ਰਾਜਸਥਾਨ ਦੇ ਜੈਪੁਰ ਵਿੱਚ ‘ਏਕ ਵਰਸ਼-ਪਰਿਣਾਮ ਉਤਕਰਸ਼’('Ek Varsh-Parinaam Utkarsh') ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 17th, 12:05 pm
ਗੋਵਿੰਦ ਕੀ ਨਗਰੀ ਵਿੱਚ ਗੋਵਿੰਦਦੇਵ ਜੀ ਨੈ ਮਹਾਰੋ ਘਣੋ-ਘਣੋ ਪ੍ਰਣਾਮ। ਸਬਨੈ ਮਹਾਰੋ ਰਾਮ-ਰਾਮ ਸਾ! (गोविन्द की नगरी में गोविन्ददेव जी नै म्हारो घणो- घणो प्रणाम। सबनै म्हारो राम-राम सा!)PM Modi participates in ‘Ek Varsh-Parinaam Utkarsh’ Completion of one year of State Government Programme in Jaipur, Rajasthan
December 17th, 12:00 pm
PM Modi participated in the event ‘Ek Varsh-Parinaam Utkarsh’ to mark the completion of one year of the Rajasthan State Government. In his address, he congratulated the state government and the people of Rajasthan for a year marked by significant developmental strides. He emphasized the importance of transparency in governance, citing the Rajasthan government's success in job creation and tackling previous inefficiencies."ਕਾਂਗਰਸ ਨੇ ਭਾਰਤ ਦੀ ਸਿੱਖਿਆ ਵਿਵਸਥਾ ਨੂੰ ਬਰਬਾਦੀ ਵੱਲ ਧੱਕਿਆ, ਪ੍ਰਧਾਨ ਮੰਤਰੀ ਮੋਦੀ ਨੇ ਇਸ ਨੂੰ ਪੁਨਰਜੀਵਿਤ ਕੀਤਾ": ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ
December 10th, 05:30 pm
ਕੇਂਦਰੀ ਸਿੱਖਿਆ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਧਰਮੇਂਦਰ ਪ੍ਰਧਾਨ ਨੇ ਪਿਛਲੇ ਇੱਕ ਦਹਾਕੇ ਵਿੱਚ ਭਾਰਤ ਦੀ ਸਾਖਰਤਾ ਦਰ ਵਿੱਚ ਜ਼ਿਕਰਯੋਗ ਪ੍ਰਗਤੀ ਦੇ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸ਼ਲਾਘਾ ਕੀਤੀ ਹੈ। ਮਹਿਲਾ ਸਾਖਰਤਾ ਵਿੱਚ ਵਾਧੇ ਦੇ ਕਾਰਨ ਭਾਰਤ ਦੀ ਗ੍ਰਾਮੀਣ ਸਾਖਰਤਾ ਦਰ 2023-24 ਵਿੱਚ ਜ਼ਿਕਰਯੋਗ ਤੌਰ 'ਤੇ ਵਧ ਕੇ 77.5% ਹੋ ਗਈ ਹੈ।ਹਰਿਆਣਾ ਦੇ ਪਾਨੀਪਤ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 05:54 pm
ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਜੀ, ਇੱਥੇ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀਮਾਨ ਨਾਇਬ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਨਿਰਮਲਾ ਸੀਤਾਰਮਣ ਜੀ, ਅਤੇ ਇੱਥੇ ਦੀ ਸੰਤਾਨ ਅਤੇ ਇੱਥੇ ਦੇ ਸਾਂਸਦ ਸਾਬਕਾ ਮੁੱਖ ਮੰਤਰੀ ਅਤੇ ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਮਨੋਹਰ ਲਾਲ ਜੀ, ਸ਼੍ਰੀ ਕ੍ਰਿਸ਼ਣ ਪਾਲ ਜੀ, ਹਰਿਆਣਾ ਸਰਕਾਰ ਵਿੱਚ ਮੰਤਰੀ ਸ਼ਰੁਤੀ ਜੀ, ਆਰਤੀ ਜੀ, ਸਾਂਸਦਗਣ, ਵਿਧਾਇਕਗਣ...ਦੇਸ਼ ਦੇ ਅਨੇਕਾਂ LIC ਕੇਂਦਰਾਂ ਨਾਲ ਜੁੜੇ ਹੋਏ ਸਾਰੇ ਸਾਥੀ, ਅਤੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਲਆਈਸੀ ਦੀ 'ਬੀਮਾ ਸਖੀ ਯੋਜਨਾ' ਦੀ ਸ਼ੁਰੂਆਤ ਕੀਤੀ
December 09th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਪਾਨੀਪਤ ਵਿੱਚ ਮਹਿਲਾ ਸਸ਼ਕਤੀਕਰਣ ਅਤੇ ਵਿੱਤੀ ਸਮਾਵੇਸ਼ ਲਈ ਆਪਣੀ ਵਚਨਬੱਧਤਾ ਦੇ ਤਹਿਤ ਜੀਵਨ ਬੀਮਾ ਨਿਗਮ ਦੀ ‘ਬੀਮਾ ਸਖੀ ਯੋਜਨਾ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ, ਕਰਨਾਲ ਦੇ ਮੇਨ ਕੈਂਪਸ ਦਾ ਨੀਂਹ ਪੱਥਰ ਵੀ ਰੱਖਿਆ। ਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਭਾਰਤ ਮਹਿਲਾ ਸਸ਼ਕਤੀਕਰਣ ਵੱਲ ਇੱਕ ਹੋਰ ਮਜ਼ਬੂਤ ਕਦਮ ਚੁੱਕ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਮਹੀਨੇ ਦਾ 9ਵਾਂ ਦਿਨ ਵਿਸ਼ੇਸ਼ ਹੈ ਕਿਉਂਕਿ ਸਾਡੇ ਧਰਮ ਗ੍ਰੰਥਾਂ ਵਿੱਚ 9 ਨੰਬਰ ਨੂੰ ਸ਼ੁਭ ਮੰਨਿਆ ਗਿਆ ਹੈ ਅਤੇ ਨਵ ਦੁਰਗਾ ਦੇ ਨੌਂ ਰੂਪਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਨਵਰਾਤਰੀ ਦੌਰਾਨ ਪੂਜਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਨਾਰੀ ਸ਼ਕਤੀ ਦੀ ਪੂਜਾ ਦਾ ਦਿਨ ਹੈ।ਅੱਜ, ਦੁਨੀਆ ਭਰ ਦੇ ਲੋਕ ਭਾਰਤ ਬਾਰੇ ਹੋਰ ਜਾਣਨਾ ਚਾਹੁੰਦੇ ਹਨ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
October 27th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਸੁਆਗਤ ਹੈ। ਜੇਕਰ ਤੁਸੀਂ ਮੈਨੂੰ ਪੁੱਛੋ ਕਿ ਮੇਰੇ ਜੀਵਨ ਦੇ ਸਭ ਤੋਂ ਯਾਦਗਾਰ ਪਲ ਕਿਹੜੇ ਸਨ ਤਾਂ ਕਿੰਨੀਆਂ ਹੀ ਘਟਨਾਵਾਂ ਯਾਦ ਆਉਂਦੀਆਂ ਹਨ, ਲੇਕਿਨ ਇਨ੍ਹਾਂ ਵਿੱਚੋਂ ਵੀ ਇੱਕ ਪਲ ਅਜਿਹਾ ਹੈ ਜੋ ਬਹੁਤ ਖਾਸ ਹੈ, ਉਹ ਪਲ ਸੀ ਜਦੋਂ ਪਿਛਲੇ ਸਾਲ 15 ਨਵੰਬਰ ਨੂੰ ਮੈਂ ਭਗਵਾਨ ਬਿਰਸਾਮੁੰਡਾ ਦੀ ਜਨਮ ਜਯੰਤੀ ’ਤੇ ਉਨ੍ਹਾਂ ਦੇ ਜਨਮ ਸਥਾਨ ਝਾਰਖੰਡ ਦੇ ਉਲਿਹਾਤੂ (Ulihatu) ਪਿੰਡ ਗਿਆ ਸੀ। ਇਸ ਯਾਤਰਾ ਦਾ ਮੇਰੇ ’ਤੇ ਬਹੁਤ ਵੱਡਾ ਪ੍ਰਭਾਵ ਪਿਆ। ਮੈਂ ਦੇਸ਼ ਦਾ ਪਹਿਲਾ ਪ੍ਰਧਾਨ ਮੰਤਰੀ ਹਾਂ, ਜਿਸ ਨੂੰ ਇਸ ਪਵਿੱਤਰ ਭੂਮੀ ਦੀ ਮਿੱਟੀ ਨੂੰ ਆਪਣੇ ਮਸਤਕ ਨੂੰ ਲਾਉਣ ਦਾ ਸੁਭਾਗ ਮਿਲਿਆ। ਉਸ ਪਲ, ਮੈਨੂੰ ਨਾ ਸਿਰਫ਼ ਸੁਤੰਤਰਤਾ ਸੰਗਰਾਮ ਦੀ ਸ਼ਕਤੀ ਮਹਿਸੂਸ ਹੋਈ, ਸਗੋਂ ਇਸ ਧਰਤੀ ਦੀ ਸ਼ਕਤੀ ਨਾਲ ਜੁੜਨ ਦਾ ਵੀ ਮੌਕਾ ਮਿਲਿਆ। ਮੈਨੂੰ ਇਹ ਵੀ ਅਹਿਸਾਸ ਹੋਇਆ ਕਿ ਕਿਵੇਂ ਇੱਕ ਸੰਕਲਪ ਨੂੰ ਪੂਰਾ ਕਰਨ ਦਾ ਸਾਹਸ ਦੇਸ਼ ਦੇ ਕਰੋੜਾਂ ਲੋਕਾਂ ਦੀ ਕਿਸਮਤ ਬਦਲ ਸਕਦਾ ਹੈ।Congress aims to weaken India by sowing discord among its people: PM Modi
October 08th, 08:15 pm
Initiating his speech at the BJP headquarters following a remarkable victory in the assembly election, PM Modi proudly stated, “Haryana, the land of milk and honey, has once again worked its magic, turning the state 'Kamal-Kamal' with a decisive victory for the Bharatiya Janata Party. From the sacred land of the Gita, this win symbolizes the triumph of truth, development, and good governance. People from all communities and sections have entrusted us with their votes.”PM Modi attends a programme at BJP Headquarters in Delhi
October 08th, 08:10 pm
Initiating his speech at the BJP headquarters following a remarkable victory in the assembly election, PM Modi proudly stated, “Haryana, the land of milk and honey, has once again worked its magic, turning the state 'Kamal-Kamal' with a decisive victory for the Bharatiya Janata Party. From the sacred land of the Gita, this win symbolizes the triumph of truth, development, and good governance. People from all communities and sections have entrusted us with their votes.”Congress is getting weaker every day: PM Modi
September 26th, 02:15 pm
Prime Minister Narendra Modi interacted with BJP Karyakartas from Haryana through the NaMo App as part of the ongoing ‘Mera Booth, Sabse Majboot’ program. PM Modi began the interaction by expressing his gratitude and special connection with the people of Haryana. He said, “It is very encouraging to see BJP Karyakartas in Haryana spreading the message of good governance to the people.”Mera Booth, Sabse Majboot: PM Modi interacts with BJP Karyakartas from Haryana via NaMo App
September 26th, 01:56 pm
Prime Minister Narendra Modi interacted with BJP Karyakartas from Haryana through the NaMo App as part of the ongoing ‘Mera Booth, Sabse Majboot’ program. PM Modi began the interaction by expressing his gratitude and special connection with the people of Haryana. He said, “It is very encouraging to see BJP Karyakartas in Haryana spreading the message of good governance to the people.”Voting for Congress means putting Haryana's stability and development at risk: PM Modi in Sonipat
September 25th, 12:48 pm
Initiating his speech at the Sonipat mega rally, PM Modi said, “As election day approaches, the Congress party is visibly weakening, struggling to maintain momentum, in stark contrast, the BJP is gaining widespread support throughout Haryana.” “The growing enthusiasm for the BJP is evident, with the people rallying behind the slogan – Phir Ek Baar, BJP Sarkar,” he further added.PM Modi addresses a massive gathering in Sonipat, Haryana
September 25th, 12:00 pm
Initiating his speech at the Sonipat mega rally, PM Modi said, “As election day approaches, the Congress party is visibly weakening, struggling to maintain momentum, in stark contrast, the BJP is gaining widespread support throughout Haryana.” “The growing enthusiasm for the BJP is evident, with the people rallying behind the slogan – Phir Ek Baar, BJP Sarkar,” he further added.PM Modi's conversation with Lakhpati Didis in Jalgaon, Maharashtra
August 26th, 01:46 pm
PM Modi had an enriching interaction with Lakhpati Didis in Jalgaon, Maharashtra. The women, who are associated with various self-help groups shared their life journeys and how the Lakhpati Didi initiative is transforming their lives.ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 01:00 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀ ਸੀਪੀ ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ, ਦੇਸ਼ ਦੇ ਖੇਤੀਬਾੜੀ ਮੰਤਰੀ, ਗ੍ਰਾਮੀਣ ਵਿਕਾਸ ਮੰਤਰੀ ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ ਜੀ, ਇਸੇ ਧਰਤੀ ਦੀ ਸੰਤਾਨ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ, ਪ੍ਰਤਾਪ ਰਾਵ ਜਾਧਵ, ਕੇਂਦਰੀ ਸਰਕਾਰ ਵਿੱਚ ਸਾਡੇ ਮੰਤਰੀ ਸ਼੍ਰੀ ਚੰਦ੍ਰਸ਼ੇਖਰ ਜੀ, ਇਸੇ ਧਰਤੀ ਦੀ ਸੰਤਾਨ ਭੈਣ ਰਕਸ਼ਾ ਖਡਸੇ ਜੀ, ਉੱਪ-ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ, ਦੇਵੇਂਦਰ ਫਡਣਵੀਸ ਜੀ, ਮਹਾਰਾਸ਼ਟਰ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਵਿਸ਼ਾਲ ਸੰਖਿਆ ਵਿੱਚ ਸਾਨੂੰ ਅਸ਼ੀਰਵਾਦ ਦੇਣ ਦੇ ਲਈ ਆਈਆਂ ਹੋਈਆਂ ਮਾਤਾਵਾਂ-ਭੈਣਾਂ। ਦੂਰ-ਦੂਰ ਮੇਰੀ ਜਿੱਥੇ ਵੀ ਨਜ਼ਰ ਪਹੁੰਚ ਰਹੀ ਹੈ, ਅਜਿਹਾ ਲਗ ਰਿਹਾ ਹੈ ਮਾਤਾਵਾਂ ਦਾ ਮਹਾਸਾਗਰ ਉਮੜ ਪਿਆ ਹੈ। ਇਹ ਦ੍ਰਿਸ਼ ਆਪਣੇ-ਆਪ ਵਿੱਚ ਸਕੂਨ ਦਿੰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਨੂੰ ਸੰਬੋਧਨ ਕੀਤਾ
August 25th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਹਾਲ ਹੀ ਵਿੱਚ ਮੌਜੂਦਾ ਸਰਕਾਰ ਦੇ ਤੀਸਰੇ ਕਾਰਜਕਾਲ ਦੇ ਦੌਰਾਨ ਲਖਪਤੀ ਬਣੀਆਂ 11 ਲੱਖ ਨਵੀਂਆਂ ਲਖਪਤੀ ਦੀਦੀਆਂ ਨੂੰ ਸਰਟੀਫਿਕੇਟ ਦਿੱਤੇ ਅਤੇ ਉਨ੍ਹਾਂ ਦਾ ਅਭਿਨੰਦਨ ਕੀਤਾ। ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੀ ਲਖਪਤੀ ਦੀਦੀਆਂ ਨਾਲ ਗੱਲਬਾਤ ਵੀ ਕੀਤੀ। ਸ਼੍ਰੀ ਮੋਦੀ ਨੇ 2,500 ਕਰੋੜ ਰੁਪਏ ਦਾ ਰਿਵੌਲਵਿੰਗ ਫੰਡ ਜਾਰੀ ਕੀਤਾ, ਜਿਸ ਨਾਲ 4.3 ਲੱਖ ਸੈਲਫ ਹੈਲਪ ਗੁੱਪਸ (ਐੱਸਐੱਚਜੀ) ਦੇ ਲਗਭਗ 48 ਲੱਖ ਮੈਂਬਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਨੇ 5,000 ਕਰੋੜ ਰੁਪਏ ਦੇ ਬੈਂਕ ਲੋਨ ਵੀ ਪ੍ਰਦਾਨ ਕੀਤੇ, ਜਿਸ ਨਾਲ 2.35 ਲੱਖ ਐੱਸਐੱਚਜੀ ਦੇ 25.8 ਲੱਖ ਮੈਂਬਰਾਂ ਨੂੰ ਲਾਭ ਮਿਲੇਗਾ। ਲਖਪਤੀ ਦੀਦੀ ਯੋਜਨਾ ਦੀ ਸ਼ੁਰੂਆਤ ਤੋਂ ਹੁਣ ਤੱਕ ਇੱਕ ਕਰੋੜ ਮਹਿਲਾਵਾਂ ਨੂੰ ਲਖਪਤੀ ਦੀਦੀ ਬਣਾਇਆ ਜਾ ਚੁੱਕਿਆ ਹੈ ਅਤੇ ਸਰਕਾਰ ਨੇ ਤਿੰਨ ਕਰੋੜ ਲਖਪਤੀ ਦੀਦੀਆਂ ਬਣਾਉਣ ਦਾ ਲਕਸ਼ ਰੱਖਿਆ ਹੈ।BJP prioritizes women's safety and respect above all else: PM Modi in Zaheerabad
April 30th, 05:00 pm
Prime Minister Narendra Modi addressed a public event in Zaheerabad, Telangana, where he expressed his love and admiration for the audience. He shared his transparent vision for a Viksit Telangana and a Viksit Bharat. PM Modi also reiterated his commitment to fighting corruption and ensuring the safety and security of all citizens.PM Modi addresses a massive crowd at a public meeting in Zaheerabad, Telangana
April 30th, 04:30 pm
Prime Minister Narendra Modi addressed a public event in Zaheerabad, Telangana, where he expressed his love and admiration for the audience. He shared his transparent vision for a Viksit Telangana and a Viksit Bharat. PM Modi also reiterated his commitment to fighting corruption and ensuring the safety and security of all citizens.The source of strength for Modi's guarantee is BJP's Karyakartas: PM Modi in Kerala via NaMo App
March 30th, 06:45 pm
Ahead of the upcoming Lok Sabha Elections of 2024, Prime Minister Narendra Modi interacted with the BJP Booth Karyakartas of Kerala. He said, The dedication of the BJP Karyakartas of Kerala and their abilities to overcome all challenges is second to none.PM Modi interacts with the BJP Booth Karyakartas of Kerala via NaMo App
March 30th, 06:30 pm
Ahead of the upcoming Lok Sabha Elections of 2024, Prime Minister Narendra Modi interacted with the BJP Booth Karyakartas of Kerala. He said, The dedication of the BJP Karyakartas of Kerala and their abilities to overcome all challenges is second to none.ਸਸ਼ਕਤ ਨਾਰੀ-ਵਿਕਸਿਤ ਭਾਰਤ (Sashakt Nari-Viksit Bharat) ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 11th, 10:30 am
ਅੱਜ ਦਾ ਇਹ ਕਾਰਜਕ੍ਰਮ ਮਹਿਲਾ ਸਸ਼ਕਤੀਕਰਣ ਦੇ ਲਿਹਾਜ਼ ਨਾਲ ਬਹੁਤ ਇਤਿਹਾਸਿਕ ਹੈ। ਅੱਜ ਮੈਨੂੰ ਨਮੋ ਡ੍ਰੋਨ ਦੀਦੀ ਅਭਿਯਾਨ ਦੇ ਤਹਿਤ, 1000 ਆਧੁਨਿਕ ਡ੍ਰੋਨ, ਮਹਿਲਾਵਾਂ ਦੇ ਸਵੈ ਸਹਾਇਤਾ ਸਮੂਹਾਂ ਨੂੰ ਸੌਂਪਣ ਦਾ ਅਵਸਰ ਮਿਲਿਆ ਹੈ। ਦੇਸ਼ ਵਿੱਚ ਜੋ 1 ਕਰੋੜ ਤੋਂ ਜ਼ਿਆਦਾ ਭੈਣਾਂ, ਪਿਛਲੇ ਦਿਨੀਂ ਅਲੱਗ-ਅਲੱਗ ਯੋਜਨਾਵਾਂ ਅਤੇ ਲੱਖਾਂ ਪ੍ਰਯਾਸਾਂ ਦੇ ਕਾਰਨ, 1 ਕਰੋੜ ਭੈਣਾਂ ਲਖਪਤੀ ਦੀਦੀ ਬਣ ਚੁੱਕੀਆਂ ਹਨ। ਇਹ ਅੰਕੜਾ ਛੋਟਾ ਨਹੀਂ ਹੈ। ਅਤੇ ਹੁਣੇ ਜਦੋਂ ਮੈਂ ਬਾਤ ਕਰ ਰਿਹਾ ਸਾਂ ਤਾਂ ਉਹ ਕਿਸ਼ੋਰੀ ਭੈਣ ਮੈਨੂੰ ਕਹਿ ਰਹੀ ਸੀ, ਉਹ ਤਾਂ ਹਰ ਮਹੀਨੇ 60-70 ਹਜ਼ਾਰ, 80 ਹਜ਼ਾਰ ਤੱਕ ਪਹੁੰਚ ਜਾਂਦੀ ਹੈ, ਬੋਲੇ ਕਮਾਉਣ ਵਿੱਚ।ਹੁਣ ਦੇਸ਼ ਦੇ ਨੌਜਵਾਨਾਂ ਨੂੰ ਭੀ ਪ੍ਰੇਰਣਾ ਦੇ ਸਕਦੇ ਹਾਂ, ਪਿੰਡ ਵਿੱਚ ਇੱਕ ਭੈਣ ਆਪਣੇ ਕਾਰੋਬਾਰ ਨਾਲ ਹਰ ਮਹੀਨੇ 60 ਹਜ਼ਾਰ, 70 ਹਜ਼ਾਰ ਰੁਪਏ ਕਮਾਉਂਦੀ ਹੈ। ਉਨ੍ਹਾਂ ਦਾ ਆਤਮਵਿਸ਼ਵਾਸ ਦੇਖੋ, ਹਾਂ ਕਿਸ਼ੋਰੀ ਉੱਥੇ ਬੈਠੀ ਹੈ, ਹੱਥ ਉੱਪਰ ਕਰ ਰਹੀ ਹੈ। ਅਤੇ ਜਦੋਂ ਮੈਂ ਇਹ ਸੁਣਦਾ ਹਾਂ, ਦੇਖਦਾ ਹਾਂ ਤਾਂ ਮੇਰਾ ਵਿਸ਼ਵਾਸ ਬਹੁਤ ਵਧ ਜਾਂਦਾ ਹੈ। ਤੁਹਾਨੂੰ ਅਸਚਰਜ ਹੋਵੇਗਾ ਕਦੇ-ਕਦੇ ਤੁਹਾਡੇ ਜਿਹੇ ਲੋਕਾਂ ਤੋਂ ਛੋਟੀਆਂ-ਮੋਟੀਆਂ ਬਾਤਾਂ ਸੁਣਨ ਨੂੰ ਮਿਲਦੀਆਂ ਹਨ ਨਾ, ਤਾਂ ਮੈਨੂੰ ਵਿਸ਼ਵਾਸ ਵਧ ਜਾਂਦਾ...ਹਾਂ ਯਾਰ ਅਸੀਂ ਸਹੀ ਦਿਸ਼ਾ ਵਿੱਚ ਹਾਂ, ਦੇਸ਼ ਦਾ ਜ਼ਰੂਰ ਕੁਝ ਭਲਾ ਹੋਵੇਗਾ। ਕਿਉਂਕਿ ਅਸੀਂ ਯੋਜਨਾ ਤਾਂ ਬਣਾਈਏ, ਲੇਕਿਨ ਇਸ ਯੋਜਨਾ ਨੂੰ ਪਕੜ ਕੇ ਤੁਸੀਂ ਜੋ ਲਗ ਜਾਂਦੇ ਹੋ ਨਾ...ਅਤੇ ਤੁਸੀਂ ਪਰਿਣਾਮ ਦਿਖਾਉਂਦੇ ਹੋ। ਅਤੇ ਉਸ ਪਰਿਣਾਮ ਦੇ ਕਾਰਨ ਸਰਕਾਰੀ ਬਾਬੂਆਂ ਨੂੰ ਭੀ ਲਗਦਾ ਹੈ...ਹਾਂ ਯਾਰ ਕੁਝ ਅੱਛਾ ਹੋ ਰਿਹਾ ਹੈ, ਤਾਂ ਕੰਮ ਤੇਜ਼ੀ ਨਾਲ ਵਧਦਾ ਹੈ। ਅਤੇ ਇਸੇ ਕਾਰਨ ਜਦੋਂ ਮੈਂ ਫ਼ੈਸਲਾ ਲਿਆ ਕਿ ਮੈਨੂੰ ਹੁਣ 3 ਕਰੋੜ ਲਖਪਤੀ ਦੀਦੀ ਦੇ ਅੰਕੜਿਆਂ ਨੂੰ ਪਾਰ ਕਰਨਾ ਹੈ। ਅਤੇ ਇਸ ਹੀ ਉਦੇਸ਼ ਨਾਲ ਅੱਜ 10 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਭੀ, ਇਨ੍ਹਾਂ ਦੀਦੀਆਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਗਈ ਹੈ। ਅਤੇ ਮੈਂ ਆਪ ਸਭ ਭੈਣਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।