ਵਾਰਾਣਸੀ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦੇ ਨੀਂਹ ਪੱਥਰ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 23rd, 02:11 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਯਨਾਥ ਜੀ, ਮੰਚ ‘ਤੇ ਵਿਰਾਜਮਾਨ ਯੂਪੀ ਸਰਕਾਰ ਦੇ ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ, ਇਸ ਪ੍ਰੋਗਰਾਮ ਵਿੱਚ ਮੌਜੂਦ ਦੇਸ਼ ਦੇ ਖੇਡ ਜਗਤ ਨਾਲ ਜੁੜੇ ਸਾਰੇ ਸੀਨੀਅਰ ਮਾਹਨੁਭਾਵ ਅਤੇ ਮੇਰੇ ਪਿਆਰੇ ਕਾਸ਼ੀ ਦੇ ਪਰਿਵਾਰਜਨੋਂ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ
September 23rd, 02:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਆਧੁਨਿਕ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਾਰਾਣਸੀ ਦੇ ਗੰਜਾਰੀ, ਰਾਜਾਤਾਲਾਬ ਵਿੱਚ 450 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤਾ ਜਾਵੇਗਾ ਅਤੇ ਇਹ 30 ਏਕੜ ਤੋਂ ਅਧਿਕ ਖੇਤਰ ਵਿੱਚ ਫੈਲਿਆ ਹੋਵੇਗਾ।Social Media Corner 23 July 2017
July 23rd, 08:20 pm
Your daily dose of governance updates from Social Media. Your tweets on governance get featured here daily. Keep reading and sharing!PM conveys his best wishes to women's cricket team for the World Cup finals
July 23rd, 04:23 pm
PM Narendra Modi took to Twitter to convey his best wishes to the Indian women's cricket team, which is playing in the World Cup Final against England. As our women's cricket team plays the World Cup finals today, I join the 125 crore Indians in wishing them the very best! PM Modi said in a tweet.PM chairs high-level meeting on infrastructure sectors
February 09th, 08:45 pm
PM chairs high-level meeting on infrastructure sectorsChief Minister Narendra Modi attends the BCCI AGM meeting
September 25th, 05:52 am
Chief Minister Narendra Modi attends the BCCI AGM meeting