ਪ੍ਰਧਾਨ ਮੰਤਰੀ 28 ਜਨਵਰੀ ਨੂੰ ਭਗਵਾਨ ਸ਼੍ਰੀ ਦੇਵਨਾਰਾਇਣ ਜੀ ਦੇ 1111ਵੇਂ 'ਅਵਤਰਣ ਮਹੋਤਸਵ' ਸਮਾਰੋਹ ਨੂੰ ਸੰਬੋਧਨ ਕਰਨਗੇ

January 27th, 06:08 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਜਨਵਰੀ ਨੂੰ ਸਵੇਰੇ 11:30 ਵਜੇ ਰਾਜਸਥਾਨ ਦੇ ਭੀਲਵਾੜਾ ਵਿਖੇ ਭਗਵਾਨ ਸ਼੍ਰੀ ਦੇਵਨਾਰਾਇਣ ਜੀ ਦੇ 1111ਵੇਂ ‘ਅਵਤਰਣ ਮਹੋਤਸਵ’ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਮੁੱਖ ਮਹਿਮਾਨ ਹੋਣਗੇ।