27 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 508 ਰੇਲਵੇ ਸਟੇਸ਼ਨਾਂ ਦੇ ਪੁਨਰ-ਵਿਕਾਸ ਦਾ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 06th, 11:30 am
ਨਮਸਕਾਰ, ਦੇਸ਼ ਦੇ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਪ੍ਰੋਗਰਾਮ ਵਿੱਚ ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ, ਵਿਭਿੰਨ ਰਾਜਾਂ ਦੇ ਗਵਰਨਰ, ਮੁੱਖ ਮੰਤਰੀ ਗਣ, ਰਾਜ ਮੰਤਰੀ ਮੰਡਲ ਦੇ ਮੰਤਰੀ ਸ਼੍ਰੀ, ਸਾਂਸਦਗਣ, ਵਿਧਾਇਕ ਗਣ, ਹੋਰ ਸਾਰੇ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਦੇਸ਼ ਭਰ ਵਿੱਚ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖਿਆ
August 06th, 11:05 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਇਤਿਹਾਸਕ ਕਦਮ ਤਹਿਤ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਵਿੱਚ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖਿਆ। 24,470 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਮੁੜ ਵਿਕਸਿਤ ਕੀਤੇ ਜਾਣ ਵਾਲੇ ਇਹ 508 ਸਟੇਸ਼ਨ 27 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਹਨ, ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼ ਵਿੱਚ 55, ਰਾਜਸਥਾਨ ਵਿੱਚ 55, ਬਿਹਾਰ ਵਿੱਚ 49, ਮਹਾਰਾਸ਼ਟਰ ਵਿੱਚ 44, ਪੱਛਮੀ ਬੰਗਾਲ ਵਿੱਚ 37, ਮੱਧ ਪ੍ਰਦੇਸ਼ ਵਿੱਚ 34, ਅਸਾਮ ਵਿੱਚ 32, ਓਡੀਸ਼ਾ ਵਿੱਚ 25, ਪੰਜਾਬ ਵਿੱਚ 22, ਗੁਜਰਾਤ ਵਿੱਚ 21, ਤੇਲੰਗਾਨਾ ਵਿੱਚ 21, ਝਾਰਖੰਡ ਵਿੱਚ 20, ਆਂਧਰ ਪ੍ਰਦੇਸ਼ ਵਿੱਚ 18, ਤਾਮਿਲ ਨਾਡੂ ਵਿੱਚ 18, ਹਰਿਆਣਾ ਵਿੱਚ 15 ਅਤੇ ਕਰਨਾਟਕ ਦੇ 13 ਸਟੇਸ਼ਨ ਸ਼ਾਮਲ ਹਨ।ਭਾਰਤ ਗੌਰਵ ਟੂਰਿਸਟ ਟ੍ਰੇਨਾਂ ਵਿੱਚ ਗੰਗਾ ਪੁਸ਼ਕਰਲਾ ਯਾਤਰਾ ਨਾਲ ਅਧਿਆਤਮਿਕ ਟੂਰਿਜ਼ਮ ਨੂੰ ਹੁਲਾਰਾ ਮਿਲੇਗਾ: ਪ੍ਰਧਾਨ ਮੰਤਰੀ
May 01st, 03:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਤੇਲੰਗਾਨਾ ਦੇ ਸਿਕੰਦਰਾਬਾਦ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਗਈ ਭਾਰਤ ਗੌਰਵ ਟੂਰਿਸਟ ਟ੍ਰੇਨ ਦੀ “ਗੰਗਾ ਪੁਸ਼ਕਰਲਾ ਯਾਤਰਾ” ਦੇਸ਼ ਦੇ ਪ੍ਰਤਿਸ਼ਠਿਤ ਸ਼ਹਿਰਾਂ ਪੁਰੀ,ਕਾਸ਼ੀ ਅਤੇ ਅਯੁੱਧਿਆ ਤੋਂ ਹੋ ਕੇ ਗੁਜਰਦੀ ਹੈ, ਜਿਸ ਨਾਲ ਦੇਸ਼ ਵਿੱਚ ਅਧਿਆਤਮਿਕ ਟੂਰਿਜ਼ਮ ਨੂੰ ਹੁਲਾਰਾ ਮਿਲੇਗਾ।ਪ੍ਰਧਾਨ ਮੰਤਰੀ ਨੇ ਬਾਬਾ ਸਾਹਿਬ ਅੰਬੇਡਕਰ ਯਾਤਰਾ- ਭਾਰਤ ਗੌਰਵ ਟ੍ਰੇਨ ਦੀ ਸ਼ਲਾਘਾ ਕੀਤੀ
April 15th, 09:35 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਾਬਾ ਸਾਹਿਬ ਅੰਬੇਡਕਰ ਯਾਤਰਾ- ਭਾਰਤ ਗੌਰਵ ਟ੍ਰੇਨ ਚਲਾਉਣ ਦੀ ਪਹਿਲ ਦੀ ਸ਼ਲਾਘਾ ਕੀਤੀ ਹੈ, ਜਿਸ ਨੂੰ ਅੰਬੇਡਕਰ ਜਯੰਤੀ ਦੇ ਮੌਕੇ ‘ਤੇ ਕੱਲ੍ਹ ਕੇਂਦਰੀ ਮੰਤਰੀ ਸ਼੍ਰੀ ਜੀ. ਕ੍ਰਿਸ਼ਣ ਰੈੱਡੀ (G. Krishna Reddy) ਨੇ ਝੰਡੀ ਦਿਖਾ ਕੇ ਰਵਾਨਾ ਕੀਤਾ ਸੀ।