ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਐਂਥਨੀ ਅਲਬਾਨੀਜ਼ (Anthony Albanese) ਨਾਲ ਗੱਲਬਾਤ ਕੀਤੀ
August 26th, 01:02 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਐਂਥਨੀ ਅਲਬਾਨੀਜ਼ (Anthony Albanese) ਦੇ ਨਾਲ ਗੱਲਬਾਤ ਕੀਤੀ। ਇਸ ਦੌਰਾਨ ਦੋਨੋਂ ਨੇਤਾਵਾਂ ਨੇ ਦੁਵੱਲੇ ਸਬੰਧਾਂ ‘ਤੇ ਚਰਚਾ ਕੀਤੀ ਅਤੇ ਕੁਆਡ ਸਹਿਤ ਹੋਰ ਬਹੁਪੱਖੀ ਮੰਚਾਂ ‘ਤੇ ਸਹਿਯੋਗ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ।ਔਸਟ੍ਰੀਆ ਦੇ ਵਿਯਨਾ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 10th, 11:00 pm
ਔਸਟ੍ਰੀਆ ਦਾ ਇਹ ਮੇਰਾ ਪਹਿਲਾ ਦੌਰਾ ਹੈ। ਜੋ ਉਤਸ਼ਾਹ, ਜੋ ਉਮੰਗ ਮੈਂ ਇੱਥੇ ਦੇਖ ਰਿਹਾ ਹਾਂ ਉਹ ਵਾਕਈ ਅਦਭੁਤ ਹੈ। 41 ਵਰ੍ਹਿਆਂ ਦੇ ਬਾਅਦ ਭਾਰਤ ਦੇ ਕਿਸੇ ਪ੍ਰਧਾਨ ਮੰਤਰੀ ਦਾ ਇੱਥੇ ਆਉਣਾ ਹੋਇਆ ਹੈ। ਤੁਹਾਡੇ ਵਿੱਚੋਂ ਬਹੁਤ ਲੋਕ ਅਜਿਹੇ ਹੋਣਗੇ, ਜਿਨ੍ਹਾਂ ਦੇ ਜਨਮ ਤੋਂ ਪਹਿਲਾਂ ਕੋਈ ਪ੍ਰਧਾਨ ਮੰਤਰੀ ਇੱਥੇ ਆਏ ਸਨ। ਤੁਹਾਨੂੰ ਕੀ ਲਗਦਾ ਹੈ ਇਹ ਇੰਤਜ਼ਾਰ ਕੁਝ ਜ਼ਿਆਦਾ ਹੀ ਲੰਬਾ ਹੋ ਗਿਆ ਹੈ ਨਾ? ਚਲੋ ਹੁਣ ਇਹ ਇੰਤਜ਼ਾਰ ਖ਼ਤਮ ਹੋ ਗਿਆ ਹੈ। ਹੁਣ ਤਾਂ ਤੁਸੀਂ ਖੁਸ਼ ਹੋ ਨਾ? ਮੈਨੂੰ ਦੱਸਣ ਦੇ ਲਈ ਕਹਿ ਰਹੇ ਹਨ ਕਿ real ਵਿੱਚ ਖੁਸ਼ ਹਨ? ਸੱਚਾ?ਪ੍ਰਧਾਨ ਮੰਤਰੀ ਨੇ ਔਸਟ੍ਰੀਆ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
July 10th, 10:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਯਨਾ ਵਿੱਚ ਪ੍ਰਵਾਸੀ ਭਾਰਤੀਆਂ ਦੁਆਰਾ ਉਨ੍ਹਾਂ ਸਨਮਾਨ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਦੇ ਆਗਮਨ ‘ਤੇ ਪ੍ਰਵਾਸੀ ਭਾਰਤੀ ਭਾਈਚਾਰੇ ਨੇ ਉਨ੍ਹਾਂ ਦਾ ਵੱਡੇ ਉਤਸ਼ਾਹ ਅਤੇ ਸਨੇਹ ਦੇ ਨਾਲ ਸੁਆਗਤ ਕੀਤਾ। ਔਸਟ੍ਰੀਆ ਦੇ ਸੰਘੀ ਸ਼੍ਰਮ ਅਤੇ ਅਰਥਵਿਵਸਥਾ ਮੰਤਰੀ ਮਹਾਮਹਿਮ ਸ਼੍ਰੀ ਮਾਰਟਿਨ ਕੋਚਰ ਵੀ ਸਮੁਦਾਇਕ ਸਭਾ ਵਿੱਚ ਸ਼ਾਮਲ ਹੋਏ।ਪ੍ਰਧਾਨ ਮੰਤਰੀ ਨੇ ਨੋਬਲ ਪੁਰਸਕਾਰ ਜੇਤੂ ਸ਼੍ਰੀ ਐਂਟੋਨ ਜ਼ੀਲਿੰਗਰ (Anton Zeilinger) ਨਾਲ ਮੁਲਾਕਾਤ ਕੀਤੀ
July 10th, 09:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਸਟ੍ਰੀਆ ਦੇ ਪ੍ਰਸਿੱਧ ਭੌਤਿਕ ਵਿਗਿਆਨੀ (Austrian physicist) ਨੋਬਲ ਪੁਰਸਕਾਰ ਜੇਤੂ ਸ਼੍ਰੀ ਐਂਟੋਨ ਜ਼ੀਲਿੰਗਰ (Anton Zeilinger) ਨਾਲ ਮੁਲਾਕਾਤ ਕੀਤੀ। ਸ਼੍ਰੀ ਜ਼ੀਲਿੰਗਰ ਕੁਆਂਟਮ ਮਕੈਨਿਕਸ ‘ਤੇ ਆਪਣੇ ਕੰਮ ਲਈ ਪ੍ਰਸਿੱਧ ਹਨ ਅਤੇ ਉਨ੍ਹਾਂ ਨੂੰ ਸਾਲ 2022 ਵਿੱਚ ਫਿਜ਼ਿਕਸ ਦੇ ਲਈ ਨੋਬਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।ਪ੍ਰਧਾਨ ਮੰਤਰੀ ਨੇ ਆਸਟ੍ਰੀਆ ਦੇ ਭਾਰਤ ਵਿਗਿਆਨੀਆਂ (Austrian Indologists) ਨਾਲ ਮੁਲਾਕਾਤ ਕੀਤੀ
July 10th, 09:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਸਟ੍ਰੀਆ ਦੇ ਚਾਰ ਪ੍ਰਮੁੱਖ ਭਾਰਤ ਵਿਗਿਆਨੀਆਂ (Austrian Indologists) ਅਤੇ ਭਾਰਤੀ ਇਤਿਹਾਸ ਅਤੇ ਵਿਚਾਰਾਂ ਨਾਲ ਜੁੜੇ ਵਿਦਵਾਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਬੋਧ ਦਰਸ਼ਨ ਦੇ ਵਿਦਵਾਨ ਅਤੇ ਭਾਸ਼ਾ ਵਿਗਿਆਨੀ ਡਾ. ਬਿਰਗਿਟ ਕੈਲਨਰ, ਆਧੁਨਿਕ ਦੱਖਣੀ ਏਸ਼ੀਆ ਦੇ ਵਿਦਵਾਨ ਪ੍ਰੋ. ਮਾਰਟਿਨ ਗੈਂਸਜ਼ਲੇ, ਯੂਨੀਵਰਸਿਟੀ ਆਫ ਵਿਯਨਾ ਦੇ ਸਾਊਥ ਏਸ਼ੀਅਨ ਸਟਡੀਜ਼ ਦੇ ਪ੍ਰੋਫੈਸਰ ਡਾ: ਬੋਰਾਇਨ ਲਾਰੀਓਸ ਅਤੇ ਵਿਯਨਾ ਯੂਨੀਵਰਸਿਟੀ ਦੇ ਇੰਡੋਲੌਜੀ ਵਿਭਾਗ ਦੇ ਮੁਖੀ ਡਾ. ਕਰਿਨ ਪ੍ਰੀਸੇਨਡਾਂਜ਼ ਨਾਲ ਗੱਲਬਾਤ ਕੀਤੀ।ਭਾਰਤ-ਔਸਟ੍ਰੀਆ ਸਾਂਝੇਦਾਰੀ ਵਧਾਉਣ ‘ਤੇ ਸੰਯੁਕਤ ਬਿਆਨ
July 10th, 09:15 pm
ਚਾਂਸਲਰ ਸ਼੍ਰੀ ਕਾਰਲ ਨੇਹਮਰ ਨੇ ਸੱਦੇ ‘ਤੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 9-10 ਜੁਲਾਈ 2024 ਤੱਕ ਔਸਟ੍ਰੀਆ ਦੀ ਸਰਕਾਰੀ ਯਾਤਰਾ ਕੀਤੀ। ਆਪਣੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨੇ ਔਸਟ੍ਰੀਆ ਦੇ ਰਾਸ਼ਟਰਪਤੀ ਮਹਾਮਹਿਮ ਅਲੈਕਜ਼ੈਂਡਰ ਵਾਨ ਡੇਰ ਬੇਲਨ ਨਾਲ ਮੁਲਾਕਾਤ ਕੀਤੀ ਅਤੇ ਚਾਂਸਲਰ ਨੇਹਮਰ ਦੇ ਨਾਲ ਦੁਵੱਲੀ ਚਰਚਾ ਕੀਤੀ। ਇਹ ਪ੍ਰਧਾਨ ਮੰਤਰੀ ਦੀ ਔਸਟ੍ਰੀਆ ਦੀ ਪਹਿਲੀ ਯਾਤਰਾ ਸੀ ਅਤੇ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ 41 ਵਰ੍ਹਿਆਂ ਦੇ ਬਾਅਦ ਇਹ ਪਹਿਲੀ ਯਾਤਰਾ ਸੀ। ਇਸ ਵਰ੍ਹੇ ਦੋਨਾਂ ਦੇਸ਼ਾਂ ਦਰਮਿਆਨ ਕੂਟਨੀਤਕ ਸਬੰਧਾਂ ਦਾ 75ਵਾਂ ਵਰ੍ਹਾ ਹੈ।ਪ੍ਰਧਾਨ ਮੰਤਰੀ ਦੀ ਆਸਟ੍ਰੀਆ ਦੇ ਰਾਸ਼ਟਰਪਤੀ ਨਾਲ ਬੈਠਕ
July 10th, 09:13 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਯਨਾ ਵਿੱਚ ਆਸਟ੍ਰੀਆ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਅਲੈਗਜ਼ੈਂਡਰ ਵੈਨ ਡੇਰ ਬੇਲੇਨ (Alexander Van der Bellen) ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਵੈਨ ਡੇਰ ਬੇਲੇਨ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਇਤਿਹਾਸਕ ਤੀਸਰੇ ਕਾਰਜਕਾਲ ਲਈ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਆਸਟ੍ਰੀਆ-ਭਾਰਤ ਸੀਈਓਸ ਮੀਟਿੰਗ ਨੂੰ ਸੰਬੋਧਨ ਕੀਤਾ
July 10th, 07:01 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੀਆ ਦੇ ਚਾਂਸਲਰ ਮਹਾਮਹਿਮ ਸ਼੍ਰੀ ਕਾਰਲ ਨੇਹਮਰ ਨੇ ਅੱਜ ਇਨਫ੍ਰਾਸਟ੍ਰਕਚਰ, ਆਟੋਮੋਬਾਇਲ ਐਨਰਜੀ, ਇੰਜੀਨਿਅਰਿੰਗ ਅਤੇ ਸਟਾਰਟ-ਅੱਪਸ ਸਮੇਤ ਵੱਖ-ਵੱਖ ਖੇਤਰਾਂ ਦੇ ਪ੍ਰਮੁੱਖ ਆਸਟ੍ਰਿਆਈ ਅਤੇ ਭਾਰਤੀ ਮੁੱਖ ਕਾਰਜਕਾਰੀ ਅਧਿਕਾਰੀਆਂ (CEOs) ਦੇ ਇੱਕ ਸਮੂਹ ਨੂੰ ਸੰਯੁਕਤ ਤੌਰ ‘ਤੇ ਸੰਬੋਧਨ ਕੀਤਾ।ਆਸਟ੍ਰੀਆ ਦੇ ਚਾਂਸਲਰ ਦੇ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
July 10th, 02:45 pm
ਸਭ ਤੋਂ ਪਹਿਲਾਂ ਮੈਂ ਗਰਮਜੋਸ਼ੀ ਭਰੇ ਸੁਆਗਤ ਅਤੇ ਮਹਿਮਾਨ ਨਵਾਜ਼ੀ ਦੇ ਲਈ ਚਾਂਸਲਰ ਨੇਹਮਰ ਦਾ ਆਭਾਰ ਪ੍ਰਗਟ ਕਰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਮੇਰੇ ਤੀਸਰੇ ਕਾਰਜਕਾਲ ਦੀ ਸ਼ੁਰੂਆਤ ਵਿੱਚ ਹੀ ਆਸਟ੍ਰੀਆ ਆਉਣ ਦਾ ਅਵਸਰ ਮਿਲਿਆ। ਮੇਰੀ ਇਹ ਯਾਤਰਾ ਇਤਿਹਾਸਿਕ ਵੀ ਹੈ ਅਤੇ ਵਿਸ਼ੇਸ਼ ਵੀ ਹੈ। 41 ਸਾਲਾਂ ਦੇ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਨੇ ਆਸਟ੍ਰੀਆ ਦਾ ਦੌਰਾ ਕੀਤਾ ਹੈ। ਇਹ ਵੀ ਸੁਖਦ ਸੰਜੋਗ ਹੈ ਕਿ ਇਹ ਯਾਤਰਾ ਉਸ ਸਮੇਂ ਹੋ ਰਹੀ ਹੈ ਜਦੋਂ ਸਾਡੇ ਆਪਸੀ ਸਬੰਧਾਂ ਦੇ 75 ਵਰ੍ਹੇ ਪੂਰੇ ਹੋਏ ਹਨ।ਪ੍ਰਧਾਨ ਮੰਤਰੀ ਮੋਦੀ ਆਸਟ੍ਰੀਆ ਦੇ ਵਿਆਨਾ ਪਹੁੰਚੇ
July 09th, 11:45 pm
ਪ੍ਰਧਾਨ ਮੰਤਰੀ ਮੋਦੀ ਆਪਣੀ ਦੋ ਦੇਸ਼ਾਂ ਦੀ ਯਾਤਰਾ ਦੇ ਅਗਲੇ ਪੜਾਅ ਵਿੱਚ ਆਸਟ੍ਰੀਆ ਦੇ ਵਿਆਨਾ ਪਹੁੰਚੇ। ਇਸ ਦੌਰੇ ਦੌਰਾਨ ਉਹ ਰਾਸ਼ਟਰਪਤੀ ਅਲੈਗਜ਼ੈਂਡਰ ਵਾਨ ਡੇਰ ਬੇਲਨ ਅਤੇ ਚਾਂਸਲਰ ਕਾਰਲ ਨੇਹਮਰ ਨਾਲ ਮੁਲਾਕਾਤ ਕਰਨਗੇ। 40 ਤੋਂ ਵੱਧ ਵਰ੍ਹਿਆਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਆਸਟ੍ਰੀਆ ਦੀ ਇਹ ਪਹਿਲੀ ਯਾਤਰਾ ਹੈ।ਪ੍ਰਧਾਨ ਮੰਤਰੀ ਦਾ ਰੂਸ ਅਤੇ ਆਸਟ੍ਰੀਆ ਗਣਰਾਜ ਦੀ ਸਰਕਾਰੀ ਯਾਤਰਾ ਦਾ ਰਵਾਨਗੀ ਬਿਆਨ
July 08th, 09:49 am
ਮੈਂ ਅਗਲੇ ਤਿੰਨ ਦਿਨਾਂ ਦੇ ਲਈ 22ਵੇਂ ਸਲਾਨਾ ਸਮਿਟ ਦੇ ਲਈ ਰੂਸ ਅਤੇ ਆਸਟ੍ਰੀਆ ਗਣਰਾਜ ਦੀ ਆਪਣੀ ਪਹਿਲੀ ਯਾਤਰਾ ‘ਤੇ ਜਾ ਰਿਹਾ ਹਾਂ।ਆਸਟ੍ਰੀਆ ਦੇ ਚਾਂਸਲਰ ਨੇ ਭਾਰਤੀ ਪ੍ਰਧਾਨ ਮੰਤਰੀ ਦੀ ਆਗਾਮੀ ਯਾਤਰਾ ਦਾ ਸੁਆਗਤ ਕੀਤਾ, ਪ੍ਰਧਾਨ ਮੰਤਰੀ ਮੋਦੀ ਨੇ ਆਭਾਰ ਜਤਾਇਆ
July 07th, 08:57 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ, ਆਪਣੀ ਆਗਾਮੀ ਆਸਟ੍ਰੀਆ ਦੀ ਸਰਕਾਰੀ ਯਾਤਰਾ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ 40 ਵਰ੍ਹੇ ਵਿੱਚ ਇਹ ਆਸਟ੍ਰੀਆ ਦੀ ਪਹਿਲੀ ਯਾਤਰਾ ਹੈ। ਆਸਟ੍ਰੀਆ ਦੇ ਚਾਂਸਲਰ ਨੇ ਕਿਹਾ, “ਇਹ ਯਾਤਰਾ ਇੱਕ ਵਿਸ਼ੇਸ਼ ਸਨਮਾਨ ਹੈ ਕਿਉਂਕਿ ਇਹ ਚਾਲ੍ਹੀ ਵਰ੍ਹਿਆਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਪਹਿਲੀ ਯਾਤਰਾ ਹੈ, ਅਤੇ ਇਹ ਇੱਕ ਮਹੱਤਵਪੂਰਨ ਉਪਲਬਧੀ ਹੈ ਕਿਉਂਕਿ ਅਸੀਂ ਭਾਰਤ ਦੇ ਨਾਲ ਡਿਪਲੋਮੈਟਿਕ ਰਿਲੇਸ਼ਨਜ਼ ਦੇ 75 ਵਰ੍ਹੇ ਪੂਰੇ ਹੋਣ ਦਾ ਉਤਸਵ ਮਨਾ ਰਹੇ ਹਾਂ।”ਪ੍ਰਧਾਨ ਮੰਤਰੀ 8 ਤੋਂ 10 ਜੁਲਾਈ, 2024 ਤੱਕ ਰੂਸ ਅਤੇ ਆਸਟ੍ਰੀਆ ਦੇ ਸਰਕਾਰੀ ਦੌਰੇ ‘ਤੇ ਰਹਿਣਗੇ
July 04th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 8 ਤੋਂ 10 ਜੁਲਾਈ, 2024 ਤੱਕ ਰੂਸ ਅਤੇ ਆਸਟ੍ਰੀਆ ਦੇ ਸਰਕਾਰੀ ਦੌਰੇ ‘ਤੇ ਰਹਿਣਗੇ।Phone call between Prime Minister Shri Narendra Modi and H.E. (Dr.) Alexander Van der Bellen, Federal President of the Republic of Austria
May 26th, 08:00 pm
PM Modi had a telephone conversation with President Alexander Van der Bellen of Austria. Both the leaders reiterated their shared desire to further strengthen and persify India-Austria relations in the post-Covid world.PM's meetings on the sidelines of St.Petersburg International Economic Forum
June 02nd, 10:38 pm
Prime Minister Narendra Modi met Mr. Christian Kern, Chancellor of Austria on the margins of SPIEF. Discussions to enhance India-Austria bilateral ties in several sectors were held.