Prime Minister Shri Narendra Modi interacts with participants of Smart India Hackathon 2024
December 11th, 04:30 pm
PM Modi interacted with young innovators at the Grand Finale of Smart India Hackathon 2024 today, via video conferencing. He said that many solutions from the last seven hackathons were proving to be very useful for the people of the country.ਰਾਸ਼ਟਰ ਨੂੰ 3 ਪਰਮ ਰੁਦਰ ਸੁਪਰਕੰਪਿਊਟਰ ਅਤੇ ਉੱਚ-ਪ੍ਰਦਰਸ਼ਨ ਕੰਪਿਊਟਿੰਗ ਸਿਸਟਮ ਦੇ ਸਮਰਪਣ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 26th, 05:15 pm
ਇਲੈਕਟ੍ਰੌਨਿਕਸ ਅਤੇ ਆਈਟੀ ਮਿਨਿਸਟਰ....ਅਸ਼ਵਿਨੀ ਵੈਸ਼ਣਵ ਜੀ, ਦੇਸ਼ ਦੀਆਂ ਵਿਭਿੰਨ ਰਿਸਰਚ ਸੰਸਥਾਵਾਂ ਦੇ ਡਾਇਰੈਕਟਰ.... ਦੇਸ਼ ਦੇ ਸੀਨੀਅਰ ਵਿਗਿਆਨਿਕ...ਇੰਜੀਨੀਅਰਸ....ਰਿਸਰਚਰਸ...ਸਟੂਡੈਂਟਸ, ਹੋਰ ਮਹਾਨੁਭਾਵ, ਅਤੇ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਤਿੰਨ ਪਰਮ ਰੁਦਰਾ ਸੁਪਰਕੰਪਿਊਟਰ ਰਾਸ਼ਟਰ ਨੂੰ ਸਮਰਪਿਤ ਕੀਤੇ
September 26th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਲਗਭਗ 130 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਪਰਮ ਰੁਦਰਾ ਸੁਪਰਕੰਪਿਊਟਰਸ ਰਾਸ਼ਟਰ ਨੂੰ ਸਮਰਪਿਤ ਕੀਤੇ। ਨੈਸ਼ਨਲ ਸੁਪਰਕੰਪਿਊਟਿੰਗ ਮਿਸ਼ਨ (ਐੱਨਐੱਸਐਮ) ਨੂੰ ਸੁਵਿਧਾਜਨਕ ਬਣਾਉਣ ਲਈ, ਪੁਣੇ, ਦਿੱਲੀ ਅਤੇ ਕੋਲਕਾਤਾ ਵਿੱਚ ਤਾਇਨਾਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਮੌਸਮ ਅਤੇ ਜਲਵਾਯੂ ਖੋਜ ਲਈ ਤਿਆਰ ਇੱਕ ਹਾਈ-ਪਰਫੋਰਮੈਂਸ ਕੰਪਿਊਟਿੰਗ (ਐੱਚਪੀਸੀ) ਸਿਸਟਮ ਦਾ ਵੀ ਉਦਘਾਟਨ ਕੀਤਾ।ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 19th, 10:31 am
ਕਾਰਜਕ੍ਰਮ ਵਿੱਚ ਉਪਸਥਿਤ ਬਿਹਾਰ ਦੇ ਰਾਜਪਾਲ ਸ਼੍ਰੀ ਰਾਜੇਂਦਰ ਅਰਲੇਕਰ ਜੀ, ਇੱਥੋਂ ਦੇ ਕਰਮਠ ਮੁੱਖ ਮੰਤਰੀ ਸ਼੍ਰੀਮਾਨ ਨੀਤੀਸ਼ ਕੁਮਾਰ ਜੀ, ਸਾਡੇ ਵਿਦੇਸ਼ ਮੰਤਰੀ ਸ਼੍ਰੀ ਐੱਸ ਜੈਸ਼ੰਕਰ ਜੀ, ਵਿਦੇਸ਼ ਰਾਜ ਮੰਤਰੀ ਸ਼੍ਰੀ ਪਬਿੱਤਰ ਜੀ, ਵਿਭਿੰਨ ਦੇਸ਼ਾਂ ਦੇ Excellencies, ਅੰਬੈਸਡਰਸ, ਨਾਲੰਦਾ ਯੂਨੀਵਰਸਿਟੀ ਦੇ ਵੀਸੀ, ਪ੍ਰੋਫੈਸਰਸ, ਸਟੂਡੈਂਟਸ ਅਤੇ ਉਪਸਥਿਤ ਸਾਥੀਓ!ਪ੍ਰਧਾਨ ਮੰਤਰੀ ਨੇ ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦਾ ਉਦਘਾਟਨ ਕੀਤਾ
June 19th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਗੀਰ, ਬਿਹਾਰ ਵਿਖੇ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ। ਇਸ ਯੂਨੀਵਰਸਿਟੀ ਦੀ ਪਰਿਕਲਪਨਾ ਭਾਰਤ ਅਤੇ ਪੂਰਬੀ ਏਸ਼ੀਆ ਸਮਿਟ (ਈਏਐੱਸ) ਦੇਸ਼ਾਂ ਵਿਚਕਾਰ ਇੱਕ ਸਹਿਯੋਗ ਵਜੋਂ ਕੀਤੀ ਗਈ ਹੈ। ਇਸ ਉਦਘਾਟਨ ਸਮਾਰੋਹ ਵਿੱਚ 17 ਦੇਸ਼ਾਂ ਦੇ ਮਿਸ਼ਨਾਂ ਦੇ ਮੁਖੀਆਂ ਸਮੇਤ ਕਈ ਉੱਘੇ ਲੋਕ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਇੱਕ ਪੌਦਾ ਭੀ ਲਗਾਇਆ।ਨਵੀਂ ਦਿੱਲੀ ਵਿੱਚ, ਭਾਰਤ ਮੰਡਪਮ ਵਿਖੇ ਸਟਾਰਟ-ਅੱਪ ਮਹਾਂਕੁੰਭ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
March 20th, 10:40 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀਮਾਨ ਪੀਯੂਸ਼ ਗੋਇਲ ਜੀ, ਅਨੁਪ੍ਰਿਯਾ ਪਟੇਲ ਜੀ, ਸੋਮ ਪ੍ਰਕਾਸ਼ ਜੀ, ਹੋਰ ਮਹਾਨੁਭਾਵ ਅਤੇ ਦੇਸ਼ ਭਰ ਤੋਂ ਸਾਡੇ ਨਾਲ ਜੁੜੇ ਹੋਰ ਸਟਾਰਟਅੱਪ ਈਕੋਸਿਸਟਮ ਦੇ ਸਾਰੇ ਸਾਥੀਓ, ਆਪ ਸਾਰਿਆਂ ਨੂੰ ਸਟਾਰਟ-ਅੱਪ ਮਹਾਂਕੁੰਭ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਸਟਾਰਟ-ਅੱਪ ਮਹਾਂਕੁੰਭ ਦਾ ਉਦਘਾਟਨ ਕੀਤਾ
March 20th, 10:36 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਸਟਾਰਟ-ਅੱਪ ਮਹਾਂਕੁੰਭ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਆਯੋਜਿਤ ਪ੍ਰਦਰਸ਼ਨੀ ਦੀ ਸੰਖੇਪ ਜਾਣਕਾਰੀ ਵੀ ਲਈ।ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2024 ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 09th, 08:30 pm
ਗਯਾਨਾ ਦੇ ਪੀਐੱਮ ਸ਼੍ਰੀਮਾਨ ਮਾਰਕ ਫਿਲਿਪਸ ਜੀ, ਸ਼੍ਰੀ ਵਿਨੀਤ ਜੈਨ ਜੀ, ਇੰਡਸਟ੍ਰੀ ਦੇ ਲੀਡਰਸ, CEOs, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2024 (ET Now Global Business Summit 2024) ਨੂੰ ਸੰਬੋਧਨ ਕੀਤਾ
February 09th, 08:12 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਹੋਟਲ ਤਾਜ ਪੈਲੇਸ ਵਿੱਚ ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2024 (ET Now Global Business Summit 2024) ਨੂੰ ਸੰਬੋਧਨ ਕੀਤਾ।ਇੰਡੀਆ ਮੋਬਾਇਲ ਕਾਂਗਰਸ ਦੇ 7ਵੇਂ ਸੰਸਕਰਣ ਦੇ ਉਦਘਾਟਨ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 27th, 10:56 am
India Mobile Congress ਦੇ ਇਸ ਸੱਤਵੇਂ ਐਡੀਸ਼ਨ ਵਿੱਚ ਤੁਹਾਡੇ ਸਭ ਦੇ ਦਰਮਿਆਨ ਆਉਣਾ ਆਪਣੇ ਆਪ ਵਿੱਚ ਇੱਕ ਸੁਖਦ ਅਨੁਭਵ ਹੈ। 21ਵੀਂ ਸਦੀ ਦੀ ਤੇਜ਼ੀ ਨਾਲ ਬਦਲੀ ਹੋਈ ਦੁਨੀਆ ਵਿੱਚ ਇਹ ਆਯੋਜਨ ਕਰੋੜਾਂ ਲੋਕਾਂ ਦਾ ਕਿਸਮਤ ਬਦਲਣ ਦੀ ਸਮੱਰਥਾ ਰੱਖਦਾ ਹੈ। ਇੱਕ ਸਮਾਂ ਸੀ, ਜਦੋਂ ਅਸੀਂ Future ਦੀ ਗੱਲ ਕਰਦੇ ਸਨ, ਤਾਂ ਉਸ ਦਾ ਅਰਥ ਅਗਲਾ ਦਾਹਕਾ, ਇਹ 20-30 ਸਾਲ ਬਾਅਦ ਦਾ ਸਮਾਂ, ਜਾਂ ਫਿਰ ਅਗਲੀ ਸ਼ਤਾਬਦੀ ਹੁੰਦਾ ਸੀ। ਲੇਕਿਨ ਅੱਜ ਹਰ ਦਿਨ ਟੈਕਨੋਲੋਜੀ ਵਿੱਚ ਤੇਜ਼ੀ ਨਾਲ ਹੁੰਦੇ ਪਰਿਵਰਤਨ ਦੇ ਕਾਰਨ ਅਸੀਂ ਕਹਿੰਦੇ ਹਨ ‘the future is here and now’, ਹੁਣ ਕੁਝ ਮਿੰਟ ਪਹਿਲੇ, ਮੈਂ ਇੱਥੇ Exhibition ਵਿੱਚ ਲੱਗੇ ਕੁਝ Stalls ਦੇਖੇ। ਇਸ Exhibition ਵਿੱਚ ਮੈਂ ਉਸੀ Future ਦੀ ਝਲਕ ਦੇਖੀ। ਚਾਹੇ telecom ਹੋਵੇ, technology ਹੋਵੇ ਜਾਂ ਫਿਰ connectivity, ਚਾਹੇ 6G ਹੋਵੇ, AI ਹੋਵੇ, cybersecurity ਹੋਵੇ, semiconductors ਹੋਵੇ,ਪ੍ਰਧਾਨ ਮੰਤਰੀ ਨੇ ਇੰਡੀਆ ਮੋਬਾਈਲ ਕਾਂਗਰਸ (ਆਈਐੱਮਸੀ) ਦੇ 7ਵੇਂ ਸੰਸਕਰਣ ਦਾ ਉਦਘਾਟਨ ਕੀਤਾ
October 27th, 10:35 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿੱਚ ਇੰਡੀਆ ਮੋਬਾਈਲ ਕਾਂਗਰਸ 2023 ਦੇ 7ਵੇਂ ਸੰਸਕਰਣ ਦਾ ਉਦਘਾਟਨ ਕੀਤਾ। 'ਗਲੋਬਲ ਡਿਜੀਟਲ ਇਨੋਵੇਸ਼ਨ' ਥੀਮ ਦੇ ਨਾਲ 27 ਤੋਂ 29 ਅਕਤੂਬਰ 2023 ਤੱਕ ਆਯੋਜਿਤ ਹੋਣ ਵਾਲੀ ਇੰਡੀਆ ਮੋਬਾਈਲ ਕਾਂਗਰਸ (ਆਈਐੱਮਸੀ), ਏਸ਼ੀਆ ਦਾ ਸਭ ਤੋਂ ਵੱਡਾ ਦੂਰਸੰਚਾਰ, ਮੀਡੀਆ ਅਤੇ ਟੈਕਨੋਲੋਜੀ ਮੰਚ ਹੈ। ਆਈਐੱਮਸੀ 2023 ਦਾ ਉਦੇਸ਼ ਪ੍ਰਮੁੱਖ ਆਧੁਨਿਕ ਟੈਕਨੋਲੋਜੀਆਂ ਦੇ ਵਿਕਾਸਕਰਤਾ, ਨਿਰਮਾਤਾ ਅਤੇ ਨਿਰਯਾਤਕ ਵਜੋਂ ਭਾਰਤ ਦੀ ਸਥਿਤੀ ਨੂੰ ਮਜ਼ਬੂਤ ਕਰਨਾ ਹੈ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੀਆਂ ਵਿੱਦਿਅਕ ਸੰਸਥਾਵਾਂ ਨੂੰ 100 '5ਜੀ ਯੂਜ਼ ਕੇਸ ਲੈਬਜ਼' ਦਾ ਤੋਹਫ਼ਾ ਦਿੱਤਾ।15ਵੇਂ ਬ੍ਰਿਕਸ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਬਿਆਨ
August 23rd, 03:30 pm
ਪੰਦਰ੍ਹਵੇਂ (15ਵੇਂ) ਬ੍ਰਿਕਸ ਸਮਿਟ ਦੇ ਸ਼ਾਨਦਾਰ ਆਯੋਜਨ ਅਤੇ ਸਾਡੀ ਆਤਿਥਯ ਸਤਿਕਾਰ (ਪ੍ਰਾਹੁਣਚਾਰੀ/ਮਹਿਮਾਨ-ਨਿਵਾਜ਼ੀ) ਦੇ ਲਈ ਮੈਂ ਮੇਰੇ ਪ੍ਰਿਯ ਮਿੱਤਰ ਰਾਸ਼ਟਰਪਤੀ ਰਾਮਾਫੋਸਾ ਨੂੰ ਇੱਕ ਵਾਰ ਫਿਰ ਤੋਂ ਬਹੁਤ-ਬਹੁਤ ਵਧਾਈ ਦਿੰਦਾ ਹਾਂ ਅਤੇ (ਉਨ੍ਹਾਂ ਦਾ) ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ
August 15th, 02:14 pm
ਮੇਰੇ ਪਿਆਰੇ 140 ਕਰੋੜ ਪਰਿਵਾਰਕ ਮੈਂਬਰਾਨ, ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਅਤੇ ਹੁਣ ਬਹੁਤ ਸਾਰੇ ਲੋਕਾਂ ਦੀ ਰਾਏ ਹੈ ਕਿ ਅਸੀਂ ਆਸਥਾ ਦੇ ਨਾਲ-ਨਾਲ ਜਨਸੰਖਿਆ ਦੇ ਮਾਮਲੇ ਵਿੱਚ ਵੀ ਨੰਬਰ ਇੱਕ ਹਾਂ। ਇੰਨਾ ਬੜਾ ਦੇਸ਼, 140 ਕਰੋੜ ਦੇਸ਼ਵਾਸੀ, ਮੇਰੇ ਭਰਾਵੋ ਅਤੇ ਭੈਣੋ, ਮੇਰੇ ਪਰਿਵਾਰ ਦੇ ਮੈਂਬਰ ਅੱਜ ਆਜ਼ਾਦੀ ਦਾ ਉਤਸਵ ਮਨਾ ਰਹੇ ਹਨ। ਮੈਂ ਆਜ਼ਾਦੀ ਦੇ ਇਸ ਮਹਾਨ ਪਵਿੱਤਰ ਉਤਸਵ 'ਤੇ ਦੇਸ਼ ਅਤੇ ਦੁਨੀਆ ਦੇ ਕਰੋੜਾਂ ਲੋਕਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ, ਜੋ ਭਾਰਤ ਨੂੰ ਪਿਆਰ ਕਰਦੇ ਹਨ, ਭਾਰਤ ਦਾ ਸਤਿਕਾਰ ਕਰਦੇ ਹਨ, ਜੋ ਭਾਰਤ 'ਤੇ ਮਾਣ ਕਰਦੇ ਹਨ।India Celebrates 77th Independence Day
August 15th, 09:46 am
On the occasion of India's 77th year of Independence, PM Modi addressed the nation from the Red Fort. He highlighted India's rich historical and cultural significance and projected India's endeavour to march towards the AmritKaal. He also spoke on India's rise in world affairs and how India's economic resurgence has served as a pole of overall global stability and resilient supply chains. PM Modi elaborated on the robust reforms and initiatives that have been undertaken over the past 9 years to promote India's stature in the world.77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
August 15th, 07:00 am
ਦੁਨੀਆ ਦਾ ਸਭ ਤੋਂ ਬੜਾ ਲੋਕਤੰਤਰ ਅਤੇ ਹੁਣ ਬਹੁਤ ਲੋਕਾਂ ਦਾ ਅਭਿਪ੍ਰਾਯ (ਮਤ) ਹੈ ਇਹ ਜਨਸੰਖਿਆ ਦੀ ਦ੍ਰਿਸ਼ਟੀ ਤੋਂ ਭੀ ਅਸੀਂ ਵਿਸ਼ਵ ਵਿੱਚ ਨੰਬਰ ਇੱਕ ‘ਤੇ ਹਾਂ। ਇਤਨਾ ਬੜਾ ਵਿਸ਼ਾਲ ਦੇਸ਼, 140 ਕਰੋੜ ਦੇਸ਼, ਇਹ ਮੇਰੇ ਭਾਈ-ਭੈਣ, ਮੇਰੇ ਪਰਿਵਾਰਜਨ ਅੱਜ ਆਜ਼ਾਦੀ ਦਾ ਪੁਰਬ ਮਨਾ ਰਹੇ ਹਨ। ਮੈਂ ਦੇਸ਼ ਦੇ ਕੋਟਿ-ਕੋਟਿ ਜਨਾਂ ਨੂੰ, ਦੇਸ਼ ਅਤੇ ਦੁਨੀਆ ਵਿੱਚ ਭਾਰਤ ਨੂੰ ਪਿਆਰ ਕਰਨ ਵਾਲੇ, ਭਾਰਤ ਦਾ ਸਨਮਾਨ ਕਰਨ ਵਾਲੇ, ਭਾਰਤ ਦਾ ਗੌਰਵ ਕਰਨ ਵਾਲੇ ਕੋਟਿ-ਕੋਟਿ ਜਨਾਂ ਨੂੰ ਆਜ਼ਾਦੀ ਦੇ ਇਸ ਮਹਾਨ ਪਵਿੱਤਰ ਪੁਰਬ ਦੀਆਂ ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ।ਨਵੀਂ ਦਿੱਲੀ ਵਿੱਚ ਨੈਸ਼ਨਲ ਟੈਕਨੋਲੋਜੀ ਦਿਵਸ ‘ਤੇ ਇੱਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 11th, 11:00 am
ਕਾਰਜਕ੍ਰਮ ਵਿੱਚ ਉਪਸਥਿਤ ਕੈਬਨਿਟ ਵਿੱਚ ਮੇਰੇ ਸੀਨੀਅਰ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਡਾ. ਜਿਤੇਂਦਰ ਸਿੰਘ ਜੀ, ਸਾਇੰਸ ਅਤੇ ਟੈਕਨੋਲੋਜੀ ਕਮਿਊਨਿਟੀ ਦੇ ਸਾਰੇ ਸਨਮਾਨਿਤ ਮੈਂਬਰ ਅਤੇ ਮੇਰੇ ਯੁਵਾ ਸਾਥੀਓ!ਪ੍ਰਧਾਨ ਮੰਤਰੀ ਨੇ 11 ਮਈ ਨੂੰ ਨਵੀਂ ਦਿੱਲੀ ਵਿੱਚ ਨੈਸ਼ਨਲ ਟੈਕਨੋਲੋਜੀ ਦਿਵਸ 2023 ਪ੍ਰੋਗਰਾਮ ਦਾ ਉਦਘਾਟਨ ਕੀਤਾ
May 11th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਨੈਸ਼ਨਲ ਟੈਕਨੋਲੋਜੀ ਦਿਵਸ 2023 ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਦਾ ਉਦਘਾਟਨ ਕੀਤਾ। ਇਸ ਪ੍ਰੋਗਰਾਮ ਦੇ ਨਾਲ 11 ਤੋਂ 14 ਮਈ ਤੱਕ ਆਯੋਜਿਤ ਹੋਣ ਵਾਲੇ ਨੈਸ਼ਨਲ ਟੈਕਨੋਲੋਜੀ ਦਿਵਸ ਦੇ 25ਵੇਂ ਵਰ੍ਹੇ ਦੇ ਸਮਾਰੋਹ ਦੀ ਸ਼ੁਰੂਆਤ ਵੀ ਹੋਈ। ਇਸ ਗੌਰਵਪੂਰਨ ਅਵਸਰ ‘ਤੇ ਪ੍ਰਧਾਨ ਮੰਤਰੀ ਨੇ 5800 ਕਰੋੜ ਰੁਪਏ ਤੋਂ ਅਧਿਕ ਦੀ ਵਿਗਿਆਨਕ ਅਤੇ ਤਕਨੀਕੀ ਪ੍ਰਗਤੀ ਨਾਲ ਜੁੜੇ ਅਨੇਕ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਹ ਦੇਸ਼ ਵਿੱਚ ਵਿਗਿਆਨਕ ਸੰਸਥਾਵਾਂ ਨੂੰ ਮਜ਼ਬੂਤ ਬਣਾਉਣ ਦੇ ਪ੍ਰਧਾਨ ਮੰਤਰੀ ਦੇ ਆਤਮਨਿਰਭਰ ਭਾਰਤ ਦੇ ਵਿਜ਼ਨ ਦੇ ਅਨੁਰੂਪ ਹੈ।If the world praises India it's because of your vote which elected a majority government in the Centre: PM Modi in Mudbidri
May 03rd, 11:01 am
Continuing his election campaigning spree, Prime Minister Narendra Modi today addressed a mega public meeting in Karnataka’s Mudbidri. May 10th, the day of the polls, is fast approaching. The BJP is determined to make Karnataka the top state and BJP's resolve is to make Karnataka a manufacturing super power. This is our roadmap for the coming years,” stated PM Modi.PM Modi addresses public meetings in Karnataka’s Mudbidri, Ankola and Bailhongal
May 03rd, 11:00 am
Continuing his election campaigning spree, Prime Minister Narendra Modi today addressed a mega public meeting in Karnataka’s Mudbidri. May 10th, the day of the polls, is fast approaching. The BJP is determined to make Karnataka the top state and BJP's resolve is to make Karnataka a manufacturing super power. This is our roadmap for the coming years,” stated PM Modi.ਸਮਾਰਟ ਇੰਡੀਆ ਹੈਕਾਥੌਨ 2022 ਦੇ ਗ੍ਰੈਂਡ ਫਿਨਾਲੇ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
August 25th, 08:01 pm
ਵਾਕਈ ਹੀ, ਆਪ ਸਭ ਇਨੋਵੇਟਰਸ ਨਾਲ ਮਿਲ ਕੇ, ਬਾਤ ਕਰਕੇ ਮੈਨੂੰ ਬਹੁਤ ਅੱਛਾ ਲਗਿਆ। ਐਸੇ ਨਵੇਂ-ਨਵੇਂ ਵਿਸ਼ਿਆਂ ਨੂੰ ਤੁਸੀਂ ਛੂਹ ਰਹੇ ਹੋ, ਤੁਹਾਡੇ ਜਿਹੇ ਯੁਵਾ ਆਪਣੇ ਕਾਰਜਾਂ ਵਿੱਚ ਜੋ ਨਵੀਨਤਾ ਲਿਆਉਂਦੇ ਹਨ, ਜਿਸ ਆਤਮਵਿਸ਼ਵਾਸ ਨਾਲ ਤੁਸੀਂ ਆਪਣਾ ਕੰਮ ਕਰਦੇ ਹੋ, ਇਹ ਮੇਰੇ ਜਿਹੇ ਅਨੇਕ ਲੋਕਾਂ ਦੇ ਲਈ ਕੁਝ ਨਾ ਕੁਝ ਨਵਾਂ ਕਰਨ ਦੀ ਪ੍ਰੇਰਣਾ ਬਣ ਜਾਂਦੇ ਹਨ। ਇੱਕ ਪ੍ਰਕਾਰ ਨਾਲ ਤੁਸੀਂ source of inspiration ਬਣ ਜਾਂਦੇ ਹੋ, ਤਾਂ ਮੈਂ ਤੁਹਾਨੂੰ ਬਹੁਤ ਵਧਾਈ ਦਿੰਦਾ ਹਾਂ।