ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕੀਤਾ
September 28th, 09:40 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਸੁਤੰਤਰਤਾ ਸੈਨਾਨੀ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ।ਮਹਾਰਾਸ਼ਟਰ ਦੇ ਨਾਸਿਕ ਵਿੱਚ 27ਵੇਂ ਨੈਸ਼ਨਲ ਯੂਥ ਫੈਸਟੀਵਲ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬਧੋਨ ਦਾ ਮੂਲ-ਪਾਠ
January 12th, 01:15 pm
ਮਹਾਰਾਸ਼ਟਰ ਦੇ ਲੋਕਪ੍ਰਿਯ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਅਨੁਰਾਗ ਠਾਕੁਰ, ਭਾਰਤੀ ਪਵਾਰ, ਨਿਸਿਥ ਪ੍ਰਾਮਾਣਿਕ, ਮਹਾਰਾਸ਼ਟਰ ਦੇ ਡਿਪਟੀ ਸੀਐੱਮ ਦੇਵੇਂਦਰ ਫਡਣਵੀਸ, ਅਜਿਤ ਪਵਾਰ ਜੀ, ਸਰਕਾਰ ਦੇ ਹੋਰ ਮੰਤਰੀਗਣ, ਹੋਰ ਮਹਾਨੁਭਾਵ, ਅਤੇ ਮੇਰਾ ਯੁਵਾ ਸਾਥਿਓ,ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਨਾਸਿਕ ਵਿੱਚ ਆਯੋਜਿਤ 27ਵੇਂ ਰਾਸ਼ਟਰੀ ਯੁਵਾ ਮਹੋਤਸਵ ਦਾ ਉਦਘਾਟਨ ਕੀਤਾ
January 12th, 12:49 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਨਾਸਿਕ ਵਿੱਚ 27ਵੇਂ ਰਾਸ਼ਟਰੀ ਯੁਵਾ ਮਹੋਤਸਵ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸਵਾਮੀ ਵਿਵੇਕਾਨੰਦ ਅਤੇ ਰਾਜਮਾਤਾ ਜੀਜਾਬਾਈ ਦੀ ਤਸਵੀਰ (ਪੋਰਟ੍ਰੇਟ) ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਮਹਾਰਾਸ਼ਟਰ ਰਾਜ ਦੀ ਟੀਮ ਦੁਆਰਾ ਕੀਤੇ ਗਏ ਮਾਰਚ ਪਾਸਟ ਅਤੇ ‘ਵਿਕਸਿਤ ਭਾਰਤ@2047 – ਯੁਵਾ ਦੇ ਲਈ, ਯੁਵਾ ਦੇ ਦਵਾਰਾ’ ਥੀਮ ‘ਤੇ ਇੱਕ ਸੱਭਿਆਚਾਰਕ ਪ੍ਰੋਗਰਾਮ ਵੀ ਦੇਖਿਆ, ਜਿਸ ਵਿੱਚ ਰਿਥਮਿਕ ਜਿਮਨਾਸਟਿਕ, ਮੱਲਖੰਬ, ਯੋਗਾਸਨ ਅਤੇ ਰਾਸ਼ਟਰੀ ਯੁਵਾ ਮਹੋਤਸਵ ਗੀਤ ਆਦਿ ਸ਼ਾਮਲ ਸਨ।The soil of India creates an affinity for the soul towards spirituality: PM Modi
October 31st, 09:23 pm
PM Modi participated in the programme marking the culmination of Meri Maati Mera Desh campaign’s Amrit Kalash Yatra at Kartavya Path in New Delhi. Addressing the gathering, PM Modi said, Dandi March reignited the flame of independence while Amrit Kaal is turning out to be the resolution of the 75-year-old journey of India’s development journey.” He underlined that the 2 year long celebrations of Azadi Ka Amrit Mahotsav are coming to a conclusion with the ‘Meri Maati Mera Desh’ Abhiyan.PM participates in program marking culmination of Meri Maati Mera Desh campaign’s Amrit Kalash Yatra
October 31st, 05:27 pm
PM Modi participated in the programme marking the culmination of Meri Maati Mera Desh campaign’s Amrit Kalash Yatra at Kartavya Path in New Delhi. Addressing the gathering, PM Modi said, Dandi March reignited the flame of independence while Amrit Kaal is turning out to be the resolution of the 75-year-old journey of India’s development journey.” He underlined that the 2 year long celebrations of Azadi Ka Amrit Mahotsav are coming to a conclusion with the ‘Meri Maati Mera Desh’ Abhiyan.ਪ੍ਰਧਾਨ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਜਯੰਤੀ ‘ਤੇ ਉਨ੍ਹਾਂ ਨੂੰ ਯਾਦ ਕੀਤਾ
September 28th, 01:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ। ਸ਼੍ਰੀ ਮੋਦੀ ਨੇ ਸ਼ਹੀਦ ਭਗਤ ਸਿੰਘ ‘ਤੇ ਆਪਣੇ ਵਿਚਾਰਾਂ ਦਾ ਇੱਕ ਵੀਡੀਓ ਵੀ ਸਾਂਝਾ ਕੀਤਾ।ਪ੍ਰਧਾਨ ਮੰਤਰੀ ਨੇ ਸ਼ਹੀਦ ਦਿਵਸ ’ਤੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ
March 23rd, 09:46 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਹੀਦ ਦਿਵਸ ਦੇ ਅਵਸਰ ’ਤੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ।'ਮਨ ਕੀ ਬਾਤ' ਜਨਤਕ ਭਾਗੀਦਾਰੀ ਦੇ ਪ੍ਰਗਟਾਵੇ ਦਾ ਇੱਕ ਸ਼ਾਨਦਾਰ ਮਾਧਿਅਮ ਬਣ ਗਿਆ ਹੈ: ਪ੍ਰਧਾਨ ਮੰਤਰੀ ਮੋਦੀ
February 26th, 11:00 am
ਸਾਥੀਓ, ਅੱਜ ਇਸ ਮੌਕੇ ’ਤੇ ਮੈਨੂੰ ਲਤਾ ਮੰਗੇਸ਼ਕਰ ਜੀ, ਲਤਾ ਦੀਦੀ ਦੀ ਯਾਦ ਆਉਣਾ ਬਹੁਤ ਸੁਭਾਵਿਕ ਹੈ, ਕਿਉਂਕਿ ਜਦੋਂ ਇਹ ਮੁਕਾਬਲਾ ਸ਼ੁਰੂ ਹੋਇਆ ਸੀ, ਉਸ ਦਿਨ ਲਤਾ ਦੀਦੀ ਨੇ ਟਵੀਟ ਕਰਕੇ ਦੇਸ਼ਵਾਸੀਆਂ ਨੂੰ ਅਨੁਰੋਧ ਕੀਤਾ ਸੀ ਕਿ ਉਹ ਇਸ ਪ੍ਰਥਾ ਵਿੱਚ ਜ਼ਰੂਰ ਸ਼ਾਮਲ ਹੋਣ।ਦੁਨੀਆ ਸਵੀਕਾਰ ਕਰ ਚੁਕੀ ਹੈ ਕਿ ਫਿਜ਼ਿਕਲ ਅਤੇ ਮੈਂਟਲ ਵੈੱਲਨੈੱਸ ਦੇ ਲਈ ਯੋਗ ਬਹੁਤ ਜ਼ਿਆਦਾ ਕਾਰਗਰ ਹੈ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
September 25th, 11:00 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। ਪਿਛਲੇ ਦਿਨੀਂ ਜਿਸ ਗੱਲ ਨੇ ਸਾਡੇ ਸਾਰਿਆਂ ਦਾ ਧਿਆਨ ਖਿੱਚਿਆ ਹੈ - ਉਹ ਹੈ ਚੀਤਾ। ਚੀਤਿਆਂ ਬਾਰੇ ਗੱਲ ਕਰਨ ਦੇ ਲਈ ਢੇਰ ਸਾਰੇ ਸੁਨੇਹੇ ਆਏ ਹਨ, ਉਹ ਭਾਵੇਂ ਉੱਤਰ ਪ੍ਰਦੇਸ਼ ਦੇ ਅਰੁਣ ਕੁਮਾਰ ਗੁਪਤਾ ਜੀ ਹੋਣ ਜਾਂ ਫਿਰ ਤੇਲੰਗਾਨਾ ਦੇ ਐੱਨ. ਰਾਮ ਚੰਦਰਨ ਰਘੂਰਾਮ ਜੀ, ਗੁਜਰਾਤ ਦੇ ਰਾਜਨ ਜੀ ਹੋਣ ਜਾਂ ਦਿੱਲੀ ਦੇ ਸੁਬ੍ਰਤ ਜੀ। ਦੇਸ਼ ਦੇ ਕੋਨੇ-ਕੋਨੇ ਤੋਂ ਲੋਕਾਂ ਨੇ ਭਾਰਤ ਵਿੱਚ ਚੀਤਿਆਂ ਦੇ ਵਾਪਸ ਪਰਤਣ ’ਤੇ ਖੁਸ਼ੀ ਪ੍ਰਗਟ ਕੀਤੀ ਹੈ। 130 ਕਰੋੜ ਭਾਰਤ ਵਾਸੀ ਖੁਸ਼ ਹਨ, ਫ਼ਖਰ ਨਾਲ ਭਰੇ ਹਨ - ਇਹ ਹੈ ਭਾਰਤ ਦਾ ਕੁਦਰਤ ਨਾਲ ਪਿਆਰ। ਇਸ ਬਾਰੇ ਲੋਕਾਂ ਦਾ ਇੱਕ ਆਮ ਸਵਾਲ ਇਹੀ ਹੈ ਕਿ ਮੋਦੀ ਜੀ ਸਾਨੂੰ ਚੀਤਿਆਂ ਨੂੰ ਦੇਖਣ ਦਾ ਮੌਕਾ ਕਦੋਂ ਮਿਲੇਗਾ?ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 76ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ
August 15th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 76ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 15th, 07:01 am
ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਵਧਾਈ, ਨਾ ਸਿਰਫ਼ ਹਿੰਦੁਸਤਾਨ ਦਾ ਹਰ ਕੋਨਾ, ਬਲਕਿ ਦੁਨੀਆ ਦੇ ਹਰ ਕੋਨੇ ਵਿੱਚ ਅੱਜ ਕਿਸੇ ਨਾ ਕਿਸੇ ਰੂਪ ਵਿੱਚ ਭਾਰਤੀਆਂ ਵੱਲੋਂ ਜਾਂ ਭਾਰਤ ਦੇ ਪ੍ਰਤੀ ਅਥਾਹ ਪ੍ਰੇਮ ਰੱਖਣ ਵਾਲਿਆਂ ਵੱਲੋਂ ਵਿਸ਼ਵ ਦੇ ਹਰ ਕੋਨੇ ਵਿੱਚ ਇਹ ਸਾਡਾ ਤਿਰੰਗਾ ਆਨ, ਬਾਨ, ਸ਼ਾਨ ਨਾਲ ਲਹਿਰਾ ਰਿਹਾ ਹੈ। ਮੈਂ ਵਿਸ਼ਵ ਭਰ ਵਿੱਚ ਫੈਲੇ ਹੋਏ ਭਾਰਤ ਪ੍ਰੇਮੀਆਂ ਨੂੰ, ਭਾਰਤੀਆਂ ਨੂੰ, ਆਜ਼ਾਦੀ ਦੇ ਇਸ ਅੰਮ੍ਰਿਤ ਮਹੋਤਸਵ ਦੀ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਭਾਰਤ ਨੇ 76ਵਾਂ ਸੁਤੰਤਰਤਾ ਦਿਵਸ ਮਨਾਇਆ
August 15th, 07:00 am
ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਦੀ ਤਾਕਤ ਇਸ ਦੀ ਵਿਵਿਧਤਾ ਵਿੱਚ ਨਿਹਿਤ ਹੈ। ਉਨ੍ਹਾਂ ਨੇ ਦੇਸ਼ ਨੂੰ ਲੋਕਤੰਤਰ ਦੀ ਜਨਨੀ ਕਿਹਾ ਅਤੇ ਅੰਮ੍ਰਿਤ ਕਾਲ ਵਿੱਚ ਵਿਕਸਿਤ ਭਾਰਤ, ਗ਼ੁਲਾਮੀ ਦੀ ਹਰ ਸੋਚ ਤੋਂ ਮੁਕਤੀ, ਵਿਰਾਸਤ 'ਤੇ ਮਾਣ, ਏਕਤਾ ਤੇ ਇਕਜੁੱਟਤਾ ਅਤੇ ਨਾਗਰਿਕਾਂ ਦੁਆਰਾ ਆਪਣੇ ਕਰਤੱਵ ਪਾਲਨ ਦੇ ਪੰਚ ਪ੍ਰਣ ਦਾ ਸੱਦਾ ਦਿੱਤਾ।ਬਰਮਿੰਘਮ ਕਾਮਨਵੈਲਥ ਗੇਮਸ 2022 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
August 13th, 11:31 am
ਚਲੋ, ਵੈਸੇ ਤਾਂ ਸਭ ਨਾਲ ਬਾਤ ਕਰਨਾ ਮੇਰੇ ਲਈ ਬਹੁਤ ਹੀ ਪ੍ਰੇਰਕ ਰਹਿੰਦਾ ਹੈ, ਲੇਕਿਨ ਸਭ ਨਾਲ ਸ਼ਾਇਦ ਬਾਤ ਕਰਨਾ ਸੰਭਵ ਨਹੀਂ ਹੁੰਦਾ ਹੈ। ਲੇਕਿਨ ਅਲੱਗ-ਅਲੱਗ ਸਮੇਂ ਵਿੱਚ ਤੁਹਾਡੇ ਵਿੱਚੋਂ ਕਈਆਂ ਨਾਲ ਕਿਸੇ ਨਾ ਕਿਸੇ ਰੂਪ ਵਿੱਚ ਮੈਨੂੰ ਸੰਪਰਕ ਵਿੱਚ ਰਹਿਣ ਦਾ ਅਵਸਰ ਮਿਲਿਆ ਹੈ, ਬਾਤਚੀਤ ਕਰਨ ਦਾ ਅਵਸਰ ਮਿਲਿਆ ਹੈ, ਲੇਕਿਨ ਮੇਰੇ ਲਈ ਖੁਸ਼ੀ ਹੈ ਕਿ ਤੁਸੀਂ ਸਮਾਂ ਕੱਢ ਕੇ ਮੇਰੇ ਨਿਵਾਸ ਸਥਾਨ ’ਤੇ ਆਏ ਅਤੇ ਪਰਿਵਾਰ ਦੇ ਇੱਕ ਮੈਂਬਰ ਦੇ ਰੂਪ ਵਿੱਚ ਆਏ ਹੋ। ਤਾਂ ਤੁਹਾਡੀ ਸਿੱਧੀ ਦਾ ਯਸ਼ ਤੁਹਾਡੇ ਨਾਲ ਜੁੜ ਕੇ ਜਿਵੇਂ ਹਰ ਹਿੰਦੁਸਤਾਨੀ ਗਰਵ (ਮਾਣ) ਕਰਦਾ ਹੈ, ਮੈਂ ਵੀ ਗਰਵ (ਮਾਣ) ਕਰ ਰਿਹਾ ਹਾਂ। ਤੁਹਾਡਾ ਸਭ ਦਾ ਮੇਰੇ ਇੱਥੇ ਬਹੁਤ-ਬਹੁਤ ਸੁਆਗਤ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ
August 13th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਵਿੱਚ ਐਥਲੀਟਾਂ ਅਤੇ ਉਨ੍ਹਾਂ ਦੇ ਕੋਚਾਂ ਨੇ ਸ਼ਿਰਕਤ ਕੀਤੀ। ਇਸ ਮੌਕੇ 'ਤੇ ਕੇਂਦਰੀ ਯੁਵਾ ਮਾਮਲੇ ਤੇ ਖੇਡਾਂ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਅਤੇ ਯੁਵਾ ਮਾਮਲੇ ਤੇ ਖੇਡ ਰਾਜ ਮੰਤਰੀ ਸ਼੍ਰੀ ਨਿਸਿਥ ਪ੍ਰਮਾਣਿਕ ਵੀ ਮੌਜੂਦ ਰਹੇ।ਵਿਕਟੋਰੀਆ ਮੈਮੋਰੀਅਲ ਹਾਲ, ਕੋਲਕਾਤਾ ਵਿਖੇ ‘ਬਿਪਲੋਬੀ ਭਾਰਤ ਗੈਲਰੀ’ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 23rd, 06:05 pm
ਪੱਛਮ ਬੰਗਾਲ ਦੇ ਗਵਰਨਰ ਸ਼੍ਰੀਮਾਨ ਜਗਦੀਪ ਧਨਖੜ ਜੀ, ਕੇਂਦਰੀ ਸੱਭਿਆਚਾਰ ਅਤੇ ਟੂਰਿਜ਼ਮ ਮੰਤਰੀ ਸ਼੍ਰੀ ਕਿਸ਼ਨ ਰੈੱਡੀ ਜੀ, ਵਿਕਟੋਰੀਆ ਮੈਮੋਰੀਅਲ ਹਾਲ ਨਾਲ ਜੁੜੇ ਸਾਰੇ ਮਹਾਨੁਭਾਵ, ਯੂਨੀਵਰਸਿਟੀਆਂ ਦੇ ਵਾਇਸ ਚਾਂਸਲਰਸ, ਕਲਾ ਅਤੇ ਸੰਸਕ੍ਰਿਤੀ ਜਗਤ ਦੇ ਦਿੱਗਜ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਸ਼ਹੀਦ ਦਿਵਸ 'ਤੇ ਵਿਕਟੋਰੀਆ ਮੈਮੋਰੀਅਲ ਹਾਲ, ਕੋਲਕਾਤਾ ਵਿਖੇ ਬਿਪਲੋਬੀ ਭਾਰਤ ਗੈਲਰੀ ਦਾ ਉਦਘਾਟਨ ਕੀਤਾ
March 23rd, 06:00 pm
ਸ਼ਹੀਦ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਟੋਰੀਆ ਮੈਮੋਰੀਅਲ ਹਾਲ ਵਿਖੇ ਬਿਪਲੋਬੀ ਭਾਰਤ ਗੈਲਰੀ ਦਾ ਉਦਘਾਟਨ ਕੀਤਾ। ਪੱਛਮ ਬੰਗਾਲ ਦੇ ਰਾਜਪਾਲ ਸ਼੍ਰੀ ਜਗਦੀਪ ਧਨਖੜ ਅਤੇ ਕੇਂਦਰੀ ਮੰਤਰੀ ਸ਼੍ਰੀ ਜੀ ਕਿਸ਼ਨ ਰੈੱਡੀ ਇਸ ਮੌਕੇ ਹਾਜ਼ਰ ਸਨ।ਪ੍ਰਧਾਨ ਮੰਤਰੀ ਨੇ ਸ਼ਹੀਦ ਦਿਵਸ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ
March 23rd, 09:19 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਹੀਦ ਦਿਵਸ ’ਤੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਦਿੱਤੀਆਂ ਹਨ।No place for corruption in 'Nawa Punjab', law and order will prevail: PM Modi
February 15th, 11:46 am
Prime Minister Narendra Modi addressed a public meeting in Jalandhar, Punjab. He said, “Punjab has supported me, given me a lot. I will always be indebted to this place; hence I will always work to uplift the state. It's certain that an NDA will form a government in Punjab. Nawa Punjab, Bhajpa De Naal.”PM Modi campaigns in Punjab’s Jalandhar
February 14th, 04:37 pm
Prime Minister Narendra Modi addressed a public meeting in Jalandhar, Punjab. He said, “Punjab has supported me, given me a lot. I will always be indebted to this place; hence I will always work to uplift the state. It's certain that an NDA will form a government in Punjab. Nawa Punjab, Bhajpa De Naal.”ਪੁਦੂਚੇਰੀ ਵਿੱਚ 25ਵੇਂ ਨੈਸ਼ਨਲ ਯੂਥ ਫੈਸਟੀਵਲ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 12th, 03:02 pm
ਪੁਦੂਚੇਰੀ ਦੇ ਲੈਫਟੀਨੈਂਟ ਗਵਰਨਰ ਤਮਿਲ-ਸਾਈ ਜੀ, ਮੁੱਖ ਮੰਤਰੀ ਐੱਨ ਰੰਗਾਸਾਮੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਨਾਰਾਇਣ ਰਾਣੇ ਜੀ, ਸ਼੍ਰੀ ਅਨੁਰਾਗ ਠਾਕੁਰ ਜੀ, ਸ਼੍ਰੀ ਨਿਸ਼ੀਤ ਪ੍ਰਮਾਣਿਕ ਜੀ, ਸ਼੍ਰੀ ਭਾਨੂ ਪ੍ਰਤਾਪ ਸਿੰਘ ਵਰਮਾ ਜੀ, ਪੁਦੂਚੇਰੀ ਸਰਕਾਰ ਦੇ ਸੀਨੀਅਰ ਮੰਤਰੀਗਣ, ਸਾਂਸਦ ਗਣ, ਵਿਧਾਇਕ ਗਣ, ਦੇਸ਼ ਦੇ ਹੋਰ ਰਾਜਾਂ ਦੇ ਮੰਤਰੀਗਣ, ਅਤੇ ਮੇਰੇ ਯੁਵਾ ਸਾਥੀਓ! ਵਣੱਕਮ! ਆਪ ਸਭ ਨੂੰ ਰਾਸ਼ਟਰੀ ਯੁਵਾ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ!