨੇ ਵਰ੍ਹਿਆਂ ਪਹਿਲਾਂ ਲਿਖਿਆ ਸੀ। ਉਨ੍ਹਾਂ ਨੇ ਇਹ ਭੀ ਦੱਸਿਆ ਕਿ ਉਹ ਆਗਾਮੀ ਨਵਰਾਤ੍ਰਿਆਂ (ਨਵਰਾਤ੍ਰੀ-Navratri) ਦੇ ਦੌਰਾਨ ਇੱਕ ਨਵਾਂ ਗਰਬਾ (a new Garba) ਸਾਂਝਾ ਕਰਨਗੇ।ਨਵੀਂ ਦਿੱਲੀ ਵਿੱਚ ਕਰਤਵਯ ਪਥ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 08th, 10:41 pm
ਅੱਜ ਦੇ ਇਸ ਇਤਿਹਾਸਿਕ ਪ੍ਰੋਗਰਾਮ 'ਤੇ ਪੂਰੇ ਦੇਸ਼ ਦੀ ਦ੍ਰਿਸ਼ਟੀ ਹੈ, ਸਾਰੇ ਦੇਸ਼ਵਾਸੀ ਇਸ ਸਮੇਂ ਇਸ ਪ੍ਰੋਗਰਾਮ ਨਾਲ ਜੁੜੇ ਹੋਏ ਹਨ। ਮੈਂ ਇਸ ਇਤਿਹਾਸਿਕ ਖਿਣ ਦੇ ਸਾਖੀ ਬਣ ਰਹੇ ਸਾਰੇ ਦੇਸ਼ਵਾਸੀਆਂ ਦਾ ਹਿਰਦੇ ਤੋਂ ਸੁਆਗਤ ਕਰਦਾ ਹਾਂ, ਅਭਿਨੰਦਨ ਕਰਦਾ ਹਾਂ। ਇਸ ਇਤਿਹਾਸਿਕ ਖਿਣ ਵਿੱਚ ਮੇਰੇ ਨਾਲ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਹਰਦੀਪ ਪੁਰੀ ਜੀ, ਸ਼੍ਰੀ ਜੀ ਕਿਸ਼ਨ ਰੈੱਡੀ ਜੀ, ਸ਼੍ਰੀ ਅਰਜੁਨਰਾਮ ਮੇਘਵਾਲ ਜੀ, ਸ਼੍ਰੀਮਤੀ ਮੀਨਾਕਸ਼ੀ ਲੇਖੀ ਜੀ, ਸ਼੍ਰੀ ਕੌਸ਼ਲ ਕਿਸ਼ੋਰ ਜੀ, ਅੱਜ ਮੇਰੇ ਨਾਲ ਮੰਚ ’ਤੇ ਵੀ ਉਪਸਥਿਤ ਹਨ। ਦੇਸ਼ ਦੇ ਅਨੇਕ ਗਣਮਾਨਯ ਅਤਿਥੀ ਗਣ(ਪਤਵੰਤੇ), ਉਹ ਵੀ ਅੱਜ ਇੱਥੇ ਉਪਸਥਿਤ ਹਨ।PM inaugurates 'Kartavya Path' and unveils the statue of Netaji Subhas Chandra Bose at India Gate
September 08th, 07:00 pm
PM Modi inaugurated Kartavya Path and unveiled the statue of Netaji Subhas Chandra Bose. Kingsway i.e. Rajpath, the symbol of colonialism, has become a matter of history from today and has been erased forever. Today a new history has been created in the form of Kartavya Path, he said.ਪ੍ਰਧਾਨ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਮੂਰਤੀ ਪ੍ਰਾਪਤ ਕੀਤੀ
April 05th, 02:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਲਾਕਾਰ ਅਰੁਣ ਯੋਗੀਰਾਜ ਤੋਂ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਇੱਕ ਮੂਰਤੀ ਪ੍ਰਾਪਤ ਕੀਤੀ।ਪ੍ਰਧਾਨ ਮੰਤਰੀ ਨੇ ਪੰਡਿਤ ਭੀਮਸੇਨ ਜੋਸ਼ੀ ਦੀ 100ਵੀਂ ਜਯੰਤੀ 'ਤੇ ਉਨ੍ਹਾਂ ਨੂੰ ਯਾਦ ਕੀਤਾ
February 04th, 07:57 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਭੀਮਸੇਨ ਜੋਸ਼ੀ ਦੀ 100ਵੀਂ ਜਯੰਤੀ 'ਤੇ ਉਨ੍ਹਾਂ ਨੂੰ ਯਾਦ ਕੀਤਾ ਹੈ।After 100 crore vaccine doses, India moving ahead with new enthusiasm & energy: PM Modi during Mann Ki Baat
October 24th, 11:30 am
Addressing the nation during Mann Ki Baat, Prime Minister Narendra Modi said that with over 100 crore vaccine doses, the country was moving ahead with new enthusiasm and energy. He applauded the spirited efforts of every frontline worker. PM Modi also spoke in detail about Sardar Patel’s contribution towards unifying India, remembered Birsa Munda’s heroism and more...PM praises young artist for his paintings and concern for public health
August 26th, 06:02 pm
The Prime Minister Shri Narendra Modi has written to Steven Harris, a student from Bengaluru, praising him for his paintings. This rising 20 years old young artists had sent two beautiful paintings of the Prime Minister along with a letter to the Prime Minister. The Prime Minister replied with encouragement and praise.Today, government's schemes are being implemented at a rapid pace: PM Modi
August 07th, 10:55 am
PM Narendra Modi interacted with the beneficiaries of Pradhan Mantri Garib Kalyan Anna Yojana in Madhya Pradesh. Talking about the rapid delivery in government schemes under the present regime, the Prime Minister pointed out the aberration in the earlier government systems.PM Interacts with the beneficiaries of Pradhan Mantri Garib Kalyan Anna Yojana (PMGKAY) in Madhya Pradesh
August 07th, 10:54 am
The Prime Minister, Shri Narendra Modi interacted with the beneficiaries of Pradhan Mantri Garib Kalyan Anna Yojana (PMGKAY) in Madhya Pradesh today via video conferencing.An intensive campaign to create more awareness about the scheme is being conducted by the state government so that no eligible person is left out. The state is celebrating 7th August, 2021 as Pradhan Mantri Garib Kalyan Anna Yojana Day.NEP is a big factor in the ‘mahayagya’ of national development: PM Modi
July 29th, 05:54 pm
The Prime Minister, Shri Narendra Modi addressed policy makers in the domain of education and skill development, students and teachers, across the country via video conferencing, to mark the completion of one year of reforms under the National Education Policy 2020. He also launched multiple initiatives in the education sector.Prime Minister addresses the education community to mark the first anniversary of National Education Policy 2020
July 29th, 05:50 pm
PM Modi addressed policy makers in the domain of education and skill development, students and teachers, across the country. He stressed that today’s youth wants to decide their systems and their world on their own terms. They need exposure and freedom from the shackles and restrictions. New Education Policy, assures our youth that the country is fully with them and their aspirations.'Mann Ki Baat' has positivity and sensitivity. It has a collective character: PM Modi
July 25th, 09:44 am
During Mann Ki Baat, Prime Minister Narendra Modi recalled his interaction with the Indian contingent for Tokyo Olympics and urged the countrymen to support them. Speaking about the Amrut Mahotsav, PM Modi mentioned about a special website, where citizens across the country could record the National Anthem in their own voice. He shared several inspiring stories from across length and breadth of the country, highlighted the importance of water conservation and more!PM condoles demise of Shri Buddhadeb Dasgupta
June 10th, 11:44 am
The Prime Minister, Shri Narendra Modi has expressed deep sorrow on the demise of filmmaker, thinker and poet Shri Buddhadeb Dasgupta.On May 2 Didi will get certificate of Bengal ex-chief minister by the people of the state: PM Modi
April 17th, 12:10 pm
PM Modi addressed two huge rallies in West Bengal’s Asansol and Gangarampur ahead of sixth phase of assembly polls today. He said, “TMC was broken after four phases of polls, `Didi' and `Bhatija' will be defeated by end of West Bengal elections. Voting of the fifth phase is also going on where people in large numbers are voting for the lotus flower to form the BJP government.”PM Modi campaigns in West Bengal’s Asansol and Gangarampur
April 17th, 12:00 pm
PM Modi addressed two huge rallies in West Bengal’s Asansol and Gangarampur ahead of sixth phase of assembly polls today. He said, “TMC was broken after four phases of polls, `Didi' and `Bhatija' will be defeated by end of West Bengal elections. Voting of the fifth phase is also going on where people in large numbers are voting for the lotus flower to form the BJP government.”We are committed to free Tea, Tourism and Timber from the controls of mafia: PM Modi in Siliguri
April 10th, 12:31 pm
Addressing a massive rally ahead of fifth phase of election in West Bengal’s Siliguri, Prime Minister Narendra Modi today said, “The entire North Bengal has announced that TMC government is going and BJP government is coming. Today, the entire nation is proud to see the willpower of the people of Bengal. This willpower is of the ‘Ashol Poriborton’. This willpower is the power of ‘Sonar Bangla’.”