
ਪ੍ਰਧਾਨ ਮੰਤਰੀ ਨੇ 5ਵੀਆਂ ਖੇਲੋ ਇੰਡੀਆ ਵਿੰਟਰ ਗੇਮਸ ਵਿੱਚ ਹਿੱਸਾ ਲੈਣ ਵਾਲੇ ਸਾਰੇ ਐਥਲੀਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
January 23rd, 07:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 5ਵੀਆਂ ਖੇਲੋ ਇੰਡੀਆ ਵਿੰਟਰ ਗੇਮਸ (5th Khelo India Winter Games) 2025 ਵਿੱਚ ਹਿੱਸਾ ਲੈਣ ਵਾਲੇ ਸਾਰੇ ਐਥਲੀਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਖੋ-ਖੋ ਵਰਲਡ ਕੱਪ ਜਿੱਤਣ ‘ਤੇ ਭਾਰਤੀ ਪੁਰਸ਼ ਟੀਮ ਨੂੰ ਵਧਾਈਆਂ ਦਿੱਤੀਆਂ
January 19th, 11:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਪੁਰਸ਼ ਟੀਮ ਦੇ ਧੀਰਜ ਅਤੇ ਸਮਰਪਣ ਦੀ ਸ਼ਲਾਘਾ ਕਰਦੇ ਹੋਏ, ਉਨ੍ਹਾਂ ਨੂੰ ਖੋ ਖੋ ਵਰਲਡ ਕੱਪ ਜਿੱਤਣ ‘ਤੇ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਖੋ ਖੋ ਵਰਲਡ ਕੱਪ ਜਿੱਤਣ ‘ਤੇ ਭਾਰਤੀ ਮਹਿਲਾ ਟੀਮ ਨੂੰ ਵਧਾਈਆਂ ਦਿੱਤੀਆਂ
January 19th, 09:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਮਹਿਲਾ ਟੀਮ ਨੂੰ ਪਹਿਲਾ ਖੋ ਖੋ ਵਰਲਡ ਕੱਪ ਜਿੱਤਣ ‘ਤੇ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨਾਲ ਸ਼ਤਰੰਜ ਚੈਂਪੀਅਨ ਗੁਕੇਸ਼ ਡੀ ਨੇ ਮੁਲਾਕਾਤ ਕੀਤੀ
December 28th, 06:34 pm
ਸ਼ਤਰੰਜ ਚੈਂਪੀਅਨ ਗੁਕੇਸ਼ ਡੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਉਸ ਦੇ ਦ੍ਰਿੜ੍ਹ ਸੰਕਲਪ ਅਤੇ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਸ ਦਾ ਆਤਮਵਿਸ਼ਵਾਸ ਸੱਚਮੁੱਚ ਪ੍ਰੇਰਣਾਦਾਇਕ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਗੱਲਬਾਤ ਯੋਗ ਅਤੇ ਧਿਆਨ ਦੀ ਪਰਿਵਰਤਨਕਾਰੀ ਸਮਰੱਥਾ ‘ਤੇ ਕੇਂਦ੍ਰਿਤ ਰਹੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਐਥਲੀਟ ਨਵਦੀਪ ਨੂੰ ਵਧਾਈਆਂ ਦਿੱਤੀਆਂ
September 08th, 08:33 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਰਤਮਾਨ ਵਿੱਚ ਜਾਰੀ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ41 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਐਥਲੀਟ ਨਵਦੀਪ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਿਲਾਵਾਂ ਦੀ 200 ਮੀਟਰ ਦੌੜ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਸਿਮਰਨ ਸ਼ਰਮਾ ਨੂੰ ਵਧਾਈਆਂ ਦਿੱਤੀਆਂ
September 08th, 08:31 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਰਤਮਾਨ ਵਿੱਚ ਜਾਰੀ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾਵਾਂ ਦੀ 200 ਮੀਟਰ ਟੀ12 ਦੌੜ ਦੇ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਸਿਮਰਨ ਸ਼ਰਮਾ ਨੂੰ ਵਧਾਈਆਂ ਦਿੱਤੀਆਂ ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਥਲੀਟ ਹੋਕਾਤੋ ਹੋਤੋਝੇ ਸੇਮਾ (athlete Hokato Hotozhe Sema) ਨੂੰ ਪੁਰਸ਼ਾਂ ਦੇ ਸ਼ੌਟਪੁਟ ਮੁਕਾਬਲੇਬਾਜ਼ੀ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
September 07th, 09:04 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਸ਼ੌਟਪੁਟ ਐੱਫ57 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਹੋਕਾਤੋ ਹੋਤੋਝੇ ਸੇਮਾ (athlete Hokato Hotozhe Sema) ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਥਲੀਟ ਪ੍ਰਵੀਨ ਕੁਮਾਰ ਨੂੰ ਹਾਈ ਜੰਪ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
September 06th, 05:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐਥਲੀਟ ਪ੍ਰਵੀਨ ਕੁਮਾਰ ਨੂੰ ਵਰਤਮਾਨ ਵਿੱਚ ਜਾਰੀ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ64 ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੂਡੋਕਾ ਕਪਿਲ ਪਰਮਾਰ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
September 05th, 10:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ 60 ਕਿਲੋਗ੍ਰਾਮ ਜੇ1 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਕਪਿਲ ਪਰਮਾਰ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ਾਂ ਦੇ ਕਲੱਬ ਥ੍ਰੋਅ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਪ੍ਰਣਵ ਸੂਰਮਾ ਨੂੰ ਵਧਾਈਆਂ ਦਿੱਤੀਆਂ
September 05th, 08:05 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਕਲੱਬ ਥ੍ਰੋਅ ਐੱਫ51 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਐਥਲੀਟ ਪ੍ਰਣਵ ਸੂਰਮਾ ਨੂੰ ਵਧਾਈਆਂ ਦਿੱਤੀਆਂ ਅਤੇ ਉਸ ਦੀ ਮਿਹਨਤ ਅਤੇ ਦ੍ਰਿੜ੍ਹਤਾ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਥਲੀਟ ਮਰਿਯੱਪਨ ਥੰਗਾਵੇਲੂ (Mariyappan Thangavelu) ਨੂੰ ਪੁਰਸ਼ਾਂ ਦੇ ਹਾਈ ਜੰਪ ਵਿੱਚ ਕਾਂਸੀ ਦਾ ਮੈਡਲ ਜਿੱਤਣ 'ਤੇ ਵਧਾਈਆਂ ਦਿੱਤੀਆਂ
September 04th, 10:31 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਥਲੀਟ ਮਰਿਯੱਪਨ ਥੰਗਾਵੇਲੂ (Mariyappan Thangavelu) ਨੂੰ ਅੱਜ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ63 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ਲਈ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾਵਾਂ ਦੇ 400 ਮੀਟਰ ਟੀ20 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਦੀਪਤੀ ਜੀਵਨਜੀ ਨੂੰ ਵਧਾਈਆਂ ਦਿੱਤੀਆਂ
September 04th, 06:40 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾਵਾਂ ਦੇ 400 ਮੀਟਰ ਟੀ20 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਦੀਪਤੀ ਜੀਵਨਜੀ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਪੈਰਾਲਿੰਪਿਕਸ 2024 ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ47 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਨਿਸ਼ਾਦ ਕੁਮਾਰ ਨੂੰ ਵਧਾਈਆਂ ਦਿੱਤੀਆਂ
September 02nd, 10:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਾਲਿੰਪਿਕਸ 2024 ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ47 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਨਿਸ਼ਾਦ ਕੁਮਾਰ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2024 ਪੈਰਿਸ ਪੈਰਾਲਿੰਪਿਕਸ ਵਿੱਚ ਦੂਸਰਾ ਮੈਡਲ ਜਿੱਤਣ ‘ਤੇ ਐਥਲੀਟ ਪ੍ਰੀਤੀ ਪਾਲ ਨੂੰ ਵਧਾਈਆਂ ਦਿੱਤੀਆਂ
September 02nd, 10:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਿਸ ਪੈਰਾਲਿੰਪਿਕਸ 2024 ਵਿੱਚ ਦੂਸਰਾ ਮੈਡਲ ਜਿੱਤਣ ‘ਤੇ ਟ੍ਰੈਕ ਐਂਡ ਫੀਲਡ ਐਥਲੀਟ ਪ੍ਰੀਤੀ ਪਾਲ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 100 ਮੀਟਰ ਟੀ35 ਖੇਡ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਭਾਰਤੀ ਐਥਲੀਟ ਪ੍ਰੀਤੀ ਪਾਲ ਨੂੰ ਵਧਾਈਆਂ ਦਿੱਤੀਆਂ
August 30th, 06:42 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲੰਪਿਕਸ 2024 ਵਿੱਚ 100 ਮੀਟਰ ਟੀ35 ਖੇਡ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਭਾਰਤੀ ਐਥਲੀਟ ਪ੍ਰੀਤੀ ਪਾਲ ਨੂੰ ਵਧਾਈ ਦਿੱਤੀ ਹੈ।140 ਕਰੋੜ ਭਾਰਤੀ ਪੈਰਿਸ ਪੈਰਾਲੰਪਿਕ 2024 ਦਲ ਨੂੰ ਸ਼ੁਭਕਾਮਨਾਵਾਂ ਦਿੰਦੇ ਹਨ: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ
August 28th, 09:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਿਸ ਪੈਰਾਲੰਪਿਕ 2024 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਐਥਲੀਟਾਂ ਦੇ ਸਾਹਸ ਅਤੇ ਦ੍ਰਿੜ੍ਹ ਸੰਕਲਪ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ 140 ਕਰੋੜ ਭਾਰਤੀ ਉਨ੍ਹਾਂ ਦੀ ਸਫ਼ਲਤਾ ਲਈ ਉਤਸਾਹਿਤ ਹਨ।ਪ੍ਰਧਾਨ ਮੰਤਰੀ ਨੇ ਪੈਰਿਸ ਓਲੰਪਿਕਸ 2024 ਵਿੱਚ ਪੁਰਸ਼ਾਂ ਦੀ 50 ਮੀਟਰ ਰਾਇਫਲ 3 ਪਜ਼ਿਸ਼ਨਸ ਮੁਕਾਬਲੇ ਵਿੱਚ ਸਵਪਨਿਲ ਕੁਸਾਲੇ ਦੁਆਰਾ ਕਾਂਸੀ ਦਾ ਮੈਡਲ ਜਿੱਤਣ ‘ਤੇ ਪ੍ਰਸੰਨਤਾ ਵਿਅਕਤ ਕੀਤੀ
August 01st, 02:38 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਓਲੰਪਿਕਸ 2024 ਵਿੱਚ ਪੁਰਸ਼ਾਂ ਦੀ 50 ਮੀਟਰ ਰਾਇਫਲ 3 ਪਜ਼ਿਸ਼ਨਸ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸਵਪਨਿਲ ਕੁਸਾਲੇ ਨੂੰ ਵਧਾਈਆਂ ਦਿੱਤੀਆਂ ਹਨ।ਪੈਰਿਸ ਓਲੰਪਿਕਸ: ਪ੍ਰਧਾਨ ਮੰਤਰੀ ਨੇ ਭਾਰਤੀ ਦਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ
July 26th, 10:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਿਸ ਓਲੰਪਿਕਸ ਵਿੱਚ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਅਭਿਨਵ ਬਿੰਦਰਾ ਨੂੰ ਪ੍ਰਤਿਸ਼ਠਿਤ ਓਲੰਪਿਕ ਆਰਡਰ ਨਾਲ ਸਨਮਾਨਿਤ ਕੀਤੇ ਜਾਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
July 24th, 11:19 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐਥਲੀਟ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ (Olympic Order) ਨਾਲ ਸਨਮਾਨਿਤ ਕੀਤੇ ਜਾਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
June 30th, 11:00 am
ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।