ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
November 19th, 06:09 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ20 ਸਮਿਟ (G20 Summit) ਦੇ ਮੌਕੇ ‘ਤੇ ਇੰਡੋਨੇਸ਼ੀਆ ਦੇ ਨਵੇਂ ਚੁਣੇ ਰਾਸ਼ਟਰਪਤੀ ਮਹਾਮਹਿਮ ਪ੍ਰਬੋਵੋ ਸੁਬਿਆਂਤੋ (H.E.Prabowo Subianto) ਨਾਲ ਮੁਲਾਕਾਤ ਕੀਤੀ। ਦੋਹਾਂ ਲੀਡਰਾਂ ਦੇ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ।ਐੱਨਡੀਟੀਵੀ ਵਰਲਡ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 10:25 am
ਅਸੀਂ ਬੀਤੇ 4-5 ਸਾਲ ਦੇ ਕਾਲਖੰਡ ਨੂੰ ਦੇਖੀਏ... ਤਾਂ ਜ਼ਿਆਦਾਤਰ ਚਰਚਾਵਾਂ ਵਿੱਚ ਇੱਕ ਬਾਤ ਕੌਮਨ ਰਹੀ ਹੈ... ਅਤੇ ਉਹ ਬਾਤ ਹੈ... ਚਿੰਤਾ... ਭਵਿੱਖ ਨੂੰ ਲੈ ਕੇ ਚਿੰਤਾ... ਕੋਰੋਨਾ ਦੇ ਸਮੇਂ ਚਿੰਤਾ ਰਹੀ ਕਿ ਗਲੋਬਲ ਪੈਂਡਮਿਕ ਨਾਲ ਕਿਵੇਂ ਨਿਪਟੀਏ... ਕੋਵਿਡ ਵਧਿਆ ਤਾਂ ਦੁਨੀਆ ਭਰ ਦੀ ਇਕੌਨਮੀ ਨੂੰ ਲੈ ਕੇ ਚਿੰਤਾ ਹੋਣ ਲਗੀ... ਕੋਰੋਨਾ ਨੇ ਮਹਿੰਗਾਈ ‘ਤੇ ਚਿੰਤਾ ਵਧਾਈ... ਬੇਰੋਜ਼ਗਾਰੀ ‘ਤੇ ਚਿੰਤਾ ਵਧਾਈ... ਕਲਾਇਮੇਟ ਚੇਂਜ ਨੂੰ ਲੈ ਕੇ ਚਿੰਤਾ ਤਾਂ ਸੀ ਹੀ... ਫਿਰ ਜੋ ਯੁੱਧ ਸ਼ੁਰੂ ਹੋਏ, ਉਨ੍ਹਾਂ ਦੀ ਵਜ੍ਹਾ ਨਾਲ ਚਰਚਾਵਾਂ ਵਿੱਚ ਚਿੰਤਾ ਹੋਰ ਵਧ ਗਈ... ਗਲੋਬਲ ਸਪਲਾਈ ਚੇਨ ਬਿਖਰਣ ਦੀ ਚਿੰਤਾ... ਨਿਰਦੋਸ਼ ਲੋਕਾਂ ਦੀ ਜਾਨ ਜਾਣ ਦੀ ਚਿੰਤਾ... ਇਹ ਤਣਾਅ, ਇਹ ਟੈਨਸ਼ਨ, ਇਹ conflicts, ਇਹ ਸਭ ਕੁਝ ਗਲੋਬਲ ਸਮਿਟਸ ਅਤੇ ਸੈਮੀਨਾਰਸ ਦੇ ਵਿਸ਼ੇ ਬਣ ਗਏ। ਅਤੇ ਅੱਜ ਜਦੋਂ ਚਰਚਾ ਦਾ ਕੇਂਦਰ ਚਿੰਤਾ ਹੀ ਹੈ, ਤਦ ਭਾਰਤ ਵਿੱਚ ਕਿਸ ਤਰ੍ਹਾਂ ਦਾ ਚਿੰਤਨ ਹੋ ਰਿਹਾ ਹੈ...? ਕਿਤਨਾ ਬੜਾ ਕੰਟ੍ਰਾਡਿਕਸ਼ਨ ਹੈ। ਇੱਥੇ ਚਰਚਾ ਹੋ ਰਹੀ ਹੈ ‘ਦ ਇੰਡੀਅਨ ਸੈਂਚੁਰੀ’... ਭਾਰਤ ਦੀ ਸ਼ਤਾਬਦੀ, ਦੁਨੀਆ ਵਿੱਚ ਮਚੀ ਉਥਲ-ਪੁਥਲ ਦੇ ਦਰਮਿਆਨ, ਭਾਰਤ ਉਮੀਦ ਦੀ ਇੱਕ ਕਿਰਨ ਬਣਿਆ ਹੈ... ਜਦੋਂ ਦੁਨੀਆ ਚਿੰਤਾ ਵਿੱਚ ਡੁੱਬੀ ਹੈ, ਤਦ ਭਾਰਤ ਆਸ਼ਾ ਦਾ ਸੰਚਾਰ ਕਰ ਰਿਹਾ ਹੈ। ਅਤੇ ਐਸਾ ਨਹੀਂ ਹੈ ਕਿ ਗਲੋਬਲ ਸਿਚੁਏਸ਼ਨਸ ਨਾਲ ਸਾਨੂੰ ਫਰਕ ਨਹੀਂ ਪੈਂਦਾ... ਸਾਨੂੰ ਫਰਕ ਪੈਂਦਾ ਹੈ.. ਚੁਣੌਤੀਆਂ ਭਾਰਤ ਦੇ ਸਾਹਮਣੇ ਭੀ ਹਨ... ਲੇਕਿਨ ਇੱਕ ਸੈਂਸ ਆਵ੍ ਪਾਜ਼ਿਟਿਵਿਟੀ ਇੱਥੇ ਹੈ, ਜਿਸ ਨੂੰ ਅਸੀਂ ਸਾਰੇ ਫੀਲ ਕਰ ਰਹੇ ਹਾਂ। ਅਤੇ ਇਸ ਲਈ... ਦ ਇੰਡੀਅਨ ਸੈਂਚੁਰੀ ਦੀਆਂ ਬਾਤਾਂ ਹੋ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2024 ਨੂੰ ਸੰਬੋਧਨ ਕੀਤਾ
October 21st, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ (NDTV World Summit) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਸਮਿਟ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਨ੍ਹਾਂ ਨੇ ਵਿਭਿੰਨ ਖੇਤਰਾਂ ਦੇ ਆਲਮੀ ਦਿੱਗਜਾਂ ਦਾ ਸੁਆਗਤ ਕੀਤਾ, ਜੋ ਇਸ ਵਿੱਚ ਆਪਣੇ ਵਿਚਾਰ ਰੱਖਣਗੇ।19ਵੇਂ ਪੂਰਬੀ ਏਸ਼ੀਆ ਸਮਿਟ, ਵਿਐਨਸ਼ੇਨ, ਲਾਓ ਪੀਡੀਆਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 11th, 08:15 am
ਭਾਰਤ ਨੇ ਸਦਾ ਆਸੀਆਨ Unity ਅਤੇ Centrality ਦਾ ਸਮਰਥਨ ਕੀਤਾ ਹੈ। ਭਾਰਤ ਦੇ Indo-Pacific ਵਿਜ਼ਨ ਅਤੇ Quad ਸਹਿਯੋਗ ਦੇ ਕੇਂਦਰ ਵਿੱਚ ਵੀ ਆਸੀਆਨ ਹੈ। ਭਾਰਤ ਦੇ Indo-Pacific Oceans’ Initiative” ਅਤੇ ਆਸੀਆਨ Outlook on Indo-Pacific” ਦੇ ਦਰਮਿਆਨ ਗਹਿਰੀਆਂ ਸਮਾਨਤਾਵਾਂ ਹਨ। ਇੱਕ ਫ੍ਰੀ, ਓਪਨ, ਸਮਾਵੇਸ਼ੀ, ਸਮ੍ਰਿੱਧ ਅਤੇ rule-based ਇੰਡੋ-ਪੈਸਿਫਿਕ, ਪੂਰੇ ਖੇਤਰ ਦੀ ਸ਼ਾਂਤੀ ਅਤੇ ਪ੍ਰਗਤੀ ਦੇ ਲਈ ਮਹੱਤਵਪੂਰਨ ਹੈਪ੍ਰਧਾਨ ਮੰਤਰੀ 19ਵੇਂ ਪੂਰਬੀ ਏਸ਼ੀਆ ਸਮਿਟ ਵਿੱਚ ਸ਼ਾਮਲ ਹੋਏ
October 11th, 08:10 am
ਪ੍ਰਧਾਨ ਮੰਤਰੀ ਨੇ 11 ਅਕਤੂਬਰ 2024 ਨੂੰ ਵਿਯਨਤਿਯਾਨੇ, ਲਾਓ ਪੀਡੀਆਰ ਵਿੱਚ 19ਵੇਂ ਪੂਰਬੀ ਏਸ਼ਿਆ ਸਮਿਟ (ਈਏਐੱਸ) ਵਿੱਚ ਭਾਗੀਦਾਰੀ ਕੀਤੀ।21ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਦਿੱਤੇ ਗਏ ਭਾਰਤ ਦੇ ਰਾਸ਼ਟਰੀ ਬਿਆਨ ਦਾ ਸੰਖੇਪ
October 10th, 08:37 pm
ਅਸੀਂ ਭਾਰਤ ਅਤੇ ਆਸੀਆਨ ਦਰਮਿਆਨ ਕੰਪ੍ਰੀਹੈਂਸਿਵ ਸਟ੍ਰੈਟੇਜਿਕ ਪਾਰਟਨਰਸ਼ਿਪ ਨੂੰ ਮਜ਼ਬੂਤ ਕਰਨ ਲਈ ਪ੍ਰਤੀਬੱਧ ਹਾਂ। ਮੈਨੂੰ ਭਰੋਸਾ ਹੈ ਕਿ ਅਸੀਂ ਮਿਲ ਕੇ ਮਾਨਵ ਭਲਾਈ, ਖੇਤਰੀ ਸ਼ਾਂਤੀ, ਸਥਿਰਤਾ ਅਤੇ ਸਮ੍ਰਿੱਧੀ ਲਈ ਯਤਨਸ਼ੀਲ ਰਹਾਂਗੇ।ਲਾਓ ਪੀਡੀਆਰ ਵਿਖੇ 21ਵੇਂ ਆਸੀਆਨ-ਭਾਰਤ ਸੰਮੇਲਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਸਮਾਪਤੀ ਟਿੱਪਣੀ ਦਾ ਪੰਜਾਬੀ ਅਨੁਵਾਦ
October 10th, 08:13 pm
ਮੈਂ ਅੱਜ ਸਾਡੀਆਂ ਸਕਾਰਾਤਮਕ ਚਰਚਾਵਾਂ ਅਤੇਤੁਹਾਡੇ ਕੀਮਤੀ ਵਿਚਾਰਾਂ ਅਤੇ ਸੁਝਾਵਾਂ ਲਈ ਧੰਨਵਾਦ ਪ੍ਰਗਟ ਕਰਦਾ ਹਾਂ।ਡਿਜੀਟਲ ਪਰਿਵਰਤਨ ਨੂੰ ਅੱਗੇ ਵਧਾਉਣ ‘ਤੇ ਆਸੀਆਨ-ਭਾਰਤ ਸੰਯੁਕਤ ਬਿਆਨ
October 10th, 05:42 pm
ਦੱਖਣ ਪੂਰਬ ਏਸ਼ਿਆਈ ਰਾਸ਼ਟਰਾਂ ਦੇ ਸੰਗਠਨ (ਆਸੀਆਨ) ਦੇ ਮੈਂਬਰ ਦੇਸ਼ ਅਤੇ ਭਾਰਤ 10 ਅਕਤੂਬਰ, 2024 ਨੂੰ ਵਿਯਨਤਿਯਾਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਦੇ ਅਵਸਰ ‘ਤੇ-ਵਿਯਨਤਿਆਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਉਦਘਾਟਨੀ ਭਾਸ਼ਣ
October 10th, 02:35 pm
ਅੱਜ, ਆਸੀਆਨ ਪਰਿਵਾਰ ਦੇ ਨਾਲ ਇਸ ਮੀਟਿੰਗ ਵਿੱਚ ਗਿਆਰਵੀਂ ਵਾਰ ਹਿੱਸਾ ਲੈਂਦੇ ਹੋਏ, ਮੈਂ ਮਾਣ ਮਹਿਸੂਸ ਕਰ ਰਿਹਾ ਹਾਂ।ਵਿਯਨਤਿਆਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਉਦਘਾਟਨੀ ਭਾਸ਼ਣ
October 10th, 02:30 pm
ਅੱਜ, ਆਸੀਆਨ ਪਰਿਵਾਰ ਦੇ ਨਾਲ ਇਸ ਮੀਟਿੰਗ ਵਿੱਚ ਗਿਆਰਵੀਂ ਵਾਰ ਹਿੱਸਾ ਲੈਂਦੇ ਹੋਏ, ਮੈਂ ਮਾਣ ਮਹਿਸੂਸ ਕਰ ਰਿਹਾ ਹਾਂ।Fact Sheet: 2024 Quad Leaders’ Summit
September 22nd, 12:06 pm
President Biden hosted the fourth Quad Leaders’ Summit with leaders from Australia, Japan, and India in Wilmington, Delaware. The Quad continues to be a global force for good, delivering projects across the Indo-Pacific to address pandemics, natural disasters, maritime security, infrastructure, technology, and climate change. The leaders announced new initiatives to deepen cooperation and ensure long-term impact, with commitments to secure robust funding and promote interparliamentary exchanges. Quad Commerce and Industry ministers are set to meet for the first time in the coming months.ਵਿਲਮਿੰਗਟਨ ਘੋਸ਼ਣਾ ਪੱਤਰ, ਆਸਟ੍ਰੇਲੀਆ, ਭਾਰਤ, ਜਪਾਨ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਜ ਨੇਤਾਵਾਂ ਦਾ ਸੰਯੁਕਤ ਬਿਆਨ
September 22nd, 11:51 am
ਅੱਜ, ਅਸੀਂ-ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼, ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਜਪਾਨ ਦੇ ਪ੍ਰਧਾਨ ਮੰਤਰੀ ਕਿਸ਼ਿਦਾ ਫੂਮਿਓ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪੀਤ ਜੋਸੇਫ ਆਰ. ਬਾਈਡੇਨ, ਜੂਨੀਅਰ-ਵਿਲਮਿੰਗਟਨ, ਡੇਲਾਵੇਅਰ ਵਿੱਚ ਰਾਸ਼ਟਰਪਤੀ ਬਾਈਡੇਨ ਦੁਆਰਾ ਆਯੋਜਿਤ ਚੌਥੇ ਵਿਅਕਤੀਗਤ ਕੁਆਡ ਲੀਡਰਜ਼ ਸਮਿਟ ਵਿੱਚ ਹਿੱਸਾ ਲਿਆ।ਬਰੂਨੇਈ ਦੇ ਮਹਾਮਹਿਮ ਸੁਲਤਾਨ ਹਾਜੀ ਹਸਨਲ ਬੋਲਕੀਆ ਦੁਆਰਾ ਆਯੋਜਿਤ ਭੋਜ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ (ਦੇ ਸੰਬੋਧਨ) ਦਾ ਮੂਲ-ਪਾਠ
September 04th, 12:32 pm
ਗਰਮਜੋਸ਼ੀ ਭਰੇ ਸੁਆਗਤ ਅਤੇ ਪ੍ਰਾਹੁਣਾਚਾਰੀ ਦੇ ਲਈ His Majesty ਅਤੇ ਪੂਰੇ ਸ਼ਾਹੀ ਪਰਿਵਾਰ ਦਾ ਮੈਂ ਹਿਰਦੇ ਤੋਂ ਬਹੁਤ-ਬਹੁਤ ਆਭਾਰ ਵਿਅਕਤ ਕਰਦਾ ਹਾਂ। ਭਾਰਤੀ ਪ੍ਰਧਾਨ ਮੰਤਰੀ ਦੀ ਬਰੂਨੇਈ ਦੀ ਇਹ ਪਹਿਲੀ ਦੁਵੱਲੀ ਯਾਤਰਾ ਹੈ। ਲੇਕਿਨ ਇੱਥੇ ਮਿਲੇ ਆਪਣੇਪਣ (ਮਿਲੀ ਅਪਣੱਤ) ਨਾਲ ਮੈਨੂੰ, ਸਾਡੇ ਦੋਨਾਂ ਦੇਸ਼ਾਂ ਦੇ ਸਦੀਆਂ ਪੁਰਾਣੇ ਸਬੰਧਾਂ ਦਾ ਅਹਿਸਾਸ ਹਰ ਪਲ ਅਸੀਂ ਅਨੁਭਵ ਕਰ ਰਹੇ ਹਾਂ।ਭਾਰਤ-ਮਲੇਸ਼ੀਆ ਵਿਆਪਕ ਰਣਨੀਤਕ ਭਾਗੀਦਾਰੀ ‘ਤੇ ਸੰਯੁਕਤ ਬਿਆਨ
August 20th, 08:39 pm
ਪ੍ਰਧਾਨ ਮੰਤਰੀ ਅਨਵਰ ਇਬ੍ਰਾਹਿਮ ਦੇ ਨਾਲ ਇੱਕ ਉੱਚ ਪੱਧਰੀ ਪ੍ਰਤੀਨਿਧੀ ਮੰਡਲ ਵੀ ਸੀ ਜਿਸ ਵਿੱਚ ਵਿਦੇਸ਼ ਮਾਮਲੇ ਮੰਤਰੀ ਦਾਤੋ ਸੇਰੀ ਉਤਾਮਾ ਹਾਜੋ ਮੁਹੰਮਦ ਬਿਨ ਹਾਜ਼ੀ ਹਸਨ, ਨਿਵੇਸ਼, ਵਪਾਰ ਅਤੇ ਉਦਯੋਗ ਮੰਤਰੀ ਤੇਂਗਕੂ ਦਾਤੁਕ ਸੇਰੀ ਜ਼ਫਰੁਲ ਅਬਦੁਲ ਅਜ਼ੀਜ਼, ਟੂਰਿਜ਼ਮ, ਕਲਾ ਅਤੇ ਸੱਭਿਆਚਾਰ ਮੰਤਰੀ ਦਾਤੁਨ ਸੇਰੀ ਟਿਓਂਗ ਕਿੰਗ ਸਿੰਗ, ਡਿਜੀਟਲ ਮੰਤਰੀ ਗੋਬਿੰਦ ਸਿੰਘ ਦੇਵ ਅਤੇ ਮਾਨਵ ਸੰਸਾਧਨ ਮੰਤਰੀ ਸਟੀਵਨ ਸਿਮ ਸ਼ਾਮਲ ਸਨ।22ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਤੋਂ ਬਾਅਦ ਸਾਂਝਾ ਬਿਆਨ
July 09th, 09:54 pm
ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਲਈ ਰੂਸੀ ਫੈਡਰੇਸ਼ਨ ਦੇ ਰਾਸ਼ਟਰਪਤੀ ਮਹਾਮਹਿਮ ਮਿਸਟਰ ਵਲਾਦੀਮੀਰ ਪੁਤਿਨ ਦੇ ਸੱਦੇ 'ਤੇ 8-9 ਜੁਲਾਈ, 2024 ਨੂੰ ਰੂਸੀ ਫੈਡਰੇਸ਼ਨ ਦਾ ਅਧਿਕਾਰਤ ਦੌਰਾ ਕੀਤਾ।PM meets Foreign Ministers and Representatives of ASEAN
June 16th, 03:00 pm
The Prime Minister, Shri Narendra Modi met Foreign Ministers and Representatives of ASEAN today.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਕੰਬੋਡੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸਮਦੇਚ ਅੱਕਾ ਮੋਹਾ ਸੇਨਾ ਪੇਦਾਈ ਤੇਚੋ ਹੁਨ ਸੇਨ ਦੇ ਦਰਮਿਆਨ ਵਰਚੁਅਲ ਮੀਟਿੰਗ
May 18th, 08:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੰਬੋਡੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸਮਦੇਚ ਅੱਕਾ ਮੋਹਾ ਪੇਦਾਈ ਤੇਚੋ ਹੁਨ ਸੇਨ ਨਾਲ ਇੱਕ ਵਰਚੁਅਲ ਮੀਟਿੰਗ ਕੀਤੀ।18ਵੇਂ ਭਾਰਤ-ਆਸੀਆਨ ਸਮਿਟ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ
October 28th, 12:35 pm
ਇਸ ਸਾਲ ਵੀ ਅਸੀਂ ਆਪਣੀ ਪਰੰਪਰਾਗਤ family photo ਤਾਂ ਨਹੀਂ ਲੈ ਪਾਏ, ਪਰੰਤੂ ਵਰਚੁਅਲ ਰੂਪ ਵਿੱਚ ਹੀ ਸਹੀ, ਅਸੀਂ ਆਸੀਆਨ-ਇੰਡੀਆ summit ਦੀ ਪਰੰਪਰਾ ਨੂੰ ਬਰਕਰਾਰ ਰੱਖਿਆ ਹੈ। ਮੈਂ His Majesty ਬਰੂਨੇਈ ਦੇ ਸੁਲਤਾਨ ਦਾ 2021 ਵਿੱਚ ਆਸੀਆਨ ਦੀ ਸਫ਼ਲ ਪ੍ਰਧਾਨਗੀ ਦੇ ਲਈ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ 27 ਅਕਤੂਬਰ, 2021 ਨੂੰ 16ਵੇਂ ਈਸਟ ਏਸ਼ੀਆ ਸਮਿਟ ਵਿੱਚ ਹਿੱਸਾ ਲਿਆ
October 27th, 10:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ-ਕਾਨਫਰੰਸਿੰਗ ਦੇ ਜ਼ਰੀਏ 16ਵੇਂ ਪੂਰਬ ਏਸ਼ੀਆ ਸਿਖਰ ਸੰਮੇਲਨ ਵਿੱਚ ਹਿੱਸਾ ਲਿਆ। ਬਰੂਨੇਈ ਨੇ ਈਸਟ ਏਸ਼ੀਆ ਸਮਿਟ ਅਤੇ ਆਸਿਆਨ (ASEAN) ਦੇ ਚੇਅਰਮੈਨ ਹੋਣ ਦੀ ਹੈਸੀਅਤ ਨਾਲ ਇਸ 16ਵੇਂ ਈਸਟ ਏਸ਼ੀਆ ਸਮਿਟ ਦੀ ਮੇਜ਼ਬਾਨੀ ਕੀਤੀ। ਸਮਿਟ ਵਿੱਚ ਆਸਿਆਨ ਦੇਸ਼ਾਂ ਅਤੇ ਹੋਰ ਈਸਟ ਏਸ਼ੀਆ ਸਮਿਟ (ਈਏਐੱਸ) ਦੇਸ਼ਾਂ ਸਹਿਤ ਆਸਟ੍ਰੇਲੀਆ, ਚੀਨ , ਜਪਾਨ , ਦੱਖਣ ਕੋਰੀਆ, ਰੂਸ , ਅਮਰੀਕਾ ਅਤੇ ਭਾਰਤ ਨੇ ਭਾਗੀਦਾਰੀ ਕੀਤੀ। ਜ਼ਿਕਰਯੋਗ ਹੈ ਕਿ ਭਾਰਤ ਈਸਟ ਏਸ਼ੀਆ ਸਮਿਟ ਵਿੱਚ ਸਰਗਰਮ ਭਾਗੀਦਾਰੀ ਕਰਦਾ ਹੈ। ਪ੍ਰਧਾਨ ਮੰਤਰੀ ਨੇ ਸੱਤਵੀਂ ਵਾਰ ਈਸਟ ਏਸ਼ੀਆ ਸਮਿਟ ਵਿੱਚ ਸ਼ਾਮਲ ਹੋਏ।18ਵਾਂ ਆਸਿਆਨ - ਭਾਰਤ ਸਿਖਰ ਸੰਮੇਲਨ (28 ਅਕਤੂਬਰ, 2021) ਅਤੇ 16ਵਾਂ ਪੂਰਵੀ ਏਸ਼ੀਆ ਸਿਖਰ ਸੰਮੇਲਨ (27 ਅਕਤੂਬਰ, 2021)
October 25th, 07:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਬਰੁਨੇਈ ਦੇ ਸੁਲਤਾਨ ਦੇ ਸੱਦੇ ’ਤੇ 28 ਅਕਤੂਬਰ, 2021 ਨੂੰ ਵਰਚੁਅਲੀ ਆਯੋਜਿਤ ਹੋਣ ਵਾਲੇ 18ਵੇਂ ਆਸਿਆਨ-ਭਾਰਤ ਸਿਖਰ ਸੰਮੇਲਨ ਵਿੱਚ ਭਾਗ ਲੈਣਗੇ । ਸਿਖਰ ਸੰਮੇਲਨ ਵਿੱਚ ਆਸਿਆਨ ਦੇਸ਼ਾਂ ਦੇ ਰਾਜ ਦੇ ਮੁੱਖੀ/ਸਰਕਾਰ ਦੇ ਮੁੱਖੀ ਭਾਗ ਲੈਣਗੇ ।