ਪ੍ਰਧਾਨ ਮੰਤਰੀ ਨੇ ਵਾਰਾਣਸੀ ਵਿੱਚ ਦੇਵ ਦੀਪਾਵਲੀ ਉਤਸਵ ਮਨਾਏ ਜਾਣ ‘ਤੇ ਪ੍ਰਸੰਨਤਾ ਵਿਅਕਤ ਕੀਤੀ

November 15th, 11:13 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਵ ਦੀਪਾਵਲੀ ‘ਤੇ ਲੱਖਾਂ ਦੀਵਿਆਂ ਨਾਲ ਜਗਮਗਾਉਂਦੀ ਕਾਸ਼ੀ ‘ਤੇ ਪ੍ਰਸੰਨਤਾ ਵਿਅਕਤ ਕੀਤੀ।

ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

October 20th, 04:54 pm

ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਇਸ ਕਾਰਜਕ੍ਰਮ ਵਿੱਚ ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਹੋਰ ਰਾਜਾਂ ਦੇ ਸਨਮਾਨਿਤ ਗਵਰਨਰ, ਮੁੱਖ ਮੰਤਰੀ ਗਣ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ, ਸ਼੍ਰੀ ਨਾਇਡੂ ਜੀ, ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਕੇਂਦਰ ਵਿੱਚ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਅਤੇ ਬ੍ਰਜੇਸ਼ ਪਾਠਕ ਜੀ, ਯੂਪੀ ਸਰਕਾਰ ਦੇ ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਅਤੇ ਬਨਾਰਸ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ !

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

October 20th, 04:15 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ 6,100 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਏਅਰਪੋਰਟ ਪ੍ਰੋਜੈਕਟਸ ਅਤੇ ਵਾਰਾਣਸੀ ਵਿੱਚ ਕਈ ਵਿਕਾਸ ਪਹਿਲਾਂ ਸ਼ਾਮਲ ਹਨ।

ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ (RJ Sankara Eye Hospital) ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

October 20th, 02:21 pm

ਸ਼੍ਰੀ ਕਾਂਚੀ ਕਾਮਕੋਟਿ ਪੀਠਮ ਦੇ ਸ਼ੰਕਰਾਚਾਰੀਆ ਜੀ, ਪੂਜਯ ਜਗਤਗੁਰੂ ਸ਼੍ਰੀ ਸ਼ੰਕਰ ਵਿਜਯੇਂਦਰ ਸਰਸਵਤੀ ਜੀ, ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਉਪ-ਮੁੱਖ ਮੰਤਰੀ ਬ੍ਰਜੇਸ਼ ਪਾਠਕ ਜੀ, ਸ਼ੰਕਰਾ ਆਈ ਫਾਊਂਡੇਸ਼ਨ ਦੇ ਆਰਵੀ ਰਮਣੀ ਜੀ, ਡਾਕਟਰ ਐੱਸ ਵੀ ਬਾਲਾਸੁਬ੍ਰਮਣੀਅਮ ਜੀ, ਸ਼੍ਰੀ ਮੁਰਲੀ ਕ੍ਰਿਸ਼ਨਮੂਰਤੀ ਜੀ, ਰੇਖਾ ਝੁਨਝੁਨਵਾਲਾ ਜੀ, ਸੰਸਥਾ ਨਾਲ ਜੁੜੇ ਹੋਰ ਸਾਰੇ ਮੈਂਬਰਗਣ, ਦੇਵੀਓ ਅਤੇ ਸੱਜਣੋਂ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ

October 20th, 02:15 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ। ਇਹ ਹਸਪਤਾਲ ਵਿਭਿੰਨ ਨੇਤਰ ਰੋਗਾਂ ਲਈ ਵਿਆਪਕ ਸਲਾਹ ਅਤੇ ਇਲਾਜ ਪ੍ਰਦਾਨ ਕਰਦਾ ਹੈ। ਸ਼੍ਰੀ ਮੋਦੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਭੀ ਅਵਲੋਕਨ ਕੀਤਾ।

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਵੋਟਰਾਂ ਨੂੰ ਸੰਬੋਧਨ ਕੀਤਾ

May 30th, 02:32 pm

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਪਣੇ ਸੰਸਦੀ ਖੇਤਰ ਵਾਰਾਣਸੀ ਦੇ ਵੋਟਰਾਂ ਨਾਲ ਵੀਡੀਓ ਸੰਦੇਸ਼ ਰਾਹੀਂ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਸ਼ਹਿਰ ਦੀ ਨੁਮਾਇੰਦਗੀ ਬਾਬਾ ਵਿਸ਼ਵਨਾਥ ਦੀ ਅਪਾਰ ਕਿਰਪਾ ਅਤੇ ਕਾਸ਼ੀਵਾਸੀਆਂ ਦੇ ਅਸ਼ੀਰਵਾਦ ਸਦਕਾ ਹੀ ਸੰਭਵ ਹੈ। ਇਨ੍ਹਾਂ ਚੋਣਾਂ ਨੂੰ ਨਵੀਂ ਕਾਸ਼ੀ ਦੇ ਨਾਲ-ਨਾਲ ਇੱਕ ਨਵੇਂ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਦੇ ਮੌਕੇ ਵਜੋਂ ਦਰਸਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਕਾਸ਼ੀ ਦੇ ਵਸਨੀਕਾਂ, ਖਾਸ ਕਰਕੇ ਨੌਜਵਾਨਾਂ, ਮਹਿਲਾਵਾਂ ਅਤੇ ਕਿਸਾਨਾਂ ਨੂੰ 1 ਜੂਨ ਨੂੰ ਰਿਕਾਰਡ ਗਿਣਤੀ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ।

ਪ੍ਰਧਾਨ ਮੰਤਰੀ ਨੇ ਗੰਗਾ ਆਰਤੀ ਵਿੱਚ ਹਿੱਸਾ ਲਿਆ, ਮੁੱਖ ਮੰਤਰੀਆਂ ਅਤੇ ਉਪ ਮੰਤਰੀਆਂ ਦੇ ਨਾਲ ਬੈਠਕ ਕੀਤੀ ਅਤੇ ਕਾਸ਼ੀ ਵਿੱਚ ਮੁੱਖ ਵਿਕਾਸ ਪ੍ਰੋਜੈਕਟਾਂ ਦਾ ਨਿਰੀਖਣ ਕੀਤਾ

December 14th, 12:12 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ ਵਾਰਾਣਸੀ ਵਿੱਚ ਬਾਬਾ ਵਿਸ਼ਵਨਾਥ ਧਾਮ ਦਾ ਉਦਘਾਟਨ ਕੀਤਾ। ਉੱਥੇ ਉਨ੍ਹਾਂ ਨੇ ਪਵਿੱਤਰ-ਪਾਵਨ ਗੰਗਾ ਵਿੱਚ ਡੁਬਕੀ ਲਗਾਈ ਅਤੇ ਪੂਜਾ-ਅਰਚਨਾ ਕੀਤੀ। ਉਸ ਦੇ ਬਾਅਦ ਉਨ੍ਹਾਂ ਨੇ ਆਪਣੀਆਂ ਗਤੀਵਿਧੀਆਂ ਜਾਰੀਆਂ ਰੱਖੀਆਂ। ਪ੍ਰਧਾਨ ਮੰਤਰੀ ਨੇ ਸੋਮਵਾਰ ਸ਼ਾਮ ਨੂੰ ਗੰਗਾ ਆਰਤੀ ਵਿੱਚ ਵੀ ਹਿੱਸਾ ਲਿਆ।

ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਾਸ਼ੀ ਵਿਸ਼ਵਨਾਥ ਧਾਮ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

December 13th, 01:23 pm

ਹਰ ਹਰ ਮਹਾਦੇਵ। ਹਰ ਹਰ ਮਹਾਦੇਵ। ਨਮ: ਪਾਰਵਤੀ ਪਤਯੇ, ਹਰ ਹਰ ਮਹਾਦੇਵ॥ ਮਾਤਾ ਅੰਨਪੂਰਣਾ ਕੀ ਜੈ। ਗੰਗਾ ਮਈਆ ਕੀ ਜੈ। ਇਸ ਇਤਿਹਾਸਿਕ ਆਯੋਜਨ ਵਿੱਚ ਉਪਸਥਿਤ ਉੱਤਰ ਪ੍ਰਦੇਸ਼ ਦੀ ਰਾਜਪਾਲ ਸ਼੍ਰੀਮਤੀ ਆਨੰਦੀਬੇਨ ਪਟੇਲ ਜੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਕਰਮਯੋਗੀ ਸ਼੍ਰੀ ਯੋਗੀ ਆਦਿੱਤਿਆਨਾਥ ਜੀ, ਭਾਰਤੀਯ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ, ਸਾਡੇ ਸਭ ਦੇ ਮਾਰਗਦਰਸ਼ਕ ਸ਼੍ਰੀਮਾਨ ਜੇ.ਪੀ. ਨੱਡਾ ਜੀ, ਉਪ ਮੁੱਖ ਮੰਤਰੀ ਭਾਈ ਕੇਸ਼ਵ ਪ੍ਰਸਾਦ ਮੌਰਯਾ ਜੀ, ਦਿਨੇਸ਼ ਸ਼ਰਮਾ ਜੀ, ਕੇਂਦਰ ਵਿੱਚ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਮਹੇਂਦਰ ਨਾਥ ਪਾਂਡੇ ਜੀ, ਉੱਤਰ ਪ੍ਰਦੇਸ਼ ਭਾਰਤੀਯ ਜਨਤਾ ਪਾਰਟੀ ਦੇ ਪ੍ਰਧਾਨ ਸਵਤੰਤਰਦੇਵ ਸਿੰਘ ਜੀ, ਇੱਥੋਂ ਦੇ ਮੰਤਰੀ ਸ਼੍ਰੀਮਾਨ ਨੀਲਕੰਠ ਤਿਵਾਰੀ ਜੀ, ਦੇਸ਼ ਦੇ ਹਰ ਕੋਨੇ ਤੋਂ ਆਏ ਹੋਏ ਪੂਜਯ ਸੰਤ ਗਣ, ਅਤੇ ਮੇਰੇ ਪਿਆਰੇ ਮੇਰੇ ਕਾਸ਼ੀਵਾਸੀ, ਅਤੇ ਦੇਸ਼-ਵਿਦੇਸ਼ ਤੋਂ ਇਸ ਅਵਸਰ ਦੇ ਸਾਖੀ ਬਣ ਰਹੇ ਸਾਰੇ ਸ਼ਰਧਾਲੂ ਸਾਥੀਗਣ! ਕਾਸ਼ੀ ਕੇ ਸਭੀ ਬੰਧੂਓਂ ਕੇ ਸਾਥ, ਬਾਬਾ ਵਿਸ਼ਵਨਾਥ ਕੇ ਚਰਣੋਂ ਮੇਂ ਹਮ ਸ਼ੀਸ਼ ਨਵਾਵਤ ਹਈ। ਮਾਤਾ ਅੰਨਪੂਰਣਾ ਕੇ ਚਰਣਨ ਕ ਬਾਰ-ਬਾਰ ਬੰਦਨ ਕਰਤ ਹਈ।

PM inaugurates Shri Kashi Vishwanath Dham in Varanasi

December 13th, 01:19 pm

Prime Minister Narendra Modi inaugurated Shri Kashi Vishwanath Dham in Varanasi. He said that that earlier the temple area was only 3000 square feet which has now enlarged to about 5 lakh square feet. Now 50000-75000 devotees can visit the temple and temple premises. Describing the grace of Kashi, PM Modi said it cannot be expressed merely in words as it is an emotion in itself. Kashi is that place - where awakening is life, he remarked.

ਪ੍ਰਧਾਨ ਮੰਤਰੀ ਨੇ ਕੇਦਾਰਨਾਥ ’ਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ–ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ

November 05th, 10:20 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਦਾਰਨਾਥ ’ਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ–ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਉਨ੍ਹਾਂ ਸ਼੍ਰੀ ਆਦਿ ਸ਼ੰਕਰਾਚਾਰੀਆ ਦੀ ਸਮਾਧੀ ਦਾ ਉਦਘਾਟਨ ਕੀਤਾ ਤੇ ਸ਼੍ਰੀ ਆਦਿ ਸ਼ੰਕਰਾਚਾਰੀਆ ਦੀ ਪ੍ਰਤਿਮਾ ਤੋਂ ਪਰਦਾ ਹਟਾਇਆ। ਉਨ੍ਹਾਂ ਨੇ ਪੂਰੇ ਹੋ ਚੁੱਕੇ ਤੇ ਹੁਣ ਜਾਰੀ ਬੁਨਿਆਦੀ ਢਾਚੇ ਨਾਲ ਜੁੜੇ ਕਾਰਜਾਂ ਦੀ ਸਮੀਖਿਆ ਕੀਤੀ ਤੇ ਇਨ੍ਹਾਂ ਦਾ ਨਿਰੀਖਣ ਵੀ ਕੀਤਾ। ਪ੍ਰਧਾਨ ਮੰਤਰੀ ਨੇ ਕੇਦਾਰਨਾਥ ਮੰਦਿਰ ’ਚ ਪੂਜਾ ਕੀਤੀ। ਪੂਰੇ ਦੇਸ਼ ਵਿੱਚ 12 ਜਯੋਤਿਰਲਿੰਗਾਂ ਤੇ 4 ਧਾਮਾਂ ਤੇ ਆਸਥਾ ਦੇ ਕਈ ਹੋਰ ਸਥਾਨਾਂ ਉੱਤੇ ਪੂਜਾ ਕੀਤੀ ਗਈ ਅਤੇ ਸਮਾਰੋਹ ਆਯੋਜਿਤ ਕੀਤੇ ਗਏ। ਇਹ ਸਾਰੇ ਸਮਾਰੋਹ ਤੇ ਕੇਦਾਰਨਾਥ ਧਾਮ ਦਾ ਪ੍ਰੋਗਰਾਮ, ਕੇਦਾਰਨਾਥ ਧਾਮ ਦੇ ਮੁੱਖ ਦਫ਼ਤਰ ਨਾਲ ਜੁੜੇ ਸਨ।

When good deeds are done with the right spirit, they are accomplished in spite of opposition: PM

November 30th, 06:12 pm

PM Modi participated in Dev Deepawali Mahotsav in Varanasi. The PM said it was another special occasion for Kashi as the idol of Mata Annapurna that was stolen from Kashi more than 100 years ago, is now coming back again. He said these ancient idols of our gods and goddesses are a symbol of our faith as well as our priceless heritage.

PM participates in Dev Deepawali Mahotsav in Varanasi

November 30th, 06:11 pm

PM Modi participated in Dev Deepawali Mahotsav in Varanasi. The PM said it was another special occasion for Kashi as the idol of Mata Annapurna that was stolen from Kashi more than 100 years ago, is now coming back again. He said these ancient idols of our gods and goddesses are a symbol of our faith as well as our priceless heritage.

Efforts are being made to alleviate various hardships being faced by craftsmen, traders and businessmen of Varanasi: PM

July 09th, 11:10 am

PM Narendra Modi interacted via video-conference with various NGOs in Varanasi who are providing relief during the ongoing COVID-19 crisis. The Prime Minister praised the people of Varanasi for brimming with hope and enthusiasm, notwithstanding the Corona pandemic.

PM interacts with representatives from Varanasi based NGOs

July 09th, 11:09 am

PM Narendra Modi interacted via video-conference with various NGOs in Varanasi who are providing relief during the ongoing COVID-19 crisis. The Prime Minister praised the people of Varanasi for brimming with hope and enthusiasm, notwithstanding the Corona pandemic.

Prime Minister Narendra Modi chairs review meeting on various development projects in Varanasi

June 19th, 04:01 pm

PM Modi chaired a review meeting through video conferencing on various development projects in Varanasi. The presentation highlighted the progress made in the Kashi Vishwanath Mandir complex by using a drone video of the lay out. The efforts undertaken on effective management of COVID were also discussed.

PM Modi addressing citizens of Kashi

April 25th, 09:34 pm

Prime Minister Narendra Modi addressed eminent citizens on his latest visit to his electoral constituency Varanasi, Uttar Pradesh on Thursday.

Government is committed towards providing air connectivity to smaller cities through UDAN Yojana: PM

March 09th, 01:17 pm

PM Modi today launched various development works pertaining to connectivity and power sectors from Greater Noida Uttar Pradesh. PM Modi flagged off metro service which would enhance connectivity in the region. He also laid down the foundation stone of 1,320 MW thermal power plant in Khurja, Uttar Pradesh and 1,320 MW power plant in Buxar, Bihar via video link.

PM Modi launches various development works from Greater Noida

March 09th, 01:16 pm

PM Modi today launched various development works pertaining to connectivity and power sectors from Greater Noida Uttar Pradesh. PM Modi flagged off metro service which would enhance connectivity in the region. He also laid down the foundation stone of 1,320 MW thermal power plant in Khurja, Uttar Pradesh and 1,320 MW power plant in Buxar, Bihar via video link.

PM Modi offers prayers at Baba Vishwanath & Kaal Bhairav Temples in Varanasi

March 04th, 02:00 pm

Prime Minister Narendra Modi arrived in Varanasi on Saturday for his janta darshan amid huge enthusiasm from his supporters in his parliamentary constituency. Thousands of people lined up along the routes of PM Modi’s janta darshan.