ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਵਿੱਚ ਸੜਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
May 31st, 06:11 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਵਿੱਚ ਇੱਕ ਸੜਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।ਉੱਤਰ ਪ੍ਰਦੇਸ਼ ਦੇ ਜੇਵਰ ਵਿੱਚ ਨੌਇਡਾ ਇੰਟਰਨੈਸ਼ਨਲ ਏਅਰਪੋਰਟ ਦਾ ਨੀਂਹ ਪੱਥਰ ਰੱਖਣ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 25th, 01:06 pm
ਉੱਤਰ ਪ੍ਰਦੇਸ਼ ਦੇ ਲੋਕਪ੍ਰਿਯ, ਕਰਮਯੋਗੀ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਇੱਥੋਂ ਦੇ ਕਰਮਠ ਸਾਡੇ ਪੁਰਾਣੇ ਸਾਥੀ ਉਪ-ਮੁੱਖ ਮੰਤਰੀ ਸ਼੍ਰੀ ਕੇਸ਼ਵ ਪ੍ਰਸਾਦ ਮੌਰਯਾ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਸ਼੍ਰੀ ਜਯੋਤੀਰਾਦਿੱਤਿਆ ਸਿੰਧੀਆ ਜੀ, ਜਨਰਲ ਵੀ ਕੇ ਸਿੰਘ ਜੀ, ਸੰਜੀਵ ਬਾਲਿਯਾਨ ਜੀ,ਐੱਸਪੀ ਸਿੰਘ ਬਘੇਲ ਜੀ, ਬੀ ਐੱਲ ਵਰਮਾ ਜੀ, ਉੱਤਰ ਪ੍ਰਦੇਸ਼ ਸਰਕਾਰ ਵਿੱਚ ਮੰਤਰੀ ਸ਼੍ਰੀ ਲਕਸ਼ਮੀ ਨਾਰਾਇਣ ਚੌਧਰੀ ਜੀ, ਸ਼੍ਰੀ ਜੈ ਪ੍ਰਤਾਪ ਸਿੰਘ ਜੀ, ਸ਼੍ਰੀਕਾਂਤ ਸ਼ਰਮਾ ਜੀ, ਭੂਪੇਂਦਰ ਚੌਧਰੀ ਜੀ, ਸ਼੍ਰੀ ਨੰਦਗੋਪਾਲ ਗੁਪਤਾ ਜੀ, ਅਨਿਲ ਸ਼ਰਮਾ ਜੀ, ਧਰਮ ਸਿੰਘ ਸੈਨੀ ਜੀ, ਅਸ਼ੋਕ ਕਟਾਰੀਆ ਜੀ, ਸ਼੍ਰੀ ਜੀ. ਐੱਸ ਧਰਮੇਸ਼ ਜੀ, ਸੰਸਦ ਵਿੱਚ ਮੇਰੇ ਸਾਥੀ ਡਾਕਟਰ ਮਹੇਸ਼ ਸ਼ਰਮਾ ਜੀ, ਸ਼੍ਰੀ ਸੁਰੇਂਦਰ ਸਿੰਘ ਨਾਗਰ ਜੀ,ਸ਼੍ਰੀ ਭੋਲਾ ਸਿੰਘ ਜੀ, ਸਥਾਨਕ ਵਿਧਾਇਕ ਸ਼੍ਰੀ ਧੀਰੇਂਦਰ ਸਿੰਘ ਜੀ, ਮੰਚ ’ਤੇ ਬਿਰਾਜਮਾਨ ਹੋਰ ਸਾਰੇ ਜਨਪ੍ਰਤੀਨਿਧੀਗਣ ਅਤੇ ਵਿਸ਼ਾਲ ਸੰਖਿਆ ਵਿੱਚ ਸਾਨੂੰ ਸਾਰਿਆਂ ਨੂੰ ਅਸ਼ੀਰਵਾਦ ਦੇਣ ਲਈ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਨੌਇਡਾ ਇੰਟਰਨੈਸ਼ਨਲ ਏਅਰਪੋਰਟ ਦਾ ਨੀਂਹ–ਪੱਥਰ ਰੱਖਿਆ
November 25th, 01:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ’ਚ ਨੌਇਡਾ ਇੰਟਰਨੈਸ਼ਨਲ ਏਅਰਪੋਰਟ ਦਾ ਨੀਂਹ–ਪੱਥਰ ਰੱਖਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਸ਼੍ਰੀ ਜਯੋਤਿਰਾਦਿੱਤਿਆ ਸਿੰਧੀਆ, ਜਨਰਲ ਵੀ.ਕੇ. ਸਿੰਘ, ਸ਼੍ਰੀ ਸੰਜੀਵ ਬਲਿਯਾਨ, ਸ਼੍ਰੀ ਐੱਸਪੀ ਸਿੰਘ ਬਘੇਲ ਅਤੇ ਸ਼੍ਰੀ ਬੀਐੱਲ ਵਰਮਾ ਮੌਜੂਦ ਸਲ।The Mahamilwati parties are rattled seeing the support for the BJP in UP: PM Modi in Bareilly
April 20th, 04:13 pm
Prime Minister Narendra Modi addressed major rallies in Bareilly in Uttar Pradesh today.PM condoles the loss of lives in a bus accident in Bareilly, UP; announces ex-gratia relief for victims of the accident
June 05th, 11:12 am
The Prime Minister, Shri Narendra Modi has condoled the loss lives in a bus accident in Bareilly district of Uttar Pradesh. “The bus accident in UP’s Bareilly is heart-rending. I condole the loss of lives. I pray that those injured recover at the earliest”, the Prime Minister said.The Prime Minister has announced an ex-gratia of Rs. 2 lakhs from PMNRF for the next of kin of those killed and Rs. 50,000 to those seriously injured, in the accident.Our farmers are pride of our Nation: PM Narendra Modi
February 28th, 03:04 pm