ਦੁਨੀਆ ਨੇ ਜੰਮੂ-ਕਸ਼ਮੀਰ ਵਿੱਚ ਪਹਿਲਗਾਮ ਆਤੰਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ

ਦੁਨੀਆ ਨੇ ਜੰਮੂ-ਕਸ਼ਮੀਰ ਵਿੱਚ ਪਹਿਲਗਾਮ ਆਤੰਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ

April 24th, 03:29 pm

22 ਅਪ੍ਰੈਲ, 2025 ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਭਿਆਨਕ ਆਤੰਕਵਾਦੀ ਹਮਲੇ, ਜਿਸ ਵਿੱਚ ਮਾਸੂਮ ਜਾਨਾਂ ਗਈਆਂ, ਨੇ ਵਿਸ਼ਵ ਨੇਤਾਵਾਂ ਤੋਂ ਏਕਤਾ ਦੀ ਇੱਕ ਮਜ਼ਬੂਤ ਲਹਿਰ ਪੈਦਾ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਆਲਮੀ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ, ਇਹ ਪ੍ਰਣ ਲਿਆ ਕਿ ਭਾਰਤ ਆਤੰਕਵਾਦੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਧਰਤੀ ਦੇ ਕੋਣੇ-ਕੋਣੇ ਤੱਕ ਪਿੱਛਾ ਕਰੇਗਾ।

ਪ੍ਰਧਾਨ ਮੰਤਰੀ ਨੇ ਬੈਂਜਾਮਿਨ ਨੇਤਨਯਾਹੂ ਨੂੰ ਹਨੁੱਕਾਹ (Hanukkah) ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਬੈਂਜਾਮਿਨ ਨੇਤਨਯਾਹੂ ਨੂੰ ਹਨੁੱਕਾਹ (Hanukkah) ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

December 25th, 06:27 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਦੁਨੀਆ ਭਰ ਵਿੱਚ ਹਨੁੱਕਾਹ ਤਿਉਹਾਰ ਮਨਾਉਣ ਵਾਲੇ ਸਾਰੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਰੋਸ਼ ਹਸ਼ਨਾਹ ਦੇ ਅਵਸਰ ‘ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਪ੍ਰਧਾਨ ਮੰਤਰੀ ਮੋਦੀ ਨੇ ਰੋਸ਼ ਹਸ਼ਨਾਹ ਦੇ ਅਵਸਰ ‘ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

October 02nd, 05:15 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੋਸ਼ ਹਸ਼ਨਾਹ ਦੇ ਅਵਸਰ ‘ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਹਾਯੂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਜ਼ਰਾਈਲ ਦੇ ਲੋਕਾਂ ਅਤੇ ਦੁਨੀਆ ਭਰ ਦੇ ਯਹੂਦੀ ਭਾਈਚਾਰੇ ਨੂੰ ਵੀ ਉਨ੍ਹਾਂ ਦੇ ਨਵੇਂ ਸਾਲ ਦੀਆਂ ਸੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ

September 30th, 08:21 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨਾਲ ਟੈਲੀਫੋਨ ‘ਤੇ ਗੱਲ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ

August 16th, 05:42 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ ਦੀ ਤਰਫ਼ੋਂ ਇੱਕ ਟੈਲੀਫੋਨ ਕਾਲ ਪ੍ਰਾਪਤ ਹੋਈ।

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਮੁੜ ਚੁਣੇ ਜਾਣ ‘ਤੇ ਵਧਾਈ ਦਿੱਤੀ

June 06th, 08:58 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਬੇਂਜਾਮਿਨ ਨੇਤਨਯਾਹੂ ਨੇ ਉਨ੍ਹਾਂ ਦੇ ਮੁੜ ਚੁਣੇ ਜਾਣ ‘ਤੇ ਵਧਾਈ ਦਿੱਤੀ।

ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨਾਲ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਟੈਲੀਫੋਨ ‘ਤੇ ਗੱਲ ਕੀਤੀ

December 19th, 06:38 pm

ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਰਤਮਾਨ ਇਜ਼ਰਾਈਲ-ਹਮਾਸ ਸੰਘਰਸ਼ ਦੇ ਘਟਨਾਕ੍ਰਮ ਦੀ ਜਾਣਕਾਰੀ ਦਿੱਤੀ।

ਪ੍ਰਧਾਨ ਮੰਤਰੀ ਨੇ ਹਨੁੱਕਾਹ (Hanukkah) ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

December 07th, 07:55 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਅਤੇ ਦੁਨੀਆ ਭਰ ਵਿੱਚ ਯਹੂਦੀ ਲੋਕਾਂ ਨੂੰ ਹਨੁੱਕਾਹ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਇਸ ਪੋਸਟ ਨੂੰ ਇਜ਼ਰਾਈਲ ਦੇ ਪ੍ਰਧਾਨ ਮੰਤਰੀ, ਬੈਂਜਾਮਿਨ ਨੇਤਨਯਾਹੂ ਨੂੰ ਟੈਗ (tagged) ਕੀਤਾ।

ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨਾਲ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਗੱਲ ਕੀਤੀ

October 10th, 05:00 pm

ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨਾਲ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਟੈਲੀਫੋਨ ‘ਤੇ ਗੱਲ ਕੀਤੀ।

ਭਾਰਤ ਦੇ ਲੋਕ ਇਸ ਮੁਸ਼ਿਕਲ ਘੜੀ ਵਿੱਚ ਇਜ਼ਰਾਈਲ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ: ਪ੍ਰਧਾਨ ਮੰਤਰੀ

October 10th, 04:07 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਇਜ਼ਰਾਈਲ ਹਮਰੁਤਬਾ ਸ਼੍ਰੀ ਬੈਂਜਾਮਿਨ ਨੇਤਨਯਾਹੂ ਦਾ ਉਨ੍ਹਾਂ ਦੇ ਦੇਸ਼ ਦੀ ਵਰਤਮਾਨ ਸਥਿਤੀ ਬਾਰੇ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਨੇ ਰੋਸ਼ ਹਸ਼ਨਾਹ (Rosh Hashanah) ਦੇ ਅਵਸਰ ’ਤੇ ਦੁਨੀਆ ਭਰ ਦੇ ਯਹੂਦੀ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

September 15th, 02:47 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰੋਸ਼ ਹਸ਼ਨਾਹ (Rosh Hashanah ) ਦੇ ਅਵਸਰ ’ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ, ਇਜ਼ਰਾਈਲ ਦੇ ਹਿੱਤਕਾਰੀ ਲੋਕਾਂ ਅਤੇ ਦੁਨੀਆ ਭਰ ਦੇ ਯਹੂਦੀ ਭਾਈਚਾਰੇ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੇ ਨਾਲ ਗੱਲਬਾਤ ਕੀਤੀ

August 24th, 09:47 pm

ਚੰਦਰਮਾ ਦੇ ਦੱਖਣੀ ਧੁਰਵ ’ਤੇ ਚੰਦਰਯਾਨ-3 ਦੇ ਸਫ਼ਲਤਾਪੂਰਵਕ ਉਤਰਨ ’ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ, ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਟੈਲੀਫੋਨ ’ਤੇ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੀ ਸੁਤੰਤਰਤਾ ਦੀ 75ਵੀਂ ਵਰ੍ਹੇਗੰਢ ’ਤੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਅਤੇ ਉੱਥੋਂ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ

April 26th, 06:39 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੀ ਸੁਤੰਤਰਤਾ ਦੀ 75ਵੀਂ ਵਰ੍ਹੇਗੰਢ ’ਤੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਅਤੇ ਉੱਥੋਂ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ

February 08th, 08:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ, ਮਹਾਮਹਿਮ ਬੈਂਜਾਮਿਨ ਨੇਤਨਯਾਹੂ ਨਾਲ ਗੱਲ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਭਾਰਤ ਦੇ 74ਵੇਂ ਗਣਤੰਤਰ ਦਿਵਸ ’ਤੇ ਸ਼ੁਭਕਾਮਨਾਵਾਂ ਦੇ ਲਈ ਦੁਨੀਆ ਦੇ ਨੇਤਾਵਾਂ ਦਾ ਧੰਨਵਾਦ ਕੀਤਾ

January 26th, 09:43 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ 74ਵੇਂ ਗਣਤੰਤਰ ਦਿਵਸ ’ਤੇ ਸ਼ੁਭਕਾਮਨਾਵਾਂ ਦੇ ਲਈ ਦੁਨੀਆ ਦੇ ਨੇਤਾਵਾਂ ਦਾ ਧੰਨਵਾਦ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ, ਮਹਾਮਹਿਮ ਬੈਂਜਾਮਿਨ ਨੇਤਨਯਾਹੂ ਨਾਲ ਗੱਲ ਕੀਤੀ

January 11th, 06:14 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਬੈਂਜਾਮਿਨ ਨੇਤਨਯਾਹੂ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਬੈਂਜਾਮਿਨ ਨੇਤਨਯਾਹੂ ਨੂੰ ਸਰਕਾਰ ਬਣਾਉਣ ਲਈ ਵਧਾਈਆਂ ਦਿੱਤੀਆਂ

December 29th, 09:50 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੈਂਜਾਮਿਨ ਨੇਤਨਯਾਹੂ ਨੂੰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਅਤੇ ਸਰਕਾਰ ਬਣਾਉਣ ਲਈ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਬੈਂਜਾਮਿਨ ਨੇਤਨਯਾਹੂ ਅਤੇ ਇਜ਼ਰਾਇਲ ਦੇ ਲੋਕਾਂ ਨੂੰ ਹਨੁੱਕਾ ਦੀਆਂ ਵਧਾਈਆਂ ਦਿੱਤੀਆਂ

December 18th, 11:12 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਨੁੱਕਾ ਦੇ ਤਿਉਹਾਰ ’ਤੇ ਬੈਂਜਾਮਿਨ ਨੇਤਨਯਾਹੂ, ਇਜ਼ਰਾਇਲ ਦੇ ਲੋਕਾਂ ਅਤੇ ਦੁਨੀਆ ਭਰ ਵਿੱਚ ਰੋਸ਼ਨੀ ਦੇ ਇਸ ਪੁਰਬ ਨੂੰ ਮਨਾਉਣ ਵਾਲੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਬੈਂਜਾਮਿਨ ਨੇਤਨਯਾਹੂ ਨੂੰ ਇਜ਼ਰਾਈਲ ਦੀਆਂ ਆਮ ਚੋਣਾਂ ਵਿੱਚ ਉਨ੍ਹਾਂ ਦੀ ਸਫ਼ਲਤਾ ਦੇ ਲਈ ਵਧਾਈਆਂ ਦਿੱਤੀਆਂ

November 04th, 10:19 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੈਂਜਾਮਿਨ ਨੇਤਨਯਾਹੂ ਨੂੰ ਇਜ਼ਰਾਈਲ ਦੀਆਂ ਆਮ ਚੋਣਾਂ ਵਿੱਚ ਉਨ੍ਹਾਂ ਦੀ ਸਫ਼ਲਤਾ ਦੇ ਲਈ ਵਧਾਈਆਂ ਦਿੱਤੀਆਂ ਹਨ।

PM speaks to His Excellency Benjamin Netanyahu, Prime Minister of Israel

February 01st, 06:35 pm

Prime Minister Shri Narendra Modi spoke to His Excellency Benjamin Netanyahu, Prime Minister of Israel on telephone today.