ਸੰਵਿਧਾਨ ਅਪਨਾਉਣ ਦੀ 75ਵੀਂ ਵਰ੍ਹੇਗੰਢ ’ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 14th, 05:50 pm
ਸਾਡੇ ਸਾਰਿਆਂ ਦੇ ਲਈ ਅਤੇ ਸਾਰੇ ਦੇਸ਼ਵਾਸੀਆਂ ਦੇ ਲਈ ਹੀ ਨਹੀਂ ਸਗੋਂ ਵਿਸ਼ਵ ਦੇ ਲੋਕਤੰਤਰ ਪ੍ਰੇਮੀ ਨਾਗਰਿਕਾਂ ਦੇ ਲਈ ਵੀ ਇਹ ਬਹੁਤ ਹੀ ਮਾਣ ਵਾਲਾ ਪਲ ਹੈ। ਬੜੇ ਮਾਣ ਦੇ ਨਾਲ਼ ਲੋਕਤੰਤਰ ਦੇ ਉਤਸਵ ਨੂੰ ਮਨਾਉਣ ਦਾ ਇਹ ਅਵਸਰ ਹੈ। ਸੰਵਿਧਾਨ ਦੇ 75 ਸਾਲਾਂ ਦੀ ਇਹ ਯਾਤਰਾ ਇੱਕ ਯਾਦਗਾਰੀ ਯਾਤਰਾ ਅਤੇ ਵਿਸ਼ਵ ਦੇ ਸਭ ਤੋਂ ਮਹਾਨ ਅਤੇ ਵਿਸ਼ਾਲ ਲੋਕਤੰਤਰ ਦੀ ਯਾਤਰਾ ਹੈ, ਇਸਦੇ ਮੂਲ ਵਿੱਚ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਦੈਵੀ ਦ੍ਰਿਸ਼ਟੀ, ਸਾਡੇ ਸੰਵਿਧਾਨ ਨਿਰਮਾਤਾਵਾਂ ਦਾ ਯੋਗਦਾਨ ਅਤੇ ਜਿਸ ਨੂੰ ਲੈ ਕੇ ਅਸੀਂ ਅੱਜ ਅੱਗੇ ਵਧ ਰਹੇ ਹਾਂ, ਇਹ 75 ਸਾਲ ਪੂਰੇ ਹੋਣ ’ਤੇ ਇੱਕ ਉਤਸਵ ਮਨਾਉਣ ਦਾ ਪਲ ਹੈ। ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸੰਸਦ ਵੀ ਇਸ ਉਤਸਵ ਵਿੱਚ ਸ਼ਾਮਲ ਹੋ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰੇਗੀ। ਮੈਂ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਧੰਨਵਾਦ ਵਿਅਕਤ ਕਰਦਾ ਹਾਂ। ਜਿਨ੍ਹਾਂ ਨੇ ਇਸ ਉਤਸਵ ਦੇ ਅੰਦਰ ਹਿੱਸਾ ਲਿਆ, ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਵਿਸ਼ੇਸ਼ ਚਰਚਾ ਦੇ ਦੌਰਾਨ ਲੋਕ ਸਭਾ ਨੂੰ ਸੰਬੋਧਨ ਕੀਤਾ
December 14th, 05:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਲੋਕ ਸਭਾ ਵਿੱਚ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਸਦਨ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਦੇ ਸਾਰੇ ਨਾਗਰਿਕਾਂ ਅਤੇ ਦੁਨੀਆ ਭਰ ਦੇ ਸਾਰੇ ਲੋਕਤੰਤਰ ਪ੍ਰੇਮੀ ਲੋਕਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ ਕਿ ਅਸੀਂ ਲੋਕਤੰਤਰ ਦੇ ਇਸ ਉਤਸਵ ਨੂੰ ਮਨਾ ਰਹੇ ਹਾਂ।ਸੁਪਰੀਮ ਕੋਰਟ ਵਿਖੇ ਸੰਵਿਧਾਨ ਦਿਵਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 26th, 08:15 pm
ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਜੀ, ਜਸਟਿਸ ਬੀਆਰ ਗਵਈ ਜੀ, ਜਸਟਿਸ ਸੂਰਯਕਾਂਤ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀਮਾਨ ਅਰਜੁਨ ਰਾਮ ਮੇਘਵਾਲ ਜੀ, ਅਟਾਰਨੀ ਜਨਰਲ ਸ਼੍ਰੀ ਵੈਂਕਟਰਮਾਨੀ ਜੀ, ਬਾਰ ਕੌਂਸਲ ਦੇ ਪ੍ਰਧਾਨ ਮਨਨ ਕੁਮਾਰ ਮਿਸ਼ਰ ਜੀ, ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਕਪਿਲ ਸਿੱਬਲ ਜੀ, ਸੁਪਰੀਮ ਕੋਰਟ ਦੇ ਨਿਆਂਮੂਰਤੀ ਗਣ, ਸਾਬਕਾ ਚੀਫ਼ ਜਸਟਿਸ ਗਣ, ਉਪਸਥਿਤ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ
November 26th, 08:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਸ਼੍ਰੀ ਸੰਜੀਵ ਖੰਨਾ, ਸੁਪਰੀਮ ਕੋਰਟ ਦੇ ਜੱਜ, ਜਸਟਿਸ ਸ਼੍ਰੀ ਬੀ.ਆਰ. ਗਵਈ ਅਤੇ ਜਸਟਿਸ ਸ਼੍ਰੀ ਸੂਰਯਕਾਂਤ, ਕਾਨੂੰਨ ਤੇ ਨਿਆਂ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ, ਭਾਰਤ ਦੇ ਅਟਾਰਨੀ ਜਨਰਲ ਅਤੇ ਹੋਰ ਪਤਵੰਤੇ ਉਪਸਥਿਤ ਸਨ।ਕੇਂਦਰੀ ਮੰਤਰੀ ਮੰਡਲ ਨੇ ਭਾਰਤੀ ਰੇਲਵੇ ਵਿੱਚ ਕਨੈਕਟੀਵਿਟੀ ਪ੍ਰਦਾਨ ਕਰਨ, ਯਾਤਰਾ ਦੀ ਸਹੂਲਤ, ਲੌਜਿਸਟਿਕਸ ਦੀ ਲਾਗਤ ਨੂੰ ਘਟਾਉਣ, ਤੇਲ ਦੀ ਦਰਾਮਦ ਨੂੰ ਘਟਾਉਣ ਅਤੇ ਸੀਓ2 ਨਿਕਾਸੀ ਨੂੰ ਘਟਾਉਣ ਲਈ ਤਿੰਨ ਮਲਟੀਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ
November 25th, 08:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਰੇਲ ਮੰਤਰਾਲੇ ਦੇ ਤਿੰਨ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ਦੀ ਕੁੱਲ ਲਾਗਤ 7,927 ਕਰੋੜ (ਲਗਭਗ) ਹੈ।The BJP has entered the electoral field in Jharkhand with the promise of Suvidha, Suraksha, Sthirta, Samriddhi: PM Modi in Garhwa
November 04th, 12:21 pm
Prime Minister Narendra Modi today addressed a massive election rally in Garhwa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”PM Modi campaigns in Jharkhand’s Garhwa and Chaibasa
November 04th, 11:30 am
Prime Minister Narendra Modi today addressed massive election rallies in Garhwa and Chaibasa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”ਜਰਮਨ ਕਾਰੋਬਾਰਾਂ ਦੀ 18ਵੀਂ ਏਸ਼ੀਆ-ਪੈਸਿਫਿਕ ਕਾਨਫਰੰਸ (ਏਪੀਕੇ-APK 2024) ਵਿੱਚ ਪ੍ਰਧਾਨ ਮੰਤਰੀ ਦਾ ਮੁੱਖ ਸੰਬੋਧਨ
October 25th, 11:20 am
ਅੱਜ ਦਾ ਦਿਨ ਬਹੁਤ ਵਿਸ਼ੇਸ਼ ਹੈ। ਮੇਰੇ ਮਿੱਤਰ ਚਾਂਸਲਰ ਸ਼ੋਲਜ਼, ਚੌਥੀ ਵਾਰ ਭਾਰਤ ਆਏ ਹਨ। ਪਹਿਲਾਂ ਮੇਅਰ ਦੇ ਰੂਪ ਵਿੱਚ ਅਤੇ ਤਿੰਨ ਵਾਰ ਚਾਂਸਲਰ ਬਣਨ ਦੇ ਬਾਅਦ ਉਨ੍ਹਾਂ ਦਾ ਇੱਥੇ ਆਉਣਾ, ਭਾਰਤ-ਜਰਮਨੀ ਸਬੰਧਾਂ ‘ਤੇ ਉਨ੍ਹਾਂ ਦੇ ਫੋਕਸ ਨੂੰ ਦਿਖਾਉਂਦਾ ਹੈ। 12 ਸਾਲ ਦੇ ਬਾਅਦ ਭਾਰਤ ਵਿੱਚ ਏਸ਼ੀਆ-ਪੈਸਿਫਿਕ ਕਾਨਫਰੰਸ ਆਵ੍ ਜਰਮਨ ਬਿਜ਼ਨਸ ਦਾ ਆਯੋਜਨ ਹੋ ਰਿਹਾ ਹੈ।ਐੱਨਡੀਟੀਵੀ ਵਰਲਡ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 10:25 am
ਅਸੀਂ ਬੀਤੇ 4-5 ਸਾਲ ਦੇ ਕਾਲਖੰਡ ਨੂੰ ਦੇਖੀਏ... ਤਾਂ ਜ਼ਿਆਦਾਤਰ ਚਰਚਾਵਾਂ ਵਿੱਚ ਇੱਕ ਬਾਤ ਕੌਮਨ ਰਹੀ ਹੈ... ਅਤੇ ਉਹ ਬਾਤ ਹੈ... ਚਿੰਤਾ... ਭਵਿੱਖ ਨੂੰ ਲੈ ਕੇ ਚਿੰਤਾ... ਕੋਰੋਨਾ ਦੇ ਸਮੇਂ ਚਿੰਤਾ ਰਹੀ ਕਿ ਗਲੋਬਲ ਪੈਂਡਮਿਕ ਨਾਲ ਕਿਵੇਂ ਨਿਪਟੀਏ... ਕੋਵਿਡ ਵਧਿਆ ਤਾਂ ਦੁਨੀਆ ਭਰ ਦੀ ਇਕੌਨਮੀ ਨੂੰ ਲੈ ਕੇ ਚਿੰਤਾ ਹੋਣ ਲਗੀ... ਕੋਰੋਨਾ ਨੇ ਮਹਿੰਗਾਈ ‘ਤੇ ਚਿੰਤਾ ਵਧਾਈ... ਬੇਰੋਜ਼ਗਾਰੀ ‘ਤੇ ਚਿੰਤਾ ਵਧਾਈ... ਕਲਾਇਮੇਟ ਚੇਂਜ ਨੂੰ ਲੈ ਕੇ ਚਿੰਤਾ ਤਾਂ ਸੀ ਹੀ... ਫਿਰ ਜੋ ਯੁੱਧ ਸ਼ੁਰੂ ਹੋਏ, ਉਨ੍ਹਾਂ ਦੀ ਵਜ੍ਹਾ ਨਾਲ ਚਰਚਾਵਾਂ ਵਿੱਚ ਚਿੰਤਾ ਹੋਰ ਵਧ ਗਈ... ਗਲੋਬਲ ਸਪਲਾਈ ਚੇਨ ਬਿਖਰਣ ਦੀ ਚਿੰਤਾ... ਨਿਰਦੋਸ਼ ਲੋਕਾਂ ਦੀ ਜਾਨ ਜਾਣ ਦੀ ਚਿੰਤਾ... ਇਹ ਤਣਾਅ, ਇਹ ਟੈਨਸ਼ਨ, ਇਹ conflicts, ਇਹ ਸਭ ਕੁਝ ਗਲੋਬਲ ਸਮਿਟਸ ਅਤੇ ਸੈਮੀਨਾਰਸ ਦੇ ਵਿਸ਼ੇ ਬਣ ਗਏ। ਅਤੇ ਅੱਜ ਜਦੋਂ ਚਰਚਾ ਦਾ ਕੇਂਦਰ ਚਿੰਤਾ ਹੀ ਹੈ, ਤਦ ਭਾਰਤ ਵਿੱਚ ਕਿਸ ਤਰ੍ਹਾਂ ਦਾ ਚਿੰਤਨ ਹੋ ਰਿਹਾ ਹੈ...? ਕਿਤਨਾ ਬੜਾ ਕੰਟ੍ਰਾਡਿਕਸ਼ਨ ਹੈ। ਇੱਥੇ ਚਰਚਾ ਹੋ ਰਹੀ ਹੈ ‘ਦ ਇੰਡੀਅਨ ਸੈਂਚੁਰੀ’... ਭਾਰਤ ਦੀ ਸ਼ਤਾਬਦੀ, ਦੁਨੀਆ ਵਿੱਚ ਮਚੀ ਉਥਲ-ਪੁਥਲ ਦੇ ਦਰਮਿਆਨ, ਭਾਰਤ ਉਮੀਦ ਦੀ ਇੱਕ ਕਿਰਨ ਬਣਿਆ ਹੈ... ਜਦੋਂ ਦੁਨੀਆ ਚਿੰਤਾ ਵਿੱਚ ਡੁੱਬੀ ਹੈ, ਤਦ ਭਾਰਤ ਆਸ਼ਾ ਦਾ ਸੰਚਾਰ ਕਰ ਰਿਹਾ ਹੈ। ਅਤੇ ਐਸਾ ਨਹੀਂ ਹੈ ਕਿ ਗਲੋਬਲ ਸਿਚੁਏਸ਼ਨਸ ਨਾਲ ਸਾਨੂੰ ਫਰਕ ਨਹੀਂ ਪੈਂਦਾ... ਸਾਨੂੰ ਫਰਕ ਪੈਂਦਾ ਹੈ.. ਚੁਣੌਤੀਆਂ ਭਾਰਤ ਦੇ ਸਾਹਮਣੇ ਭੀ ਹਨ... ਲੇਕਿਨ ਇੱਕ ਸੈਂਸ ਆਵ੍ ਪਾਜ਼ਿਟਿਵਿਟੀ ਇੱਥੇ ਹੈ, ਜਿਸ ਨੂੰ ਅਸੀਂ ਸਾਰੇ ਫੀਲ ਕਰ ਰਹੇ ਹਾਂ। ਅਤੇ ਇਸ ਲਈ... ਦ ਇੰਡੀਅਨ ਸੈਂਚੁਰੀ ਦੀਆਂ ਬਾਤਾਂ ਹੋ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2024 ਨੂੰ ਸੰਬੋਧਨ ਕੀਤਾ
October 21st, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ (NDTV World Summit) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਸਮਿਟ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਨ੍ਹਾਂ ਨੇ ਵਿਭਿੰਨ ਖੇਤਰਾਂ ਦੇ ਆਲਮੀ ਦਿੱਗਜਾਂ ਦਾ ਸੁਆਗਤ ਕੀਤਾ, ਜੋ ਇਸ ਵਿੱਚ ਆਪਣੇ ਵਿਚਾਰ ਰੱਖਣਗੇ।BJP's Rashtriya Sadasyata Abhiyan is to strengthen the country: PM Modi
September 02nd, 05:15 pm
Prime Minister Narendra Modi attended and addressed the BJP Rashtriya Sadasyta Abhiyan at BJP headquarters in New Delhi. He emphasized the party’s ongoing commitment to fostering a new political culture in India.PM Modi addresses BJP Rashtriya Sadasyta Abhiyan at BJP Headquarter
September 02nd, 05:00 pm
Prime Minister Narendra Modi attended and addressed the BJP Rashtriya Sadasyta Abhiyan at BJP headquarters in New Delhi. He emphasized the party’s ongoing commitment to fostering a new political culture in India.ਨਵੀਂ ਦਿੱਲੀ ਵਿੱਚ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ-CII) ਦੁਆਰਾ ਆਯੋਜਿਤ ਬਜਟ ਉਪਰੰਤ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 30th, 03:44 pm
ਅਗਰ ਨੌਜਵਾਨਾਂ ਦੀ ਸਭਾ ਹੁੰਦੀ ਤਾਂ ਮੈਂ ਸ਼ੁਰੂ ਕਰਦਾ -How is the Josh? ਲੇਕਿਨ ਲਗਦਾ ਹੈ ਇਹ ਭੀ ਸਹੀ ਜਗ੍ਹਾ ਹੈ। ਅਤੇ ਜਦੋਂ ਮੇਰੇ ਦੇਸ਼ ਵਿੱਚ ਇਸ ਪ੍ਰਕਾਰ ਨਾਲ ਜੀਵਨ ਦੇ ਹਰ ਖੇਤਰ ਵਿੱਚ ਸਥਿਰਤਾ ਪ੍ਰਾਪਤ ਕੀਤੇ ਹੋਏ ਵਿਅਕਤੀ ਜੋਸ਼ ਨਾਲ ਭਰੇ ਹੋਏ ਹੋਣ ਤਾਂ ਮੇਰਾ ਦੇਸ਼ ਕਦੇ ਪਿੱਛੇ ਨਹੀਂ ਹਟ ਸਕਦਾ। ਆਪ ਨੇ (ਤੁਸੀਂ) ਮੈਨੂੰ ਇਸ ਕਾਰਜਕ੍ਰਮ ਵਿੱਚ ਸੱਦਿਆ, ਮੈਂ CII ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਮੈਨੂੰ ਯਾਦ ਹੈ, pandemic ਦੇ ਸਮੇਂ ਆਪ (ਤੁਸੀਂ) ਅਤੇ ਅਸੀਂ ਚਰਚਾ ਕਰ ਰਹੇ ਸਾਂ, ਤੁਹਾਡੇ ਵਿੱਚੋਂ ਭੀ ਬਹੁਤ ਲੋਕਾਂ ਨੂੰ ਯਾਦ ਹੋਵੇਗਾ। ਅਤੇ ਚਰਚਾ ਦੇ ਕੇਂਦਰ ਵਿੱਚ ਵਿਸ਼ਾ ਰਹਿੰਦਾ ਸੀ- Getting Growth Back, ਉਸੇ ਦੇ ਇਰਦ-ਗਿਰਦ ਸਾਡੀ ਚਰਚਾ ਰਹਿੰਦੀ ਸੀ। ਅਤੇ ਤਦ ਮੈਂ ਤੁਹਾਨੂੰ (ਆਪ ਨੂੰ) ਕਿਹਾ ਸੀ ਕਿ ਭਾਰਤ ਬਹੁਤ ਹੀ ਜਲਦੀ ਵਿਕਾਸ ਦੇ ਪਥ ‘ਤੇ ਦੌੜੇਗਾ। ਅਤੇ ਅੱਜ ਭਾਰਤ ਕਿਸ ਉਚਾਈ ‘ਤੇ ਹੈ? ਅੱਜ ਭਾਰਤ, 8 ਪਰਸੈਂਟ ਦੀ ਰਫ਼ਤਾਰ ਨਾਲ ਗ੍ਰੋਅ ਕਰ ਰਿਹਾ ਹੈ। ਅੱਜ ਅਸੀਂ ਸਾਰੇ discuss ਕਰ ਰਹੇ ਹਾਂ- Journey Towards Viksit Bharat. ਇਹ ਬਦਲਾਅ ਸਿਰਫ਼ sentiments ਦਾ ਨਹੀਂ ਹੈ, ਇਹ ਬਦਲਾਅ confidence ਦਾ ਹੈ। ਅੱਜ ਭਾਰਤ, ਦੁਨੀਆ ਦੀ ਪੰਜਵੀਂ ਸਭ ਤੋਂ ਬੜੀ ਆਰਥਿਕ ਤਾਕਤ ਹੈ, ਅਤੇ ਉਹ ਦਿਨ ਦੂਰ ਨਹੀਂ ਜਦੋਂ ਭਾਰਤ ਦੁਨੀਆ ਦੀ ਤੀਸਰੀ ਸਭ ਤੋਂ ਬੜੀ ਇਕਨੌਮਿਕ ਪਾਵਰ ਬਣ ਜਾਵੇਗਾ। ਮੈਂ ਜਿਸ ਬਿਰਾਦਰੀ ਤੋਂ ਆਉਂਦਾ ਹਾਂ, ਉਸ ਬਿਰਾਦਰੀ ਦੀ ਇੱਕ ਪਹਿਚਾਣ ਬਣ ਗਈ ਹੈ ਕਿ ਚੋਣਾਂ ਤੋਂ ਪਹਿਲੇ ਜੋ ਬਾਤਾਂ ਕਰਦੇ ਹਨ, ਚੋਣਾਂ ਦੇ ਬਾਅਦ ਭੁਲਾ ਦਿੰਦੇ ਹਨ। ਲੇਕਿਨ ਮੈਂ ਉਸ ਬਿਰਾਦਰੀ ਵਿੱਚ ਅਪਵਾਦ ਹਾਂ, ਅਤੇ ਇਸ ਲਈ ਮੈਂ ਤੁਹਾਨੂੰ (ਆਪ ਨੂੰ) ਯਾਦ ਕਰਵਾਉਂਦਾ ਹਾਂ ਕਿ ਮੈਂ ਕਿਹਾ ਸੀ ਕਿ ਮੇਰੇ ਤੀਸਰੇ ਟਰਮ ਵਿੱਚ ਦੇਸ਼ ਤੀਸਰੇ ਨੰਬਰ ਦੀ ਇਕੌਨਮੀ ਬਣੇਗਾ। ਭਾਰਤ ਬਹੁਤ ਸਧੇ ਹੋਏ ਕਦਮਾਂ ਨਾਲ ਅੱਗੇ ਵਧ ਰਿਹਾ ਹੈ।ਪ੍ਰਧਾਨ ਮੰਤਰੀ ਨੇ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ-CII) ਦੁਆਰਾ ਆਯੋਜਿਤ ‘ਵਿਕਸਿਤ ਭਾਰਤ ਦੀ ਤਰਫ਼ ਯਾਤਰਾ: ਕੇਂਦਰੀ ਬਜਟ 2024-25 ਦੇ ਬਾਅਦ ਕਾਨਫਰੰਸ’ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ
July 30th, 01:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ-CII) ਦੁਆਰਾ ਆਯੋਜਿਤ ‘ਵਿਕਸਿਤ ਭਾਰਤ ਦੀ ਤਰਫ਼ ਯਾਤਰਾ: ਕੇਂਦਰੀ ਬਜਟ 2024-25 ਦੇ ਬਾਅਦ ਕਾਨਫਰੰਸ’ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਕਾਨਫਰੰਸ ਦਾ ਉਦੇਸ਼ ਵਿਕਾਸ ਲਈ ਸਰਕਾਰ ਦੇ ਵਿਸ਼ਾਲ ਦ੍ਰਿਸ਼ਟੀਕੋਣ ਅਤੇ ਉਦਯੋਗ ਦੀ ਭੂਮਿਕਾ ਦੇ ਲਈ ਰੂਪ-ਰੇਖਾ ਪੇਸ਼ ਕਰਨਾ ਹੈ। ਕਾਨਫਰੰਸ ਵਿੱਚ ਉਦਯੋਗ, ਸਰਕਾਰ, ਕੂਟਨੀਤਕ ਕਮਿਊਨਿਟੀ ਅਤੇ ਥਿੰਕ ਟੈਂਕਾਂ ਦੇ 1000 ਤੋਂ ਵੱਧ ਭਾਗੀਦਾਰਾਂ ਨੇ ਵਿਅਕਤੀਗਤ ਤੌਰ 'ਤੇ ਸ਼ਿਰਕਤ ਕੀਤੀ, ਜਦਕਿ ਬਹੁਤ ਸਾਰੇ ਭਾਗੀਦਾਰ ਦੇਸ਼ ਅਤੇ ਵਿਦੇਸ਼ਾਂ ਵਿੱਚ ਵੱਖ-ਵੱਖ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ) ਕੇਂਦਰਾਂ ਤੋਂ ਜੁੜੇ ਹੋਏ ਸਨ।NDA formed on principles of 'Nation First', not for power: Shri Narendra Modi Ji
June 07th, 12:15 pm
Speaking at the NDA parliamentary meeting in the Samvidhan Sadan, Shri Narendra Modi Ji said the NDA was an organic alliance and said the group worked on the principle of 'Nation First'. He asserted that the alliance was the most successful in India's political history.Shri Narendra Modi Ji addresses the NDA Parliamentary Meet in the Samvidhan Sadan
June 07th, 12:05 pm
Speaking at the NDA parliamentary meeting in the Samvidhan Sadan, Shri Narendra Modi Ji said the NDA was an organic alliance and said the group worked on the principle of 'Nation First'. He asserted that the alliance was the most successful in India's political history.Congress divided the land based on religion, yet they oppose granting citizenship to the Matua community through CAA: PM in Arambagh
May 12th, 11:50 am
In his third rally in Arambagh, PM Modi highlighted the crucial 2024 election for Bengal's development and the need to safeguard its culture. Despite TMC's claim of owning Bengali culture, the reality reveals a suppression of religious faith and freedom of expression. He said, “Historical figures like Gurudev Tagore, Kazi Nazrul Islam, Satyajit Ray, Swami Vivekananda and Subhas Chandra Bose are being ignored under TMC's rule, while women's conditions and healthcare services continue to deteriorate. The land that gave us a leader like Syama Prasad Mukherjee is now suffering due to vote bank politics. The essence of Bengal's culture is fading amidst TMC's pursuit of vote bank politics.”PM Modi electrifies crowds with his speeches in Barrackpore, Hooghly, Arambagh & Howrah, West Bengal
May 12th, 11:30 am
Today, in anticipation of the 2024 Lok Sabha elections, Prime Minister Narendra Modi sparked enthusiasm and excitement among the audience with his speeches in Barrackpore, Hooghly, Arambagh and Howrah, West Bengal. Expressing gratitude to the numerous mothers and sisters in attendance, he remarked, This scene indicates a forthcoming change in Bengal. The victory of 2019 is poised to be even greater for the BJP this time around.There's a race of corruption and looting between Congress and JMM in Jharkhand: PM Modi in Singhbhum
May 03rd, 05:30 pm
Before the upcoming Lok Sabha Election 2024, PM Modi attended and addressed a grand public event in Singhbhum, Jharkhand. The PM was deeply moved by the enthusiasm of the crowd and, in return, reiterated the Modi Ki Guarantee for everyone in Jharkhand.PM Modi addresses an invigorated crowd at a public event in Singhbhum, Jharkhand
May 03rd, 05:15 pm
Before the upcoming Lok Sabha Election 2024, PM Modi attended and addressed a grand public event in Singhbhum, Jharkhand. The PM was deeply moved by the enthusiasm of the crowd and, in return, reiterated the Modi Ki Guarantee for everyone in Jharkhand.