
ਰੋਜ਼ਗਾਰ ਮੇਲੇ ਦੇ ਤਹਿਤ 51,000 ਤੋਂ ਵੱਧ ਨਿਯੁਕਤੀ ਪੱਤਰਾਂ ਦੀ ਵੰਡ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ -ਪਾਠ
April 26th, 11:23 am
ਅੱਜ ਕੇਂਦਰ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ 51,000 ਤੋਂ ਜ਼ਿਆਦਾ ਨੌਜਵਾਨਾਂ ਨੂੰ ਪੱਕੀ ਸਰਕਾਰੀ ਨੌਕਰੀ ਦੇ ਪੱਤਰ ਦਿੱਤੇ ਗਏ ਹਨ। ਅੱਜ ਭਾਰਤ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਤੁਹਾਡੀ ਨੌਜਵਾਨਾਂ ਦੀ ਨਵੀਆਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਹੋਈ ਹੈ। ਤੁਹਾਡੀ ਜ਼ਿੰਮੇਦਾਰੀ ਦੇਸ਼ ਦੇ ਆਰਥਿਕ ਤੰਤਰ ਨੂੰ ਮਜ਼ਬੂਤ ਕਰਨਾ ਹੈ, ਤੁਹਾਡੀ ਜ਼ਿੰਮੇਦਾਰੀ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ, ਤੁਹਾਡੀ ਜ਼ਿੰਮੇਦਾਰੀ ਦੇਸ਼ ਵਿੱਚ ਆਧੁਨਿਕ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਦੀ ਹੈ, ਤੁਹਾਡੀ ਜ਼ਿੰਮੇਦਾਰੀ ਸ਼੍ਰਮਿਕਾਂ ਦੇ ਜੀਵਨ ਵਿੱਚ ਬੁਨਿਆਦੀ ਬਦਲਾਅ ਲਿਆਉਣ ਦੀ ਹੈ। ਆਪਣੇ ਕੰਮਾਂ ਨੂੰ ਤੁਸੀਂ ਜਿੰਨੀ ਇਮਾਨਦਾਰੀ ਨਾਲ ਪੂਰਾ ਕਰੋਗੇ, ਉਸ ਦਾ ਉੰਨਾ ਹੀ ਸਕਾਰਾਤਮਕ ਪ੍ਰਭਾਵ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਨਜ਼ਰ ਆਵੇਗਾ। ਮੈਨੂੰ ਵਿਸ਼ਵਾਸ ਹੈ, ਤੁਸੀਂ ਆਪਣੀਆਂ ਜ਼ਿੰਮੇਦਾਰੀਆਂ ਨੂੰ ਪੂਰੀ ਨਿਸ਼ਠਾ ਨਾਲ ਨਿਭਾਓਗੇ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
April 26th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ 51,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ ਇਨ੍ਹਾਂ ਨੌਜਵਾਨਾਂ ਦੇ ਲਈ ਅੱਜ ਨਵੀਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਫਰਜ਼ਾਂ ਵਿੱਚ ਦੇਸ਼ ਦੇ ਆਰਥਿਕ ਢਾਂਚੇ ਨੂੰ ਮਜ਼ਬੂਤ ਕਰਨਾ, ਪੁਲਾੜ ਸੁਰੱਖਿਆ ਨੂੰ ਮਜ਼ਬੂਤ ਕਰਨਾ, ਆਧੁਨਿਕ ਬੁਨਿਆਦੀ ਢਾਂਚੇ ਦੇ ਨਿਰਮਾਣ ਵਿੱਚ ਯੋਗਦਾਨ ਦੇਣਾ ਅਤੇ ਵਰਕਰਾਂ ਦੇ ਜੀਵਨ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣਾ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਿਸ ਇਮਾਨਦਾਰੀ ਦੇ ਨਾਲ ਉਹ ਆਪਣੀਆਂ ਜ਼ਿੰਮੇਦਾਰੀਆਂ ਨੂੰ ਪੂਰਾ ਕਰਦੇ ਹਨ, ਉਸ ਦਾ ਭਾਰਤ ਦੇ ਵਿਕਸਿਤ ਰਾਸਟਰ ਬਣਨ ਦੀ ਯਾਤਰਾ ‘ਤੇ ਸਕਾਰਾਤਮਕ ਪ੍ਰਭਾਅ ਪਵੇਗਾ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕਰਦੇ ਹੋਏ ਕਿਹਾ ਕਿ ਇਹ ਯੁਵਾ ਆਪਣੇ ਫਰਜ਼ਾਂ ਨੂੰ ਪੂਰੀ ਨਿਸ਼ਠਾ ਦੇ ਨਾਲ ਨਿਭਾਉਣਗੇ।
ਇੰਡੀਆ ਸਟੀਲ 2025 ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 24th, 02:00 pm
ਅੱਜ ਅਤੇ ਅਗਲੇ 2 ਦਿਨ, ਅਸੀਂ ਭਾਰਤ ਦੇ ਸਨਰਾਈਜ਼ ਸੈਕਟਰ, ਸਟੀਲ ਸੈਕਟਰ ਦੀ ਸਮਰੱਥਾ ਅਤੇ ਉਸ ਦੀਆਂ ਸੰਭਾਵਨਾਵਾਂ ‘ਤੇ ਵਿਆਪਕ ਚਰਚਾ ਕਰਨ ਵਾਲੇ ਹਾਂ। ਇੱਕ ਅਜਿਹਾ ਸੈਕਟਰ, ਜੋ ਭਾਰਤ ਦੀ ਪ੍ਰਗਤੀ ਦਾ ਅਧਾਰ ਹੈ, ਜੋ ਵਿਕਸਿਤ ਭਾਰਤ ਦੀ ਮਜ਼ਬੂਤ ਨੀਂਹ ਹੈ, ਅਤੇ ਜੋ ਭਾਰਤ ਵਿੱਚ ਵੱਡੇ ਬਦਲਾਅ ਦੀ ਨਵੀਂ ਗਾਥਾ ਲਿਖ ਰਿਹਾ ਹੈ। ਮੈਂ ਤੁਹਾਡਾ ਸਾਰਿਆਂ ਦਾ ਇੰਡੀਆ ਸਟੀਲ 2025 ਵਿੱਚ ਅਭਿਨੰਦਨ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ, ਇਹ ਆਯੋਜਨ ਨਵੇਂ ਆਇਡੀਆਜ਼ ਸਾਂਝਾ ਕਰਨ ਦੇ ਲਈ, ਨਵੇਂ ਪਾਰਟਨਰ ਬਣਾਉਣ ਲਈ ਅਤੇ ਇਨੋਵੇਸ਼ਨ ਨੂੰ ਹੁਲਾਰਾ ਦੇਣ ਲਈ ਇੱਕ ਨਵੇਂ ਲਾਂਚ ਪੈਡ ਦਾ ਕੰਮ ਕਰੇਗਾ। ਇਹ ਸਟੀਲ ਸੈਕਟਰ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਦਾ ਅਧਾਰ ਬਣੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਡੀਆ ਸਟੀਲ 2025 ਪ੍ਰੋਗਰਾਮ ਨੂੰ ਸੰਬੋਧਨ ਕੀਤਾ
April 24th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਇੰਡੀਆ ਸਟੀਲ 2025 ਪ੍ਰੋਗਰਾਮ ਨੂੰ ਵੀਡੀਓ ਮਾਧਿਅਮ ਰਾਹੀਂ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਗਲੇ ਦੋ ਦਿਨਾਂ ਵਿੱਚ ਭਾਰਤ ਦੇ ਉਭਰਦੇ ਖੇਤਰ -ਸਟੀਲ ਉਦੋਯਗ ਦੀਆਂ ਸੰਭਾਵਨਾਵਾਂ ਅਤੇ ਅਵਸਰਾਂ ‘ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਖੇਤਰ ਭਾਰਤ ਦੀ ਤਰੱਕੀ ਦਾ ਅਧਾਰ ਹੈ ਅਤੇ ਵਿਕਸਿਤ ਭਾਰਤ ਦੀ ਨੀਂਹ ਨੂੰ ਮਜ਼ਬੂਤ ਬਣਾਉਂਦੇ ਹੋਏ ਦੇਸ਼ ਵਿੱਚ ਪਰਿਵਰਤਨ ਦਾ ਨਵਾਂ ਅਧਿਆਏ ਜੋੜ ਰਿਹਾ ਹੈ।NXT ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 01st, 11:00 am
ਆਈ ਟੀਵੀ ਨੈੱਟਵਰਕ ਦੇ ਫਾਉਂਡਰ ਅਤੇ ਸੰਸਦ ਵਿੱਚ ਮੇਰੇ ਸਾਥੀ ਕਾਤਿਰਕਯ ਸ਼ਰਮਾ ਜੀ, ਨੈੱਟਵਰਕ ਦੀ ਪੂਰੀ ਟੀਮ , ਦੇਸ਼ - ਵਿਦੇਸ਼ ਤੋਂ ਆਏ ਸਾਰੇ ਮਹਿਮਾਨ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐੱਕਸਟੀ ਕਨਕਲੇਵ ਵਿੱਚ ਹਿੱਸਾ ਲਿਆ
March 01st, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਐੱਨਐਕਸਟੀ ਕਨਕਲੇਵ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਨਿਊਜ਼ਐਕਸ ਵਰਲਡ ਦੇ ਲਾਂਚ ‘ਤੇ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਹਿੰਦੀ, ਅੰਗ੍ਰੇਜੀ ਅਤੇ ਵਿਭਿੰਨ ਖੇਤਰੀ ਭਾਸ਼ਾਵਾਂ ਦੇ ਚੈਨਲ ਸ਼ਾਮਲ ਹਨ ਅਤੇ ਅੱਜ ਇਹ ਗਲੋਬਲ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਈ ਫੈਲੋਸ਼ਿਪਸ ਅਤੇ ਸਕਾਲਰਸ਼ਿਪਸ ਦੀ ਸ਼ੁਰੂਆਤ ‘ਤੇ ਵੀ ਆਪਣੇ ਵਿਚਾਰ ਵਿਅਕਤ ਕਰਦੇ ਹੋਏ ਇਨ੍ਹਾਂ ਪ੍ਰੋਗਰਾਮਾਂ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025 ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 17th, 11:00 am
ਪਿਛਲੀ ਵਾਰ ਜਦੋਂ ਮੈਂ ਤੁਹਾਡੇ ਦਰਮਿਆਨ ਆਇਆ ਸਾਂ, ਤਦ ਲੋਕ ਸਭਾ ਦੀਆਂ ਚੋਣਾਂ ਜ਼ਿਆਦਾ ਦੂਰ ਨਹੀਂ ਸਨ। ਉਸ ਦੌਰਾਨ ਮੈਂ ਤੁਹਾਡੇ ਸਭ ਦੇ ਵਿਸ਼ਵਾਸ ਦੇ ਕਾਰਨ ਕਿਹਾ ਸੀ ਕਿ ਅਗਲੀ ਵਾਰ ਭੀ ਭਾਰਤ ਮੋਬਿਲਿਟੀ ਐਕਸਪੋ ਵਿੱਚ ਜ਼ਰੂਰ ਆਵਾਂਗਾ। ਦੇਸ਼ ਨੇ ਤੀਸਰੀ ਵਾਰ ਸਾਨੂੰ ਅਸ਼ੀਰਵਾਦ ਦਿੱਤਾ, ਆਪ (ਤੁਸੀਂ) ਸਭ ਨੇ ਇੱਕ ਵਾਰ ਫਿਰ ਮੈਨੂੰ ਇੱਥੇ ਬੁਲਾਇਆ, ਮੈਂ ਤੁਹਾਡਾ ਸਭ ਦਾ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025’ ਦਾ ਉਦਘਾਟਨ ਕੀਤਾ
January 17th, 10:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ (Bharat Mandapam) ਵਿਖੇ ‘ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025’ ਦਾ ਉਦਘਾਟਨ ਕੀਤਾ। ਇਹ ਭਾਰਤ ਦੀ ਸਭ ਤੋਂ ਬੜੀ ਮੋਬਿਲਿਟੀ ਐਕਸਪੋ ਹੈ। ਪ੍ਰਧਾਨ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਲਗਾਤਾਰ ਤੀਸਰੀ ਵਾਰ ਉਨ੍ਹਾਂ ਦੀ ਸਰਕਾਰ ਨੂੰ ਚੁਣਨ ਦੇ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਦੀ ਐਕਸਪੋ ਦਾ ਦਾਇਰਾ ਕਾਫੀ ਬੜਾ ਹੋ ਗਿਆ ਹੈ ਕਿਉਂਕਿ ਇਹ ਆਯੋਜਨ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਦੋ ਹੋਰ ਸਥਾਨਾਂ ‘ਤੇ ਭੀ ਹੋ ਰਿਹਾ ਹੈ। ਪਿਛਲੇ ਵਰ੍ਹੇ ਇਸ ਆਯੋਜਨ ਵਿੱਚ ਅੱਠ ਸੌ ਤੋਂ ਅਧਿਕ ਪ੍ਰਦਰਸ਼ਕ ਅਤੇ ਡੇਢ ਲੱਖ ਤੋਂ ਅਧਿਕ ਲੋਕ ਆਏ ਸਨ। ਸ਼੍ਰੀ ਮੋਦੀ ਨੇ ਕਿਹਾ ਕਿ ਅਗਲੇ 5 ਦਿਨਾਂ ਵਿੱਚ ਕਈ ਨਵੇਂ ਵਾਹਨ ਲਾਂਚ ਕੀਤੇ ਜਾਣਗੇ ਅਤੇ ਸਮਾਗਮ ਵਿੱਚ ਕਈ ਪ੍ਰਤੀਨਿਧੀ ਸ਼ਾਮਲ ਹੋਣਗੇ ਜਿਸ ਤੋਂ ਪਤਾ ਚਲਦਾ ਹੈ ਕਿ ਭਾਰਤ ਵਿੱਚ ਮੋਬਿਲਿਟੀ ਦੇ ਭਵਿੱਖ ਨੂੰ ਲੈ ਕੇ ਬਹੁਤ ਸਕਾਰਾਤਮਕਤਾ ਹੈ। ਆਯੋਜਨ ਸਥਲ ‘ਤੇ ਪ੍ਰਦਰਸ਼ਨੀ ਦੇਖਣ ਦਾ ਜ਼ਿਕਰ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਦਾ ਆਟੋਮੋਟਿਵ ਉਦਯੋਗ ਸ਼ਾਨਦਾਰ ਹੈ ਅਤੇ ਭਵਿੱਖ ਦੇ ਲਈ ਤਿਆਰ ਹੈ। ਉਨ੍ਹਾਂ ਨੇ ਸਭ ਨੂੰ ਆਪਣੀਆਂ ਸ਼ੁਭਕਾਮਨਾਵਾਂ ਭੀ ਦਿੱਤੀਆਂ।ਪ੍ਰਧਾਨ ਮੰਤਰੀ ਨੇ ਸ਼੍ਰੀ ਓਸਾਮੂ ਸੁਜ਼ੂਕੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
December 27th, 05:58 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਲੋਬਲ ਆਟੋਮੋਟਿਵ ਇੰਡਸਟ੍ਰੀ ਦੀ ਪ੍ਰਸਿੱਧ ਹਸਤੀ, ਸ਼੍ਰੀ ਓਸਾਮੂ ਸੁਜ਼ੂਕੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਓਸਾਮੂ ਸੁਜ਼ੂਕੀ ਦੇ ਦੂਰਦਰਸ਼ੀ ਕਾਰਜ ਨੇ ਗਤੀਸ਼ੀਲਤਾ ਦੀਆਂ ਆਲਮੀ ਧਾਰਨਾਵਾਂ ਨੂੰ ਨਵਾਂ ਸਰੂਪ ਦਿੱਤਾ ਹੈ। ਉਨ੍ਹਾਂ ਦੀ ਲੀਡਰਸ਼ਿਪ ਵਿੱਚ, ਸੁਜ਼ੂਕੀ ਮੋਟਰ ਕਾਰਪੋਰੇਸ਼ਨ ਚੁਣੌਤੀਆਂ ਦਾ ਸਫ਼ਲਤਾਪੂਰਵਕ ਸਾਹਮਣਾ ਕਰਦੇ ਹੋਏ, ਇਨੋਵੇਸ਼ਨ ਅਤੇ ਵਿਸਤਾਰ ਅੱਗੇ ਵਧਾਉਂਦੇ ਹੋਏ ਇੱਕ ਗਲੋਬਲ ਪਾਵਰਹਾਊਸ ਬਣ ਗਈ।ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:00 am
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ
December 09th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।The unity of OBCs, SCs and STs is troubling Congress, and therefore they want the communities to fight each other: PM Modi in Pune
November 12th, 01:20 pm
In his final Pune rally, PM Modi said, Empowering Pune requires investment, infrastructure, and industry, and we’ve focused on all three. Over the last decade, foreign investment has hit record highs, and Maharashtra has topped India’s list of preferred destinations in the past two and a half years. Pune and nearby areas are gaining a major share of this investment.PM Modi addresses public meetings in Chimur, Solapur & Pune in Maharashtra
November 12th, 01:00 pm
Campaigning in Maharashtra has gained momentum, with PM Modi addressing multiple public meetings in Chimur, Solapur & Pune. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.ਸਪੇਨ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਦੌਰਾਨ ਭਾਰਤ-ਸਪੇਨ ਦੇ ਦਰਮਿਆਨ ਸੰਯੁਕਤ ਬਿਆਨ (28-29 ਅਕਤੂਬਰ, 2024)
October 28th, 06:32 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ, ਸਪੇਨ ਦੇ ਰਾਸ਼ਟਰਪਤੀ, ਸ਼੍ਰੀ ਪੈਡਰੋ ਸਾਂਚੇਜ਼ 28 -29 ਅਕਤੂਬਰ, 2024 ਨੂੰ ਭਾਰਤ ਦੀ ਸਰਕਾਰੀ ਯਾਤਰਾ ‘ਤੇ ਆਏ।NDA formed on principles of 'Nation First', not for power: Shri Narendra Modi Ji
June 07th, 12:15 pm
Speaking at the NDA parliamentary meeting in the Samvidhan Sadan, Shri Narendra Modi Ji said the NDA was an organic alliance and said the group worked on the principle of 'Nation First'. He asserted that the alliance was the most successful in India's political history.Shri Narendra Modi Ji addresses the NDA Parliamentary Meet in the Samvidhan Sadan
June 07th, 12:05 pm
Speaking at the NDA parliamentary meeting in the Samvidhan Sadan, Shri Narendra Modi Ji said the NDA was an organic alliance and said the group worked on the principle of 'Nation First'. He asserted that the alliance was the most successful in India's political history.The situation of the Congress, which ruled for 60 years, is very worrying: PM Modi in Sabarkantha
May 01st, 04:15 pm
Prime Minister Narendra Modi addressed public meeting in Sabarkantha, Gujarat, marking the celebration of Gujarat's Foundation Day. PM Modi began his speech by expressing gratitude for the opportunity to seek blessings for his third term in the central government, emphasizing the significance of Gujarat in his political journey.PM Modi addresses public meetings in Banaskantha and Sabarkantha, Gujarat
May 01st, 04:00 pm
Prime Minister Narendra Modi addressed public meetings in Banaskantha and Sabarkantha, Gujarat, marking the celebration of Gujarat's Foundation Day. PM Modi began his speech by expressing gratitude for the opportunity to seek blessings for his third term in the central government, emphasizing the significance of Gujarat in his political journey.INDI-Agadhi plans to have five PMs in 5 years if elected: PM Modi in Solapur
April 29th, 08:57 pm
Prime Minister Narendra Modi today addressed a vibrant public meeting in Maharashtra’s Solapur. Speaking to a large audience, PM Modi said, “In this election, you will choose the guarantee of development for the next 5 years. On the other hand, there are those who plunged the country into the abyss of corruption, terrorism, and misrule before 2014. Despite their tainted history, the Congress is once again dreaming of seizing power in the country.”The BJP-NDA government is working to take Maharashtra to new heights of development: PM Modi in Pune
April 29th, 02:32 pm
PM Modi, during his third public address in Pune, Maharashtra, unveiled a comprehensive vision for the development of the region, highlighting the achievements of the BJP-NDA government and contrasting it with the model of the Congress and its allies.