Karyakartas must organize impactful booth-level events to raise awareness: PM Modi in TN via NaMo App
March 29th, 05:30 pm
Prime Minister Narendra Modi interacted with the BJP Karyakartas from Tamil Nadu through the NaMo App, emphasizing the Party's dedication to effective communication of its good governance agenda across the state. During the interaction, PM Modi shared insightful discussions with Karyakartas, addressing key issues and soliciting feedback on grassroots initiatives.PM Modi interacts with BJP Karyakartas from Tamil Nadu via NaMo App
March 29th, 05:00 pm
Prime Minister Narendra Modi interacted with the BJP Karyakartas from Tamil Nadu through the NaMo App, emphasizing the Party's dedication to effective communication of its good governance agenda across the state. During the interaction, PM Modi shared insightful discussions with Karyakartas, addressing key issues and soliciting feedback on grassroots initiatives.ਨਵਸਾਰੀ ਵਿੱਚ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ, ਉਦਘਾਟਨ ਅਤੇ ਰਾਸ਼ਟਰ ਨੂੰ ਸਮਰਪਿਤ ਕਰਨ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 22nd, 04:40 pm
ਗੁਜਰਾਤ ਵਿੱਚ ਅੱਜ ਦਾ ਇਹ ਮੇਰਾ ਤੀਸਰਾ ਪ੍ਰੋਗਰਾਮ ਹੈ। ਅੱਜ ਸਵੇਰੇ ਹੀ ਮੈਨੂੰ ਅਹਿਮਦਾਬਾਦ ਵਿੱਚ ਪੂਰੇ ਗੁਜਰਾਤ ਦੇ ਲੱਖਾਂ ਪਸ਼ੂਪਾਲਕ ਸਾਥੀ, ਡੇਅਰੀ ਉਦਯੋਗ ਨਾਲ ਜੁੜੇ ਲੋਕ, ਉਨ੍ਹਾਂ ਦੇ ਦਰਸ਼ਨ ਕਰਨ ਦਾ ਅਵਸਰ ਮਿਲਿਆ, ਉਨ੍ਹਾਂ ਨਾਲ ਗੱਲ ਕਰਨ ਦਾ ਮੌਕਾ ਮਿਲਿਆ। ਉਸ ਦੇ ਬਾਅਦ ਮੇਹਸਾਣਾ ਵਿੱਚ ਵਾਡੀਨਾਥ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਦੇ ਆਯੋਜਨ ਨਾਲ ਜੁੜਨ ਦਾ ਸੁਭਾਗ ਮਿਲਿਆ। ਅਤੇ ਹੁਣ ਇੱਥੇ ਨਵਸਾਰੀ ਵਿੱਚ ਆਪ ਸਭ ਦੇ ਦਰਮਿਆਨ ਵਿਕਾਸ ਦੇ ਇਸ ਉਤਸਵ ਵਿੱਚ ਸ਼ਾਮਲ ਹੋ ਰਿਹਾ ਹਾਂ। ਤੁਸੀਂ ਇੱਕ ਕੰਮ ਕਰੋ, ਜਿਵੇਂ ਭੂਪੇਂਦਰ ਭਾਈ ਨੇ ਕਿਹਾ ਕਿ ਸ਼ਾਇਦ ਆਜ਼ਾਦੀ ਦੇ ਬਾਅਦ ਪਹਿਲੀ ਇੱਕ ਹੀ ਵਾਰ ਵਿੱਚ ਇੰਨੇ ਸਾਰੇ ਰੁਪਏ ਦੇ ਵਿਕਾਸ ਦੇ ਕੰਮ ਹੋਏ ਹੋਣ ਅਜਿਹਾ ਪਹਿਲੀ ਵਾਰ ਹੋਇਆ ਹੈ। ਤਾਂ ਵਿਕਾਸ ਦੇ ਇੰਨੇ ਵੱਡੇ ਉਤਸਵ ਵਿੱਚ ਇੱਕ ਕੰਮ ਕਰੋ ਆਪ ਸਭ, ਕਰੋਗੇ? ਆਪਣਾ ਮੋਬਾਈਲ ਕੱਢ ਕੇ ਉਸ ਦੀ ਫਲੈਸ਼ ਲਾਈਟ ਚਾਲੂ ਕਰੋ, ਅਤੇ ਵਿਕਾਸ ਉਤਸਵ ਵਿੱਚ ਭਾਗੀਦਾਰ ਬਣੋ। ਭਾਰਤ ਮਾਤਾ ਕੀ ਜੈ...ਅਜਿਹਾ ਨਹੀਂ ਚਲੇਗਾ ਠੰਡਾ-ਠੰਡਾ। ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ। ਸ਼ਾਬਾਸ਼। ਨਵਸਾਰੀ ਵਿੱਚ ਜਿਵੇਂ ਹੀਰਾ ਚਮਕਦਾ ਹੋਵੇ ਅਜਿਹਾ ਲਗ ਰਿਹਾ ਹੈ ਅੱਜ। ਥੋੜੀ ਦੇਰ ਪਹਿਲਾਂ ਵਡੋਦਰਾ, ਨਵਸਾਰੀ, ਭਰੂਚ, ਸੂਰਤ ਅਤੇ ਦੂਸਰੇ ਖੇਤਰਾਂ ਨੂੰ ਹਜ਼ਾਰਾਂ ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਸ ਮਿਲੇ ਹਨ। ਟੈਕਸਟਾਈਲ, ਬਿਜਲੀ ਅਤੇ ਸ਼ਹਿਰੀ ਵਿਕਾਸ ਨਾਲ ਜੁੜੇ 40 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੇ ਇਨ੍ਹਾਂ ਪ੍ਰੋਜੈਕਟਾਂ ਦੇ ਲਈ ਆਪ ਸਭ ਨੂੰ ਬਹੁਤ-ਬਹੁਤ ਵਧਾਈ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਨਵਸਾਰੀ ਵਿੱਚ 47,000 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
February 22nd, 04:25 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਨਵਸਾਰੀ ਵਿੱਚ 47,000 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰੋਜੈਕਟਾਂ ਵਿੱਚ ਬਿਜਲੀ ਉਤਪਾਦਨ, ਰੇਲ ਸੜਕ, ਕੱਪੜਾ, ਸਿੱਖਿਆ, ਵਾਟਰ ਸਪਲਾਈ, ਕਨੈਕਟੀਵਿਟੀ ਅਤੇ ਸ਼ਹਿਰੀ ਵਿਕਾਸ ਜਿਹੇ ਕਈ ਖੇਤਰ ਸ਼ਾਮਲ ਹਨ।ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 25th, 02:00 pm
ਉੱਤਰ ਪ੍ਰਦੇਸ਼ ਦੇ ਗਵਰਨਰ ਆਨੰਦੀਬੇਨ ਪਟੇਲ, ਇੱਥੋਂ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਉਪ-ਮੁੱਖ ਮੰਤਰੀ ਬ੍ਰਿਜੇਸ਼ ਪਾਠਕ ਜੀ, ਕੇਂਦਰੀ ਮੰਤਰੀ ਸ਼੍ਰੀ ਵੀ ਕੇ ਸਿੰਘ ਜੀ, ਉੱਤਰ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀਮਾਨ ਭੂਪੇਂਦਰ ਚੌਧਰੀ ਜੀ, ਹੋਰ ਪ੍ਰਤੀਨਿਧੀ ਗਣ, ਅਤੇ ਬੁਲੰਦਸ਼ਹਿਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਵਿੱਚ 19,100 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
January 25th, 01:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਵਿੱਚ 19,100 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ, ਰੇਲ, ਸੜਕ, ਤੇਲ ਅਤੇ ਗੈਸ ਤੇ ਸ਼ਹਿਰੀ ਵਿਕਾਸ ਅਤੇ ਆਵਾਸ ਜਿਹੇ ਕਈ ਮਹੱਤਵਪੂਰਨ ਖੇਤਰਾਂ ਨਾਲ ਸਬੰਧਿਤ ਹਨ।ਨਵੀ ਮੁੰਬਈ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 12th, 08:36 pm
ਅੱਜ ਦਾ ਦਿਨ, ਮੁੰਬਈ ਅਤੇ ਮਹਾਰਾਸ਼ਟਰ ਦੇ ਨਾਲ ਹੀ ਵਿਕਸਿਤ ਭਾਰਤ ਦੇ ਸੰਕਲਪ ਦੇ ਲਈ ਬਹੁਤ ਵੱਡਾ, ਬਹੁਤ ਇਤਿਹਾਸਿਕ ਹੈ। ਅੱਜ ਵਿਕਾਸ ਦਾ ਇਹ ਉਤਸਵ ਭਲੇ ਹੀ ਮੁੰਬਈ ਵਿੱਚ ਹੋ ਰਿਹਾ ਹੈ, ਲੇਕਿਨ ਇਸ ‘ਤੇ ਪੂਰੇ ਦੇਸ਼ ਦੀ ਨਜ਼ਰ ਹੈ। ਅੱਜ ਦੁਨੀਆ ਦੇ ਸਭ ਤੋਂ ਵੱਡੇ Sea bridges ਵਿੱਚੋਂ ਇੱਕ, ਇਹ ਵਿਸ਼ਾਲ ਅਟਲ ਸੇਤੁ ਦੇਸ਼ ਨੂੰ ਮਿਲਿਆ ਹੈ। ਇਹ ਸਾਡੇ ਉਸ ਸੰਕਲਪ ਦਾ ਵੀ ਪ੍ਰਮਾਣ ਹੈ ਕਿ ਭਾਰਤ ਦੇ ਵਿਕਾਸ ਦੇ ਲਈ ਅਸੀਂ ਸਮੁੰਦਰ ਨਾਲ ਵੀ ਟਕਰਾ ਸਕਦੇ ਹਾਂ, ਲਹਿਰਾਂ ਨੂੰ ਵੀ ਚੀਰ ਸਕਦੇ ਹਾਂ। ਅੱਜ ਦਾ ਇਹ ਪ੍ਰੋਗਰਾਮ ਸੰਕਲਪ ਸੇ ਸਿੱਧੀ ਦਾ ਵੀ ਪ੍ਰਮਾਣ ਹੈ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਨਵੀਂ ਮੁੰਬਈ ਵਿੱਚ 12,700 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
January 12th, 04:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਨਵੀਂ ਮੁੰਬਈ ਵਿੱਚ 12,700 ਕਰੋੜ ਰੁਪਏ ਤੋਂ ਵੱਧ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ, ਰਾਸ਼ਟਰ ਨੂੰ ਸਮਰਪਿਤ ਅਤੇ ਨੀਂਹ ਪੱਥਰ ਰੱਖਿਆ। ਇਸ ਤੋਂ ਪਹਿਲਾਂ ਦਿਨ ਵਿੱਚ, ਪ੍ਰਧਾਨ ਮੰਤਰੀ ਨੇ ਨਵੀਂ ਮੁੰਬਈ ਵਿੱਚ 17,840 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਅਟਲ ਬਿਹਾਰੀ ਵਾਜਪੇਈ ਸੇਵਰੀ-ਨ੍ਹਾਵਾ ਸ਼ੇਵਾ ਅਟਲ ਪੁਲ ਦਾ ਉਦਘਾਟਨ ਕੀਤਾ। ਅੱਜ ਜਿਨ੍ਹਾਂ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ ਉਨ੍ਹਾਂ ਵਿੱਚ ਸੜਕ ਅਤੇ ਰੇਲ ਕਨੈਕਟੀਵਿਟੀ, ਪੀਣਯੋਗ ਪਾਣੀ, ਰਤਨ ਅਤੇ ਗਹਿਣੇ ਅਤੇ ਮਹਿਲਾ ਸਸ਼ਕਤੀਕਰਣ ਦੇ ਖੇਤਰ ਸ਼ਾਮਲ ਹਨ।‘Modi Ki Guarantee’ vehicle is now reaching all parts of the country: PM Modi
December 16th, 08:08 pm
PM Modi interacted and addressed the beneficiaries of the Viksit Bharat Sankalp Yatra via video conferencing. Addressing the gathering, the Prime Minister expressed gratitude for getting the opportunity to flag off the Viksit Bharat Sankalp Yatra in the five states of Rajasthan, Madhya Pradesh, Chhattisgarh, Telangana and Mizoram, and remarked that the ‘Modi Ki Guarantee’ vehicle is now reaching all parts of the countryਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨੂੰ ਸੰਬੋਧਨ ਕੀਤਾ
December 16th, 04:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਦੇ ਨਾਲ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਉਸ ਦੀ ਸ਼ੁਰੂਆਤ ਕੀਤੀ।ਖੂੰਟੀ, ਝਾਰਖੰਡ ਵਿੱਚ ਜਨਜਾਤੀਯ ਗੌਰਵ ਦਿਵਸ, 2023 ਸਮਾਰੋਹ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
November 15th, 12:25 pm
ਝਾਰਖੰਡ ਦੇ ਰਾਜਪਾਲ ਸੀਪੀ ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਸ਼੍ਰੀਮਾਨ ਹੇਮੰਤ ਸੋਰੇਨ ਜੀ, ਕੇਂਦਰ ਸਰਕਾਰ ਦੇ ਮੇਰੇ ਸਹਿਯੋਗੀ ਮੰਤਰੀ ਅਰਜੁਨ ਮੁੰਡਾ ਜੀ, ਅੰਨਪੂਰਣਾ ਦੇਵੀ ਜੀ, ਅਸੀਂ ਸਭ ਦੇ ਵਰਿਸ਼ਠ ਮਾਰਗਦਰਸ਼ਕ ਸ਼੍ਰੀਮਾਨ ਕਰਿਯਾ ਮੁੰਡਾ ਜੀ, ਮੇਰੇ ਪਰਮ ਮਿੱਤਰ ਬਾਬੂ ਲਾਲ ਮਰਾਂਡੀ ਜੀ, ਹੋਰ ਮਹਾਨੁਭਾਵ ਅਤੇ ਝਾਰਖੰਡ ਦੇ ਮੇਰੇ ਪ੍ਰਿਯ ਪਰਿਵਾਰਜਨ।ਪ੍ਰਧਾਨ ਮੰਤਰੀ ਨੇ ਜਨਜਾਤੀਯ ਗੌਰਵ ਦਿਵਸ, 2023 ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ
November 15th, 11:57 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਖੂੰਟੀ ਵਿੱਚ ਜਨਜਾਤੀਯ ਗੌਰਵ ਦਿਵਸ, 2023 ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਅਤੇ ਪ੍ਰਧਾਨ ਮੰਤਰੀ ਵਿਸ਼ੇਸ਼ ਕਮਜ਼ੋਰ ਜਨਜਾਤੀ ਸਮੂਹ ਵਿਕਾਸ ਮਿਸ਼ਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੀਐੱਮ-ਕਿਸਾਨ ਦੀ 15ਵੀਂ ਕਿਸ਼ਤ ਵੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਝਾਰਖੰਡ ਵਿੱਚ ਰੇਲ, ਸੜਕ, ਸਿੱਖਿਆ, ਕੋਲਾ, ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਜਿਹੇ ਕਈ ਖੇਤਰਾਂ ਵਿੱਚ 7200 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਵੀ ਕੀਤਾ।PM Modi campaigns in Madhya Pradesh’s Betul, Shajapur and Jhabua
November 14th, 11:30 am
Amidst the ongoing election campaigning in Madhya Pradesh, Prime Minister Modi’s rally spree continued as he addressed multiple public meetings in Betul, Shajapur and Jhabua today. PM Modi said, “In the past few days, I have traveled to every corner of the state. The affection and trust towards the BJP are unprecedented. Your enthusiasm and this spirit have decided in Madhya Pradesh – ‘Phir Ek Baar, Bhajpa Sarkar’. The people of Madhya Pradesh will come out of their homes on 17th November to create history.”BJP's resolution is to bring Chhattisgarh among top states in country and protect interests of poor, tribals and backward: PM Modi
November 02nd, 03:30 pm
Addressing the ‘Vijay Sankalp Maharally’ in Chhattisgarh’s Kanker today, Prime Minister Narendra Modi said, “BJP's resolve is to strengthen Chhattisgarh identity. BJP's resolve is to protect the interests of every poor, tribal and backward people. BJP's resolve is to bring Chhattisgarh among the top states of the country. Development cannot take place wherever there is Congress.”PM Modi addresses a public meeting in Kanker, Chhattisgarh
November 02nd, 03:00 pm
Addressing the ‘Vijay Sankalp Maharally’ in Chhattisgarh’s Kanker today, Prime Minister Narendra Modi said, “BJP's resolve is to strengthen Chhattisgarh identity. BJP's resolve is to protect the interests of every poor, tribal and backward people. BJP's resolve is to bring Chhattisgarh among the top states of the country. Development cannot take place wherever there is Congress.”People of Karnataka must be wary of both JD(S) and Congress. Both are corrupt and promote dynastic politics: PM in Chitradurga
May 02nd, 11:30 am
Prime Minister Narendra Modi today addressed a public meeting in Karnataka’s Chitradurga.. PM Modi congratulated the Karnataka BJP on their Sankalp Patra, stating that it outlines a roadmap for the state to become the leading state in the country with modern infrastructure. The Sankalp Patra also prioritizes the welfare of the underprivileged, including the poor, downtrodden, exploited, deprived, tribals, and backward communities.PM Modi’s high-octane speeches in Karnataka's Chitradurga, Hosapete and Sindhanur
May 02nd, 11:00 am
Prime Minister Narendra Modi today addressed public meetings in Karnataka’s Chitradurga, Hosapete and Sindhanur. PM Modi congratulated the Karnataka BJP on their Sankalp Patra, stating that it outlines a roadmap for the state to become the leading state in the country with modern infrastructure. The Sankalp Patra also prioritizes the welfare of the underprivileged, including the poor, downtrodden, exploited, deprived, tribals, and backward communities.BJP’s sankalpa is to make Karnataka the No.1 state in India: PM Modi in Kolar
April 30th, 12:00 pm
With Prime Minister Narendra Modi's public address in Kolar today, the campaign for the upcoming Karnataka Assembly elections has started to gather pace. Addressing the massive crowd, the PM said, “This election of Karnataka is not just to make MLA, Minister or CM for the coming 5 years. This election is to strengthen the foundation of the roadmap of a developed India in the coming 25 years.”PM Modi addresses three public rallies in poll bound Karnataka
April 30th, 11:40 am
With Prime Minister Narendra Modi's public addresses in Kolar, Channapatna and Belur today, the campaign for the upcoming Karnataka Assembly elections has started to gather pace. PM Modi sought blessings from the people of Karnataka for a full majority BJP government in the state.'ਏਕ ਭਾਰਤ, ਸ਼੍ਰੇਸ਼ਠ ਭਾਰਤ' ਦੀ ਭਾਵਨਾ ਸਾਡੇ ਰਾਸ਼ਟਰ ਨੂੰ ਮਜ਼ਬੂਤ ਕਰਦੀ ਹੈ: 'ਮਨ ਕੀ ਬਾਤ' ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
March 26th, 11:00 am
ਮੇਰੇ ਪਿਆਰੇ ਦੇਸ਼ਵਾਸੀਓ, ‘ਮਨ ਕੀ ਬਾਤ’ ਵਿੱਚ ਅਸੀਂ ਅਜਿਹੇ ਹਜ਼ਾਰਾਂ ਲੋਕਾਂ ਦੀ ਚਰਚਾ ਕੀਤੀ ਹੈ ਜੋ ਦੂਸਰਿਆਂ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੰਦੇ ਹਨ। ਕਈ ਲੋਕ ਅਜਿਹੇ ਹੁੰਦੇ ਹਨ ਜੋ ਬੇਟੀਆਂ ਦੀ ਸਿੱਖਿਆ ਦੇ ਲਈ ਆਪਣੀ ਪੂਰੀ ਪੈਨਸ਼ਨ ਲਗਾ ਦਿੰਦੇ ਹਨ। ਕੋਈ ਆਪਣੇ ਪੂਰੇ ਜੀਵਨ ਦੀ ਕਮਾਈ ਵਾਤਾਵਰਣ ਅਤੇ ਜੀਵ ਸੇਵਾ ਦੇ ਲਈ ਸਮਰਪਿਤ ਕਰ ਦਿੰਦਾ ਹੈ। ਸਾਡੇ ਦੇਸ਼ ਵਿੱਚ ਪ੍ਰਮਾਰਥ ਨੂੰ ਏਨਾ ਉੱਪਰ ਰੱਖਿਆ ਗਿਆ ਹੈ ਕਿ ਦੂਸਰਿਆਂ ਦੇ ਸੁਖ ਦੇ ਲਈ ਲੋਕ ਆਪਣਾ ਸਭ ਕੁਝ ਦਾਨ ਕਰਨ ਵਿੱਚ ਵੀ ਸੰਕੋਚ ਨਹੀਂ ਕਰਦੇ। ਇਸ ਲਈ ਤਾਂ ਸਾਨੂੰ ਬਚਪਨ ਤੋਂ ਸ਼ਿਵੀ ਅਤੇ ਦਧੀਚੀ ਵਰਗੇ ਦੇਹਦਾਨੀਆਂ ਦੀਆਂ ਗਾਥਾਵਾਂ ਸੁਣਾਈਆਂ ਜਾਂਦੀਆਂ ਹਨ।