Modi is tirelessly working day and night to change your lives: PM Modi in Dharashiv
April 30th, 10:30 am
PM Modi addressed enthusiastic crowds in Dharashiv, Maharashtra, empathizing with farmers' struggles and assuring them of his government's commitment to finding sustainable solutions. He warned against the Opposition's vile intentions, obstructing the path to a ‘Viksit Bharat’.Under Modi's leadership, it is a guarantee to provide tap water to every sister’s household: PM Modi in Latur
April 30th, 10:15 am
PM Modi addressed enthusiastic crowds in Latur, Maharashtra, empathizing with farmers' struggles and assuring them of his government's commitment to finding sustainable solutions. He warned against the Opposition's vile intentions, obstructing the path to a ‘Viksit Bharat’.A stable government takes care of the present while keeping in mind the needs of the future: PM Modi in Madha
April 30th, 10:13 am
PM Modi addressed an enthusiastic crowd in Madha, Maharashtra. Addressing the farmers' struggles, PM Modi empathized with their difficulties and assured them of his government's commitment to finding sustainable solutions for their welfare.PM Modi electrifies the crowd at spirited rallies in Madha, Dharashiv & Latur, Maharashtra
April 30th, 10:12 am
PM Modi addressed enthusiastic crowds in Madha, Dharashiv & Latur, Maharashtra, empathizing with farmers' struggles and assuring them of his government's commitment to finding sustainable solutions. He warned against the Opposition's vile intentions, obstructing the path to a ‘Viksit Bharat’.ਤਮਿਲ ਨਾਡੂ ਦੇ ਚੇਨਈ ਵਿੱਚ ਖੇਲੋ ਇੰਡੀਆ ਯੂਥ ਗੇਮਸ ਦੇ ਉਦਘਾਟਨ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 19th, 06:33 pm
ਤਮਿਲ ਨਾਡੂ ਦੇ ਗਵਰਨਰ, ਸ਼੍ਰੀ ਆਰ. ਐੱਨ. ਰਵੀ ਜੀ, ਮੁੱਖ ਮੰਤਰੀ ਸ਼੍ਰੀਮਾਨ ਐੱਮ. ਕੇ. ਸਟਾਲਿਨ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਮੈਂਬਰ ਅਨੁਰਾਗ ਠਾਕੁਰ, ਐੱਲ. ਮੁਰੂਗਨ, ਨਿਸ਼ੀਥ ਪ੍ਰਮਾਣਿਕ, ਤਮਿਲ ਨਾਡੂ ਸਰਕਾਰ ਦੇ ਮੰਤਰੀ ਉਦਯਨਿਧੀ ਸਟਾਲਿਨ, ਅਤੇ ਭਾਰਤ ਦੇ ਕੋਣੇ-ਕੋਣੇ ਤੋਂ ਇੱਥੇ ਆਏ ਮੇਰੇ ਯੁਵਾ ਸਾਥੀਓ।ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਚੇਨਈ ਵਿੱਚ ਖੇਲੋ ਇੰਡੀਆ ਯੂਥ ਗੇਮਸ 2023 ਦੇ ਸ਼ੁਰੂਆਤੀ ਸਮਾਰੋਹ ਦਾ ਉਦਘਾਟਨ ਕੀਤਾ
January 19th, 06:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਚੇਨਈ ਵਿੱਚ ਆਯੋਜਿਤ ਖੇਲੋ ਇੰਡੀਆ ਯੂਥ ਗੇਮਸ 2023 ਦੇ ਸ਼ੁਰੂਆਤੀ ਸਮਾਰੋਹ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਪ੍ਰਸਾਰਣ ਖੇਤਰ ਨਾਲ ਜੁੜੇ ਲਗਭਗ 250 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਭੀ ਸ਼ੁਭਅਰੰਭ ਕੀਤਾ ਅਤੇ ਨੀਂਹ ਪੱਥਰ ਰੱਖਿਆ । ਉਨ੍ਹਾਂ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦਾ ਭੀ ਅਵਲੋਕਨ ਕੀਤਾ। ਉਨ੍ਹਾਂ ਨੇ ਦੋ ਖਿਡਾਰੀਆਂ ਦੁਆਰਾ ਸੌਂਪੀ ਗਈ ਖੇਡਾਂ ਦੀ ਮਸ਼ਾਲ ਕੌਲਡ੍ਰਨ(cauldron) ‘ਤੇ ਸਥਾਪਿਤ ਕਰਕੇ ਖੇਲੋ ਇੰਡੀਆ ਯੂਥ ਗੇਮਸ (Khelo India Youth Games) ਦਾ ਸ਼ੁਭਅਰੰਭ ਕੀਤਾ ।ਭਾਰਤੀਦਾਸਨ ਯੂਨੀਵਰਸਿਟੀ, ਤਿਰੂਚਿਰਾਪੱਲੀ ਦੇ 38ਵੇਂ ਕਨਵੋਕੇਸ਼ਨ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ -ਪਾਠ
January 02nd, 11:30 am
ਤਮਿਲ ਨਾਡੂ ਦੇ ਰਾਜਪਾਲ, ਥਿਰੂ ਆਰ.ਐੱਨ ਰਵੀ ਜੀ, ਤਮਿਲ ਨਾਡੂ ਦੇ ਮੁੱਖ ਮੰਤਰੀ, ਥਿਰੂ ਐੱਮ.ਕੇ ਸਟਾਲਿਨ ਜੀ, ਭਾਰਤੀਦਾਸਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਥਿਰੂ ਐੱਮ.ਸੈਲਵਮ ਜੀ, ਯੂਨੀਵਰਸਿਟੀ ਦੇ ਮੇਰੇ ਯੁਵਾ ਮਿੱਤਰ, ਅਧਿਆਪਕਗਣ ਅਤੇ ਸਹਾਇਕ ਸਟਾਫਗਣ,ਪ੍ਰਧਾਨ ਮੰਤਰੀ ਨੇ ਭਾਰਤੀਦਾਸਨ ਯੂਨੀਵਰਸਿਟੀ, ਤਿਰੂਚਿਰਾਪੱਲੀ,ਤਮਿਲ ਨਾਡੂ ਦੇ 38ਵੇਂ ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕੀਤਾ
January 02nd, 10:59 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਤਿਰੂਚਿਰਾਪੱਲੀ ਵਿੱਚ ਭਾਰਤੀਦਾਸਨ ਯੂਨੀਵਰਸਿਟੀ ਦੇ 38ਵੇਂ ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਯੂਨੀਵਰਸਿਟੀ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਪੁਰਸਕਾਰ ਵੀ ਪ੍ਰਦਾਨ ਕੀਤੇ।ਮਨ ਕੀ ਬਾਤ ਦਸੰਬਰ 2023
December 31st, 11:30 am
ਸਾਥੀਓ, ‘ਮਨ ਕੀ ਬਾਤ’ ਸੁਣਨ ਵਾਲੇ ਕਈ ਲੋਕਾਂ ਨੇ ਮੈਨੂੰ ਖ਼ਤ ਲਿਖ ਕੇ ਆਪਣੇ ਯਾਦਗਾਰ ਪਲ ਸਾਂਝੇ ਕੀਤੇ ਹਨ। ਇਹ 140 ਕਰੋੜ ਭਾਰਤੀਆਂ ਦੀ ਤਾਕਤ ਹੈ ਕਿ ਇਸ ਸਾਲ, ਸਾਡੇ ਦੇਸ਼ ਨੇ, ਕਈ ਵਿਸ਼ੇਸ਼ ਉਪਲਬਧੀਆਂ ਹਾਸਲ ਕੀਤੀਆਂ ਹਨ। ਇਸੇ ਸਾਲ ਨਾਰੀ ਸ਼ਕਤੀ ਵੰਦਨ ਅਧੀਨਿਯਮ ਪਾਸ ਹੋਇਆ, ਜਿਸ ਦੀ ਉਡੀਕ ਵਰ੍ਹਿਆਂ ਤੋਂ ਸੀ। ਬਹੁਤ ਸਾਰੇ ਲੋਕਾਂ ਨੇ ਖ਼ਤ ਲਿਖ ਕੇ ਭਾਰਤ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣਨ ’ਤੇ ਖੁਸ਼ੀ ਜ਼ਾਹਿਰ ਕੀਤੀ ਹੈ। ਅਨੇਕਾਂ ਲੋਕਾਂ ਨੇ ਮੈਨੂੰ ਜੀ-20 ਸਮਿਟ ਦੀ ਸਫਲਤਾ ਯਾਦ ਦਿਵਾਈ। ਸਾਥੀਓ, ਅੱਜ ਭਾਰਤ ਦਾ ਕੋਨਾ-ਕੋਨਾ, ਆਤਮ-ਵਿਸ਼ਵਾਸ ਨਾਲ ਭਰਿਆ ਹੋਇਆ ਹੈ, ਵਿਕਸਿਤ ਭਾਰਤ ਦੀ ਭਾਵਨਾ ਨਾਲ, ਆਤਮ-ਨਿਰਭਰਤਾ ਦੀ ਭਾਵਨਾ ਨਾਲ ਸਰਾਬੋਰ ਹੈ। 2024 ਵਿੱਚ ਵੀ ਅਸੀਂ ਇਸੇ ਭਾਵਨਾ ਅਤੇ ਮੋਮੈਂਟਮ ਨੂੰ ਬਣਾਈ ਰੱਖਣਾ ਹੈ। ਦੀਵਾਲੀ ’ਤੇ ਰਿਕਾਰਡ ਕਾਰੋਬਾਰ ਨੇ ਇਹ ਸਾਬਤ ਕੀਤਾ ਕਿ ਹਰ ਭਾਰਤੀ ‘ਵੋਕਲ ਫਾਰ ਲੋਕਲ’ ਦੇ ਮੰਤਰ ਨੂੰ ਮਹੱਤਵ ਦੇ ਰਿਹਾ ਹੈ।ਏਸ਼ੀਅਨ ਪੈਰਾ ਗੇਮਸ 2022 ਵਿੱਚ ਭਾਰਤ ਦਾ ਪ੍ਰਤੀਨਿਧਤਵ ਕਰਨ ਵਾਲੇ ਐਥਲੀਟਾਂ ਦੇ ਨਾਲ ਗੱਲਬਾਤ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 01st, 07:00 pm
ਤੁਹਾਨੂੰ ਸਾਰਿਆਂ ਨੂੰ ਮਿਲਣ ਦਾ ਅਵਸਰ ਮੈਂ ਲੱਭਦਾ ਹੀ ਰਹਿੰਦਾ ਹਾਂ ਅਤੇ ਇੰਤਜ਼ਾਰ ਵੀ ਕਰਦਾ ਹਾਂ, ਕਦੋਂ ਮਿਲਾਂਗਾ, ਕਦੋਂ ਤੁਹਾਡੇ ਅਨੁਭਵ ਸੁਣਾਗਾਂ, ਅਤੇ ਮੈਂ ਦੇਖਿਆ ਹੈ ਕਿ ਹਰ ਵਾਰ ਤੁਸੀਂ ਨਵੀਂ ਉਮੰਗ ਦੇ ਨਾਲ ਆਉਂਦੇ ਹੋ, ਨਵੇਂ ਉਤਸ਼ਾਹ ਦੇ ਨਾਲ ਆਉਂਦੇ ਹੋ। ਅਤੇ ਇਹ ਵੀ ਆਪਣੇ ਆਪ ਵਿੱਚ ਇੱਕ ਬਹੁਤ ਵੱਡਾ inspiration ਬਣ ਜਾਂਦਾ ਹੈ। ਤਾਂ ਸਭ ਤੋਂ ਪਹਿਲਾਂ ਤਾਂ ਮੈਂ ਤੁਹਾਡੇ ਸਾਰਿਆਂ ਦੇ ਦਰਮਿਆਨ ਇੱਕ ਹੀ ਕੰਮ ਕਰਨ ਦੇ ਲਈ ਆਇਆ ਹਾਂ, ਅਤੇ ਉਹ ਹੈ ਤੁਸੀਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ ਦੇਣਾ। ਤੁਸੀਂ ਲੋਕ ਭਾਰਤ ਦੇ ਬਾਹਰ ਸੀ, ਚੀਨ ਵਿੱਚ ਖੇਡ ਰਹੇ ਸੀ, ਲੇਕਿਨ ਸ਼ਾਇਦ ਤੁਹਾਨੂੰ ਪਤਾ ਨਹੀਂ ਹੋਵੇਗਾ, ਮੈਂ ਵੀ ਤੁਹਾਡੇ ਨਾਲ ਸੀ। ਮੈਂ ਹਰ ਪਲ ਤੁਹਾਡੀ ਹਰ ਗਤੀਵਿਧੀ ਨੂੰ, ਤੁਹਾਡੇ ਪ੍ਰਯਾਸਾਂ ਨੂੰ, ਤੁਹਾਡੇ ਕਾਨਫੀਡੈਂਸ ਨੂੰ, ਮੈਂ ਇੱਥੇ ਬੈਠੇ-ਬੈਠੇ ਉਸ ਨੂੰ ਜੀਅ ਰਿਹਾ ਸੀ। ਤੁਸੀਂ ਸਾਰਿਆਂ ਨੇ ਜਿਸ ਤਰ੍ਹਾਂ ਨਾਲ ਦੇਸ਼ ਦਾ ਮਾਣ ਵਧਾਇਆ ਹੈ, ਉਹ ਵਾਕਈ ਬਹੁਤ ਮਿਸਾਲੀ ਹੈ। ਅਤੇ ਉਸ ਦੇ ਲਈ ਤੁਹਾਨੂੰ, ਤੁਹਾਡੇ ਕੋਚਾਂ ਨੂੰ, ਤੁਹਾਡੇ ਪਰਿਵਾਰਜਨਾਂ ਨੂੰ ਜਿੰਨੀਆਂ ਵਧਾਈਆਂ ਦੇਣਾ, ਉਤਨੀਆਂ ਘੱਟ ਹਨ। ਅਤੇ ਮੈਂ ਇਸ ਇਤਿਹਾਸਿਕ ਸਫ਼ਲਤਾ ਦੇ ਲਈ ਤੁਹਾਡੇ ਸਾਰੇ ਦੇਸ਼ਵਾਸੀਆਂ ਦੀ ਤਰਫੋਂ ਵੀ ਬਹੁਤ-ਬਹੁਤ ਅਭਿਨੰਦਨ ਕਰਦਾ ਹਾਂ, ਬਹੁਤ-ਬਹੁਤ ਵਧਾਈਆਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਭਾਗ ਲੈਣ ਵਾਲੇ ਭਾਰਤੀ ਐਥਲੀਟਾਂ ਦੇ ਦਲ ਨੂੰ ਸੰਬੋਧਨ ਕੀਤਾ
November 01st, 04:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ਵਿੱਚ ਏਸ਼ੀਅਨ ਪੈਰਾ ਗੇਮਸ ਦੇ ਭਾਰਤੀ ਦਲ ਨਾਲ ਗੱਲਬਾਤ ਕੀਤੀ ਅਤੇ ਸੰਬੋਧਨ ਕੀਤਾ। ਇਹ ਸਮਾਗਮ ਪ੍ਰਧਾਨ ਮੰਤਰੀ ਵੱਲੋਂ ਏਸ਼ੀਅਨ ਪੈਰਾ ਗੇਮਸ 2022 ਵਿੱਚ ਐਥਲੀਟਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦੇਣ ਅਤੇ ਭਵਿੱਖ ਦੇ ਮੁਕਾਬਲਿਆਂ ਲਈ ਪ੍ਰੇਰਿਤ ਕਰਨ ਦਾ ਇੱਕ ਯਤਨ ਹੈ।The soil of India creates an affinity for the soul towards spirituality: PM Modi
October 31st, 09:23 pm
PM Modi participated in the programme marking the culmination of Meri Maati Mera Desh campaign’s Amrit Kalash Yatra at Kartavya Path in New Delhi. Addressing the gathering, PM Modi said, Dandi March reignited the flame of independence while Amrit Kaal is turning out to be the resolution of the 75-year-old journey of India’s development journey.” He underlined that the 2 year long celebrations of Azadi Ka Amrit Mahotsav are coming to a conclusion with the ‘Meri Maati Mera Desh’ Abhiyan.PM participates in program marking culmination of Meri Maati Mera Desh campaign’s Amrit Kalash Yatra
October 31st, 05:27 pm
PM Modi participated in the programme marking the culmination of Meri Maati Mera Desh campaign’s Amrit Kalash Yatra at Kartavya Path in New Delhi. Addressing the gathering, PM Modi said, Dandi March reignited the flame of independence while Amrit Kaal is turning out to be the resolution of the 75-year-old journey of India’s development journey.” He underlined that the 2 year long celebrations of Azadi Ka Amrit Mahotsav are coming to a conclusion with the ‘Meri Maati Mera Desh’ Abhiyan.ਪ੍ਰਧਾਨ ਮੰਤਰੀ 1 ਨਵੰਬਰ ਨੂੰ ‘ਏਸ਼ੀਅਨ ਪੈਰਾ ਗੇਮਸ 2022’ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਦੇ ਦਲ ਦੇ ਨਾਲ ਸੰਵਾਦ ਕਰਨਗੇ ਅਤੇ ਉਨ੍ਹਾਂ ਨੂੰ ਸੰਬੋਧਨ ਵੀ ਕਰਨਗੇ
October 31st, 05:04 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 1 ਨਵੰਬਰ, 2023 ਨੂੰ ਸ਼ਾਮ ਲਗਭਗ 4:30 ਵਜੇ ਮੇਜਰ ਧਿਆਨਚੰਦ ਨੈਸ਼ਨਲ ਸਟੇਡੀਅਮ, ਨਵੀਂ ਦਿੱਲੀ ਵਿੱਚ ਭਾਰਤ ਦੇ ਏਸ਼ੀਅਨ ਪੈਰਾ ਗੇਮਸ ਦਲ ਦੇ ਨਾਲ ਸੰਵਾਦ ਕਰਨਗੇ ਅਤੇ ਉਨ੍ਹਾਂ ਨੂੰ ਸੰਬੋਧਨ ਵੀ ਕਰਨਗੇ।ਕੇਵਡੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 10:00 am
ਤੁਹਾਡੇ ਸਾਰੇ ਨੌਜਵਾਨਾਂ ਦਾ, ਜਾਂਬਾਂਜਾਂ ਦਾ ਇਹ ਉਤਸ਼ਾਹ, ਰਾਸ਼ਟਰੀ ਏਕਤਾ ਦਿਵਸ ਦੀ ਬਹੁਤ ਵੱਡੀ ਤਾਕਤ ਹੈ। ਇੱਕ ਤਰ੍ਹਾਂ ਨਾਲ ਮੇਰੇ ਸਾਹਮਣੇ ਲਘੂ ਭਾਰਤ, ਮਿਨੀ ਇੰਡੀਆ ਦਾ ਸਰੂਪ ਦਿਖ ਰਿਹਾ ਹੈ। ਰਾਜ ਅਲੱਗ ਹਨ, ਭਾਸ਼ਾ ਅਲੱਗ ਹੈ, ਪਰੰਪਰਾ ਅਲੱਗ ਹੈ, ਲੇਕਿਨ ਇੱਥੇ ਮੌਜੂਦ ਹਰ ਵਿਅਕਤੀ ਏਕਤਾ ਦੀ ਮਜ਼ਬੂਤ ਡੋਰ ਨਾਲ ਜੁੜ ਰਿਹਾ ਹੈ। ਮਨਕੇ ਅਨੇਕ ਹਨ, ਲੇਕਿਨ ਮਾਲਾ ਇੱਕ ਹੈ। ਤਨ ਅਨੇਕ ਹਨ, ਲੇਕਿਨ ਮਨ ਇੱਕ ਹੈ। ਜਿਵੇਂ 15 ਅਗਸਤ ਸਾਡੀ ਸੁਤੰਤਰਤਾ ਦੇ ਉਤਸਵ ਦਾ ਅਤੇ 26 ਜਨਵਰੀ ਸਾਡੇ ਗੁਣਤੰਤਰ ਦੇ ਜੈਘੋਸ਼ ਦਾ ਦਿਵਸ ਹੈ, ਉਸੇ ਤਰ੍ਹਾਂ 31 ਅਕਤੂਬਰ ਦਾ ਇਹ ਦਿਨ ਦੇਸ਼ ਦੇ ਕੋਨੇ-ਕੋਨੇ ਵਿੱਚ ਰਾਸ਼ਟਰੀਅਤਾ ਦੇ ਸੰਚਾਰ ਦਾ ਪਰਵ ਬਣ ਗਿਆ ਹੈ।ਪ੍ਰਧਾਨ ਮੰਤਰੀ ਨੇ ਕੇਵਡੀਆ, ਗੁਜਰਾਤ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਵਿੱਚ ਹਿੱਸਾ ਲਿਆ
October 31st, 09:12 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਏਕਤਾ ਦਿਵਸ ਨਾਲ ਸਬੰਧਿਤ ਸਮਾਗਮਾਂ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਸਟੈਚਿਊ ਆਫ਼ ਯੂਨਿਟੀ 'ਤੇ ਸ਼ਰਧਾਂਜਲੀ ਦਿੱਤੀ। ਸ਼੍ਰੀ ਮੋਦੀ ਨੇ ਰਾਸ਼ਟਰੀ ਏਕਤਾ ਦਿਵਸ ਪਰੇਡ ਦੇਖੀ ਜਿਸ ਵਿੱਚ ਬੀਐੱਸਐੱਫ ਅਤੇ ਵਿਭਿੰਨ ਰਾਜਾਂ ਦੀ ਪੁਲਿਸ ਦੀ ਟੁਕੜੀ, ਸਾਰੀਆਂ ਮਹਿਲਾ ਸੀਆਰਪੀਐੱਫ ਬਾਈਕਰਸ ਦੁਆਰਾ ਇੱਕ ਦਲੇਰਾਨਾ ਪ੍ਰਦਰਸ਼ਨ, ਬੀਐੱਸਐੱਫ ਦੀ ਮਹਿਲਾ ਪਾਈਪ ਬੈਂਡ, ਗੁਜਰਾਤ ਮਹਿਲਾ ਪੁਲਿਸ ਦੁਆਰਾ ਇੱਕ ਕੋਰੀਓਗ੍ਰਾਫ਼ ਕੀਤਾ ਗਿਆ ਪ੍ਰੋਗਰਾਮ, ਵਿਸ਼ੇਸ਼ ਐੱਨਸੀਸੀ ਸ਼ੋਅ, ਸਕੂਲੀ ਬੈਂਡ ਦੁਆਰਾ ਪ੍ਰਦਰਸ਼ਨ, ਭਾਰਤੀ ਹਵਾਈ ਫ਼ੌਜ ਦਾ ਫਲਾਈਪਾਸਟ ਅਤੇ ਹੋਰਾਂ ਸਮੇਤ ਜੀਵੰਤ ਪਿੰਡਾਂ ਦੀ ਆਰਥਿਕ ਵਿਹਾਰਕਤਾ ਦਾ ਪ੍ਰਦਰਸ਼ਨ ਸ਼ਾਮਲ ਸੀ।ਮੀਰਾਬਾਈ ਸਾਡੇ ਦੇਸ਼ ਦੀਆਂ ਮਹਿਲਾਵਾਂ ਦੇ ਲਈ ਪ੍ਰੇਰਣਾ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
October 29th, 11:00 am
ਮੇਰੇ ਪਿਆਰੇ ਪਰਿਵਾਰਜਨੋਂ, ਨਮਸਕਾਰ! ‘ਮਨ ਕੀ ਬਾਤ’ ਵਿੱਚ ਤੁਹਾਡਾ ਇੱਕ ਵਾਰ ਫਿਰ ਸਵਾਗਤ ਹੈ। ਇਹ ਐਪੀਸੋਡ ਅਜਿਹੇ ਸਮੇਂ ਵਿੱਚ ਹੋ ਰਿਹਾ ਹੈ, ਜਦੋਂ ਪੂਰੇ ਦੇਸ਼ ਵਿੱਚ ਤਿਓਹਾਰਾਂ ਦੀ ਉਮੰਗ ਹੈ। ਤੁਹਾਨੂੰ ਸਾਰਿਆਂ ਨੂੰ ਆਉਣ ਵਾਲੇ ਸਾਰੇ ਤਿਓਹਾਰਾਂ ਦੀਆਂ ਬਹੁਤ-ਬਹੁਤ ਵਧਾਈਆਂ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਭਾਰਤ ਦੇ ਅਸਧਾਰਨ ਪ੍ਰਦਰਸ਼ਨ ਦੀ ਸਰਾਹਨਾ ਕੀਤੀ
October 28th, 11:13 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ 111 ਮੈਡਲਾਂ ਦੇ ਨਾਲ ਭਾਰਤ ਦੇ ਅਸਧਾਰਨ ਪ੍ਰਦਰਸ਼ਨ ਦੀ ਸਰਾਹਨਾ ਕੀਤੀ ਹੈ। ਸ਼੍ਰੀ ਮੋਦੀ ਨੇ ਐਥਲੀਟਾਂ ਦੇ ਅਟੁੱਟ ਸਮਰਪਣ ਅਤੇ ਨਿਰਭੈ (ਅਜਿੱਤ) ਭਾਵਨਾ ਦੀ ਪ੍ਰਸ਼ੰਸਾ ਕੀਤੀ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਸ਼ਤਰੰਜ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਕਿਸ਼ਨ ਗੰਗੋਲੀ ਨੂੰ ਵਧਾਈਆਂ ਦਿੱਤੀਆਂ
October 28th, 08:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ ਸ਼ਤਰੰਜ ਦੀ ਬੀ2 ਸ਼੍ਰੇਣੀ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਕਿਸ਼ਨ ਗੰਗੋਲੀ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਸ਼ਤਰੰਜ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਹਿਮਾਂਸ਼ੀ ਰਾਠੀ, ਸੰਸਕ੍ਰਿਤੀ ਮੋਰੇ (Sanskruti More), ਵਰੁਤੀ ਜੈਨ (Vruthi Jain) ਨੂੰ ਵਧਾਈਆਂ ਦਿੱਤੀਆਂ
October 28th, 08:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਮਹਿਲਾ ਸ਼ਤਰੰਜ ਬੀ1 ਸ਼੍ਰੇਣੀ ਟੀਮ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਹਿਮਾਂਸ਼ੀ ਰਾਠੀ, ਸੰਸਕ੍ਰਿਤੀ ਮੋਰੇ ਅਤੇ ਵਰੁਤੀ ਜੈਨ ਨੂੰ ਵਧਾਈਆਂ ਦਿੱਤੀਆਂ।