ਆਕਾਂਖੀ ਜ਼ਿਲ੍ਹਿਆਂ ‘ਤੇ ‘ਸੰਕਲਪ ਸਪਤਾਹ’ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 30th, 10:31 am
ਪ੍ਰੋਗਰਾਮ ਵਿੱਚ ਉਪਸਥਿਤ ਕੇਂਦਰੀ ਕੈਬਨਿਟ ਦੇ ਮੇਰੇ ਸਾਰੇ ਸਾਥੀ, ਸਰਕਾਰ ਦੇ ਅਧਿਕਾਰੀਗਣ, ਨੀਤੀ ਆਯੋਗ ਦੇ ਸਾਰੇ ਸਾਥੀ ਅਤੇ ਇਸ ਪ੍ਰੋਗਰਾਮ ਵਿੱਚ ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਤੋਂ, ਅਲੱਗ-ਅਲੱਗ ਬਲਾਕਾਂ ਤੋਂ grassroots ਲੈਵਲ ‘ਤੇ ਜੋ ਲੱਖਾਂ ਸਾਥੀ ਜੁੜੇ ਹਨ, ਬਹੁਤ ਵੱਡੀ ਮਾਤਰਾ ਵਿੱਚ ਜਨਪ੍ਰਤੀਨਿਧੀ ਵੀ ਅੱਜ ਇਸ ਪ੍ਰੋਗਰਾਮ ਨਾਲ ਜੁੜੇ ਹਨ ਅਤੇ ਇਸ ਵਿਸ਼ੇ ਵਿੱਚ ਰੂਚੀ ਰੱਖਣ ਵਾਲੇ ਵੀ ਅੱਜ ਸਾਡੇ ਨਾਲ ਵੱਖ-ਵੱਖ ਮਾਧਿਅਮਾਂ ਨਾਲ ਜੁੜੇ ਹਨ, ਮੈਂ ਆਪ ਸਭ ਦਾ ਸੁਆਗਤ ਕਰਦਾ ਹਾਂ। ਅਤੇ ਇਸ ਪ੍ਰੋਗਰਾਮ ਦੇ ਲਈ ਆਪ ਸਭ ਨੂੰ, ਖਾਸ ਤੌਰ ‘ਤੇ ਨੀਤੀ ਆਯੋਗ ਨੂੰ ਵਧਾਈ ਵੀ ਦਿੰਦਾ ਹਾਂ ਅਤੇ ਆਪ ਸਭ ਨੂੰ ਸ਼ੁਭਕਾਮਨਾਵਾਂ ਵੀ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਆਕਾਂਖੀ ਬਲਾਕਾਂ ‘ਤੇ ਸਪਤਾਹ ਭਰ ਚਲਣ ਵਾਲੇ ਪ੍ਰੋਗਰਾਮ “ਸੰਕਲਪ ਸਪਤਾਹ” ਦਾ ਸ਼ੁਭਆਰੰਭ ਕੀਤਾ”
September 30th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਕਾਂਖੀ ਜ਼ਿਲ੍ਹਿਆਂ ਦੇ ਲਈ ਸਪਤਾਹ ਭਰ ਚਲਣ ਵਾਲੇ ਇੱਕ ਖਾਸ ਪ੍ਰੋਗਰਾਮ “ਸੰਕਲਪ ਸਪਤਾਹ” ਦਾ ਸ਼ੁਭਆਰੰਭ ਕੀਤਾ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਆਕਾਂਖੀ ਬਲਾਕ ਪ੍ਰੋਗਰਾਮ ਪੋਰਟਲ ਦਾ ਸ਼ੁਭਆਰੰਭ ਵੀ ਕੀਤਾ ਅਤੇ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ।ਖ਼ਾਹਿਸ਼ੀ ਜ਼ਿਲ੍ਹਾ ਪ੍ਰੋਗਰਾਮ ਦੀ ਸਫ਼ਲਤਾ ’ਤੇ ਪ੍ਰਧਾਨ ਮੰਤਰੀ ਨੇ ਖੁਸ਼ੀ ਪ੍ਰਗਟਾਈ
August 17th, 02:32 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿਹਤ, ਪੋਸ਼ਣ, ਸਿੱਖਿਆ ਅਤੇ ਨਿਰਯਾਤ ਜਿਹੇ ਪੈਰਾਮੀਟਰਾਂ ’ਤੇ ਖ਼ਾਹਿਸ਼ੀ ਜ਼ਿਲ੍ਹਾ ਪ੍ਰੋਗਰਾਮ ਦੀ ਸਫ਼ਲਤਾ ’ਤੇ ਪ੍ਰਸੰਨਤਾ ਪ੍ਰਗਟਾਈ ਹੈ।Our policy-making is based on the pulse of the people: PM Modi
July 08th, 06:31 pm
PM Modi addressed the first ‘Arun Jaitley Memorial Lecture’ in New Delhi. In his remarks, PM Modi said, We adopted the way of growth through inclusivity and tried for everyone’s inclusion. The PM listed measures like providing gas connections to more than 9 crore women, more than 10 crore toilets for the poor, more than 45 crore Jan Dhan accounts, 3 crore pucca houses to the poor.PM Modi addresses the first "Arun Jaitley Memorial Lecture" in New Delhi
July 08th, 06:30 pm
PM Modi addressed the first ‘Arun Jaitley Memorial Lecture’ in New Delhi. In his remarks, PM Modi said, We adopted the way of growth through inclusivity and tried for everyone’s inclusion. The PM listed measures like providing gas connections to more than 9 crore women, more than 10 crore toilets for the poor, more than 45 crore Jan Dhan accounts, 3 crore pucca houses to the poor.For us, MSME means- Maximum Support to Micro Small and Medium Enterprises: PM Modi
June 30th, 10:31 am
PM Modi participated in the ‘Udyami Bharat’ programme. To strengthen the MSME sector, in the last eight years, the Prime Minister said, the government has increased the budget allocation by more than 650%. “For us, MSME means - Maximum Support to Micro Small and Medium Enterprises”, the Prime Minister stressed.PM participates in ‘Udyami Bharat’ programme
June 30th, 10:30 am
PM Modi participated in the ‘Udyami Bharat’ programme. To strengthen the MSME sector, in the last eight years, the Prime Minister said, the government has increased the budget allocation by more than 650%. “For us, MSME means - Maximum Support to Micro Small and Medium Enterprises”, the Prime Minister stressed.ਲਾਲ ਬਹਾਦੁਰ ਸ਼ਾਸਤਰੀ ਰਾਸ਼ਟਰੀ ਪ੍ਰਸ਼ਾਸਨ ਅਕਾਦਮੀ (ਐੱਲਬੀਐੱਸਐੱਨਏਏ) ਵਿੱਚ 96ਵੇਂ ਕੌਮਨ ਫਾਊਂਡੇਸ਼ਨ ਕੋਰਸ ਦੇ ਸਮਾਪਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 17th, 12:07 pm
ਆਪ ਸਾਰੇ ਯੁਵਾ ਸਾਥੀਆਂ ਨੂੰ ਫਾਊਂਡੇਸ਼ਨ ਕੋਰਸ ਪੂਰਾ ਹੋਣ ’ਤੇ ਬਹੁਤ-ਬਹੁਤ ਵਧਾਈ ! ਅੱਜ ਹੋਲੀ ਦਾ ਤਿਉਹਾਰ ਹੈ। ਮੈਂ ਸਮਸਤ ਦੇਸ਼ਵਾਸੀਆਂ ਨੂੰ, ਤੁਹਾਨੂੰ, ਅਕੈਡਮੀ ਦੇ ਲੋਕਾਂ ਨੂੰ ਅਤੇ ਤੁਹਾਡੇ ਪਰਿਵਾਰਾਂ ਨੂੰ ਹੋਲੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਅੱਜ ਤੁਹਾਡੀ ਅਕੈਡਮੀ ਦੁਆਰਾ, ਸਰਦਾਰ ਵੱਲਭ ਭਾਈ ਪਟੇਲ ਜੀ, ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਸਮਰਪਿਤ ਪੋਸਟਲ ਸਰਟੀਫਿਕੇਟ ਵੀ ਜਾਰੀ ਕੀਤੇ ਗਏ ਹਨ। ਅੱਜ ਨਵੇਂ ਸਪੋਰਟਸ ਕੰਪਲੈਕਸ ਦਾ ਉਦਘਾਟਨ ਅਤੇ happy valley complex ਦਾ ਲੋਕਅਰਪਣ ਵੀ ਹੋਇਆ ਹੈ। ਇਹ ਸੁਵਿਧਾਵਾਂ ਟੀਮ ਸਪਿਰਿਟ ਦੀ, health ਅਤੇ fitness ਦੀ ਭਾਵਨਾ ਨੂੰ ਸਸ਼ਕਤ ਕਰਨਗੀਆਂ, ਸਿਵਿਲ ਸੇਵਾ ਨੂੰ ਹੋਰ smart, ਅਤੇ efficient ਬਣਾਉਣ ਵਿੱਚ ਮਦਦ ਕਰਨਗੀਆਂ।ਪ੍ਰਧਾਨ ਮੰਤਰੀ ਨੇ ਐੱਲਬੀਐੱਸਐੱਨਏਏ (LBSNAA) ਵਿਖੇ 96ਵੇਂ ਕੌਮਨ ਫਾਊਂਡੇਸ਼ਨ ਕੋਰਸ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
March 17th, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਲਾਲ ਬਹਾਦੁਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਵ੍ ਐਡਮਿਨਿਸਟ੍ਰੇਸ਼ਨ (ਐੱਲਬੀਐੱਸਐੱਨਏਏ) ਵਿਖੇ 96ਵੇਂ ਕੌਮਨ ਫਾਊਂਡੇਸ਼ਨ ਕੋਰਸ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਨਵੇਂ ਸਪੋਰਟਸ ਕੰਪਲੈਕਸ ਦਾ ਉਦਘਾਟਨ ਵੀ ਕੀਤਾ ਅਤੇ ਪੁਨਰ-ਨਿਰਮਿਤ ਹੈਪੀ ਵੈਲੀ ਕੰਪਲੈਕਸ ਰਾਸ਼ਟਰ ਨੂੰ ਸਮਰਪਿਤ ਕੀਤਾ।ਕਈ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਨਾਲ ਗੱਲਬਾਤ ਸਮੇਂ ਪ੍ਰਧਾਨ ਮੰਤਰੀ ਦੀਆਂ ਸਮਾਪਨ ਟਿੱਪਣੀਆਂ ਦਾ ਮੂਲ-ਪਾਠ
January 22nd, 12:01 pm
ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਆਪਣੇ ਅਜਿਹੇ ਤਜਰਬੇ ਸਾਂਝੇ ਕੀਤੇ ਜਿਨ੍ਹਾਂ ਸਦਕਾ ਬਹੁਤ ਸਾਰੇ ਸੂਚਕਾਂ 'ਤੇ ਉਨ੍ਹਾਂ ਦੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੋਇਆ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੁਆਰਾ ਚੁੱਕੇ ਗਏ ਅਹਿਮ ਕਦਮਾਂ ਅਤੇ ਇਸ ਕੋਸ਼ਿਸ਼ ਵਿੱਚ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਉਨ੍ਹਾਂ ਤੋਂ ਸਿੱਧੇ ਤੌਰ ‘ਤੇ ਫੀਡਬੈਕ ਮੰਗੀ ਜਿਨ੍ਹਾਂ ਦੇ ਨਤੀਜੇ ਵਜੋਂ ਜ਼ਿਲ੍ਹਿਆਂ ਵਿੱਚ ਸਫ਼ਲਤਾ ਮਿਲੀ ਹੈ। ਉਨ੍ਹਾਂ ਇਹ ਵੀ ਪੁੱਛਿਆ ਕਿ ਖ਼ਾਹਿਸ਼ੀ ਜ਼ਿਲ੍ਹੇ ਪ੍ਰੋਗਰਾਮ ਤਹਿਤ ਕੰਮ ਕਰਨਾ ਉਨ੍ਹਾਂ ਦੁਆਰਾ ਪਹਿਲਾਂ ਕੀਤੇ ਗਏ ਕੰਮਾਂ ਨਾਲੋਂ ਕਿਵੇਂ ਵੱਖਰਾ ਹੈ। ਅਫ਼ਸਰਾਂ ਨੇ ਚਰਚਾ ਕੀਤੀ ਕਿ ਕਿਸ ਤਰ੍ਹਾਂ ਜਨ ਭਾਗੀਦਾਰੀ ਇਸ ਸਫ਼ਲਤਾ ਪਿੱਛੇ ਮੁੱਖ ਕਾਰਕ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਆਪਣੀ ਟੀਮ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਰੋਜ਼ਾਨਾ ਅਧਾਰ 'ਤੇ ਪ੍ਰੇਰਿਤ ਕੀਤਾ, ਅਤੇ ਇਹ ਭਾਵਨਾ ਪੈਦਾ ਕਰਨ ਲਈ ਪ੍ਰਯਤਨ ਕੀਤੇ ਕਿ ਉਹ ਕੋਈ ਕੰਮ ਨਹੀਂ ਕਰ ਰਹੇ ਸਨ, ਬਲਕਿ ਇੱਕ ਸੇਵਾ ਕਰ ਰਹੇ ਹਨ। ਉਨ੍ਹਾਂ ਵਧੇ ਹੋਏ ਅੰਤਰ-ਵਿਭਾਗੀ ਤਾਲਮੇਲ ਅਤੇ ਡੇਟਾ ਸੰਚਾਲਿਤ ਪ੍ਰਸ਼ਾਸਨ ਦੇ ਲਾਭਾਂ ਬਾਰੇ ਵੀ ਗੱਲ ਕੀਤੀ।ਪ੍ਰਧਾਨ ਮੰਤਰੀ ਨੇ ਪ੍ਰਮੁੱਖ ਸਰਕਾਰੀ ਯੋਜਨਾਵਾਂ ਦੇ ਲਾਗੂਕਰਨ ਬਾਰੇ ਵਿਭਿੰਨ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਨਾਲ ਗੱਲਬਾਤ ਕੀਤੀ
January 22nd, 11:59 am
ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਆਪਣੇ ਅਜਿਹੇ ਤਜਰਬੇ ਸਾਂਝੇ ਕੀਤੇ ਜਿਨ੍ਹਾਂ ਸਦਕਾ ਬਹੁਤ ਸਾਰੇ ਸੂਚਕਾਂ 'ਤੇ ਉਨ੍ਹਾਂ ਦੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੋਇਆ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੁਆਰਾ ਚੁੱਕੇ ਗਏ ਅਹਿਮ ਕਦਮਾਂ ਅਤੇ ਇਸ ਕੋਸ਼ਿਸ਼ ਵਿੱਚ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਉਨ੍ਹਾਂ ਤੋਂ ਸਿੱਧੇ ਤੌਰ ‘ਤੇ ਫੀਡਬੈਕ ਮੰਗੀ ਜਿਨ੍ਹਾਂ ਦੇ ਨਤੀਜੇ ਵਜੋਂ ਜ਼ਿਲ੍ਹਿਆਂ ਵਿੱਚ ਸਫ਼ਲਤਾ ਮਿਲੀ ਹੈ। ਉਨ੍ਹਾਂ ਇਹ ਵੀ ਪੁੱਛਿਆ ਕਿ ਖ਼ਾਹਿਸ਼ੀ ਜ਼ਿਲ੍ਹੇ ਪ੍ਰੋਗਰਾਮ ਤਹਿਤ ਕੰਮ ਕਰਨਾ ਉਨ੍ਹਾਂ ਦੁਆਰਾ ਪਹਿਲਾਂ ਕੀਤੇ ਗਏ ਕੰਮਾਂ ਨਾਲੋਂ ਕਿਵੇਂ ਵੱਖਰਾ ਹੈ। ਅਫ਼ਸਰਾਂ ਨੇ ਚਰਚਾ ਕੀਤੀ ਕਿ ਕਿਸ ਤਰ੍ਹਾਂ ਜਨ ਭਾਗੀਦਾਰੀ ਇਸ ਸਫ਼ਲਤਾ ਪਿੱਛੇ ਮੁੱਖ ਕਾਰਕ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਆਪਣੀ ਟੀਮ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਰੋਜ਼ਾਨਾ ਅਧਾਰ 'ਤੇ ਪ੍ਰੇਰਿਤ ਕੀਤਾ, ਅਤੇ ਇਹ ਭਾਵਨਾ ਪੈਦਾ ਕਰਨ ਲਈ ਪ੍ਰਯਤਨ ਕੀਤੇ ਕਿ ਉਹ ਕੋਈ ਕੰਮ ਨਹੀਂ ਕਰ ਰਹੇ ਸਨ, ਬਲਕਿ ਇੱਕ ਸੇਵਾ ਕਰ ਰਹੇ ਹਨ। ਉਨ੍ਹਾਂ ਵਧੇ ਹੋਏ ਅੰਤਰ-ਵਿਭਾਗੀ ਤਾਲਮੇਲ ਅਤੇ ਡੇਟਾ ਸੰਚਾਲਿਤ ਪ੍ਰਸ਼ਾਸਨ ਦੇ ਲਾਭਾਂ ਬਾਰੇ ਵੀ ਗੱਲ ਕੀਤੀ।Government has approved Production Linked Incentive (PLI) Scheme for Textiles
September 08th, 02:49 pm
Taking steps forward towards the vision of an ‘Aatmanirbhar Bharat’, Government led by Hon’ble Prime Minister, Shri Narendra Modi, has approved the PLI Scheme for Textiles for MMF Apparel, MMF Fabrics and 10 segments/ products of Technical Textiles with a budgetary outlay of Rs. 10,683 crore. PLI for Textiles along with RoSCTL, RoDTEP and other measures of Government in sector e.g. providing raw material at competitive prices, skill development etc will herald a new age in textiles manufacturing.PM's closing remarks at fourth meeting of the Governing Council of NITI Aayog
June 17th, 06:25 pm
Delivering his closing remarks at the fourth meeting of Niti Aayog Governing Council, the Prime Minister said it is vital to identify the “last people in the line” so that benefits of governance can reach them. Similarly, he said, social justice is an important governance objective and requires close coordination and constant monitoring.PM's opening remarks at fourth meeting of Governing Council of NITI Aayog
June 17th, 11:22 am
At the 4th meeting of Niti Aayog Governing Council, PM Modi said that schemes like Pradhan Mantri Mudra Yojana, Pradhan Mantri Jan-Dhan Yojana and Stand-Up India are helping in greater financial inclusion. He also stressed on the need to tackle the issue of economic imbalances on a priority basis.Democracy is not any agreement, it is about participation: PM Modi
April 21st, 11:01 pm
Democracy is not any agreement, it is about participation: PM ModiPM addresses Civil Servants on the occasion of Civil Services Day
April 21st, 05:45 pm
PM Modi today conferred awards for Excellence in Public Administration for effective implementation of identified Priority Programmes and Innovation to districts or implementing units and other State or organisations. He inspired the civil servants to commit themselves to public service with renewed energy and teamwork.PM to confer Awards for Excellence in Public Administration and address Civil Servants tomorrow
April 20th, 03:07 pm
Prime Minister Shri Narendra Modi will confer the Awards for Excellence in Public Administration for effective implementation of identified Priority Programs and Innovation to districts/implementing units and other Central/State organisations at Vigyan Bhawan in the capital tomorrow on April 21. He will address Civil Servants on this occasion.