ਵੀਡੀਓ ਕਾਨਫਰੰਸ ਦੇ ਜ਼ਰੀਏ ਨਿਊਜ਼9 ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ- ਪਾਠ
November 22nd, 10:50 pm
ਮਨਿਸਟਰ ਵਿਨਫ਼੍ਰੀਡ, ਕੈਬਨਿਟ ਵਿੱਚ ਮੇਰੇ ਸਹਿਯੋਗੀ ਯਜੋਤਰਾ ਦਿੱਤਿਆ ਸਿੰਧੀਆ (Jyotiraditya Scindia) ਅਤੇ ਇਸ ਸਮਿਟ ਵਿੱਚ ਸ਼ਾਮਲ ਹੋ ਰਹੇ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨਿਊਜ਼9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ
November 22nd, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਜਰਮਨੀ ਦੇ ਸਟੱਟਗਾਰਟ ਵਿੱਚ ਆਯੋਜਿਤ ਨਿਊਜ਼ 9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸਮਿਟ ਭਾਰਤ-ਜਰਮਨੀ ਸਾਂਝੇਦਾਰੀ ਵਿੱਚ ਇੱਕ ਨਵੇਂ ਅਧਿਆਇ ਜੋੜੇਗਾ। ਪ੍ਰਧਾਨ ਮੰਤਰੀ ਨੇ ਕਿਹਾ, “ਮੈਨੂੰ ਖੁਸ਼ੀ ਹੈ ਕਿ ਭਾਰਤ ਦਾ ਇੱਕ ਮੀਡੀਆ ਸਮੂਹ ਅੱਜ ਦੇ ਸੂਚਨਾ ਯੁੱਗ ਵਿੱਚ ਜਰਮਨੀ ਅਤੇ ਜਰਮਨੀ ਲੋਕਾਂ ਨਾਲ ਜੁੜਨ ਦਾ ਪ੍ਰਯਾਸ ਕਰ ਰਿਹਾ ਹੈ। ਇਸ ਨਾਲ ਭਾਰਤ ਦੇ ਲੋਕਾਂ ਨੂੰ ਜਰਮਨੀ ਅਤੇ ਜਰਮਨੀ ਦੇ ਲੋਕਾਂ ਨੂੰ ਸਮਝਣ ਦਾ ਇੱਕ ਪਲੈਟਫਾਰਮ ਭੀ ਮਿਲੇਗਾ।”સંયુક્ત નિવેદન: સાતમી ભારત-જર્મની આંતર-સરકારી પરામર્શ (આઇજીસી)
October 25th, 08:28 pm
પ્રધાનમંત્રી શ્રી નરેન્દ્ર મોદી અને ફેડરલ ચાન્સેલર ઓલાફ શોલ્ઝે 25 ઓક્ટોબર, 2024ના રોજ નવી દિલ્હીમાં ભારત-જર્મની આંતર-સરકારી પરામર્શ (સાતમા આઇજીસી)ના સાતમા રાઉન્ડની સહ-અધ્યક્ષતા કરી હતી. આ પ્રતિનિધિમંડળમાં ભારત તરફથી સંરક્ષણ, વિદેશ, વાણિજ્ય અને ઉદ્યોગો, શ્રમ અને રોજગાર, વિજ્ઞાન અને ટેકનોલોજી (એમઓએસ) અને કૌશલ્ય વિકાસ (રાજ્યમંત્રી) તથા જર્મની તરફથી આર્થિક બાબતો અને આબોહવાની કામગીરી, વિદેશી બાબતો, શ્રમ અને સામાજિક બાબતો તથા શિક્ષણ અને સંશોધન મંત્રીઓ તેમજ નાણાં માટે સંસદીય રાજ્ય સચિવો સામેલ હતા. પર્યાવરણ, પ્રકૃતિ સંરક્ષણ, પરમાણુ સુરક્ષા અને ગ્રાહક સુરક્ષા; અને જર્મન તરફથી આર્થિક સહયોગ અને વિકાસ, તેમજ બંને પક્ષોના વરિષ્ઠ અધિકારીઓ.ਪਰਿਣਾਮਾਂ ਦੀ ਸੂਚੀ: 7ਵੇਂ ਅੰਤਰ ਸਰਕਾਰੀ ਸਲਾਹ-ਮਸ਼ਵਰੇ ਲਈ ਜਰਮਨੀ ਦੇ ਚਾਂਸਲਰ ਦੀ ਭਾਰਤ ਯਾਤਰਾ
October 25th, 07:47 pm
ਮੈਕਸ - ਪਲੈਂਕ ਗੇਸੇਲਸ਼ਾਫਟ ਈ ਵੀ ਵਿਚਕਾਰ ਸਮਝੌਤਾ (ਐੱਮਪੀਜੀ) ਅਤੇ ਇੰਟਰਨੈਸ਼ਨਲ ਸੈਂਟਰ ਫੌਰ ਥਿਊਰੀਟਿਕਲ ਸਾਇੰਸਿਜ਼ (ਆਈਸੀਟੀਐੱਸ), ਟਾਟਾ ਇੰਸਟੀਟਿਊਟ ਆਵ੍ ਫੰਡਾਮੈਂਟਲ ਰਿਸਰਚ (ਟੀਆਈਐੱਫਆਰ)ਪਰਿਣਾਮਾਂ ਦੀ ਸੂਚੀ: ਜਰਮਨੀ ਦੇ ਚਾਂਸਲਰ ਦੀ 7ਵੀਂ ਅੰਤਰ-ਸਰਕਾਰੀ ਸਲਾਹ-ਮਸ਼ਵਰੇ ਦੇ ਲਈ ਭਾਰਤ ਦੀ ਯਾਤਰਾ
October 25th, 04:50 pm
ਅਪਰਾਧਿਕ ਮਾਮਲਿਆਂ ਵਿੱਚ ਆਪਸੀ ਕਾਨੂੰਨੀ ਸਹਾਇਤਾ ਸੰਧੀ (ਐੱਮਐੱਲਏਟੀ)ਜਰਮਨੀ ਦੇ ਚਾਂਸਲਰ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
October 25th, 01:50 pm
ਮੈਨੂੰ ਖੁਸ਼ੀ ਹੈ, ਕਿ ਪਿਛਲੇ ਦੋ ਵਰ੍ਹਿਆਂ ਵਿੱਚ ਸਾਨੂੰ ਤੀਸਰੀ ਵਾਰ ਭਾਰਤ ਵਿੱਚ ਤੁਹਾਡਾ ਸੁਆਗਤ ਕਰਨ ਦਾ ਅਵਸਰ ਮਿਲਿਆ ਹੈ।ਜਰਮਨ ਕਾਰੋਬਾਰਾਂ ਦੀ 18ਵੀਂ ਏਸ਼ੀਆ-ਪੈਸਿਫਿਕ ਕਾਨਫਰੰਸ (ਏਪੀਕੇ-APK 2024) ਵਿੱਚ ਪ੍ਰਧਾਨ ਮੰਤਰੀ ਦਾ ਮੁੱਖ ਸੰਬੋਧਨ
October 25th, 11:20 am
ਅੱਜ ਦਾ ਦਿਨ ਬਹੁਤ ਵਿਸ਼ੇਸ਼ ਹੈ। ਮੇਰੇ ਮਿੱਤਰ ਚਾਂਸਲਰ ਸ਼ੋਲਜ਼, ਚੌਥੀ ਵਾਰ ਭਾਰਤ ਆਏ ਹਨ। ਪਹਿਲਾਂ ਮੇਅਰ ਦੇ ਰੂਪ ਵਿੱਚ ਅਤੇ ਤਿੰਨ ਵਾਰ ਚਾਂਸਲਰ ਬਣਨ ਦੇ ਬਾਅਦ ਉਨ੍ਹਾਂ ਦਾ ਇੱਥੇ ਆਉਣਾ, ਭਾਰਤ-ਜਰਮਨੀ ਸਬੰਧਾਂ ‘ਤੇ ਉਨ੍ਹਾਂ ਦੇ ਫੋਕਸ ਨੂੰ ਦਿਖਾਉਂਦਾ ਹੈ। 12 ਸਾਲ ਦੇ ਬਾਅਦ ਭਾਰਤ ਵਿੱਚ ਏਸ਼ੀਆ-ਪੈਸਿਫਿਕ ਕਾਨਫਰੰਸ ਆਵ੍ ਜਰਮਨ ਬਿਜ਼ਨਸ ਦਾ ਆਯੋਜਨ ਹੋ ਰਿਹਾ ਹੈ।