
ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਦੇ ਨਾਲ ਪ੍ਰਧਾਨ ਮੰਤਰੀ ਦੀ ਬਾਤਚੀਤ ਦਾ ਮੂਲ-ਪਾਠ
March 16th, 11:47 pm
ਪ੍ਰਧਾਨ ਮੰਤਰੀ -ਮੇਰੀ ਜੋ ਤਾਕਤ ਹੈ, ਉਹ ਮੋਦੀ ਨਹੀਂ ਹੈ, 140 ਕਰੋੜ ਦੇਸ਼ਵਾਸੀ ਹਜ਼ਾਰਾਂ ਸਾਲ ਦੀ ਮਹਾਨ ਸੰਸਕ੍ਰਿਤੀ, ਪਰੰਪਰਾ ਉਹ ਹੀ ਮੇਰੀ ਸਮਰੱਥਾ ਹੈ। ਇਸ ਲਈ ਮੈਂ ਜਿੱਥੇ ਭੀ ਜਾਂਦਾ ਹਾਂ, ਤਾਂ ਮੋਦੀ ਨਹੀਂ ਜਾਂਦਾ ਹੈ, ਹਜ਼ਾਰਾਂ ਸਾਲ ਦੀ ਵੇਦ ਤੋਂ ਵਿਵੇਕਾਨੰਦ ਦੀ ਮਹਾਨ ਪਰੰਪਰਾ ਨੂੰ 140 ਕਰੋੜ ਲੋਕਾਂ, ਉਨ੍ਹਾਂ ਦੇ ਸੁਪਨਿਆਂ ਨੂੰ ਲੈ ਕੇ, ਉਨ੍ਹਾਂ ਦੀਆਂ ਆਕਾਂਖਿਆਵਾਂ ਨੂੰ ਲੈ ਕੇ ਮੈਂ ਨਿਕਲਦਾ ਹਾਂ ਅਤੇ ਇਸ ਲਈ ਮੈਂ ਦੁਨੀਆ ਦੇ ਕਿਸੇ ਨੇਤਾ ਨਾਲ ਹੱਥ ਮਿਲਾਉਂਦਾ ਹਾਂ ਨਾ, ਤਾਂ ਮੋਦੀ ਹੱਥ ਨਹੀਂ ਮਿਲਾਉਂਦਾ ਹੈ, 140 ਕਰੋੜ ਲੋਕਾਂ ਦਾ ਹੱਥ ਹੁੰਦਾ ਹੈ ਉਹ। ਤਾਂ ਸਮਰੱਥਾ ਮੋਦੀ ਦੀ ਨਹੀਂ ਹੈ, ਸਮਰੱਥਾ ਭਾਰਤ ਦੀ ਹੈ। ਜਦੋਂ ਭੀ ਅਸੀਂ ਸ਼ਾਂਤੀ ਦੇ ਲਈ ਬਾਤ ਕਰਦੇ ਹਾਂ, ਤਾਂ ਵਿਸ਼ਵ ਸਾਨੂੰ ਸੁਣਦਾ ਹੈ। ਕਿਉਂਕਿ ਇਹ ਬੁੱਧ ਦੀ ਭੂਮੀ ਹੈ, ਇਹ ਮਹਾਤਮਾ ਗਾਂਧੀ ਦੀ ਭੂਮੀ ਹੈ, ਤਾਂ ਵਿਸ਼ਵ ਸਾਨੂੰ ਸੁਣਦਾ ਹੈ ਅਤੇ ਅਸੀਂ ਸੰਘਰਸ਼ ਦੇ ਪੱਖ ਦੇ ਹਾਂ ਹੀ ਨਹੀਂ। ਅਸੀਂ ਤਾਲਮੇਲ ਦੇ ਪੱਖ ਦੇ ਹਾਂ। ਨਾ ਅਸੀਂ ਪ੍ਰਕ੍ਰਿਤੀ ਨਾਲ ਸੰਘਰਸ਼ ਚਾਹੁੰਦੇ ਹਾਂ, ਨਾ ਅਸੀਂ ਰਾਸ਼ਟਰਾਂ ਦੇ ਦਰਮਿਆਨ ਸੰਘਰਸ਼ ਚਾਹੁੰਦੇ ਹਾਂ, ਅਸੀਂ ਤਾਲਮੇਲ ਚਾਹੁਣ ਵਾਲੇ ਲੋਕ ਹਾਂ ਅਤੇ ਉਸ ਵਿੱਚ ਅਗਰ ਕੋਈ ਭੂਮਿਕਾ ਅਸੀਂ ਅਦਾ ਕਰ ਸਕਦੇ ਹਾਂ, ਤਾਂ ਅਸੀਂ ਨਿਰੰਤਰ ਅਦਾ ਕਰਨ ਦਾ ਪ੍ਰਯਤਨ ਕੀਤਾ ਹੈ। ਮੇਰਾ ਜੀਵਨ ਬਹੁਤ ਹੀ ਅਤਿਅੰਤ ਗ਼ਰੀਬੀ ਤੋਂ ਨਿਕਲਿਆ ਸੀ। ਲੇਕਿਨ ਅਸੀਂ ਕਦੇ ਗ਼ਰੀਬੀ ਦਾ ਕਦੇ ਬੋਝ ਨਹੀਂ ਫੀਲ ਕੀਤਾ, ਕਿਉਂਕਿ ਜੋ ਵਿਅਕਤੀ ਵਧੀਆ ਜੁੱਤੇ ਪਹਿਨਦਾ ਹੈ ਅਤੇ ਅਗਰ ਉਸ ਦੇ ਜੁੱਤੇ ਨਹੀਂ ਹਨ, ਤਾਂ ਉਸ ਨੂੰ ਲਗਦਾ ਹੈ ਯਾਰ ਇਹ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ
March 16th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੱਖ-ਵੱਖ ਵਿਸ਼ਿਆਂ ਬਾਰੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ। ਇੱਕ ਗੱਲਬਾਤ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕਿਉਂ ਵਰਤ ਰੱਖਦੇ ਹਨ ਅਤੇ ਉਹ ਕਿਵੇਂ ਪ੍ਰਬੰਧਨ ਕਰਦੇ ਹਨ, ਤਾਂ ਪ੍ਰਧਾਨ ਮੰਤਰੀ ਨੇ ਲੈਕਸ ਫ੍ਰਿਡਮੈਨ ਦਾ ਪ੍ਰਧਾਨ ਮੰਤਰੀ ਪ੍ਰਤੀ ਸਤਿਕਾਰ ਦੇ ਪ੍ਰਤੀਕ ਵਜੋਂ ਵਰਤ ਰੱਖਣ ਲਈ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਭਾਰਤ ਵਿੱਚ, ਧਾਰਮਿਕ ਪਰੰਪਰਾਵਾਂ ਰੋਜ਼ਾਨਾ ਜੀਵਨ ਨਾਲ ਗਹਿਰਾਈ ਨਾਲ ਜੁੜੀਆਂ ਹੋਈਆਂ ਹਨ, ਉਨ੍ਹਾਂ ਨੇ ਅੱਗੇ ਕਿਹਾ ਕਿ ਹਿੰਦੂ ਧਰਮ ਸਿਰਫ਼ ਰਸਮਾਂ ਬਾਰੇ ਨਹੀਂ ਹੈ ਬਲਕਿ ਜੀਵਨ ਨੂੰ ਦਰਸਾਉਣ ਵਾਲਾ ਇੱਕ ਦਰਸ਼ਨ ਹੈ, ਜਿਵੇਂ ਕਿ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੁਆਰਾ ਇਸ ਦੀ ਵਿਆਖਿਆ ਕੀਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਰਤ ਅਨੁਸ਼ਾਸਨ ਪੈਦਾ ਕਰਨ ਅਤੇ ਅੰਦਰੂਨੀ ਅਤੇ ਬਾਹਰੀ ਖ਼ੁਦੀ ਨੂੰ ਸੰਤੁਲਿਤ ਕਰਨ ਦਾ ਇੱਕ ਸਾਧਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਰਤ ਰੱਖਣ ਨਾਲ ਇੰਦਰੀਆਂ ਤੇਜ਼ ਹੁੰਦੀਆਂ ਹਨ, ਜਿਸ ਨਾਲ ਉਹ ਵਧੇਰੇ ਸੰਵੇਦਨਸ਼ੀਲ ਅਤੇ ਜਾਗਰੂਕ ਹੋ ਜਾਂਦੀਆਂ ਹਨ। ਉਨ੍ਹਾਂ ਨੇ ਦੇਖਿਆ ਕਿ ਵਰਤ ਦੌਰਾਨ, ਕੋਈ ਵੀ ਸੂਖਮ ਖੁਸ਼ਬੂਆਂ ਅਤੇ ਵੇਰਵਿਆਂ ਨੂੰ ਹੋਰ ਸਪਸ਼ਟ ਰੂਪ ਵਿੱਚ ਮਹਿਸੂਸ ਕਰ ਸਕਦਾ ਹੈ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਸੋਚਣ ਦੀ ਪ੍ਰਕਿਰਿਆ ਤੇਜ਼ ਹੁੰਦੀ ਹੈ, ਨਵੇਂ ਦ੍ਰਿਸ਼ਟੀਕੋਣ ਮਿਲਦੇ ਹਨ ਅਤੇ ਨਿਵੇਕਲੀ ਸੋਚ ਨੂੰ ਉਤਸ਼ਾਹ ਮਿਲਦਾ ਹੈ। ਸ਼੍ਰੀ ਮੋਦੀ ਨੇ ਸਪਸ਼ਟ ਕੀਤਾ ਕਿ ਵਰਤ ਰੱਖਣ ਦਾ ਮਤਲਬ ਸਿਰਫ਼ ਭੋਜਨ ਤੋਂ ਪਰਹੇਜ਼ ਕਰਨਾ ਨਹੀਂ ਹੈ; ਇਸ ਵਿੱਚ ਤਿਆਰੀ ਅਤੇ ਡੀਟੌਕਸੀਫਿਕੇਸ਼ਨ ਦੀ ਇੱਕ ਵਿਗਿਆਨਕ ਪ੍ਰਕਿਰਿਆ ਸ਼ਾਮਲ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕਈ ਦਿਨ ਪਹਿਲਾਂ ਤੋਂ ਆਯੁਰਵੈਦਿਕ ਅਤੇ ਯੋਗ ਅਭਿਆਸਾਂ ਦੀ ਪਾਲਣਾ ਕਰਕੇ ਆਪਣੇ ਸਰੀਰ ਨੂੰ ਵਰਤ ਲਈ ਤਿਆਰ ਕਰਦੇ ਹਨ ਅਤੇ ਇਸ ਸਮੇਂ ਦੌਰਾਨ ਹਾਈਡ੍ਰੇਸ਼ਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹਨ। ਇੱਕ ਵਾਰ ਵਰਤ ਸ਼ੁਰੂ ਹੋਣ ਤੋਂ ਬਾਅਦ, ਉਹ ਇਸ ਨੂੰ ਸ਼ਰਧਾ ਅਤੇ ਸਵੈ-ਅਨੁਸ਼ਾਸਨ ਦੇ ਇੱਕ ਕਾਰਜ ਵਜੋਂ ਵੇਖਦੇ ਹਨ, ਜਿਸ ਨਾਲ ਗਹਿਰਾ ਆਤਮ-ਨਿਰੀਖਣ ਅਤੇ ਧਿਆਨ ਕੇਂਦ੍ਰਿਤ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਸਾਂਝਾ ਕੀਤਾ ਕਿ ਉਨ੍ਹਾਂ ਦੇ ਵਰਤ ਰੱਖਣ ਦੇ ਅਭਿਆਸ ਦੀ ਸ਼ੁਰੂਆਤ ਨਿਜੀ ਅਨੁਭਵ ਤੋਂ ਹੋਈ ਸੀ, ਜੋ ਉਨ੍ਹਾਂ ਦੇ ਸਕੂਲ ਦੇ ਦਿਨਾਂ ਦੌਰਾਨ ਮਹਾਤਮਾ ਗਾਂਧੀ ਦੁਆਰਾ ਪ੍ਰੇਰਿਤ ਇੱਕ ਅੰਦੋਲਨ ਨਾਲ ਸ਼ੁਰੂ ਹੋਈ ਸੀ। ਉਨ੍ਹਾਂ ਨੇ ਆਪਣੇ ਪਹਿਲੇ ਵਰਤ ਦੌਰਾਨ ਊਰਜਾ ਅਤੇ ਜਾਗਰੂਕਤਾ ਦਾ ਉਛਾਲ਼ ਮਹਿਸੂਸ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਦੀ ਪਰਿਵਰਤਨਸ਼ੀਲ ਸ਼ਕਤੀ ਬਾਰੇ ਯਕੀਨ ਦਿਵਾਇਆ। ਉਨ੍ਹਾਂ ਨੇ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਉਨ੍ਹਾਂ ਦੇ ਵਿਚਾਰ ਵਧੇਰੇ ਸੁਤੰਤਰ ਅਤੇ ਰਚਨਾਤਮਕ ਤੌਰ 'ਤੇ ਵਹਿੰਦੇ ਹਨ, ਜਿਸ ਲਈ ਇਹ ਆਪਣੇ ਆਪ ਨੂੰ ਪ੍ਰਗਟ ਕਰਨ ਦਾ ਇੱਕ ਸ਼ਾਨਦਾਰ ਅਨੁਭਵ ਪ੍ਰਦਾਨ ਕਰਦੇ ਹਨ।ਮਨ ਕੀ ਬਾਤ ਦੀ 100ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (30.04.2023)
April 30th, 11:31 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ਅੱਜ ‘ਮਨ ਕੀ ਬਾਤ’ ਦਾ 100ਵਾਂ ਐਪੀਸੋਡ ਹੈ। ਮੈਨੂੰ ਤੁਹਾਡੇ ਸਾਰਿਆਂ ਦੀਆਂ ਹਜ਼ਾਰਾਂ ਚਿੱਠੀਆਂ ਮਿਲੀਆਂ ਹਨ, ਲੱਖਾਂ ਸੁਨੇਹੇ ਮਿਲੇ ਹਨ ਅਤੇ ਮੈਂ ਕੋਸ਼ਿਸ਼ ਕੀਤੀ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਚਿੱਠੀਆਂ ਨੂੰ ਪੜ੍ਹ ਸਕਾਂ, ਵੇਖ ਸਕਾਂ, ਸੁਨੇਹਿਆ ਨੂੰ ਜ਼ਰਾ ਸਮਝਣ ਦੀ ਕੋਸ਼ਿਸ਼ ਕਰਾਂ। ਤੁਹਾਡੇ ਖਤ ਪੜ੍ਹਦਿਆ ਹੋਏ ਕਈ ਵਾਰ ਮੈਂ ਭਾਵੁਕ ਹੋਇਆ, ਭਾਵਨਾਵਾਂ ਨਾਲ ਭਰ ਗਿਆ। ਭਾਵਾਂ ਵਿੱਚ ਵਹਿ ਗਿਆ ਅਤੇ ਖੁਦ ਨੂੰ ਫਿਰ ਸੰਭਾਲ਼ ਵੀ ਲਿਆ। ਤੁਸੀਂ ਮੈਨੂੰ ‘ਮਨ ਕੀ ਬਾਤ’ ਦੇ 100ਵੇਂ ਐਪੀਸੋਡ ’ਤੇ ਵਧਾਈ ਦਿੱਤੀ ਹੈ, ਲੇਕਿਨ ਮੈਂ ਸੱਚੇ ਦਿਲ ਨਾਲ ਕਹਿੰਦਾ ਹਾਂ, ਦਰਅਸਲ ਵਧਾਈ ਦੇ ਪਾਤਰ ਤਾਂ ਤੁਸੀਂ ਸਾਰੇ ‘ਮਨ ਕੀ ਬਾਤ’ ਦੇ ਸਰੋਤੇ ਹੋ, ਸਾਡੇ ਦੇਸ਼ਵਾਸੀ ਹਨ। ‘ਮਨ ਕੀ ਬਾਤ’ ਕੋਟਿ-ਕੋਟਿ ਭਾਰਤੀਆਂ ਦੇ ‘ਮਨ ਕੀ ਬਾਤ’ ਹੈ। ਉਨ੍ਹਾਂ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਹੈ।ਪ੍ਰਧਾਨ ਮੰਤਰੀ ਨੇ ਕੋਵਿਡ-19 ਤੋਂ ਜਲਦੀ ਠੀਕ ਹੋਣ ਲਈ ਬਰਾਕ ਓਬਾਮਾ ਨੂੰ ਸ਼ੁਭਕਾਮਨਾਵਾਂ ਦਿੱਤੀਆਂ
March 14th, 09:14 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ, ਸ਼੍ਰੀ ਬਰਾਕ ਓਬਾਮਾ ਨੂੰ ਕੋਵਿਡ-19 ਤੋਂ ਜਲਦੀ ਠੀਕ ਹੋਣ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।Former US President Barack Obama meets Prime Minister Modi
December 01st, 03:36 pm
Former US President Barack Obama met Prime Minister Narendra Modi in New Delhi today. The PM appreciated the new initiatives being taken forward under his leadership at the Obama Foundation and his perspectives on further strengthening India-US strategic partnership.Social Media Corner 19 Jan 2017
January 19th, 07:32 pm
Your daily dose of governance updates from Social Media. Your tweets on governance get featured here daily. Keep reading and sharing!Prime Minister’s Telephonic Conversation with US President Barack Obama
January 19th, 09:29 am
PM Narendra Modi had a telephonic conversation with the US President, Mr Barack Obama. The leaders reviewed with satisfaction the significant all round progress and cooperation in ties between India and the US. PM Modi thanked President Obama for his strong support and contribution to strengthening the strategic partnership between India and the US.Prime Minister Modi meets US President Barack Obama in Lao PDR
September 08th, 01:15 pm
Prime Minister Narendra Modi met US President, Mr. Barack Obama on the sidelines of the ongoing 11th East Asia Summit in Lao PDR. The two leaders deliberated on ways to further enhance India-US partnership in several avenues.Social Media Corner 5th September
September 05th, 03:10 pm
Your daily does of governance updates from Social Media. Your tweets on governance get featured here daily. Keep reading and sharing!Social Media Corner 30th July
July 30th, 07:25 pm
A strong India-U.S. partnership can anchor peace, prosperity & stability across the world: PM Modi
June 08th, 09:40 pm
PM at dinner hosted by US President: State actors working with nuclear traffickers and terrorists present the greatest risk
April 01st, 08:01 am
US President Barack Obama calls up the PM; thanks him for his positive role and leadership in the successful outcome of COP 21
December 16th, 10:33 pm
Prime Minister's telephonic conversation with US President
December 09th, 12:10 pm
Innovation is vital for combating climate change & ensuring climate justice: PM at Mission Innovation event hosted by the US President
November 30th, 10:08 pm
PM to attend CoP-21 Summit at Paris; will Jointly host a meeting of International Solar Alliance with France President; will attend 'Mission Innovation' hosted by President of United States
November 29th, 03:30 pm
US President Barack Obama calls PM; extends greetings on Diwali
November 11th, 08:57 am
PM meets President of United States, President of France, and Prime Minister of the United Kingdom
September 28th, 03:01 pm
Youth, technology and innovation are the driving forces of Indo-US relationship: PM Modi at Joint Press Briefing with US President
September 28th, 03:00 pm
Collection of PM's Mann Ki Baat episodes
April 29th, 07:31 pm