Prime Minister lauds India's progress in electronics exports

August 05th, 03:30 pm

The Prime Minister, Shri Narendra Modi has expressed immense joy over India's progress in electronics exports. Electronics exports have reached among top 3 position globally. Shri Modi gave this credit to innovative Yuva Shakti. India remains committed to continuing this momentum in the times to come, the Prime Minister further added.

ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਵਿੱਚ ਰੇਲ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ

June 17th, 12:58 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਵਿੱਚ ਰੇਲ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਪ੍ਰਭਾਵਿਤਾਂ ਦੀ ਸਹਾਇਤਾ ਦੇ ਲਈ ਬਚਾਅ ਅਭਿਯਾਨ ਜਾਰੀ ਹੈ, ਜਦਕਿ ਕੇਂਦਰੀ ਰੇਲ ਮੰਤਰੀ, ਸ਼੍ਰੀ ਅਸ਼ਵਿਨੀ ਵੈਸ਼ਣਵ ਦੁਰਘਟਨਾ ਸਥਲ ਦੇ ਲਈ ਰਵਾਨਾ ਹੋ ਚੁੱਕੇ ਹਨ। ਪ੍ਰਧਾਨ ਮੰਤਰੀ ਦਫ਼ਤਰ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ।

ਘਾਟਕੋਪਰ ਈਸਟ ਵਿੱਚ 'ਵਿਕਸਿਤ ਭਾਰਤ, ਵਿਕਸਿਤ ਮੁੰਬਈ' ਦੇ ਲਈ ਵਿਕਸਿਤ ਭਾਰਤ ਅੰਬੈਸਡਰਸ ਦੀ ਮੀਟਿੰਗ

May 17th, 04:14 pm

ਵਿਕਸਿਤ ਭਾਰਤ ਅੰਬੈਸਡਰਸ ਨੇ ਸਥਾਨਕ ਹੀਰਾ ਵਪਾਰੀ ਅਤੇ ਵਪਾਰੀ ਭਾਈਚਾਰੇ ਨਾਲ ਜੁੜਨ ਲਈ ਘਾਟਕੋਪਰ ਪੂਰਬੀ, ਮੁੰਬਈ ਵਿੱਚ ਭਾਟੀਆ ਵਾੜੀ ਵਿਖੇ ਮੁਲਾਕਾਤ ਕੀਤੀ। ਖੇਤਰ ਦੇ 300 ਤੋਂ ਵੱਧ ਮੈਂਬਰ ਇਸ ਸਮਾਗਮ ਵਿੱਚ ਸ਼ਾਮਲ ਹੋਏ, ਜਿਨ੍ਹਾਂ ਨੂੰ ਕੇਂਦਰੀ ਰੇਲਵੇ, ਸੰਚਾਰ ਅਤੇ ਆਈਟੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਦੀ ਮੌਜੂਦਗੀ ਵਿੱਚ ਸਨਮਾਨਿਤ ਕੀਤਾ ਗਿਆ। ਇੱਕ ਸੁਤੰਤਰ ਵਟਾਂਦਰਾ ਹੋਇਆ, ਜਿਸ ਵਿੱਚ ਭਾਗੀਦਾਰਾਂ ਨੇ ਆਪਣੇ ਸੁਝਾਅ ਅਤੇ ਅਨੁਭਵ ਸਿੱਧੇ ਮੰਤਰੀ ਨੂੰ ਦਿੱਤੇ।

ਪ੍ਰਧਾਨ ਮੰਤਰੀ ਨੇ ਡਾਕਘਰ ਦੇ ਨਿਰਮਾਣ ਵਿੱਚ 3ਡੀ ਪ੍ਰਿੰਟ ਟੈਕਨੋਲੋਜੀ ਦੇ ਉਪਯੋਗ ਦੀ ਸਰਾਹਨਾ

April 12th, 07:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੰਗਲੁਰੂ ਵਿੱਚ ਡਾਕਘਰ ਦੇ ਨਿਰਮਾਣ ਵਿੱਚ 3ਡੀ ਪ੍ਰਿੰਟ ਟੈਕਨੋਲੋਜੀ ਦੇ ਉਪਯੋਗ ਦੀ ਸਰਾਹਨਾ ਕੀਤੀ ਹੈ।

ਭੋਪਾਲ ਅਤੇ ਨਵੀਂ ਦਿੱਲੀ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

April 01st, 03:51 pm

ਸਭ ਤੋਂ ਪਹਿਲਾਂ ਮੈਂ ਇੰਦੌਰ ਮੰਦਿਰ ਵਿੱਚ ਰਾਮਨਵਮੀ ਦਾ ਜੋ ਹਾਦਸਾ ਹੋਇਆ, ਮੈਂ ਆਪਣਾ ਦੁਖ ਵਿਅਕਤ ਕਰਦਾ ਹਾਂ। ਇਸ ਹਾਦਸੇ ਵਿੱਚ ਜੋ ਲੋਕ ਅਚਾਨਕ ਸਾਨੂੰ ਛੱਡ ਗਏ, ਉਨ੍ਹਾਂ ਨੂੰ ਮੈਂ ਸ਼ਰਧਾਂਜਲੀ ਦਿੰਦਾ ਹਾਂ, ਉਨ੍ਹਾਂ ਦੇ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕਰਦਾ ਹਾਂ। ਜੋ ਸ਼ਰਧਾਲੂ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ, ਮੈਂ ਉਨ੍ਹਾਂ ਦੇ ਜਲਦੀ ਤੰਦਰੁਸਤ ਹੋਣ ਦੀ ਵੀ ਕਾਮਨਾ ਕਰਦਾ ਹਾਂ।

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਵਿੱਚ ਭੋਪਾਲ ਦੇ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ਤੋਂ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

April 01st, 03:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਵਿੱਚ ਭੋਪਾਲ ਦੇ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ਤੋਂ ਭੋਪਾਲ ਅਤੇ ਨਵੀਂ ਦਿੱਲੀ ਦੇ ਵਿੱਚ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਸਥਲ ‘ਤੇ ਪਹੁੰਚਣ ਦੇ ਬਾਅਦ ਰਾਣੀ ਕਮਲਾਪਤੀ-ਨਵੀਂ ਦਿੱਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦਾ ਨਿਰੀਖਣ ਕੀਤਾ ਅਤੇ ਟ੍ਰੇਨ ਦੇ ਚਾਲਕ ਦਲ ਸੀ ਉੱਥੇ ਮੌਜੂਦ ਬੱਚਿਆਂ ਦੇ ਨਾਲ ਗੱਲਬਾਤ ਵੀ ਕੀਤੀ।