ਪ੍ਰਧਾਨ ਮੰਤਰੀ 13 ਦਸੰਬਰ ਨੂੰ ਸ਼੍ਰੀ ਅਰਬਿੰਦੋ ਦੀ 150ਵੀਂ ਜਨਮ ਵਰ੍ਹੇਗੰਢ ਦੇ ਸਬੰਧ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ
December 12th, 06:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਦਸੰਬਰ, 2022 ਨੂੰ ਸ਼ਾਮ 5 ਵਜੇ ਵੀਡੀਓ ਕਾਨਫਰੰਸ ਦੇ ਜ਼ਰੀਏ ਸ਼੍ਰੀ ਅਰਬਿੰਦੋ ਦੀ 150ਵੀਂ ਜਨਮ ਵਰ੍ਹੇਗੰਢ ਦੇ ਸਬੰਧ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੀ ਸਰਪ੍ਰਸਤੀ ਹੇਠ ਕੰਬਨ ਕਲਈ ਸੰਗਮ, ਪੁਡੂਚੇਰੀ ਵਿੱਚ ਆਯੋਜਿਤ ਹੋਣ ਵਾਲੇ ਇਸ ਪ੍ਰੋਗਰਾਮ ਵਿੱਚ ਸ਼੍ਰੀ ਅਰਬਿੰਦੋ ਦੇ ਸਨਮਾਨ ਵਿੱਚ ਇੱਕ ਸਮਾਰਕ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨਗੇ। ਪ੍ਰਧਾਨ ਮੰਤਰੀ ਇਸ ਅਵਸਰ 'ਤੇ ਸਭਾ ਨੂੰ ਵੀ ਸੰਬੋਧਨ ਕਰਨਗੇ, ਜਿਸ ਵਿੱਚ ਦੇਸ਼ ਭਰ ਤੋਂ ਸ਼੍ਰੀ ਅਰਬਿੰਦੋ ਦੇ ਅਨੁਯਾਈ ਸ਼ਾਮਲ ਹੋਣਗੇ।ਪ੍ਰਧਾਨ ਮੰਤਰੀ ਨੇ ਸ੍ਰੀ ਅਰਬਿੰਦੋ ਨੂੰ ਉਨ੍ਹਾਂ ਦੀ ਜਯੰਤੀ 'ਤੇ ਯਾਦ ਕੀਤਾ
August 15th, 07:02 pm
ਅੱਜ ਸ੍ਰੀ ਅਰਬਿੰਦੋ ਨੂੰ ਉਨ੍ਹਾਂ ਦੀ ਜਯੰਤੀ 'ਤੇ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਸ੍ਰੀ ਅਰਬਿੰਦੋ ਇੱਕ ਤੀਖਣ ਬੁੱਧੀ ਵਾਲੇ ਵਿਅਕਤੀ ਸਨ, ਜਿਨ੍ਹਾਂ ਦੇ ਪਾਸ ਸਾਡੇ ਰਾਸ਼ਟਰ ਦੇ ਲਈ ਸਪਸ਼ਟ ਵਿਜ਼ਨ ਸੀ। ਸਿੱਖਿਆ, ਬੌਧਿਕ ਕੌਸ਼ਲ ਅਤੇ ਤਾਕਤ 'ਤੇ ਉਨ੍ਹਾਂ ਦਾ ਜ਼ੋਰ ਸਾਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।ਭਾਰਤੀ ਸੱਭਿਆਚਾਰ ਦੀ ਜੀਵੰਤਤਾ ਨੇ ਹਮੇਸ਼ਾ ਦੁਨੀਆ ਭਰ ਦੇ ਲੋਕਾਂ ਨੂੰ ਆਕਰਸ਼ਿਤ ਕੀਤਾ ਹੈ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
January 30th, 11:30 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। ਅੱਜ ‘ਮਨ ਕੀ ਬਾਤ’ ਦੇ ਇੱਕ ਹੋਰ ਐਪੀਸੋਡ ਦੇ ਜ਼ਰੀਏ ਅਸੀਂ ਇਕੱਠੇ ਹੋ ਰਹੇ ਹਾਂ। ਇਹ 2022 ਦੀ ਪਹਿਲੀ ‘ਮਨ ਕੀ ਬਾਤ’ ਹੈ। ਅੱਜ ਅਸੀਂ ਫਿਰ ਅਜਿਹੀਆਂ ਚਰਚਾਵਾਂ ਨੂੰ ਅੱਗੇ ਵਧਾਵਾਂਗੇ ਜੋ ਸਾਡੇ ਦੇਸ਼ ਅਤੇ ਦੇਸ਼ਵਾਸੀਆਂ ਦੀਆਂ ਸਕਾਰਾਤਮਕ ਪ੍ਰੇਰਣਾਵਾਂ ਅਤੇ ਸਮੂਹਿਕ ਯਤਨਾਂ ਨਾਲ ਜੁੜੀਆਂ ਹੋਈਆਂ ਹਨ। ਅੱਜ ਸਾਡੇ ਪੂਜਨੀਕ ਬਾਪੂ ਮਹਾਤਮਾ ਗਾਂਧੀ ਜੀ ਦੀ ਬਰਸੀ ਵੀ ਹੈ। 30 ਜਨਵਰੀ ਦਾ ਇਹ ਦਿਨ ਸਾਨੂੰ ਬਾਪੂ ਦੀਆਂ ਸਿੱਖਿਆਵਾਂ ਦੀ ਯਾਦ ਦਿਵਾਉਂਦਾ ਹੈ। ਅਜੇ ਕੁਝ ਦਿਨ ਪਹਿਲਾਂ ਹੀ ਅਸੀਂ ਗਣਤੰਤਰ ਦਿਵਸ ਵੀ ਮਨਾਇਆ। ਦਿੱਲੀ ਵਿੱਚ ਰਾਜਪਥ ’ਤੇ ਅਸੀਂ ਦੇਸ਼ ਦੀ ਬਹਾਦਰੀ ਅਤੇ ਸਮਰੱਥਾ ਦੀ ਜੋ ਝਾਕੀ ਵੇਖੀ, ਉਸ ਨੇ ਸਾਨੂੰ ਮਾਣ ਅਤੇ ਉਤਸ਼ਾਹ ਨਾਲ ਭਰ ਦਿੱਤਾ ਹੈ। ਇੱਕ ਬਦਲਾਅ ਜੋ ਤੁਸੀਂ ਵੇਖਿਆ ਹੋਵੇਗਾ, ਹੁਣ ਗਣਤੰਤਰ ਦਿਵਸ ਸਮਾਰੋਹ 23 ਜਨਵਰੀ, ਯਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜਨਮ ਜਯੰਤੀ ਤੋਂ ਸ਼ੁਰੂ ਹੋਵੇਗਾ ਅਤੇ 30 ਜਨਵਰੀ ਤੱਕ ਯਾਨੀ ਗਾਂਧੀ ਜੀ ਦੀ ਬਰਸੀ ਤੱਕ ਚਲੇਗਾ। ਇੰਡੀਆ ਗੇਟ ’ਤੇ ਨੇਤਾ ਜੀ ਦਾ digital ਬੁੱਤ ਵੀ ਸਥਾਪਿਤ ਕੀਤਾ ਗਿਆ ਹੈ। ਇਸ ਗੱਲ ਦਾ ਜਿਸ ਤਰ੍ਹਾਂ ਨਾਲ ਦੇਸ਼ ਨੇ ਸਵਾਗਤ ਕੀਤਾ, ਦੇਸ਼ ਦੇ ਹਰ ਕੋਨੇ ਤੋਂ ਅਨੰਦ ਦੀ ਜੋ ਲਹਿਰ ਉੱਠੀ, ਹਰ ਦੇਸ਼ਵਾਸੀ ਨੇ ਜਿਸ ਤਰ੍ਹਾਂ ਦੀਆਂ ਭਾਵਨਾਵਾਂ ਪ੍ਰਗਟ ਕੀਤੀਆਂ, ਉਸ ਨੂੰ ਅਸੀਂ ਕਦੇ ਭੁੱਲ ਨਹੀਂ ਸਕਦੇ।ਪੁਦੂਚੇਰੀ ਵਿੱਚ 25ਵੇਂ ਨੈਸ਼ਨਲ ਯੂਥ ਫੈਸਟੀਵਲ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 12th, 03:02 pm
ਪੁਦੂਚੇਰੀ ਦੇ ਲੈਫਟੀਨੈਂਟ ਗਵਰਨਰ ਤਮਿਲ-ਸਾਈ ਜੀ, ਮੁੱਖ ਮੰਤਰੀ ਐੱਨ ਰੰਗਾਸਾਮੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਨਾਰਾਇਣ ਰਾਣੇ ਜੀ, ਸ਼੍ਰੀ ਅਨੁਰਾਗ ਠਾਕੁਰ ਜੀ, ਸ਼੍ਰੀ ਨਿਸ਼ੀਤ ਪ੍ਰਮਾਣਿਕ ਜੀ, ਸ਼੍ਰੀ ਭਾਨੂ ਪ੍ਰਤਾਪ ਸਿੰਘ ਵਰਮਾ ਜੀ, ਪੁਦੂਚੇਰੀ ਸਰਕਾਰ ਦੇ ਸੀਨੀਅਰ ਮੰਤਰੀਗਣ, ਸਾਂਸਦ ਗਣ, ਵਿਧਾਇਕ ਗਣ, ਦੇਸ਼ ਦੇ ਹੋਰ ਰਾਜਾਂ ਦੇ ਮੰਤਰੀਗਣ, ਅਤੇ ਮੇਰੇ ਯੁਵਾ ਸਾਥੀਓ! ਵਣੱਕਮ! ਆਪ ਸਭ ਨੂੰ ਰਾਸ਼ਟਰੀ ਯੁਵਾ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ!ਪ੍ਰਧਾਨ ਮੰਤਰੀ ਨੇ ਪੁਦੂਚੇਰੀ ’ਚ 25ਵੇਂ ਨੈਸ਼ਨਲ ਯੂਥ ਫੈਸਟੀਵਲ ਦਾ ਉਦਘਾਟਨ ਕੀਤਾ
January 12th, 11:01 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੁਦੂਚੇਰੀ ’ਚ 25ਵੇਂ ‘ਨੈਸ਼ਨਲ ਯੂਥ ਫੈਸਟੀਵਲ’ (ਰਾਸ਼ਟਰੀ ਯੁਵਾ ਉਤਸਵ) ਦਾ ਉਦਘਾਟਨ ਕੀਤਾ। ਅੱਜ ਸਵਾਮੀ ਵਿਵੇਕਾਨੰਦ ਦੀ ਜਯੰਤੀ ‘ਰਾਸ਼ਟਰੀ ਯੁਵਾ ਦਿਵਸ’ ਵਜੋਂ ਮਨਾਈ ਜਾ ਰਹੀ ਹੈ। ਇਸ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨੇ ‘ਮੇਰੇ ਸਪਨੋਂ ਕਾ ਭਾਰਤ’ ਅਤੇ ‘ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਅਣਗੌਲ਼ੇ ਨਾਇਕ’ ਵਿਸ਼ਿਆਂ ਬਾਰੇ ਚੋਣਵੇਂ ਲੇਖ ਜਾਰੀ ਕੀਤੇ। ਇਹ ਲੇਖ ਦੋ ਵਿਸ਼ਿਆਂ ’ਤੇ ਇੱਕ ਲੱਖ ਨੌਜਵਾਨਾਂ ਵੱਲੋਂ ਭੇਜੇ ਲੇਖਾਂ ’ਚੋਂ ਚੁਣੇ ਗਏ ਹਨ। ਪ੍ਰਧਾਨ ਮੰਤਰੀ ਨੇ ਪੁਦੂਚੇਰੀ ਵਿੱਚ ਐੱਮਐੱਸਐੱਮਈ (MSME) ਮੰਤਰਾਲੇ ਦੇ ਇੱਕ ਟੈਕਨੋਲੋਜੀ ਕੇਂਦਰ ਦਾ ਵੀ ਉਦਘਾਟਨ ਕੀਤਾ, ਜਿਸ ਨੂੰ ਲਗਭਗ 122 ਕਰੋੜ ਰੁਪਏ ਦੇ ਨਿਵੇਸ਼ ਨਾਲ ਬਣਾਇਆ ਗਿਆ ਹੈ। ਪ੍ਰਧਾਨ ਮੰਤਰੀ ਨੇ ਪੁਦੂਚੇਰੀ ਸਰਕਾਰ ਦੁਆਰਾ ਲਗਭਗ 23 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਓਪਨ-ਏਅਰ ਥੀਏਟਰ ਆਡੀਟੋਰੀਅਮ, ਪੇਰੁਨਥਲਾਈਵਰ ਕਾਮਰਾਜਰ ਮਨੀਮੰਡਪਮ ਦਾ ਵੀ ਉਦਘਾਟਨ ਕੀਤਾ। ਇਸ ਮੌਕੇ 'ਤੇ ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ, ਸ਼੍ਰੀ ਨਾਰਾਇਣ ਰਾਣੇ, ਸ਼੍ਰੀ ਭਾਨੂ ਪ੍ਰਤਾਪ ਸਿੰਘ ਵਰਮਾ ਅਤੇ ਸ਼੍ਰੀ ਨਿਸਿਥ ਪ੍ਰਮਾਣਿਕ, ਡਾ. ਤਮਿਲਿਸਾਈ ਸੁੰਦਰਰਾਜਨ, ਪੁਦੂਚੇਰੀ ਦੇ ਮੁੱਖ ਮੰਤਰੀ ਸ਼੍ਰੀ ਐੱਨ. ਰੰਗਾਸਵਾਮੀ, ਰਾਜ ਮੰਤਰੀ ਅਤੇ ਸੰਸਦ ਮੈਂਬਰ ਮੌਜੂਦ ਸਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਅਰਬਿੰਦੋ ਦੀ 150ਵੀਂ ਜਯੰਤੀ 'ਤੇ ਆਯੋਜਿਤ ਕੀਤੇ ਜਾਣ ਵਾਲੇ ਯਾਦਗਾਰੀ ਸਮਾਗਮ ਲਈ ਗਠਿਤ ਉੱਚ ਪੱਧਰੀ ਕਮੇਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕੀਤੀ
December 24th, 06:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਚ ਪੱਧਰੀ ਕਮੇਟੀ (ਐੱਚਐੱਲਸੀ) ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸਦਾ ਗਠਨ ਸ਼੍ਰੀ ਅਰਬਿੰਦੋ ਦੀ 150ਵੀਂ ਜਯੰਤੀ ਮਨਾਉਣ ਲਈ ਕੀਤਾ ਗਿਆ ਹੈ। ਐੱਚਐੱਲਸੀ ਦੀ ਨੋਟੀਫਿਕੇਸ਼ਨ 20 ਦਸੰਬਰ, 2021 ਨੂੰ ਜਾਰੀ ਕੀਤੀ ਗਈ ਸੀ। ਕਮੇਟੀ ਵਿੱਚ ਵੱਖ-ਵੱਖ ਖੇਤਰਾਂ ਦੇ 53 ਮੈਂਬਰ ਸ਼ਾਮਲ ਹਨ।Tragedies like 9/11 will have a permanent solution, only through humanitarian values: PM Modi
September 11th, 11:01 am
Prime Minister Narendra Modi performed the Lokarpan of Sardardham Bhavan and Bhoomi Pujan of Sardardham Phase – II Kanya Chhatralaya. The PM said the Hostel facility being inaugurated today will also help so many girls to come forward. He said that the state of the art building, girls hostel and modern library will empower the youth.PM performs the Lokarpan of Sardardham Bhavan and Bhoomi Pujan of Sardardham Phase – II Kanya Chhatralaya
September 11th, 11:00 am
Prime Minister Narendra Modi performed the Lokarpan of Sardardham Bhavan and Bhoomi Pujan of Sardardham Phase – II Kanya Chhatralaya. The PM said the Hostel facility being inaugurated today will also help so many girls to come forward. He said that the state of the art building, girls hostel and modern library will empower the youth.Highlights from PM Modi's Independence Day speech
August 15th, 03:02 pm
Prime Minister Shri Narendra Modi today addressed the nation from the Red Fort as the country celebrated its 75th Independence Day. During the speech, PM Modi listed achievements of his government and laid out plans for the future. He made an addition to his popular slogan of “Sabka Saath, Sabka Vikas and Sabka Vishwas.” The latest entrant to this group is “Sabka Prayas.”Sabka Saath, Sabka Vikas, Sabka Vishwas and now Sabka Prayas are vital for the achievement of our goals: PM Modi on 75th Independence Day
August 15th, 07:38 am
Prime Minister Shri Narendra Modi today addressed the nation from the Red Fort as the country celebrated its 75th Independence Day. During the speech, PM Modi listed achievements of his government and laid out plans for the future. He made an addition to his popular slogan of “Sabka Saath, Sabka Vikas and Sabka Vishwas.” The latest entrant to this group is “Sabka Prayas.”India Celebrates 75th Independence Day
August 15th, 07:37 am
Prime Minister Shri Narendra Modi today addressed the nation from the Red Fort as the country celebrated its 75th Independence Day. During the speech, PM Modi listed achievements of his government and laid out plans for the future. He made an addition to his popular slogan of “Sabka Saath, Sabka Vikas and Sabka Vishwas.” The latest entrant to this group is “Sabka Prayas.”PM Modi addresses public meeting at Puducherry
March 30th, 04:31 pm
Addressing a public meeting in Puducherry today, Prime Minister Narendra Modi said, “There is something special about Puducherry that keeps bringing me back here again and again.” He accused Congress government for its negligence and said, “In the long list of non-performing Congress governments over the years, the previous Puducherry Government has a special place. The ‘High Command’ Government of Puducherry failed on all fronts.”Youth should follow Swami Vivekananda's teaching to be fearless and to be full of self-belief: PM
January 31st, 03:01 pm
PM Modi addressed the 125th anniversary celebrations of ‘Prabuddha Bharata’, a monthly journal of the Ramakrishna Order, started by Swami Vivekananda. Speaking on the occasion, the PM said, Swami Vivekananda named the journal Prabuddha Bharata to manifest the spirit of our nation. Swami ji wanted to create an 'Awakened India', beyond just a political or territorial entity.PM Modi addresses 125th anniversary celebrations of 'Prabuddha Bharata' started by Swami Vivekananda
January 31st, 03:00 pm
PM Modi addressed the 125th anniversary celebrations of ‘Prabuddha Bharata’, a monthly journal of the Ramakrishna Order, started by Swami Vivekananda. Speaking on the occasion, the PM said, Swami Vivekananda named the journal Prabuddha Bharata to manifest the spirit of our nation. Swami ji wanted to create an 'Awakened India', beyond just a political or territorial entity.PM to address 125th anniversary celebrations of ‘Prabuddha Bharata’ on 31st January
January 29th, 02:51 pm
Prime Minister Shri Narendra Modi will address the 125th anniversary celebrations of ‘Prabuddha Bharata’, a monthly journal of the Ramakrishna Order, started by Swami Vivekananda in 1896, at around 3:15 PM on 31st January, 2021. The event is being organized by Advaita Ashrama, Mayavati.Social Media Corner 25 February 2018
February 25th, 07:27 pm
Your daily dose of governance updates from Social Media. Your tweets on governance get featured here daily. Keep reading and sharing!PM Modi addresses programme to mark Golden Jubilee of Auroville Foundation
February 25th, 12:58 pm
Addressing a programme to mark fifty years of Auroville Foundation, PM Modi said that it was important to remember the vast extent of action and thought of Shri Aurobindo. He said that Shri Aurobindo was a man of action, a philosopher, a poet and there many more facets to his character which were dedicated to the good of the nation and humanity.Prime Minister to visit 2 States & 2 Union Territories over the next two days
February 23rd, 04:13 pm
PM Narendra Modi will be visiting Gujarat, Tamil Nadu, Daman & Diu and Puducherry, over the next two days. During his visits, the PM will launch various development initiatives, visit the Aurobindo Ashram, flag off the Run for New India Marathon and address public meetings.