ਪ੍ਰਧਾਨ ਮੰਤਰੀ ਨੇ 10,000 ਮੀਟਰ ਦੌੜ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਗੁਲਵੀਰ ਸਿੰਘ ਦੀ ਸ਼ਲਾਘਾ ਕੀਤੀ
September 30th, 08:27 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੋਉ (Hangzhou) ਵਿੱਚ ਆਯੋਜਿਤ ਏਸ਼ੀਅਨ ਗੇਮਸ ਵਿੱਚ 10,000 ਮੀਟਰ ਦੌੜ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਗੁਲਵੀਰ ਸਿੰਘ ਦੀ ਸ਼ਲਾਘਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਏਸ਼ੀਅਨ ਖੇਡਾਂ ਲਈ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ
September 23rd, 08:14 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਅਨ ਖੇਡਾਂ ਲਈ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਭਾਰਤੀ ਪੁਰਸ਼ 4x400 ਮੀਟਰ ਰਿਲੇਅ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ
August 27th, 07:03 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਚੈਂਪੀਅਨਸ਼ਿਪਸ ਫਾਈਨਲ (World Championships Final) ਦੇ ਲਈ ਕੁਆਲੀਫਾਈ ਕਰਨ ਵਾਲੀ ਭਾਰਤੀ ਪੁਰਸ਼ 4x400 ਮੀਟਰ ਰਿਲੇਅ ਟੀਮ ਦੇ ਮੈਬਰਾਂ ਅਨਸ, ਅਮੋਜ , ਰਾਜੇਸ਼ ਰਮੇਸ਼ ਅਤੇ ਮੁਹੰਮਦ ਅਜਮਲ (Anas, Amoj, Rajesh Ramesh and Muhammed Ajmal) ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ।ਮਨ ਕੀ ਬਾਤ ਦੀ 104ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (27.08.2023)ਮਨ ਕੀ ਬਾਤ ਦੀ 104ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (27.08.2023)
August 27th, 11:30 am
ਮੇਰੇ ਪਿਆਰੇ ਪਰਿਵਾਰਜਨ, ਨਮਸਕਾਰ! ‘ਮਨ ਕੀ ਬਾਤ’ ਦੇ ਅਗਸਤ ਐਪੀਸੋਡ ’ਚ ਤੁਹਾਡਾ ਇੱਕ ਵਾਰ ਫਿਰ ਤੋਂ ਬਹੁਤ-ਬਹੁਤ ਸੁਆਗਤ ਹੈ। ਮੈਨੂੰ ਯਾਦ ਨਹੀਂ ਕਿ ਕਦੇ ਏਦਾਂ ਹੋਇਆ ਹੋਵੇ ਕਿ ਸਾਵਣ ਦੇ ਮਹੀਨੇ ’ਚ ਦੋ-ਦੋ ਵਾਰ ‘ਮਨ ਕੀ ਬਾਤ’ ਪ੍ਰੋਗਰਾਮ ਹੋਇਆ ਪਰ ਇਸ ਵਾਰ ਅਜਿਹਾ ਹੋ ਰਿਹਾ ਹੈ। ਸਾਵਣ ਯਾਨੀ ਮਹਾਸ਼ਿਵ ਦਾ ਮਹੀਨਾ, ਉਤਸਵ ਅਤੇ ਖੁਸ਼ੀ ਦਾ ਮਹੀਨਾ। ਚੰਦਰਯਾਨ ਦੀ ਸਫ਼ਲਤਾ ਨੇ ਉਤਸਵ ਦੇ ਇਸ ਮਾਹੌਲ ਨੂੰ ਕਈ ਗੁਣਾਂ ਵਧਾ ਦਿੱਤਾ ਹੈ। ਚੰਦਰਯਾਨ ਨੂੰ ਚੰਦਰਮਾ ਉੱਪਰ ਪਹੁੰਚਿਆਂ 3 ਦਿਨ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ। ਇਹ ਸਫ਼ਲਤਾ ਏਨੀ ਵੱਡੀ ਹੈ ਕਿ ਇਸ ਦੀ ਜਿੰਨੀ ਚਰਚਾ ਕੀਤੀ ਜਾਵੇ ਘੱਟ ਹੈ। ਅੱਜ ਜਦ ਤੁਹਾਡੇ ਨਾਲ ਗੱਲ ਕਰ ਰਿਹਾ ਹਾਂ ਤਾਂ ਮੈਨੂੰ ਮੇਰੀ ਇੱਕ ਪੁਰਾਣੀ ਕਵਿਤਾ ਦੀਆਂ ਕੁਝ ਪੰਗਤੀਆਂ ਯਾਦ ਆ ਰਹੀਆਂ ਹਨ :ਪ੍ਰਧਾਨ ਮੰਤਰੀ ਨੇ 20ਵੀਂ ਏਸ਼ਿਆਈ ਅੰਡਰ-20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਪ੍ਰਦਰਸ਼ਨ ਦੇ ਲਈ ਐਥਲੀਟਾਂ ਦੀ ਪ੍ਰਸ਼ੰਸਾ ਕੀਤੀ
June 09th, 08:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 20ਵੀਂ ਏਸ਼ਿਆਈ ਅੰਡਰ-20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਐਥਲੀਟਾਂ ਦੀ ਪ੍ਰਸ਼ੰਸਾ ਕੀਤੀ।ਪ੍ਰਧਾਨ ਮੰਤਰੀ ਨੇ ਰੂਸ ਦੇ ਮਾਸਕੋ ਵਿੱਚ ਆਯੋਜਿਤ ਵੁਸ਼ੂ ਸਟਾਰਸ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਲਈ 17 ਮੈਡਲ ਜਿੱਤਣ ‘ਤੇ ਭਾਰਤ ਦੀਆਂ ਮਹਿਲਾ ਐਥਲੀਟਾਂ ਨੂੰ ਵਧਾਈਆਂ ਦਿੱਤੀਆਂ
May 08th, 11:03 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰੂਸ ਦੇ ਮਾਸਕੋ ਵਿੱਚ ਆਯੋਜਿਤ ਵੁਸ਼ੂ ਸਟਾਰਸ ਚੈਂਪੀਅਨਸ਼ਿਪ ਵਿੱਚ ਦੇਸ਼ ਦੇ ਲਈ 17 ਮੈਡਲ ਜਿੱਤਣ ‘ਤੇ ਭਾਰਤ ਦੀਆਂ ਮਹਿਲਾ ਐਥਲੀਟਾਂ ਨੂੰ ਵਧਾਈਆਂ ਦਿੱਤੀਆਂ ਹਨ।ਉੱਤਰ ਪ੍ਰਦੇਸ਼ ਦੇ ਜਾਲੌਨ ਵਿਖੇ ਬੁੰਦੇਲਖੰਡ ਐਕਸਪ੍ਰੈੱਸ-ਵੇਅ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 16th, 04:17 pm
ਉੱਤਰ ਪ੍ਰਦੇਸ਼ ਦੇ ਲੋਕਪ੍ਰਿਯ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਯੂਪੀ ਦੇ ਉਪ-ਮੁੱਖ ਮੰਤਰੀ ਸ਼੍ਰੀ ਕੇਸ਼ਵ ਪ੍ਰਸਾਦ ਮੌਰਯ ਜੀ, ਉਪ ਮੁੱਖ ਮੰਤਰੀ ਸ਼੍ਰੀ ਬ੍ਰਜੇਸ਼ ਪਾਠਕ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਤੇ ਇਸੇ ਖੇਤਰ ਦੇ ਵਾਸੀ ਸ਼੍ਰੀ ਭਾਨੂਪ੍ਰਤਾਪ ਸਿੰਘ ਜੀ, ਯੂਪੀ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਹੋਰ ਜਨਪ੍ਰਤੀਨਿਧੀ, ਅਤੇ ਬੁੰਦੇਲਖੰਡ ਦੇ ਮੇਰੇ ਪਿਆਰੇ ਭੈਣੋਂ ਅਤੇ ਭਾਈਓ,ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦਾ ਦੌਰਾ ਕੀਤਾ ਅਤੇ ਬੁੰਦੇਲਖੰਡ ਐਕਸਪ੍ਰੈੱਸਵੇਅ ਦਾ ਉਦਘਾਟਨ ਕੀਤਾ
July 16th, 10:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਜਾਲੌਨ ਦੀ ਉਰਈ ਤਹਿਸੀਲ ਦੇ ਕੈਥੇਰੀ ਪਿੰਡ ਵਿੱਚ ਬੁੰਦੇਲਖੰਡ ਐਕਸਪ੍ਰੈੱਸਵੇਅ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਅਤੇ ਰਾਜ ਮੰਤਰੀ ਅਤੇ ਜਨ ਪ੍ਰਤੀਨਿਧੀ ਮੌਜੂਦ ਸਨ।For us, development means empowerment of poor, deprived, tribal, mothers and sisters: PM Modi
July 07th, 04:31 pm
PM Modi inaugurated and laid foundation stones of multiple projects worth over Rs. 1800 crores at an event at Dr Sampurnanand Sports Stadium, Sigra, Varanasi. He praised the local people for preferring long-lasting solutions and projects over temporary and short-cut solutions.PM inaugurates and lays the foundation stone of multiple development initiatives worth over Rs. 1800 crores
July 07th, 04:30 pm
PM Modi inaugurated and laid foundation stones of multiple projects worth over Rs. 1800 crores at an event at Dr Sampurnanand Sports Stadium, Sigra, Varanasi. He praised the local people for preferring long-lasting solutions and projects over temporary and short-cut solutions.ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਵਿੱਚ ਡੀਫਲਿੰਪਿਕ 2021 ਵਿੱਚ ਹਿੱਸਾ ਲੈਣ ਵਾਲੇ ਪ੍ਰਤਿਭਾਸ਼ਾਲੀ ਐਥਲੀਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
May 01st, 09:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬ੍ਰਾਜ਼ੀਲ ਵਿੱਚ ਡੀਫਲਿੰਪਿਕ 2021 ਵਿੱਚ ਹਿੱਸਾ ਲੈਣ ਵਾਲੇ ਪ੍ਰਤਿਭਾਸ਼ਾਲੀ ਐਥਲੀਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਐਥਲੀਟਾਂ ਨੇ ਖੇਡਾਂ ਦੇ ਲਈ ਪ੍ਰਸਥਾਨ ਤੋਂ ਪੂਰਵ ਰਾਸ਼ਟਰੀ ਯੁੱਧ ਸਮਾਰਕ ਦਾ ਦੌਰਾ ਕੀਤਾ, ਉਨ੍ਹਾਂ ਦੇ ਇਸ ਹਾਵ-ਭਾਵ ਤੋਂ ਉਹ ਵਾਸਤਵ ਵਿੱਚ ਪ੍ਰਭਾਵਿਤ ਹੋਏ ਹਨ।India's youth wants to do something new and at a large scale: PM Modi during Mann Ki Baat
August 29th, 11:30 am
During Mann Ki Baat, PM Narendra Modi paid tribute to Major Dhyanchand and spoke about our Olympians, who have made the country proud on the world stage. He applauded the country’s youth for their ability to take risks and move ahead. The PM highlighted the efforts of our skilled manpower and paid tributes to Bhagwaan Vishwakarma.PM congratulates wrestlers on winning medals at Junior World Wrestling Championships 2021
August 23rd, 03:02 pm
The Prime Minister, Shri Narendra Modi has congratulated wrestlers on winning medals at the Junior World Wrestling Championships 2021.PM congratulates athletes on winning medals at WAU20Nairobi2021
August 23rd, 02:52 pm
The Prime Minister, Shri Narendra Modi has congratulated athletes on winning the medals at World Athletics Under 20 Nairobi-2021.PM felicitates medal winners of 2018 Asian Para Games
October 16th, 05:34 pm
PM Narendra Modi met and felicitated the medal winners of the 2018 Asian Para Games. He urged the athletes to keep up their spirit of optimism, and persevere to achieve even greater heights.Khelo India is an effort to give strength to a mass movement for playing more: PM Modi
January 31st, 05:27 pm
Inaugurating the Khelo India School Games today, the PM said that sports must occupy a central place in the lives of our youth. He said that India did not lack sporting talent and being a youthful nation, it could do wonders in the field of sports.PM addresses the Opening Ceremony of Khelo India School Games
January 31st, 05:26 pm
Inaugurating the Khelo India School Games today, the PM said that sports must occupy a central place in the lives of our youth. He said that India did not lack sporting talent and being a youthful nation, it could do wonders in the field of sports.PM wishes Indian athletes for Rio 2016 Paralympics
September 01st, 10:00 am
Prime Minister Modi wished the very best to the athletes representing India at the Rio 2016 Paralympics, starting from 7th September. He said that the people of India would be enthusiastically cheering for our athletes representing India at the Rio 2016 Paralympics. The PM hoped the athletes would give their best and make the country proud.India Shines at the Special Olympic World Summer Games - 2015
August 04th, 05:57 pm