ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਿਸਾਨ ਸਨਮਾਨ ਸੰਮੇਲਨ (Kisan Samman Sammelan) ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 18th, 05:32 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼ਿਵਰਾਜ ਸਿੰਘ ਚੌਹਾਨ, ਭਾਗੀਰਥ ਚੌਧਰੀ ਜੀ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ, ਬ੍ਰਜੇਸ਼ ਪਾਠਕ, ਵਿਧਾਨ ਪਰਿਸ਼ਦ ਦੇ ਮੈਂਬਰ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀ ਭੂਪੇਂਦਰ ਚੌਧਰੀ ਜੀ, ਪ੍ਰਦੇਸ਼ ਸਰਕਾਰ ਦੇ ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ ਅਤੇ ਵਿਸ਼ਾਲ ਸੰਖਿਆ ਵਿੱਚ ਆਏ ਹੋਏ ਮੇਰੇ ਕਿਸਾਨ ਭਾਈ-ਭੈਣ, ਕਾਸ਼ੀ ਦੇ ਮੇਰੇ ਪਰਿਵਾਰਜਨੋਂ,ਪ੍ਰਧਾਨ ਮੰਤਰੀ ਨੇ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਕਿਸਾਨ ਸਨਮਾਨ ਸੰਮੇਲਨ (Kisan Samman Sammelan) ਨੂੰ ਸੰਬੋਧਨ ਕੀਤਾ
June 18th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਕਿਸਾਨ ਸਨਮਾਨ ਸੰਮੇਲਨ ਨੂੰ ਸੰਬੋਧਨ ਕੀਤਾ ਅਤੇ ਲਗਭਗ 9.26 ਕਰੋੜ ਲਾਭਾਰਥੀ ਕਿਸਾਨਾਂ ਨੂੰ ਪ੍ਰਤੱਖ ਲਾਭ ਤਬਾਦਲੇ ਦੇ ਮਾਧਿਅਮ ਨਾਲ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਦੀ 17ਵੀਂ ਕਿਸ਼ਤ ਜਾਰੀ ਕੀਤੀ, ਜਿਸ ਦੀ ਰਾਸ਼ੀ 20,000 ਕਰੋੜ ਰੁਪਏ ਤੋਂ ਅਧਿਕ ਹੈ। ਪ੍ਰੋਗਰਾਮ ਦੇ ਦੌਰਾਨ ਉਨ੍ਹਾਂ ਨੇ ਸੈਲਫ ਹੈਲਪ ਗਰੁੱਪਾਂ (ਐੱਸਐੱਚਜੀ) ਦੀਆਂ 30,000 ਤੋਂ ਅਧਿਕ ਮਹਿਲਾਵਾਂ ਨੂੰ ਕ੍ਰਿਸ਼ੀ ਸਖੀ ਦੇ ਰੂਪ ਵਿੱਚ ਸਰਟੀਫਿਕੇਟ ਭੀ ਪ੍ਰਦਾਨ ਕੀਤੇ। ਇਸ ਸਮਾਗਮ ਨਾਲ ਦੇਸ਼ਭਰ ਦੇ ਕਿਸਾਨ ਤਕਨੀਕ ਦੇ ਮਾਧਿਅਮ ਨਾਲ ਜੁੜੇ ਸਨ।ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਵੋਟਰਾਂ ਨੂੰ ਸੰਬੋਧਨ ਕੀਤਾ
May 30th, 02:32 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਪਣੇ ਸੰਸਦੀ ਖੇਤਰ ਵਾਰਾਣਸੀ ਦੇ ਵੋਟਰਾਂ ਨਾਲ ਵੀਡੀਓ ਸੰਦੇਸ਼ ਰਾਹੀਂ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਸ਼ਹਿਰ ਦੀ ਨੁਮਾਇੰਦਗੀ ਬਾਬਾ ਵਿਸ਼ਵਨਾਥ ਦੀ ਅਪਾਰ ਕਿਰਪਾ ਅਤੇ ਕਾਸ਼ੀਵਾਸੀਆਂ ਦੇ ਅਸ਼ੀਰਵਾਦ ਸਦਕਾ ਹੀ ਸੰਭਵ ਹੈ। ਇਨ੍ਹਾਂ ਚੋਣਾਂ ਨੂੰ ਨਵੀਂ ਕਾਸ਼ੀ ਦੇ ਨਾਲ-ਨਾਲ ਇੱਕ ਨਵੇਂ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਦੇ ਮੌਕੇ ਵਜੋਂ ਦਰਸਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਕਾਸ਼ੀ ਦੇ ਵਸਨੀਕਾਂ, ਖਾਸ ਕਰਕੇ ਨੌਜਵਾਨਾਂ, ਮਹਿਲਾਵਾਂ ਅਤੇ ਕਿਸਾਨਾਂ ਨੂੰ 1 ਜੂਨ ਨੂੰ ਰਿਕਾਰਡ ਗਿਣਤੀ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ।Just like homes, a country cannot run without women: PM Modi in Varanasi, UP
May 21st, 06:00 pm
In a heartfelt address at the Mahila Sammelan in Varanasi, Prime Minister Narendra Modi reaffirmed his unwavering confidence in the people of Banaras and highlighted the significant strides his government has made towards women's empowerment and development over the past decade. PM Modi also urged the attendees to prioritize their health during the campaign period.PM Modi addresses Mahila Sammelan in Varanasi, Uttar Pradesh
May 21st, 05:30 pm
In a heartfelt address at the Mahila Sammelan in Varanasi, Prime Minister Narendra Modi reaffirmed his unwavering confidence in the people of Banaras and highlighted the significant strides his government has made towards women's empowerment and development over the past decade. PM Modi also urged the attendees to prioritize their health during the campaign period.As long as Modi is alive, no one can take away ST-SC-OBC reservation: PM Modi in Banaskantha
May 01st, 04:30 pm
Prime Minister Narendra Modi addressed a public meeting in Banaskantha, Gujarat, marking the celebration of Gujarat's Foundation Day. PM Modi began his speech by expressing gratitude for the opportunity to seek blessings for his third term in the central government, emphasizing the significance of Gujarat in his political journey.PM Modi addresses public meetings in Banaskantha and Sabarkantha, Gujarat
May 01st, 04:00 pm
Prime Minister Narendra Modi addressed public meetings in Banaskantha and Sabarkantha, Gujarat, marking the celebration of Gujarat's Foundation Day. PM Modi began his speech by expressing gratitude for the opportunity to seek blessings for his third term in the central government, emphasizing the significance of Gujarat in his political journey.TV 9 ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 26th, 08:55 pm
ਮੇਰੇ ਇੱਥੇ ਪੁਰਾਣੇ ਜ਼ਮਾਨੇ ਵਿੱਚ ਯੁੱਧ ਵਿੱਚ ਜਾਣ ਤੋਂ ਪਹਿਲੇ ਬਹੁਤ ਜੋਰੋ ਦੀ ਡੁਗਡੁਗੀ ਵਜਾਈ ਜਾਂਦੀ ਸੀ, ਵੱਡੇ ਬਿਗੁਲ ਵਜਾਏ ਜਾਂਦੇ ਸਨ ਤਾਕਿ ਜਾਣ ਵਾਲਾ ਜ਼ਰਾ ਜੋਸ਼ ਵਿੱਚ ਜਾਵੇ, ਥੈਕਿਉਂ ਦਾਸ! TV Nine ਦੇ ਸਾਰੇ ਦਹਾਕਿਆਂ ਨੂੰ ਮੇਰਾ ਨਮਸਕਾਰ ਅਤੇ ਇੱਥੇ ਮੌਜੂਦ ਆਪ ਸਭ ਨੂੰ ਵੀ...ਮੈਂ ਅਕਸਰ ਭਾਰਤ ਦੀ ਡਾਇਵਰਸਿਟੀ ਦੀ ਚਰਚਾ ਕਰਦਾ ਰਹਿੰਦਾ ਹਾਂ। ਇਸ ਡਾਇਵਰਸਿਟੀ ਨੂੰ TV Nine ਦਾ ਨਿਊਜ਼ਰੂਮ, ਤੁਹਾਡੀ ਰਿਪੋਰਟਿੰਗ ਟੀਮ ਵਿੱਚ ਬਖੂਬੀ ਉਹ ਨਜ਼ਰ ਆਉਂਦਾ ਹੈ, ਇਹ ਰਿਪ੍ਰੇਜੈਂਟ ਕਰਦਾ ਹੈ। TV Nine ਦੀਆਂ ਕਈ ਭਾਰਤੀ ਭਾਸ਼ਾਵਾਂ ਵਿੱਚ ਮੀਡੀਆ ਪਲੈਟਫਾਰਮਸ ਹਨ।ਤੁਸੀਂ ਭਾਰਤ ਦੀ ਵਾਈਬ੍ਰੈਂਟ ਡੇਮੋਕ੍ਰੇਸੀ, ਉਸ ਦੇ ਪ੍ਰਤੀਨਿਧੀ ਵੀ ਹੋ। ਮੈਂ ਅਲਗ-ਅਲਗ ਰਾਜਾਂ ਵਿੱਚ, ਅਲਗ-ਅਲਗ ਭਾਸ਼ਾਵਾਂ ਵਿੱਚ, TV Nine ਵਿੱਚ ਕੰਮ ਕਰਨ ਵਾਲੇ ਸਾਰੇ ਪੱਤਰਕਾਰ ਸਾਥਿਆਂ ਦਾ, ਤੁਹਾਡੀ ਟੈਕਨੀਕਲ ਟੀਮ ਦਾ ਬਹੁਤ-ਬਹੁਤ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਨਿਊਜ਼ 9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ
February 26th, 07:50 pm
ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਟੀਵੀ9 ਦੀ ਰਿਪੋਰਟਿੰਗ ਟੀਮ ਭਾਰਤ ਦੀ ਵਿਭਿੰਨਤਾ ਨੂੰ ਦਰਸਾਉਂਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਬਹੁ-ਭਾਸ਼ੀ ਨਿਊਜ਼ ਪਲੈਟਫਾਰਮਾਂ ਨੇ ਟੀਵੀ9 ਨੂੰ ਭਾਰਤ ਦੇ ਗੁੰਜਾਇਮਾਨ ਲੋਕਤੰਤਰ ਦਾ ਪ੍ਰਤੀਨਿਧ ਬਣਾਇਆ ਹੈ।ਸਹਿਕਾਰੀ ਖੇਤਰ ਦੀਆਂ ਕਈ ਪ੍ਰਮੁੱਖ ਪਹਿਲਾਂ ਦੇ ਨੀਂਹ ਪੱਥਰ/ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 24th, 10:36 am
ਅੱਜ ‘ਭਾਰਤ ਮੰਡਪਮ’ ਵਿਕਸਿਤ ਭਾਰਤ ਦੀ ਅੰਮ੍ਰਿਤ ਯਾਤਰਾ ਵਿੱਚ ਇੱਕ ਹੋਰ ਵੱਡੀ ਉਪਲਬਧੀ ਦਾ ਗਵਾਹ ਬਣ ਰਿਹਾ ਹੈ। ‘ਸਹਿਕਾਰ ਸੇ ਸਮ੍ਰਿੱਧੀ’ ਦਾ ਜੋ ਸੰਕਲਪ ਦੇਸ਼ ਨੇ ਲਿਆ ਹੈ, ਉਸ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਅੱਜ ਅਸੀਂ ਹੋਰ ਅੱਗੇ ਵਧ ਰਹੇ ਹਾਂ। ਖੇਤੀ ਅਤੇ ਕਿਸਾਨੀ ਦੀ ਨੀਂਹ ਨੂੰ ਮਜ਼ਬੂਤ ਕਰਨ ਵਿੱਚ ਸਹਿਕਾਰਤਾ ਦੀ ਸ਼ਕਤੀ ਦੀ ਬਹੁਤ ਵੱਡੀ ਭੂਮਿਕਾ ਹੈ। ਇਸੇ ਸੋਚ ਦੇ ਨਾਲ ਅਸੀਂ ਅਲੱਗ ਸਹਿਕਾਰਤਾ ਮੰਤਰਾਲੇ ਦਾ ਗਠਨ ਕੀਤਾ। ਅਤੇ ਹੁਣ ਇਸੇ ਸੋਚ ਦੇ ਨਾਲ ਅੱਜ ਦਾ ਇਹ ਪ੍ਰੋਗਰਾਮ ਹੋ ਰਿਹਾ ਹੈ। ਅੱਜ ਅਸੀਂ ਆਪਣੇ ਕਿਸਾਨਾਂ ਦੇ ਲਈ ਦੁਨੀਆ ਦੀ ਸਭ ਤੋਂ ਵੱਡੀ ਸਟੋਰੇਜ ਸਕੀਮ...ਜਾਂ ਭੰਡਾਰਣ ਸਕੀਮ ਸ਼ੁਰੂ ਕੀਤੀ ਹੈ। ਇਸ ਦੇ ਤਹਿਤ ਦੇਸ਼ ਦੇ ਕੋਨੇ-ਕੋਨੇ ਵਿੱਚ ਹਜ਼ਾਰਾਂ ਵੇਅਰ-ਹਾਉਸੇਸ ਬਣਾਏ ਜਾਣਗੇ, ਹਜ਼ਾਰਾਂ ਗੋਦਾਮ ਬਣਾਏ ਜਾਣਗੇ। ਅੱਜ 18 ਹਜ਼ਾਰ ਪੈਕਸ ਦੇ ਕੰਪਿਊਟਰਾਈਜ਼ੇਸ਼ਨ ਦਾ ਵੱਡਾ ਕੰਮ ਵੀ ਪੂਰਾ ਹੋਇਆ ਹੈ। ਇਹ ਸਭ ਕੰਮ ਦੇਸ਼ ਵਿੱਚ ਖੇਤੀਬਾੜੀ ਇਨਫ੍ਰਾਸਟ੍ਰਕਚਰ ਨੂੰ ਨਵਾਂ ਵਿਸਤਾਰ ਦੇਣਗੇ, ਖੇਤੀਬਾੜੀ ਨੂੰ ਆਧੁਨਿਕ ਟੈਕਨੋਲੋਜੀ ਨਾਲ ਜੋੜਨਗੇ। ਮੈਂ ਆਪ ਸਭ ਨੂੰ ਇਨ੍ਹਾਂ ਮਹੱਤਵਪੂਰਨ ਅਤੇ ਦੂਰਗਾਮੀ ਪਰਿਣਾਮ ਲੈਣ ਵਾਲੇ ਪ੍ਰੋਗਰਾਮਾਂ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਕੋਆਪ੍ਰੇਟਿਵ ਸੈਕਟਰ ਵਿੱਚ ਕਈ ਪ੍ਰਮੁੱਖ ਪਹਿਲਕਦਮੀਆਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
February 24th, 10:35 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਕੋਆਪ੍ਰੇਟਿਵ ਸੈਕਟਰ ਲਈ ਕਈ ਪ੍ਰਮੁੱਖ ਪਹਿਲਕਦਮੀਆਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ‘ਕੋਆਪ੍ਰੇਟਿਵ ਸੈਕਟਰ ਵਿੱਚ ਵਿਸ਼ਵ ਦੀ ਸਭ ਤੋਂ ਵੱਡੀ ਅਨਾਜ ਭੰਡਾਰਣ ਯੋਜਨਾ ਦੇ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਕੀਤਾ, ਜੋ ਕਿ 11 ਰਾਜਾਂ ਦੀਆਂ 11 ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਜ਼ (ਪੀਏਸੀਐੱਸ-ਪੈਕਸ) ਵਿੱਚ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਪਹਿਲ ਦੇ ਤਹਿਤ ਗੋਦਾਮਾਂ ਅਤੇ ਹੋਰ ਐਗਰੀ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਲਈ ਦੇਸ਼ ਭਰ ਵਿੱਚ ਵਾਧੂ 500 ਪੈਕਸ ਦਾ ਨੀਂਹ ਪੱਥਰ ਰੱਖਿਆ।ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਨੀਂਹ ਪੱਥਰ ਰੱਖਣ, ਉਦਘਾਟਨ, ਰਾਸ਼ਟਰ ਨੂੰ ਵੱਖ-ਵੱਖ ਪ੍ਰੋਜੈਕਟਾਂ ਦੇ ਸਮਰਪਣ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 23rd, 02:45 pm
ਮੰਚ ‘ਤੇ ਵਿਰਾਜਮਾਨ ਉੱਤਰ ਪ੍ਰਦੇਸ਼ ਸਰਕਾਰ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਮਹੇਂਦਰ ਨਾਥ ਪਾਂਡੇਯ ਜੀ, ਉੱਪ ਮੁੱਖ ਮੰਤਰੀ ਸ਼੍ਰੀਮਾਨ ਬ੍ਰਜੇਸ਼ ਪਾਠਕ ਜੀ, ਬਨਾਸ ਡੇਅਰੀ ਦੇ ਚੇਅਰਮੈਨ ਸ਼ੰਕਰਭਾਈ ਚੌਧਰੀ, ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸ਼੍ਰੀਮਾਨ ਭੂਪੇਂਦਰ ਚੌਧਰੀ ਜੀ, ਰਾਜ ਦੇ ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ ਅਤੇ ਕਾਸ਼ੀ ਦੇ ਮੇਰੇ ਪਰਿਵਾਰ ਤੋਂ ਆਏ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਨੇ ਵਾਰਾਣਸੀ ਵਿੱਚ 13,000 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
February 23rd, 02:28 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ ਵਿੱਚ 13,000 ਕਰੋੜ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਵਾਰਾਣਸੀ ਦੇ ਕਰਖੀਯਾਓਂ ਵਿੱਚ ਕਰ ਯੂਪੀਸੀਡਾ ਐਗਰੋ ਪਾਰਕ ਵਿੱਚ ਬਣੇ ਬਨਾਸਕਾਂਠਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਿਟਿਡ ਦਾ ਮਿਲਕ ਪ੍ਰੋਸੈਸਿੰਗ ਯੂਨਿਟ ਬਨਾਸ ਕਾਸ਼ੀ ਸੰਕੁਲ ਦੇਖਣ ਗਏ ਅਤੇ ਗਾਂ ਲਾਭਾਰਥੀਆਂ ਨਾਲ ਗੱਲਬਤ ਕੀਤੀ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਰੋਜ਼ਗਾਰ ਪੱਤਰ ਅਤੇ ਜੀਆਈ-ਆਥੋਰਾਇਜ਼ਡ ਉਪਯੋਗਕਰਤਾ ਪ੍ਰਮਾਣ ਪੱਤਰ ਵੀ ਦਿੱਤੇ। ਅੱਜ ਦੇ ਵਿਕਾਸ ਪ੍ਰੋਜੈਕਟਸ ਰੋਡ, ਰੇਲ, ਐਵੀਏਸ਼ਨ, ਟੂਰਿਜ਼ਮ, ਸਿੱਖਿਆ, ਸਿਹਤ, ਪੇਅਜਲ, ਸ਼ਹਿਰੀ ਵਿਕਾਸ ਅਤੇ ਸਵੱਛਤਾ ਜਿਹੇ ਮਹੱਤਵਪੂਰਨ ਖੇਤਰਾਂ ਦੇ ਹਨ।ਮਨ ਕੀ ਬਾਤ ਦੀ 104ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (27.08.2023)ਮਨ ਕੀ ਬਾਤ ਦੀ 104ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (27.08.2023)
August 27th, 11:30 am
ਮੇਰੇ ਪਿਆਰੇ ਪਰਿਵਾਰਜਨ, ਨਮਸਕਾਰ! ‘ਮਨ ਕੀ ਬਾਤ’ ਦੇ ਅਗਸਤ ਐਪੀਸੋਡ ’ਚ ਤੁਹਾਡਾ ਇੱਕ ਵਾਰ ਫਿਰ ਤੋਂ ਬਹੁਤ-ਬਹੁਤ ਸੁਆਗਤ ਹੈ। ਮੈਨੂੰ ਯਾਦ ਨਹੀਂ ਕਿ ਕਦੇ ਏਦਾਂ ਹੋਇਆ ਹੋਵੇ ਕਿ ਸਾਵਣ ਦੇ ਮਹੀਨੇ ’ਚ ਦੋ-ਦੋ ਵਾਰ ‘ਮਨ ਕੀ ਬਾਤ’ ਪ੍ਰੋਗਰਾਮ ਹੋਇਆ ਪਰ ਇਸ ਵਾਰ ਅਜਿਹਾ ਹੋ ਰਿਹਾ ਹੈ। ਸਾਵਣ ਯਾਨੀ ਮਹਾਸ਼ਿਵ ਦਾ ਮਹੀਨਾ, ਉਤਸਵ ਅਤੇ ਖੁਸ਼ੀ ਦਾ ਮਹੀਨਾ। ਚੰਦਰਯਾਨ ਦੀ ਸਫ਼ਲਤਾ ਨੇ ਉਤਸਵ ਦੇ ਇਸ ਮਾਹੌਲ ਨੂੰ ਕਈ ਗੁਣਾਂ ਵਧਾ ਦਿੱਤਾ ਹੈ। ਚੰਦਰਯਾਨ ਨੂੰ ਚੰਦਰਮਾ ਉੱਪਰ ਪਹੁੰਚਿਆਂ 3 ਦਿਨ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ। ਇਹ ਸਫ਼ਲਤਾ ਏਨੀ ਵੱਡੀ ਹੈ ਕਿ ਇਸ ਦੀ ਜਿੰਨੀ ਚਰਚਾ ਕੀਤੀ ਜਾਵੇ ਘੱਟ ਹੈ। ਅੱਜ ਜਦ ਤੁਹਾਡੇ ਨਾਲ ਗੱਲ ਕਰ ਰਿਹਾ ਹਾਂ ਤਾਂ ਮੈਨੂੰ ਮੇਰੀ ਇੱਕ ਪੁਰਾਣੀ ਕਵਿਤਾ ਦੀਆਂ ਕੁਝ ਪੰਗਤੀਆਂ ਯਾਦ ਆ ਰਹੀਆਂ ਹਨ :ਗੁਜਰਾਤ ਦੇ ਦਿਯੋਦਰ ਵਿੱਚ ਬਨਾਸ ਡੇਅਰੀ ਵਿੱਚ ਵਿਕਾਸ ਪਹਿਲਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 19th, 11:02 am
ਆਪ ਸਭ ਮਜੇ ਵਿੱਚ ਹੋ। ਹੁਣ ਜ਼ਰਾ ਤੁਹਾਡੇ ਤੋਂ ਮਾਫ਼ੀ ਮੰਗ ਕੇ ਸ਼ੁਰੂਆਤ ਵਿੱਚ ਮੈਨੂੰ ਥੋੜ੍ਹੀ ਹਿੰਦੀ ਬੋਲਣੀ ਪਵੇਗੀ। ਕਿਉਂਕਿ ਇਹ ਮੀਡੀਆ ਵਾਲੇ ਮਿੱਤਰਾਂ ਦੀ ਬੇਨਤੀ ਸੀ, ਕਿ ਆਪ ਹਿੰਦੀ ਵਿੱਚ ਬੋਲੇ ਤਾਂ ਅੱਛਾ ਰਹੇਗਾ, ਤਾਂ ਮੈਨੂੰ ਲਗਿਆ ਕਿ ਸਭ ਤਾਂ ਨਹੀਂ, ਪਰੰਤੂ ਥੋੜ੍ਹੀ ਉਨ੍ਹਾਂ ਦੀ ਗੱਲ ਵੀ ਮੰਨ ਲਈ ਜਾਵੇ।ਪ੍ਰਧਾਨ ਮੰਤਰੀ ਨੇ ਬਨਾਸਕਾਂਠਾ ਦੇ ਦਿਯੋਦਰ ਵਿਖੇ ਬਨਾਸ ਡੇਅਰੀ ਸੰਕੁਲ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ
April 19th, 11:01 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਨਾਸਕਾਂਠਾ ਜ਼ਿਲ੍ਹੇ ਦੇ ਦਿਯੋਦਰ ਵਿਖੇ ਅੱਜ 600 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਾਇਆ ਗਿਆ ਇੱਕ ਨਵਾਂ ਡੇਅਰੀ ਕੰਪਲੈਕਸ ਅਤੇ ਆਲੂ ਪ੍ਰੋਸੈੱਸਿੰਗ ਪਲਾਂਟ ਰਾਸ਼ਟਰ ਨੂੰ ਸਮਰਪਿਤ ਕੀਤਾ। ਨਵਾਂ ਡੇਅਰੀ ਕੰਪਲੈਕਸ ਇੱਕ ਗ੍ਰੀਨਫੀਲਡ ਪ੍ਰੋਜੈਕਟ ਹੈ। ਇਹ ਰੋਜ਼ਾਨਾ ਕੋਈ 30 ਲੱਖ ਲੀਟਰ ਦੁੱਧ ਦੀ ਪ੍ਰੋਸੈੱਸਿੰਗ ਨੂੰ ਸਮਰੱਥ ਕਰੇਗਾ, ਤਕਰੀਬਨ 80 ਟਨ ਮੱਖਣ, ਇੱਕ ਲੱਖ ਲੀਟਰ ਆਈਸਕ੍ਰੀਮ, 20 ਟਨ ਸੰਘਣਾ ਦੁੱਧ (ਖੋਆ) ਅਤੇ 6 ਟਨ ਚਾਕਲੇਟ ਦਾ ਉਤਪਾਦਨ ਕਰੇਗਾ।ਪ੍ਰਧਾਨ ਮੰਤਰੀ 18 ਤੋਂ 20 ਅਪ੍ਰੈਲ ਤੱਕ ਗੁਜਰਾਤ ਦਾ ਦੌਰਾ ਕਰਨਗੇ
April 16th, 02:36 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, 18 ਤੋਂ 20 ਅਪ੍ਰੈਲ, 2022 ਤੱਕ ਗੁਜਰਾਤ ਦਾ ਦੌਰਾ ਕਰਨਗੇ। 18 ਅਪ੍ਰੈਲ ਨੂੰ ਸ਼ਾਮ ਕਰੀਬ 6 ਵਜੇ ਪ੍ਰਧਾਨ ਮੰਤਰੀ ਗਾਂਧੀਨਗਰ ਸਥਿਤ ਸਕੂਲਾਂ ਦੇ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਦੌਰਾ ਕਰਨਗੇ। 19 ਅਪ੍ਰੈਲ ਨੂੰ ਸਵੇਰੇ ਤਕਰੀਬਨ 9 ਵੱਜ ਕੇ 40 ਮਿੰਟ ‘ਤੇ, ਉਹ ਬਨਾਸਕਾਂਠਾ ਦੇ ਦਿਯੋਦਰ ਵਿੱਚ ਬਨਾਸ ਡੇਅਰੀ ਕੰਪਲੈਕਸ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਤੋਂ ਬਾਅਦ ਦੁਪਹਿਰ ਕਰੀਬ ਸਾਢੇ 3 ਵਜੇ ਉਹ ਜਾਮਨਗਰ 'ਚ ਡਬਲਿਊਐੱਚਓ ਗਲੋਬਲ ਸੈਂਟਰ ਫੌਰ ਟ੍ਰੈਡੀਸ਼ਨਲ ਮੈਡੀਸਿਨ ਦਾ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ 20 ਅਪ੍ਰੈਲ ਨੂੰ ਤਕਰੀਬਨ 10 ਵੱਜ ਕੇ 30 ਮਿੰਟ ‘ਤੇ ਗਾਂਧੀਨਗਰ ਵਿੱਚ ਗਲੋਬਲ ਆਯੂਸ਼ ਨਿਵੇਸ਼ ਅਤੇ ਇਨੋਵੇਸ਼ਨ ਸਮਿਟ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਦੁਪਹਿਰ ਕਰੀਬ ਸਾਢੇ 3 ਵਜੇ ਉਹ ਦਾਹੋਦ ਵਿੱਚ ਆਦਿਜਾਤੀ ਮਹਾਸੰਮੇਲਨ 'ਚ ਸ਼ਿਰਕਤ ਕਰਨਗੇ ਅਤੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।Strengthening India's dairy sector is one of the top priorities of our government: PM Modi
December 23rd, 11:15 am
Prime Minister Narendra Modi laid the foundation stone of ‘Banas Dairy Sankul’ in Varanasi, Uttar Pradesh. In his speech, PM Modi called for adoption of natural methods of farming and said, “For the rejuvenation of mother earth, to protect our soil, to secure the future of the coming generations, we must once again turn to natural farming.PM inaugurates and lays the foundation of multiple projects in Varanasi
December 23rd, 11:11 am
Prime Minister Narendra Modi laid the foundation stone of ‘Banas Dairy Sankul’ in Varanasi, Uttar Pradesh. In his speech, PM Modi called for adoption of natural methods of farming and said, “For the rejuvenation of mother earth, to protect our soil, to secure the future of the coming generations, we must once again turn to natural farming.ਪ੍ਰਧਾਨ ਮੰਤਰੀ 23 ਦਸੰਬਰ ਨੂੰ ਵਾਰਾਣਸੀ ਵਿੱਚ ਕਈ ਵਿਕਾਸ ਪਹਿਲਾਂ ਦੀ ਸ਼ੁਰੂਆਤ ਕਰਨਗੇ
December 21st, 07:41 pm
ਪ੍ਰਧਾਨ ਮੰਤਰੀ ਆਪਣੇ ਸੰਸਦੀ ਖੇਤਰ ਵਾਰਾਣਸੀ ਦੇ ਵਿਕਾਸ ਅਤੇ ਆਰਥਿਕ ਪ੍ਰਗਤੀ ਲਈ ਕੰਮ ਕਰਨ ਲਈ ਨਿਰੰਤਰ ਯਤਨਸ਼ੀਲ ਹਨ। ਇਸ ਦਿਸ਼ਾ ਵਿੱਚ ਅੱਗੇ ਵਧਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਦਸੰਬਰ, 2021 ਨੂੰ ਦੁਪਹਿਰ ਲਗਭਗ 1 ਵਜੇ ਵਾਰਾਣਸੀ ਦਾ ਦੌਰਾ ਕਰਨਗੇ ਅਤੇ ਕਈ ਵਿਕਾਸ ਪਹਿਲਾਂ ਦੀ ਸ਼ੁਰੂਆਤ ਕਰਨਗੇ।