ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
January 13th, 12:30 pm
ਮੈਂ ਸਭ ਤੋਂ ਪਹਿਲਾਂ ਤਾਂ ਦੇਸ਼ ਦੀ ਤਰੱਕੀ ਦੇ ਲਈ, ਜੰਮੂ ਕਸ਼ਮੀਰ ਦੀ ਤਰੱਕੀ ਦੇ ਲਈ ਜਿਨ੍ਹਾਂ ਸ਼੍ਰਮਿਕ ਭਰਾਵਾਂ ਨੇ ਕਠਿਨ ਤੋਂ ਕਠਿਨ ਸਥਿਤੀਆਂ ਵਿੱਚ ਕੰਮ ਕੀਤਾ, ਜੀਵਨ ਨੂੰ ਵੀ ਸੰਕਟ ਵਿੱਚ ਪਾ ਕੇ ਕੰਮ ਕੀਤਾ। ਸੱਤ ਸਾਡੇ ਸ਼੍ਰਮਿਕ ਸਾਥੀਆਂ ਨੇ ਆਪਣੀ ਜਾਨ ਗਵਾਈ, ਲੇਕਿਨ ਅਸੀਂ ਆਪਣੇ ਸੰਕਲਪ ਤੋਂ ਡਿਗੇ ਨਹੀਂ, ਮੇਰੇ ਸ਼੍ਰਮਿਕ ਸਾਥੀ ਡਿਗੇ ਨਹੀਂ, ਕਿਸੇ ਨੇ ਘਰ ਵਾਪਸ ਜਾਣ ਨੂੰ ਕਿਹਾ ਨਹੀਂ, ਇਨ੍ਹਾਂ ਮੇਰੇ ਸ਼੍ਰਮਿਕ ਸਾਥੀਆਂ ਨੇ ਹਰ ਚੁਣੌਤੀਆਂ ਨੂੰ ਪਾਰ ਕਰਦੇ ਹੋਏ, ਇਸ ਕਾਰਜ ਨੂੰ ਪੂਰਾ ਕੀਤਾ ਹੈ। ਅਤੇ ਜਿਨ੍ਹਾਂ ਸੱਤ ਸਾਥੀਆਂ ਨੂੰ ਅਸੀਂ ਖੋਇਆ ਹੈ, ਮੈਂ ਅੱਜ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਯਾਦ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦਾ ਉਦਘਾਟਨ ਕੀਤਾ
January 13th, 12:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦਾ ਉਦਘਾਟਨ ਕੀਤਾ। ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਉਨ੍ਹਾਂ ਮਜ਼ਦੂਰਾਂ ਦਾ ਆਭਾਰ ਵਿਅਕਤ ਕੀਤਾ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਅਤੇ ਭਾਰਤ ਦੇ ਵਿਕਾਸ ਲਈ ਸਖ਼ਤ ਮਿਹਨਤ ਕੀਤੀ ਹੈ ਅਤੇ ਆਪਣੀ ਜਾਨ ਵੀ ਦਾਅ ‘ਤੇ ਲਗਾਈ ਹੈ। ਸ਼੍ਰੀ ਮੋਦੀ ਨੇ ਕਿਹਾ, “ਚੁਣੌਤੀਆਂ ਦੇ ਬਾਵਜੂਦ, ਸਾਡਾ ਸੰਕਲਪ ਡਗਮਗਾਇਆ ਨਹੀਂ।” ਉਨ੍ਹਾਂ ਨੇ ਮਜ਼ਦੂਰਾਂ ਦੇ ਦ੍ਰਿੜ੍ਹ ਸੰਕਲਪ ਅਤੇ ਪ੍ਰਤੀਬੱਧਤਾ ਅਤੇ ਕੰਮ ਪੂਰਾ ਕਰਨ ਲਈ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ 7 ਮਜ਼ਦੂਰਾਂ ਦੀ ਮੌਤ ‘ਤੇ ਵੀ ਸੋਗ ਵਿਅਕਤ ਕੀਤਾ।ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 15th, 11:20 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ
November 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਜਾਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਲਗਭਗ 6,640 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।Congress aims to weaken India by sowing discord among its people: PM Modi
October 08th, 08:15 pm
Initiating his speech at the BJP headquarters following a remarkable victory in the assembly election, PM Modi proudly stated, “Haryana, the land of milk and honey, has once again worked its magic, turning the state 'Kamal-Kamal' with a decisive victory for the Bharatiya Janata Party. From the sacred land of the Gita, this win symbolizes the triumph of truth, development, and good governance. People from all communities and sections have entrusted us with their votes.”PM Modi attends a programme at BJP Headquarters in Delhi
October 08th, 08:10 pm
Initiating his speech at the BJP headquarters following a remarkable victory in the assembly election, PM Modi proudly stated, “Haryana, the land of milk and honey, has once again worked its magic, turning the state 'Kamal-Kamal' with a decisive victory for the Bharatiya Janata Party. From the sacred land of the Gita, this win symbolizes the triumph of truth, development, and good governance. People from all communities and sections have entrusted us with their votes.”ਪੁਲਾੜ ਖੇਤਰ ਵਿੱਚ ਸੁਧਾਰਾਂ ਨਾਲ ਦੇਸ਼ ਦੇ ਨੌਜਵਾਨਾਂ ਨੂੰ ਲਾਭ ਹੋਇਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
August 25th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਮੇਰੇ ਸਾਰੇ ਪਰਿਵਾਰਜਨਾਂ ਦਾ ਸਵਾਗਤ ਹੈ। ਅੱਜ ਇਕ ਵਾਰ ਫਿਰ ਗੱਲ ਹੋਵੇਗੀ - ਦੇਸ਼ ਦੀਆਂ ਪ੍ਰਾਪਤੀਆਂ ਦੀ, ਦੇਸ਼ ਦੇ ਲੋਕਾਂ ਦੇ ਸਮੂਹਿਕ ਯਤਨਾਂ ਦੀ। 21ਵੀਂ ਸਦੀ ਦੇ ਭਾਰਤ ਵਿੱਚ ਕਿੰਨਾ ਕੁਝ ਅਜਿਹਾ ਹੋ ਰਿਹਾ ਹੈ ਜੋ ਵਿਕਸਿਤ ਭਾਰਤ ਦੀ ਨੀਂਹ ਮਜ਼ਬੂਤ ਕਰ ਰਿਹਾ ਹੈ। ਜਿਵੇਂ ਇਸ 23 ਅਗਸਤ ਨੂੰ ਹੀ ਅਸੀਂ ਸਾਰੇ ਦੇਸ਼ਵਾਸੀਆਂ ਨੇ ਪਹਿਲਾ ਨੈਸ਼ਨਲ ਸਪੇਸ ਡੇ ਮਨਾਇਆ। ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਸਾਰਿਆਂ ਨੇ ਇਸ ਦਿਨ ਨੂੰ ਸੈਲੀਬਰੇਟ ਕੀਤਾ ਹੋਵੇਗਾ। ਇਕ ਵਾਰ ਫਿਰ ਚੰਦਰਯਾਨ-3 ਦੀ ਸਫਲਤਾ ਦਾ ਜਸ਼ਨ ਮਨਾਇਆ ਹੋਵੇਗਾ। ਪਿਛਲੇ ਸਾਲ ਇਸੇ ਦਿਨ ਚੰਦਰਯਾਨ-3 ਨੇ ਚੰਨ ਦੇ ਦੱਖਣੀ ਹਿੱਸੇ ਵਿੱਚ ਸ਼ਿਵਸ਼ਕਤੀ ਪੁਆਇੰਟ ’ਤੇ ਸਫਲਤਾਪੂਰਵਕ ਲੈਂਡਿੰਗ ਕੀਤੀ ਸੀ। ਭਾਰਤ ਇਸ ਮਾਣਮੱਤੀ ਪ੍ਰਾਪਤੀ ਨੂੰ ਹਾਸਿਲ ਕਰਨ ਵਾਲਾ ਦੁਨੀਆਂ ਦਾ ਪਹਿਲਾ ਦੇਸ਼ ਬਣਿਆ ਹੈ।ਅਰੁਣਾਚਲ ਪ੍ਰਦੇਸ਼ ਦੇ ਲੋਕਾਂ ਦੀ ਦੇਸ਼ਭਗਤੀ ਰਾਜ ਦੀ ਜੀਵੰਤ ਸੱਭਿਆਚਾਰਕ ਵਿਰਾਸਤ ਵਿੱਚ ਝਲਕਦੀ ਹੈ: ਪ੍ਰਧਾਨ ਮੰਤਰੀ ਨਰੇਂਦਰ ਮੋਦੀ
August 13th, 05:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਰੁਣਾਚਲ ਪ੍ਰਦੇਸ਼ ਦੇ ਪੂਰਬੀ ਕਾਮੇਂਗ ਦੇ ਸੇਪਾ (Seppa) ਵਿੱਚ ਹਰ ਘਰ ਤਿਰੰਗਾ ਯਾਤਰਾ (#HarGharTiranga Yatra) ‘ਤੇ ਪ੍ਰਸੰਨਤਾ ਜਤਾਈ। ਉਨ੍ਹਾਂ ਨੇ ਕਿਹਾ ਕਿ ਦੇਸ਼ਭਗਤੀ ਅਰੁਣਾਚਲ ਪ੍ਰਦੇਸ਼ ਦੀ ਜੀਵੰਤ ਸੱਭਿਆਚਾਰਕ ਵਿਰਾਸਤ ਵਿੱਚ ਸਪਸ਼ਟ ਤੌਰ ‘ਤੇ ਝਲਕਦੀ ਹੈ।ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 28th, 10:34 pm
ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਪੇਮਾ ਖਾਂਡੂ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਪੇਮਾ ਖਾਂਡੂ (Pema Khandu) ਨੂੰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ
June 13th, 01:36 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, ਨੇ ਅੱਜ ਸ਼੍ਰੀ ਪੇਮਾ ਖਾਂਡੂ (Pema Khandu) ਨੂੰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ।NDA's victory for the 3rd time represents the victory of 140 crore Indians: PM Modi at BJP HQ
June 04th, 08:45 pm
After the announcement of the results of the Lok Sabha Elections 2024, Prime Minister Narendra Modi addressed a programme at BJP HQ in New Delhi. Thanking the people of India, PM Modi said, “The results of the Lok Sabha Elections of 2024 has enabled NDA emerge victorious for the 3rd time. He said that this is the victory of the idea of a ‘Viksit Bharat’ and to safeguard India’s Constitution. He said, “NDA’s victory for the 3rd time represents the victory of 140 crore Indians.”PM Modi addresses Party Karyakartas at BJP HQ after NDA win in 2024 Lok Sabha Elections
June 04th, 08:31 pm
After the announcement of the results of the Lok Sabha Elections 2024, Prime Minister Narendra Modi addressed a programme at BJP HQ in New Delhi. Thanking the people of India, PM Modi said, “The results of the Lok Sabha Elections of 2024 has enabled NDA emerge victorious for the 3rd time. He said that this is the victory of the idea of a ‘Viksit Bharat’ and to safeguard India’s Constitution. He said, “NDA’s victory for the 3rd time represents the victory of 140 crore Indians.”ਅਰੁਣਾਚਲ ਪ੍ਰਦੇਸ਼ ਵਿੱਚ ਵਿਕਸਿਤ ਭਾਰਤ-ਵਿਕਸਿਤ ਨੌਰਥ ਈਸਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 09th, 11:09 am
ਅਰੁਣਾਚਲ ਪ੍ਰਦੇਸ਼, ਮਣੀਪੁਰ, ਮੇਘਾਲਿਆ, ਨਾਗਾਲੈਂਡ, ਸਿੱਕਿਮ ਅਤੇ ਤ੍ਰਿਪੁਰਾ ਦੇ ਰਾਜਪਾਲ ਮਹੋਦਯ ਅਤੇ ਮੁੱਖ ਮੰਤਰੀ ਗਣ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ, ਰਾਜਾਂ ਦੇ ਮੰਤਰੀਗਣ, ਸਾਂਸਦ ਸਾਥੀ, ਸਾਰੇ ਵਿਧਾਇਕ ਗਣ, ਹੋਰ ਸਾਰੇ ਜਨਪ੍ਰਤੀਨਿਧੀ ਅਤੇ ਇਨ੍ਹਾਂ ਸਾਰੇ ਰਾਜਾਂ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ਵਿਕਸਿਤ ਭਾਰਤ ਵਿਕਸਿਤ ਉੱਤਰ-ਪੂਰਬ ਪ੍ਰੋਗਰਾਮ (Viksit Bharat Viksit North East Program ) ਨੂੰ ਸੰਬੋਧਨ ਕੀਤਾ
March 09th, 10:46 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ਵਿਕਸਿਤ ਭਾਰਤ-ਵਿਕਸਿਤ ਉੱਤਰ-ਪੂਰਬ ਪ੍ਰੋਗਰਾਮ (Viksit Bharat Viksit North East Program) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਮਣੀਪੁਰ, ਮੇਘਾਲਿਆ, ਨਾਗਾਲੈਂਡ, ਸਿੱਕਿਮ, ਤ੍ਰਿਪੁਰਾ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਲਗਭਗ 55,600 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਸੇਲਾ ਸੁਰੰਗ ਨੂੰ ਭੀ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਲਗਭਗ 10,000 ਕਰੋੜ ਰੁਪਏ ਦੀ ਉੱਨਤੀ ਸਕੀਮ (UNNATI scheme) ਲਾਂਚ ਕੀਤੀ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਸਿਹਤ, ਆਵਾਸ, ਸਿੱਖਿਆ, ਸੀਮਾ ‘ਤੇ ਢਾਂਚਾਗਤ ਵਿਕਾਸ, ਆਈਟੀ, ਬਿਜਲੀ, ਤੇਲ ਤੇ ਗੈਸ ਜਿਹੇ ਹੋਰ ਖੇਤਰ ਸ਼ਾਮਲ ਹਨ।ਪ੍ਰਧਾਨ ਮੰਤਰੀ 8-10 ਮਾਰਚ ਤੱਕ ਅਸਾਮ, ਅਰੁਣਾਚਲ ਪ੍ਰਦੇਸ਼, ਪੱਛਮ ਬੰਗਾਲ ਅਤੇ ਉੱਤਰ ਪ੍ਰਦੇਸ਼ ਦੇ ਦੌਰੇ ‘ਤੇ ਰਹਿਣਗੇ
March 08th, 04:12 pm
8 ਮਾਰਚ ਨੂੰ ਪ੍ਰਧਾਨ ਮੰਤਰੀ ਅਸਾਮ ਦੀ ਯਾਤਰਾ ਕਰਨਗੇ। 9 ਮਾਰਚ ਨੂੰ ਸਵੇਰੇ ਲਗਭਗ 5:45 ਵਜੇ ਪ੍ਰਧਾਨ ਮੰਤਰੀ ਕਾਜ਼ੀਰੰਗਾ ਨੈਸ਼ਨਲ ਪਾਰਕ ਦਾ ਦੌਰਾ ਕਰਨਗੇ। ਸਵੇਰੇ ਸਾਢੇ 10 ਵਜੇ, ਈਟਾਨਗਰ ਜਾਣਗੇ ਅਤੇ ਉੱਥੇ ਵਿਕਸਿਤ ਭਾਰਤ ਵਿਕਸਿਤ ਉੱਤਰ ਪੂਰਬ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਉਹ ਸੇਲਾ ਟਨਲ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਕਰੀਬ 10,000 ਕਰੋੜ ਰੁਪਏ ਦੀ ਉੱਨਤੀ (UNNATI) ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਮਣੀਪੁਰ, ਮੇਘਾਲਿਆ, ਨਾਗਾਲੈਂਡ, ਸਿੱਕਿਮ, ਤ੍ਰਿਪੁਰਾ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਕਰੀਬ 55,600 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਭੀ ਰੱਖਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੁਪਹਿਰੇ ਲਗਭਗ 12:15 ਵਜੇ ਜੋਰਹਾਟ ਵਿਖੇ ਪਹੁੰਚਣਗੇ ਅਤੇ ਪ੍ਰਸਿੱਧ ਅਹੋਮ ਜਨਰਲ ਲਚਿਤ ਬੋਰਫੁਕਨ (Ahom general Lachit Borphukan) ਦੀ ਸ਼ਾਨਦਾਰ ਪ੍ਰਤਿਮਾ ਤੋਂ ਪਰਦਾ ਹਟਾਉਣਗੇ। ਉਹ ਜੋਰਹਾਟ ਵਿਖੇ ਇੱਕ ਪਬਲਿਕ ਪ੍ਰੋਗਰਾਮ ਵਿੱਚ ਭੀ ਹਿੱਸਾ ਲੈਣਗੇ ਅਤੇ ਅਸਾਮ ਵਿੱਚ 17,500 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਦੇ ਸਥਾਪਨਾ ਦਿਵਸ ‘ਤੇ ਉੱਥੇ ਦੇ ਨਿਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
February 20th, 10:58 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਸਥਾਪਨਾ ਦਿਵਸ ‘ਤੇ ਉੱਥੋਂ ਦੇ ਨਿਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਇਹ ਵੀ ਕਾਮਨਾ ਕੀਤੀ ਕਿ ਅਰੁਣਾਚਲ ਪ੍ਰਦੇਸ਼ ਅਗਾਮੀ ਵਰ੍ਹਿਆਂ ਵਿੱਚ ਸਮ੍ਰਿੱਧੀ ਦੇ ਮਾਰਗ ‘ਤੇ ਅਗ੍ਰਸਰ ਰਹੇ।The dreams of crores of women, poor and youth are Modi's resolve: PM Modi
February 18th, 01:00 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.PM Modi addresses BJP Karyakartas during BJP National Convention 2024
February 18th, 12:30 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.ਰਾਮ ਸਭ ਦੇ ਦਿਲ ਵਿੱਚ ਹਨ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
January 28th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ‘ਮਨ ਕੀ ਬਾਤ’ ਦੇ ਜ਼ਰੀਏ ਸਾਡਾ ਤੇ ਤੁਹਾਡਾ ਜੋ ਰਿਸ਼ਤਾ ਬਣਿਆ ਹੈ, ਉਹ ਇੱਕ ਦਹਾਕਾ ਪੁਰਾਣਾ ਹੋ ਚੁੱਕਿਆ ਹੈ। ਸੋਸ਼ਲ ਮੀਡੀਆ ਤੇ ਇੰਟਰਨੈੱਟ ਦੇ ਇਸ ਦੌਰ ’ਚ ਵੀ ਰੇਡੀਓ ਪੂਰੇ ਦੇਸ਼ ਨੂੰ ਜੋੜਨ ਦਾ ਇੱਕ ਮਜ਼ਬੂਤ ਜ਼ਰੀਆ ਹੈ। ਰੇਡੀਓ ਦੀ ਤਾਕਤ ਕਿੰਨਾ ਬਦਲਾਅ ਲਿਆ ਸਕਦੀ ਹੈ, ਇਸ ਦੀ ਇੱਕ ਨਿਵੇਕਲੀ ਮਿਸਾਲ ਛੱਤੀਸਗੜ੍ਹ ਵਿੱਚ ਦੇਖਣ ਨੂੰ ਮਿਲ ਰਹੀ ਹੈ। ਬੀਤੇ ਕਰੀਬ 7 ਵਰ੍ਹਿਆਂ ’ਚ ਇੱਥੇ ਰੇਡੀਓ ’ਤੇ ਇੱਕ ਹਰਮਨਪਿਆਰੇ ਪ੍ਰੋਗਰਾਮ ਦਾ ਪ੍ਰਸਾਰਣ ਹੋ ਰਿਹਾ ਹੈ, ਜਿਸ ਦਾ ਨਾਮ ਹੈ ‘ਹਮਰ ਹਾਥੀ - ਹਮਰ ਗੋਠ’। ਨਾਮ ਸੁਣ ਕੇ ਤੁਹਾਨੂੰ ਲੱਗ ਸਕਦਾ ਹੈ ਕਿ ਰੇਡੀਓ ਤੇ ਹਾਥੀ ਦਾ ਭਲਾ ਕੀ ਕਨੈਕਸ਼ਨ ਹੋ ਸਕਦਾ ਹੈ ਪਰ ਇਹੀ ਤਾਂ ਰੇਡੀਓ ਦੀ ਖੂਬੀ ਹੈ। ਛੱਤੀਸਗੜ੍ਹ ’ਚ ਆਕਾਸ਼ਵਾਣੀ ਦੇ ਚਾਰ ਕੇਂਦਰਾਂ ਅੰਬਿਕਾਪੁਰ, ਰਾਏਪੁਰ, ਬਿਲਾਸਪੁਰ ਅਤੇ ਰਾਏਗੜ੍ਹ ਤੋਂ ਹਰ ਸ਼ਾਮ ਇਸ ਪ੍ਰੋਗਰਾਮ ਦਾ ਪ੍ਰਸਾਰਣ ਹੁੰਦਾ ਹੈ ਅਤੇ ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਛੱਤੀਸਗੜ੍ਹ ਦੇ ਜੰਗਲਾਂ ਅਤੇ ਉਨ੍ਹਾਂ ਦੇ ਆਸ-ਪਾਸ ਦੇ ਇਲਾਕਿਆਂ ’ਚ ਰਹਿਣ ਵਾਲੇ ਬੜੇ ਧਿਆਨ ਨਾਲ ਇਸ ਪ੍ਰੋਗਰਾਮ ਨੂੰ ਸੁਣਦੇ ਹਨ। ‘ਹਮਰ ਹਾਥੀ - ਹਮਰ ਗੋਠ’ ਪ੍ਰੋਗਰਾਮ ’ਚ ਦੱਸਿਆ ਜਾਂਦਾ ਹੈ ਕਿ ਹਾਥੀਆਂ ਦਾ ਝੁੰਡ ਜੰਗਲ ਦੇ ਕਿਸ ਇਲਾਕੇ ’ਚੋਂ ਗੁਜਰ ਰਿਹਾ ਹੈ। ਇਹ ਜਾਣਕਾਰੀ ਇੱਥੋਂ ਦੇ ਲੋਕਾਂ ਦੇ ਬਹੁਤ ਕੰਮ ਆਉਂਦੀ ਹੈ। ਲੋਕਾਂ ਨੂੰ ਜਿਵੇਂ ਹੀ ਰੇਡੀਓ ਤੋਂ ਹਾਥੀਆਂ ਦੇ ਝੁੰਡ ਦੇ ਆਉਣ ਦੀ ਜਾਣਕਾਰੀ ਮਿਲਦੀ ਹੈ, ਉਹ ਸਾਵਧਾਨ ਹੋ ਜਾਂਦੇ ਹਨ, ਜਿਨ੍ਹਾਂ ਰਸਤਿਆਂ ਤੋਂ ਹਾਥੀ ਲੰਘਦੇ ਹਨ, ਉੱਧਰ ਜਾਣ ਦਾ ਖ਼ਤਰਾ ਟਲ ਜਾਂਦਾ ਹੈ। ਇਸ ਨਾਲ ਜਿੱਥੇ ਇੱਕ ਪਾਸੇ ਹਾਥੀਆਂ ਦੇ ਝੁੰਡ ਤੋਂ ਨੁਕਸਾਨ ਦੀ ਸੰਭਾਵਨਾ ਘੱਟ ਹੋ ਰਹੀ ਹੈ, ਉੱਥੇ ਹੀ ਹਾਥੀਆਂ ਦੇ ਬਾਰੇ ਡਾਟਾ ਜੁਟਾਉਣ ’ਚ ਮਦਦ ਮਿਲਦੀ ਹੈ। ਇਸ ਡਾਟਾ ਦੇ ਇਸਤੇਮਾਲ ਨਾਲ ਭਵਿੱਖ ਵਿੱਚ ਹਾਥੀਆਂ ਦੀ ਸੁਰੱਖਿਆ ’ਚ ਵੀ ਮਦਦ ਮਿਲੇਗੀ। ਇੱਥੇ ਹਾਥੀਆਂ ਨਾਲ ਜੁੜੀ ਜਾਣਕਾਰੀ ਸੋਸ਼ਲ ਮੀਡੀਆ ਦੇ ਜ਼ਰੀਏ ਵੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ। ਇਸ ਨਾਲ ਜੰਗਲ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਹਾਥੀਆਂ ਦੇ ਨਾਲ ਤਾਲਮੇਲ ਬਿਠਾਉਣਾ ਅਸਾਨ ਹੋ ਗਿਆ ਹੈ। ਛੱਤੀਸਗੜ੍ਹ ਦੀ ਇਸ ਬੇਮਿਸਾਲ ਪਹਿਲ ਅਤੇ ਇਸ ਦੇ ਅਨੁਭਵਾਂ ਦਾ ਲਾਭ ਦੇਸ਼ ਦੇ ਦੂਸਰੇ ਜੰਗਲੀ ਖੇਤਰਾਂ ’ਚ ਰਹਿਣ ਵਾਲੇ ਲੋਕ ਵੀ ਲੈ ਸਕਦੇ ਹਨ।ਅਯੁੱਧਿਆ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਲੋਕਅਰਪਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 30th, 02:15 pm
ਅਯੁੱਧਿਆ ਜੀ ਦੇ ਸਾਰੇ ਲੋਕਾਂ ਨੂੰ ਮੇਰਾ ਪ੍ਰਣਾਮ! ਅੱਜ ਪੂਰੀ ਦੁਨੀਆ ਉਤਸੁਕਤਾ ਦੇ ਨਾਲ 22 ਜਨਵਰੀ ਦੇ ਇਤਿਹਾਸਕ ਪਲ ਦਾ ਇੰਤਜ਼ਾਰ ਕਰ ਰਹੀ ਹੈ। ਅਜਿਹੇ ਵਿੱਚ ਅਯੁੱਧਿਆਵਾਸੀਆਂ ਵਿੱਚ ਇਹ ਉਤਸ਼ਾਹ, ਇਹ ਉਮੰਗ ਬਹੁਤ ਸੁਭਾਵਿਕ ਹੈ। ਭਾਰਤ ਦੀ ਮਿੱਟੀ ਦੇ ਕਣ-ਕਣ ਅਤੇ ਭਾਰਤ ਦੇ ਜਨ-ਜਨ ਦਾ ਮੈਂ ਪੁਜਾਰੀ ਹਾਂ ਅਤੇ ਮੈਂ ਵੀ ਤੁਹਾਡੀ ਤਰ੍ਹਾਂ ਉਤਨਾ ਹੀ ਉਤਸੁਕ ਹਾਂ। ਅਸੀਂ ਸਾਰਿਆਂ ਦਾ ਇਹ ਉਤਸ਼ਾਹ, ਇਹ ਉਮੰਗ, ਥੋੜ੍ਹੀ ਦੇਰ ਪਹਿਲਾਂ ਅਯੁੱਧਿਆਜੀ ਦੀਆਂ ਸੜਕਾਂ ‘ਤੇ ਵੀ ਪੂਰੀ ਤਰ੍ਹਾਂ ਨਜ਼ਰ ਆ ਰਿਹਾ ਸੀ। ਅਜਿਹਾ ਲੱਗਦਾ ਸੀ ਕਿ ਪੂਰੀ ਅਯੁੱਧਿਆ ਨਗਰੀ ਹੀ ਸੜਕ ‘ਤੇ ਉਤਰ ਆਈ ਹੋਵੇ. ਇਸ ਪਿਆਰ, ਇਸ ਅਸ਼ੀਰਵਾਦ ਦੇ ਲਈ ਮੈਂ ਆਪ ਸਾਰਿਆਂ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਮੇਰੇ ਨਾਲ ਬੋਲੋ- ਸਿਯਾਵਰ ਰਾਮ ਚੰਦਰ ਕੀ ....ਜੈ। ਸਿਯਾਵਰ ਰਾਮ ਚੰਦਰ ਕੀ.... ਜੈ। ਸਿਯਾਵਰ ਰਾਮ ਚੰਦਰ ਕੀ .... ਜੈ।