ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੈਡਮਿੰਟਨ ਖਿਡਾਰੀ ਨਿਤਯਾ ਸ਼੍ਰੀ ਸਿਵਨ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

September 03rd, 10:53 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾ ਸਿੰਗਲਸ ਬੈਡਮਿੰਟਨ ਐੱਸਐੱਚ6 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਨਿਤਯਾ ਸ਼੍ਰੀ ਸਿਵਨ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਬੈਡਮਿੰਟਨ ਖਿਡਾਰੀ ਸੁਹਾਸ ਯਤੀਰਾਜ ਨੂੰ ਵਧਾਈਆਂ ਦਿੱਤੀਆਂ

September 02nd, 11:35 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ ਸਿੰਗਲਸ ਐੱਸਐੱਲ4 ਬੈਡਮਿੰਟਨ ਮੁਕਾਬਲੇ ਵਿੱਚ ਅੱਜ ਸਿਲਵਰ ਮੈਡਲ ਜਿੱਤਣ ‘ਤੇ ਸੁਹਾਸ ਯਤੀਰਾਜ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੈਡਮਿੰਟਨ ਖਿਡਾਰਨ ਤੁਲਸੀਮਤੀ ਮੁਰੂਗੇਸਨ ਨੂੰ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

September 02nd, 09:16 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾ ਬੈਡਮਿੰਟਨ ਐੱਸਯੂ5 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਤੁਲਸੀਮਤੀ ਮੁਰੂਗੇਸਨ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੈਡਮਿੰਟਨ ਖਿਡਾਰਨ ਮਨੀਸ਼ਾ ਰਾਮਦਾਸ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

September 02nd, 09:14 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾ ਬੈਡਮਿੰਟਨ ਐੱਸਯੂ5 ਮੁਕਾਬਲੇ ਵਿੱਚ ਅੱਜ ਕਾਂਸੀ ਦਾ ਮੈਡਲ ਜਿੱਤਣ ‘ਤੇ ਮਨੀਸ਼ਾ ਰਾਮਦਾਸ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੈਡਮਿੰਟਨ ਖਿਡਾਰੀ ਨਿਤੇਸ਼ ਕੁਮਾਰ ਨੂੰ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

September 02nd, 08:16 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫਰਾਂਸ ਵਿਖੇ ਚਲ ਰਹੇ ਪੈਰਿਸ ਪੈਰਾਲਿਪਿੰਕਸ ਵਿੱਚ ਪੈਰਾ ਬੈਡਮਿੰਟਨ ਪੁਰਸ਼ ਸਿੰਗਲਸ ਐੱਸਐੱਲ3 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਨਿਤੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ।

ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ

June 30th, 11:00 am

ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।

ਅਸਾਮ ਦੇ ਗੁਵਾਹਾਟੀ ਵਿੱਚ ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

February 19th, 08:42 pm

ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਵਿੱਚ ਆਪ ਸਭ ਨਾਲ ਜੁੜ ਕੇ ਮੈਨੂੰ ਬੇਹਦ ਖੁਸ਼ੀ ਹੋ ਰਹੀ ਹੈ। ਇਸ ਵਾਰ ਨੌਰਥ ਈਸਟ ਦੇ ਸੱਤ ਰਾਜਾਂ ਵਿੱਚ ਅਲੱਗ-ਅਲੱਗ ਸ਼ਹਿਰਾਂ ਵਿੱਚ ਇਹ ਗੇਮਸ ਹੋਣ ਜਾ ਰਹੇ ਹਨ। ਇਨ੍ਹਾਂ ਖੇਡਾਂ ਦਾ ਮੈਸਕਟ ਇੱਕ ਤਿਤਲੀ ਅਸ਼ਟਲਕਸ਼ਮੀ ਨੂੰ ਬਣਾਇਆ ਗਿਆ ਹੈ। ਮੈਂ ਅਕਸਰ ਉੱਤਰ-ਪੂਰਬ ਦੇ ਰਾਜਾਂ ਨੂੰ ਭਾਰਤ ਦੀ ਅਸ਼ਟਲਕਸ਼ਮੀ ਕਹਿੰਦਾ ਹਾਂ। ਇਨ੍ਹਾਂ ਗੇਮਸ ਵਿੱਚ ਇੱਕ ਤਿਤਲੀ ਨੂੰ ਮੈਸਕਟ ਬਣਾਇਆ ਜਾਣਾ, ਇਸ ਗੱਲ ਦਾ ਵੀ ਪ੍ਰਤੀਕ ਹੈ ਕੈਸੇ ਨੌਰਥ ਈਸਟ ਦੀਆਂ ਆਕਾਂਖਿਆਵਾਂ ਨੂੰ ਨਵੇਂ ਪੰਖ ਮਿਲ ਰਹੇ ਹਨ। ਮੈਂ ਇਸ ਇਵੈਂਟ ਵਿੱਚ ਹਿੱਸਾ ਲੈਣ ਆਏ ਸਾਰੇ ਖਿਡਾਰੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਦੇਸ਼ ਦੇ ਕੋਨੇ-ਕੋਨੇ ਤੋਂ ਆਏ ਆਪ ਸਭ ਖਿਡਾਰੀਆਂ ਨੇ ਗੁਵਾਹਾਟੀ ਵਿੱਚ ਏਕ ਭਾਰਤ-ਸ਼੍ਰੇਸ਼ਠ ਭਾਰਤ ਦੀ ਭਵਯ ਤਸਵੀਰ ਬਣਾ ਦਿੱਤੀ ਹੈ। ਤੁਸੀਂ ਜਮ ਕੇ ਖੇਡੋ, ਡਟ ਕੇ ਖੇਡੋ... ਖੁਦ ਜਿੱਤੋ...ਆਪਣੀ ਟੀਮ ਨੂੰ ਜਿਤਾਓ... ਅਤੇ ਹਾਰ ਗਏ ਤਾਂ ਵੀ ਟੈਂਸ਼ਨ ਨਹੀਂ ਲੈਣੀ ਹੈ। ਹਾਰਾਂਗੇ ਤਾਂ ਵੀ ਇੱਥੋਂ ਬਹੁਤ ਕੁਝ ਸਿੱਖ ਕੇ ਜਾਵਾਂਗੇ।

ਪ੍ਰਧਾਨ ਮੰਤਰੀ ਨੇ ਉੱਤਰ-ਪੂਰਬੀ ਰਾਜਾਂ ਵਿੱਚ ਹੋ ਰਹੀਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਨੂੰ ਸੰਬੋਧਨ ਕੀਤਾ

February 19th, 06:53 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਰਾਹੀਂ ਉੱਤਰ-ਪੂਰਬ ਦੇ ਸੱਤ ਰਾਜਾਂ ਵਿੱਚ ਹੋ ਰਹੀਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਮਸਕਟ ਯਾਨੀ 'ਅਸ਼ਟਲਕਸ਼ਮੀ' ਨੂੰ ਤਿਤਲੀ ਦੇ ਰੂਪ ਵਿੱਚ ਉਜਾਗਰ ਕੀਤਾ। ਪ੍ਰਧਾਨ ਮੰਤਰੀ, ਜੋ ਅਕਸਰ ਉੱਤਰ-ਪੂਰਬ ਦੇ ਰਾਜਾਂ ਨੂੰ 'ਅਸ਼ਟਲਕਸ਼ਮੀ' ਕਹਿੰਦੇ ਹਨ, ਨੇ ਕਿਹਾ, ਇਨ੍ਹਾਂ ਖੇਡਾਂ ਵਿੱਚ ਤਿਤਲੀ ਨੂੰ ਸ਼ੁਭੰਕਰ ਬਣਾਉਣਾ ਇਹ ਵੀ ਦਰਸਾਉਂਦਾ ਹੈ ਕਿ ਕਿਵੇਂ ਉੱਤਰ ਪੂਰਬ ਦੀਆਂ ਉਮੀਦਾਂ ਨੂੰ ਨਵੀਂ ਉਡਾਣ ਮਿਲ ਰਹੀ ਹੈ।

ਪ੍ਰਧਾਨ ਮੰਤਰੀ ਨੇ ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ ਵਿੱਚ ਮਹਿਲਾ ਟੀਮ ਟ੍ਰੌਫੀ ਜਿੱਤਣ ਦੇ ਲਈ ਭਾਰਤੀ ਟੀਮ ਨੂੰ ਵਧਾਈਆਂ ਦਿੱਤੀਆਂ

February 18th, 09:39 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ ਵਿੱਚ ਮਹਿਲਾ ਟੀਮ ਟ੍ਰੌਫੀ ਜਿੱਤ ਕੇ ਇਤਿਹਾਸ ਰਚਣ ਦੇ ਲਈ ਭਾਰਤੀ ਟੀਮ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕੀਤੀ

January 23rd, 06:01 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਬ੍ਹਾ ਆਪਣੇ ਆਵਾਸ, 7 ਲੋਕ ਕਲਿਆਣ ਮਾਰਗ ‘ਤੇ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ (ਪੀਐੱਮਆਰਬੀਪੀ) ਜੇਤੂਆਂ (Pradhan Mantri Rashtriya Bal Puraskar (PMRBP) awardees) ਦੇ ਨਾਲ ਗੱਲਬਾਤ ਕੀਤੀ।

ਏਸ਼ੀਅਨ ਪੈਰਾ ਗੇਮਸ 2022 ਵਿੱਚ ਭਾਰਤ ਦਾ ਪ੍ਰਤੀਨਿਧਤਵ ਕਰਨ ਵਾਲੇ ਐਥਲੀਟਾਂ ਦੇ ਨਾਲ ਗੱਲਬਾਤ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

November 01st, 07:00 pm

ਤੁਹਾਨੂੰ ਸਾਰਿਆਂ ਨੂੰ ਮਿਲਣ ਦਾ ਅਵਸਰ ਮੈਂ ਲੱਭਦਾ ਹੀ ਰਹਿੰਦਾ ਹਾਂ ਅਤੇ ਇੰਤਜ਼ਾਰ ਵੀ ਕਰਦਾ ਹਾਂ, ਕਦੋਂ ਮਿਲਾਂਗਾ, ਕਦੋਂ ਤੁਹਾਡੇ ਅਨੁਭਵ ਸੁਣਾਗਾਂ, ਅਤੇ ਮੈਂ ਦੇਖਿਆ ਹੈ ਕਿ ਹਰ ਵਾਰ ਤੁਸੀਂ ਨਵੀਂ ਉਮੰਗ ਦੇ ਨਾਲ ਆਉਂਦੇ ਹੋ, ਨਵੇਂ ਉਤਸ਼ਾਹ ਦੇ ਨਾਲ ਆਉਂਦੇ ਹੋ। ਅਤੇ ਇਹ ਵੀ ਆਪਣੇ ਆਪ ਵਿੱਚ ਇੱਕ ਬਹੁਤ ਵੱਡਾ inspiration ਬਣ ਜਾਂਦਾ ਹੈ। ਤਾਂ ਸਭ ਤੋਂ ਪਹਿਲਾਂ ਤਾਂ ਮੈਂ ਤੁਹਾਡੇ ਸਾਰਿਆਂ ਦੇ ਦਰਮਿਆਨ ਇੱਕ ਹੀ ਕੰਮ ਕਰਨ ਦੇ ਲਈ ਆਇਆ ਹਾਂ, ਅਤੇ ਉਹ ਹੈ ਤੁਸੀਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ ਦੇਣਾ। ਤੁਸੀਂ ਲੋਕ ਭਾਰਤ ਦੇ ਬਾਹਰ ਸੀ, ਚੀਨ ਵਿੱਚ ਖੇਡ ਰਹੇ ਸੀ, ਲੇਕਿਨ ਸ਼ਾਇਦ ਤੁਹਾਨੂੰ ਪਤਾ ਨਹੀਂ ਹੋਵੇਗਾ, ਮੈਂ ਵੀ ਤੁਹਾਡੇ ਨਾਲ ਸੀ। ਮੈਂ ਹਰ ਪਲ ਤੁਹਾਡੀ ਹਰ ਗਤੀਵਿਧੀ ਨੂੰ, ਤੁਹਾਡੇ ਪ੍ਰਯਾਸਾਂ ਨੂੰ, ਤੁਹਾਡੇ ਕਾਨਫੀਡੈਂਸ ਨੂੰ, ਮੈਂ ਇੱਥੇ ਬੈਠੇ-ਬੈਠੇ ਉਸ ਨੂੰ ਜੀਅ ਰਿਹਾ ਸੀ। ਤੁਸੀਂ ਸਾਰਿਆਂ ਨੇ ਜਿਸ ਤਰ੍ਹਾਂ ਨਾਲ ਦੇਸ਼ ਦਾ ਮਾਣ ਵਧਾਇਆ ਹੈ, ਉਹ ਵਾਕਈ ਬਹੁਤ ਮਿਸਾਲੀ ਹੈ। ਅਤੇ ਉਸ ਦੇ ਲਈ ਤੁਹਾਨੂੰ, ਤੁਹਾਡੇ ਕੋਚਾਂ ਨੂੰ, ਤੁਹਾਡੇ ਪਰਿਵਾਰਜਨਾਂ ਨੂੰ ਜਿੰਨੀਆਂ ਵਧਾਈਆਂ ਦੇਣਾ, ਉਤਨੀਆਂ ਘੱਟ ਹਨ। ਅਤੇ ਮੈਂ ਇਸ ਇਤਿਹਾਸਿਕ ਸਫ਼ਲਤਾ ਦੇ ਲਈ ਤੁਹਾਡੇ ਸਾਰੇ ਦੇਸ਼ਵਾਸੀਆਂ ਦੀ ਤਰਫੋਂ ਵੀ ਬਹੁਤ-ਬਹੁਤ ਅਭਿਨੰਦਨ ਕਰਦਾ ਹਾਂ, ਬਹੁਤ-ਬਹੁਤ ਵਧਾਈਆਂ ਦਿੰਦਾ ਹਾਂ।

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਭਾਗ ਲੈਣ ਵਾਲੇ ਭਾਰਤੀ ਐਥਲੀਟਾਂ ਦੇ ਦਲ ਨੂੰ ਸੰਬੋਧਨ ਕੀਤਾ

November 01st, 04:55 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ਵਿੱਚ ਏਸ਼ੀਅਨ ਪੈਰਾ ਗੇਮਸ ਦੇ ਭਾਰਤੀ ਦਲ ਨਾਲ ਗੱਲਬਾਤ ਕੀਤੀ ਅਤੇ ਸੰਬੋਧਨ ਕੀਤਾ। ਇਹ ਸਮਾਗਮ ਪ੍ਰਧਾਨ ਮੰਤਰੀ ਵੱਲੋਂ ਏਸ਼ੀਅਨ ਪੈਰਾ ਗੇਮਸ 2022 ਵਿੱਚ ਐਥਲੀਟਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦੇਣ ਅਤੇ ਭਵਿੱਖ ਦੇ ਮੁਕਾਬਲਿਆਂ ਲਈ ਪ੍ਰੇਰਿਤ ਕਰਨ ਦਾ ਇੱਕ ਯਤਨ ਹੈ।

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗਮੇਸ 2022 ਵਿੱਚ ਬੈਡਮਿੰਟਨ ਵੁਮੈਨਸ ਸਿੰਗਲਸ ਐੱਸਯੂ5 ਈਵੈਂਟ ਵਿੱਚ ਮਨੀਸ਼ਾ ਰਾਮਦਾਸ ਨੇ ਕਾਂਸੀ ਦਾ ਮੈਡਲ ਜਿੱਤਣ ‘ਤੇ ਪ੍ਰਸੰਨਤਾ ਵਿਅਕਤ ਕੀਤੀ

October 26th, 02:38 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਬੈਡਮਿੰਟਨ ਵੁਮੈਨਸ ਸਿੰਗਲਸ ਐੱਸਯੂ5 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਮਨੀਸ਼ਾ ਰਾਮਦਾਸ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਬੈਡਮਿੰਟਨ ਵੂਮੈਨਸ ਸਿੰਗਲਸ ਐੱਸਐੱਚ6 ਮੁਕਾਬਲੇ ਵਿੱਚ ਨਿਤਯਾ ਸ੍ਰੀ ਸਿਵਨ (Nithya Sre Sivan) ਦੇ ਕਾਂਸੀ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ

October 26th, 11:52 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਏਸ਼ੀਅਨ ਪੈਰਾ ਗੇਮਸ 2022 ਵਿੱਚ ਬੈਡਮਿੰਟਨ ਵੂਮੈਨਸ ਸਿੰਗਲਸ ਐੱਸਐੱਚ6 ਮੁਕਾਬਲੇ ਵਿੱਚ ਕਾਂਸੀ ਮੈਡਲ ਜਿੱਤਣ ’ਤੇ ਨਿਤਯਾ ਸ੍ਰੀ ਸਿਵਨ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਬੈਡਮਿੰਟਨ ਮਿਕਸਡ ਡਬਲਸ ਐੱਸਐੱਲ3-ਐੱਸਯੂ5 ਈਵੈਂਟ ਵਿੱਚ ਪ੍ਰਮੋਦ ਭਗਤ ਅਤੇ ਮਨੀਸ਼ਾ ਰਾਮਦਾਸ ਦੇ ਕਾਂਸੀ ਦਾ ਮੈਡਲ ਜਿੱਤਣ ‘ਤੇ ਖੁਸ਼ੀ ਵਿਅਕਤ ਕੀਤੀ

October 25th, 04:46 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਬੈਡਮਿੰਟਨ ਮਿਕਸਡ ਡਬਲਸ ਐੱਸਐੱਲ3-ਐੱਸਯੂ5 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਪ੍ਰਮੋਦ ਭਗਤ ਅਤੇ ਮਨੀਸ਼ਾ ਰਾਮਦਾਸ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਬੈਡਮਿੰਟਨ ਮਿਕਸਡ ਡਬਲਸ ਐੱਸਐੱਲ3-ਐੱਸਯੂ5 ਈਵੈਂਟ ਵਿੱਚ ਨਿਤੇਸ਼ ਕੁਮਾਰ ਅਤੇ ਤੁਲਸੀਮਤੀ ਮੁਰੁਗੇਸਨ (Thulasimathi Murugesan) ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

October 25th, 04:44 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਏਸ਼ੀਅਨ ਪੈਰਾ ਗੇਮਸ 2022 ਵਿੱਚ ਬੈਡਮਿੰਟਨ ਦੀ ਮਿਕਸਡ ਡਬਲਸ ਐੱਸਐੱਲ3-ਐੱਸਯੂ5 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਨਿਤੇਸ਼ ਕੁਮਾਰ ਅਤੇ ਤੁਲਸੀਮਤੀ ਮੁਰੁਗੇਸਨ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਮਾਨਸੀ ਜੋਸ਼ੀ ਦੁਆਰਾ ਏਸ਼ੀਅਨ ਪੈਰਾ ਗੇਮਸ 2022 ਵਿੱਚ ਬੈਡਮਿੰਟਨ ਦੀ ਵੁਮੈਨਸ ਸਿੰਗਲਸ ਐੱਸਐੱਲ3 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਖੁਸ਼ੀ ਵਿਅਕਤ ਕੀਤੀ

October 25th, 04:35 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਬੈਡਮਿੰਟਨ ਦੀ ਵੁਮੈਨਸ ਸਿੰਗਲਸ ਐੱਸਐੱਲ3 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਮਾਨਸੀ ਜੋਸ਼ੀ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਬੈਡਮਿੰਟਨ ਪੁਰਸ਼ ਡਬਲਸ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸਾਤਵਿਕ ਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੂੰ ਵਧਾਈਆਂ ਦਿੱਤੀਆਂ

October 07th, 03:45 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ਿਆਈ ਖੇਡਾਂ ਵਿੱਚ ਬੈਡਮਿੰਟਨ ਪੁਰਸ਼ ਡਬਲਸ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸਾਤਵਿਕ ਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ ਬੈਡਮਿੰਟਨ ਸਿੰਗਲਸ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਹਾਸਲ ਕਰਨ ਦੀ ਜ਼ਿਕਰਯੋਗ ਉਪਲਬਧੀ ਦੇ ਲਈ ਪ੍ਰਣਯ ਐੱਚਐੱਸ (Prannoy HS) ਦੀ ਸ਼ਲਾਘਾ ਕੀਤੀ

October 06th, 06:50 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ ਬੈਡਮਿੰਟਨ ਸਿੰਗਲਸ ਮਕਾਬਲੇ ਵਿੱਚ ਕਾਂਸੀ ਦਾ ਮੈਡਲ ਹਾਸਲ ਕਰਨ ਦੀ ਜ਼ਿਕਰਯੋਗ ਉਪਲਬਧੀ ਦੇ ਲਈ ਪ੍ਰਣਯ ਐੱਚਐੱਸ (Prannoy HS) ਦੀ ਸ਼ਲਾਘਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਪੁਰਸ਼ ਬੈਡਮਿੰਟਨ ਟੀਮ ਨੂੰ ਵਧਾਈਆਂ ਦਿੱਤੀਆਂ

October 01st, 11:19 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਪੁਰਸ਼ਾਂ ਦੀ ਬੈਡਮਿੰਟਨ ਟੀਮ ਨੂੰ ਵਧਾਈਆਂ ਦਿੱਤੀਆਂ ਹਨ।