ਬਿਹਾਰ ਦੇ ਬੇਤਿਆ (Bettiah) ਵਿੱਚ ਵਿਕਸਿਤ ਭਾਰਤ-ਵਿਕਸਿਤ ਬਿਹਾਰ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 06th, 04:00 pm

ਮਹਾਰਿਸ਼ੀ ਵਾਲਮਿਕੀ ਕੇ ਕਰਮਭੂਮੀ, ਮਾਤਾ ਸੀਤਾ ਕੇ ਸ਼ਰਣਭੂਮੀ, ਔਰ ਲਵ-ਕੁਸ਼ ਕੇ ਇ ਭੂਮੀ ਪਰ ਹਮ ਸਬਕੇ ਪ੍ਰਣਾਮ ਕਰਅ ਤਾਨੀ! ( महर्षि वाल्मिकी के कर्मभूमि, माता सीता के शरणभूमि, और लव-कुश के इ भूमि पर हम सबके प्रणाम करअ तानी!) ਰਾਜਪਾਲ ਸ਼੍ਰੀ ਰਾਜੇਂਦਰ ਅਰਲੇਕਰ ਜੀ, ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਨਿਤਯਾਨੰਦ ਰਾਇ ਜੀ, ਉਪ ਮੁੱਖ ਮੰਤਰੀ ਵਿਜੈ ਕੁਮਾਰ ਸਿਨਹਾ ਜੀ, ਸਮ੍ਰਾਟ ਚੌਧਰੀ ਜੀ, ਰਾਜ ਸਰਕਾਰ ਵਿੱਚ ਮੰਤਰੀ, ਸੀਨੀਅਰ ਨੇਤਾ, ਵਿਜੈ ਕੁਮਾਰ ਚੌਧਰੀ ਜੀ, ਸੰਤੋਸ਼ ਕੁਮਾਰ ਸੁਮਨ ਜੀ, ਸਾਂਸਜ ਸੰਜੈ ਜਾਯਸਵਾਲ ਜੀ, ਰਾਧਾ ਮੋਹਨ ਜੀ, ਸੁਨੀਲ ਕੁਮਾਰ ਜੀ, ਰਮਾ ਦੇਵੀ ਜੀ, ਸਤੀਸ਼ ਚੰਦਰ ਦੁਬੇ ਜੀ, ਹੋਰ ਸਾਰੇ ਵਰਿਸ਼ਠ ਮਹਾਨੁਭਾਵ, ਅਤੇ ਬਿਹਾਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!

ਪ੍ਰਧਾਨ ਮੰਤਰੀ ਨੇ ਬਿਹਾਰ ਦੇ ਬੇਤਿਆ (Bettiah) ਵਿਖੇ ਵਿਕਸਿਤ ਭਾਰਤ ਵਿਕਸਿਤ ਬਿਹਾਰ (Viksit Bharat Viksit Bihar) ਪ੍ਰੋਗਰਾਮ ਨੂੰ ਸੰਬੋਧਨ ਕੀਤਾ

March 06th, 03:15 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਪੱਛਮ ਚੰਪਾਰਣ ਜ਼ਿਲ੍ਹੇ ਦੇ ਬੇਤਿਆ ਵਿਖੇ ਲਗਭਗ 12,800 ਕਰੋੜ ਰੁਪਏ ਦੇ ਰੇਲ, ਰੋਡ ਅਤੇ ਪੈਟਰੋਲੀਅਮ ਤੇ ਕੁਦਰਤੀ ਗੈਸ ਨਾਲ ਜੁੜੇ ਵਿਭਿੰਨ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ।

Development Will Free Bihar from All It’s Problems: PM Modi

October 27th, 12:43 pm