PM Modi condoles the demise of Shri Giridhar Malviya
November 18th, 06:18 pm
The Prime Minister Shri Narendra Modi today condoled the demise of Shri Giridhar Malviya, the great grandson of Bharat Ratna Mahamana Pandit Madan Mohan Malviya. Shri Modi hailed the contribution of Shri Giridhar Malviya to the Ganga Cleanliness Campaign and to the world of education.The people of Maharashtra must vote for the country's unity &progress, cautioning against the divisive agenda of opportunistic alliances: PM Modi in Ramtek
April 10th, 06:30 pm
Prime Minister Narendra Modi addressed a spirited public gathering in Ramtek, Maharashtra. He began his address by expressing gratitude and reverence towards the esteemed leaders and historical figures who have contributed to the rich cultural heritage of the region. PM Modi paid homage to revered figures like Baba Jumdevji, Gond Raja Bakht Buland Shah, and Baba Saheb Ambedkar, acknowledging their invaluable contributions to society.PM Modi addresses a public meeting in Ramtek, Maharashtra
April 10th, 06:00 pm
Prime Minister Narendra Modi addressed a spirited public gathering in Ramtek, Maharashtra. He began his address by expressing gratitude and reverence towards the esteemed leaders and historical figures who have contributed to the rich cultural heritage of the region. PM Modi paid homage to revered figures like Baba Jumdevji, Gond Raja Bakht Buland Shah, and Baba Saheb Ambedkar, acknowledging their invaluable contributions to society.I am taking action against corruption, and that's why some people have lost their patience: PM Modi in Meerut
March 31st, 04:00 pm
Ahead of the Lok Sabha Election 2024, PM Modi kickstarted the Bharatiya Janata Party poll campaign in Uttar Pradesh’s Meerut with a mega rally. Addressing the gathering, the PM said, “With this land of Meerut, I share a special bond. In 2014 and 2019... I began my election campaign from here. Now, the first rally of the 2024 elections is also happening in Meerut. The 2024 elections are not just about forming a government. The 2024 elections are about building a Viksit Bharat.”PM Modi addresses a public meeting in Meerut, Uttar Pradesh
March 31st, 03:30 pm
Ahead of the Lok Sabha Election 2024, PM Modi kickstarted the Bharatiya Janata Party poll campaign in Uttar Pradesh’s Meerut with a mega rally. Addressing the gathering, the PM said, “With this land of Meerut, I share a special bond. In 2014 and 2019... I began my election campaign from here. Now, the first rally of the 2024 elections is also happening in Meerut. The 2024 elections are not just about forming a government. The 2024 elections are about building a Viksit Bharat.”ਪ੍ਰਧਾਨ ਮੰਤਰੀ ਨੇ ਸ਼੍ਰੀ ਕਰਪੂਰੀ ਠਾਕੁਰ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) ‘ਤੇ ਸ਼ਰਧਾਂਜਲੀ ਅਰਪਿਤ ਕੀਤੀ
February 17th, 07:03 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਕਰਪੂਰੀ ਠਾਕੁਰ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।ਪ੍ਰਧਾਨ ਮੰਤਰੀ ਨੇ ਭਾਰਤ ਰਤਨ ਨਾਲ ਸਨਮਾਨਿਤ ਕਰਪੂਰੀ ਠਾਕੁਰ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ
February 12th, 05:11 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਆਪਣੇ ਆਵਾਸ ‘ਤੇ ਭਾਰਤ ਰਤਨ ਨਾਲ ਸਨਮਾਨਿਤ ਕਰਪੂਰੀ ਠਾਕੁਰ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ।ਡਾ. ਐੱਮ.ਐੱਸ ਸਵਾਮੀਨਾਥਨ ਨੂੰ ਭਾਰਤ ਰਤਨ (Bharat Ratna) ਨਾਲ ਸਨਮਾਨਿਤ ਕੀਤਾ ਜਾਵੇਗਾ: ਪ੍ਰਧਾਨ ਮੰਤਰੀ
February 09th, 01:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐਲਾਨ ਕੀਤਾ ਕਿ ਹਰਿਤ ਕ੍ਰਾਂਤੀ ਵਿੱਚ ਆਪਣੀ ਮਹਤਵਪੂਰਨ ਭੂਮਿਕਾ ਦੇ ਲਈ ਪ੍ਰਸਿੱਧ ਡਾ. ਐੱਮ.ਐੱਸ ਸਵਾਮੀਨਾਥਨ ਨੂੰ ਸਰਬਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ (Bharat Ratna) ਨਾਲ ਸਨਮਾਨਿਤ ਕੀਤਾ ਜਾਵੇਗਾ।ਸਾਬਕਾ ਪ੍ਰਧਾਨ ਮੰਤਰੀ ਪੀ ਵੀ ਨਰਸਿਮਹਾ ਰਾਓ ਨੂੰ ਭਾਰਤ ਰਤਨ (Bharat Ratna) ਨਾਲ ਸਨਮਾਨਿਤ ਕੀਤਾ ਜਾਵੇਗਾ: ਪ੍ਰਧਾਨ ਮੰਤਰੀ
February 09th, 01:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਪੀ ਵੀ ਨਰਸਿਮਹਾ ਰਾਓ ਨੂੰ ਭਾਰਤ ਰਤਨ (Bharat Ratna) ਦੇਣ ਦਾ ਐਲਾਨ ਕੀਤਾ।ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਚੌਧਰੀ ਚਰਨ ਸਿੰਘ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ: ਪ੍ਰਧਾਨ ਮੰਤਰੀ
February 09th, 01:25 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਚੌਧਰੀ ਚਰਨ ਸਿੰਘ ਨੂੰ ਸਰਬਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ ਦੇਣ ਦਾ ਐਲਾਨ ਕੀਤਾ।Our government truly prioritizes the well-being of the Janjatiyas: PM Modi
February 03rd, 03:30 pm
Prime Minister Narendra Modi launched various infra projects in Sambalpur, Orissa. Referring to the invaluable contributions of Advani Ji, PM Modi said, “The government has decided to honour Advani ji with the Bharat Ratna for his invaluable contributions and service to India.” His personality exemplifies the true philosophy of ‘Nation First’, he said. He added that Advani Ji has guided India against the dynastic politics and towards the politics of development.PM Modi addresses a public meeting in Sambalpur
February 03rd, 03:15 pm
After launching various infra projects in Sambalpur, Odisha PM Modi addressed a dynamic public meeting. “The last 10 years have been dedicated to the development of India and the state of Odisha has been a central focus of the same,” PM Modi said.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਲਾਨ ਕੀਤਾ ਕਿ ਲਾਲ ਕ੍ਰਿਸ਼ਨ ਆਡਵਾਣੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ
February 03rd, 02:28 pm
ਸੀਨੀਅਰ ਨੇਤਾ ਸ਼੍ਰੀ ਲਾਲ ਕ੍ਰਿਸ਼ਨ ਆਡਵਾਣੀ ਨੂੰ ਦੇਸ਼ ਦੇ ਸਰਬਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੀ ਐਕਸ ਪੋਸਟ ਦੇ ਜ਼ਰੀਏ ਇਸ ਬਾਰੇ ਐਲਾਨ ਕੀਤਾ ਹੈ।ਸੰਬਲਪੁਰ, ਓਡੀਸ਼ਾ ਵਿੱਚ ਵਿਭਿੰਨ ਪਰਿਯੋਜਨਾਵਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 03rd, 02:10 pm
ਓਡੀਸ਼ਾ ਦੇ ਰਾਜਪਾਲ ਰਘੁਵਰ ਦਾਸ ਜੀ, ਮੁੱਖ ਮੰਤਰੀ, ਮੇਰੇ ਮਿੱਤਰ ਸ਼੍ਰੀਮਾਨ ਨਵੀਨ ਪਟਨਾਇਕ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਧਰਮੇਂਦਰ ਪ੍ਰਧਾਨ, ਅਸ਼ਵਿਨੀ ਵੈਸ਼ਣਵ, ਬਿਸ਼ਵੇਸ਼ਵਰ ਤੁਡੁ, ਸੰਸਦ ਦੇ ਮੇਰੇ ਸਾਥੀ ਨਿਤੇਸ਼ ਗੰਗਾ ਦੇਬ ਜੀ, IIM ਸੰਬਲਪੁਰ ਦੇ ਨਿਦੇਸ਼ਕ ਪ੍ਰੋਫੈਸਰ ਮਹਾਦੇਵ ਜਾਯਸਵਾਲ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਓਡੀਸ਼ਾ ਦੇ ਸੰਬਲਪੁਰ ਵਿੱਚ 68,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
February 03rd, 02:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਸੰਬਲਪੁਰ ਵਿੱਚ 68,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ ਜਿਨ੍ਹਾਂ ਦਾ ਉਦੇਸ਼ ਸੜਕ, ਰੇਲਵੇ ਅਤੇ ਉਚੇਰੀ ਸਿੱਖਿਆ ਖੇਤਰ ਤੋਂ ਇਲਾਵਾ ਕੁਦਰਤੀ ਗੈਸ, ਕੋਲਾ ਅਤੇ ਬਿਜਲੀ ਉਤਪਾਦਨ ਨੂੰ ਸ਼ਾਮਲ ਕਰਨ ਵਾਲੇ ਊਰਜਾ ਸੈਕਟਰ ਨੂੰ ਹੁਲਾਰਾ ਦੇਣਾ ਹੈ। ਇਸ ਮੌਕੇ ਸ਼੍ਰੀ ਮੋਦੀ ਨੇ ਆਈਆਈਐੱਮ ਸੰਬਲਪੁਰ ਦੇ ਮਾਡਲ ਅਤੇ ਲਗਾਈ ਗਈ ਫੋਟੋ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ।ਨਵੀਂ ਦਿੱਲੀ ਵਿੱਚ ਐੱਨਸੀਸੀ/ਐੱਨਐੱਸਐੱਸ ਕੈਡਿਟਾਂ ਦੇ ਨਾਲ ਗੱਲਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 24th, 03:26 pm
ਤੁਸੀਂ ਹੁਣ ਇੱਥੇ ਜੋ ਸੱਭਿਆਚਾਰਕ ਪ੍ਰਸਤੁਤੀ ਦਿੱਤੀ, ਉਸ ਨੂੰ ਦੇਖ ਕੇ ਗਰਵ (ਮਾਣ) ਦੀ ਅਨੁਭੂਤੀ ਹੋ ਰਹੀ ਹੈ। ਰਾਣੀ ਲਕਸ਼ਮੀਬਾਈ ਦੇ ਇਤਿਹਾਸਿਕ ਵਿਅਕਤਿਤਵ ਅਤੇ ਇਤਿਹਾਸ ਦੀਆਂ ਘਟਨਾਵਾਂ ਨੂੰ ਤੁਸੀਂ ਇੱਥੇ ਕੁਝ ਹੀ ਪਲ ਵਿੱਚ ਜੀਵੰਤ ਕਰ ਦਿੱਤਾ। ਅਸੀਂ ਸਾਰੇ ਇਨ੍ਹਾਂ ਘਟਨਾਵਾਂ ਤੋਂ ਪਰੀਚਿਤ ਹਾਂ, ਲੇਕਿਨ ਜਿਸ ਤਰ੍ਹਾਂ ਨਾਲ ਤੁਸੀਂ ਇਸ ਨੂੰ ਪ੍ਰਸਤੁਤ ਕੀਤਾ, ਉਹ ਵਾਕਈ ਅਦਭੁਤ ਹੈ। ਆਪ (ਤੁਸੀਂ) ਗਣਤੰਤਰ ਦਿਵਸ ਦੀ ਪਰੇਡ ਦਾ ਹਿੱਸਾ ਬਣਨ ਜਾ ਰਹੇ ਹੋ। ਅਤੇ ਇਸ ਵਾਰ ਇਹ ਦੋ ਵਜ੍ਹਾਂ ਕਰਕੇ ਹੋਰ ਵਿਸ਼ੇਸ਼ ਹੋ ਗਿਆ ਹੈ। ਇਹ 75ਵਾਂ ਗਣਤੰਤਰ ਦਿਵਸ ਹੈ। ਅਤੇ ਦੂਸਰਾ, ਪਹਿਲੀ ਵਾਰ ਗਣਤੰਤਰ ਦਿਵਸ ਦੀ ਪਰੇਡ, ਦੇਸ਼ ਦੀ ਨਾਰੀਸ਼ਕਤੀ ਨੂੰ ਸਮਰਪਿਤ ਹੈ। ਮੈਂ ਅੱਜ ਇੱਥੇ ਇਤਨੀ ਬੜੀ ਸੰਖਿਆ ਵਿੱਚ ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਤੋਂ ਆਈਆਂ ਬੇਟੀਆਂ ਨੂੰ ਦੇਖ ਰਿਹਾ ਹਾਂ।ਪ੍ਰਧਾਨ ਮੰਤਰੀ ਨੇ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਸੰਬੋਧਨ ਕੀਤਾ
January 24th, 03:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਸੰਬੋਧਨ ਕੀਤਾ। ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰਾਣੀ ਲਕਸ਼ਮੀ ਬਾਈ ਦੇ ਜੀਵਨ ਨੂੰ ਦਰਸਾਉਂਦੇ ਸੱਭਿਆਚਾਰਕ ਪ੍ਰੋਗਰਾਮ 'ਤੇ ਮਾਣ ਪ੍ਰਗਟ ਕੀਤਾ ਅਤੇ ਕਿਹਾ ਕਿ ਇਸ ਨੇ ਅੱਜ ਭਾਰਤ ਦੇ ਇਤਿਹਾਸ ਨੂੰ ਜ਼ਿੰਦਾ ਕਰ ਦਿੱਤਾ ਹੈ। ਉਨ੍ਹਾਂ ਨੇ ਪ੍ਰੋਗਰਾਮ ਵਿੱਚ ਸ਼ਾਮਲ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਹੁਣ ਗਣਤੰਤਰ ਦਿਵਸ ਪਰੇਡ ਦਾ ਹਿੱਸਾ ਹੋਣਗੇ। ਪ੍ਰਧਾਨ ਮੰਤਰੀ ਨੇ ਕਿਹਾ, ਇਹ ਅਵਸਰ ਦੋ ਕਾਰਨਾਂ, ਭਾਵ 75ਵੇਂ ਗਣਤੰਤਰ ਦਿਵਸ ਦੇ ਜਸ਼ਨ ਅਤੇ ਭਾਰਤ ਦੀ ਨਾਰੀ ਸ਼ਕਤੀ ਨੂੰ ਸਮਰਪਣ ਕਰਕੇ ਵਿਸ਼ੇਸ਼ ਹੈ। ਭਾਰਤ ਭਰ ਦੀਆਂ ਮਹਿਲਾ ਪ੍ਰਤੀਭਾਗੀਆਂ ਦਾ ਜ਼ਿਕਰ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਉਹ ਇੱਥੇ ਇਕੱਲੀਆਂ ਨਹੀਂ ਹਨ, ਬਲਕਿ ਆਪਣੇ-ਆਪਣੇ ਰਾਜਾਂ, ਉਨ੍ਹਾਂ ਦੇ ਸੱਭਿਆਚਾਰ, ਪਰੰਪਰਾਵਾਂ ਅਤੇ ਆਪਣੇ ਸਮਾਜਾਂ ਦੀ ਅਗਾਂਹਵਧੂ ਸੋਚ ਨੂੰ ਨਾਲ ਲੈ ਕੇ ਆਈਆਂ ਹਨ। ਅੱਜ ਇੱਕ ਹੋਰ ਵਿਸ਼ੇਸ਼ ਮੌਕੇ ਦਾ ਜ਼ਿਕਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਰਾਸ਼ਟਰੀਯ ਬਾਲਿਕਾ ਦਿਵਸ ਦਾ ਜ਼ਿਕਰ ਕੀਤਾ ਜੋ ਉਨ੍ਹਾਂ ਦੀ ਹਿੰਮਤ, ਦ੍ਰਿੜ੍ਹਤਾ ਅਤੇ ਉਪਲਬਧੀਆਂ ਦਾ ਜਸ਼ਨ ਹੈ। ਪ੍ਰਧਾਨ ਮੰਤਰੀ ਨੇ ਵੱਖ-ਵੱਖ ਇਤਿਹਾਸਿਕ ਦੌਰਾਂ ਵਿੱਚ ਸਮਾਜ ਦੀ ਨੀਂਹ ਰੱਖਣ ਵਿੱਚ ਮਹਿਲਾਵਾਂ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਕਿਹਾ, “ਭਾਰਤ ਦੀਆਂ ਬੇਟੀਆਂ ਵਿੱਚ ਚੰਗੇ ਲਈ ਸਮਾਜ ਨੂੰ ਸੁਧਾਰਨ ਦੀ ਸਮਰੱਥਾ ਹੈ, ਇਹ ਵਿਸ਼ਵਾਸ ਅੱਜ ਦੇ ਸੱਭਿਆਚਾਰਕ ਪ੍ਰਦਰਸ਼ਨ ਵਿੱਚ ਦੇਖਿਆ ਗਿਆ ਹੈ।ਪ੍ਰਧਾਨ ਮੰਤਰੀ ਨੇ ਸ਼੍ਰੀ ਕਰਪੂਰੀ ਠਾਕੁਰ ਨੂੰ ਭਾਰਤ ਰਤਨ (Bharat Ratna) ਦਿੱਤੇ ਜਾਣ ਦੇ ਨਿਰਣੇ ‘ਤੇ ਪ੍ਰਸੰਨਤਾ ਵਿਅਕਤ ਕੀਤੀ
January 23rd, 09:19 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਮਾਜਿਕ ਨਿਆਂ ਦੇ ਪ੍ਰਣੇਤਾ, ਸ਼੍ਰੀ ਕਰਪੂਰੀ ਠਾਕੁਰ ਨੂੰ ਮਰਨ-ਉਪਰੰਤ ਭਾਰਤ ਰਤਨ (Bharat Ratna) ਦਿੱਤੇ ਜਾਣ ਦੇ ਨਿਰਣੇ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।ਪੰਡਿਤ ਮਦਨ ਮੋਹਨ ਮਾਲਵੀਆ ਸੰਪੂਰਨ ਵਾਡਗਮਯ ਦੇ ਲੋਕਅਰਪਣ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 25th, 04:31 pm
ਸਰਬਪ੍ਰਥਮ ਆਪ ਸਭ ਨੂੰ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ। ਅੱਜ ਦਾ ਦਿਨ ਭਾਰਤ ਅਤੇ ਭਾਰਤੀਅਤਾ ਵਿੱਚ ਆਸਥਾ ਰੱਖਣ ਵਾਲੇ ਕਰੋੜਾਂ ਲੋਕਾਂ ਦੇ ਲਈ ਇੱਕ ਪ੍ਰੇਰਣਾ ਪਰਵ ਦੀ ਤਰ੍ਹਾਂ ਹੁੰਦਾ ਹੈ। ਅੱਜ ਮਹਾਮਨਾ ਮਦਨ ਮੋਹਨ ਮਾਲਵੀਆ ਜੀ ਦੀ ਜਨਮ ਜਯੰਤੀ ਹੈ। ਅੱਜ ਅਟਲ ਜੀ ਦੀ ਵੀ ਜਯੰਤੀ ਹੈ। ਮੈਂ ਅੱਜ ਦੇ ਇਸ ਪਾਵਨ ਅਵਸਰ ‘ਤੇ ਮਹਾਮਨਾ ਮਾਲਵੀਆ ਜੀ ਦੇ ਸ਼੍ਰੀ ਚਰਣਾਂ ਵਿੱਚ ਪ੍ਰਣਾਮ ਕਰਦਾ ਹਾਂ। ਅਟਲ ਜੀ ਨੂੰ ਆਦਰਪੂਰਵਕ ਸ਼ਰਧਾਂਜਲੀ ਦਿੰਦਾ ਹਾਂ। ਅਟਲ ਜੀ ਦੀ ਜਯੰਤੀ ਦੇ ਜਸ਼ਨ ਵਿੱਚ ਅੱਜ ਦੇਸ਼ Good Governance Day – ਸੁਸ਼ਾਸਨ ਦਿਵਸ ਦੇ ਰੂਪ ਵਿੱਚ ਮਨਾ ਰਿਹਾ ਹੈ। ਮੈਂ ਸਮੁੱਚੇ ਦੇਸ਼ਵਾਸੀਆਂ ਨੂੰ ਸੁਸ਼ਾਸਨ ਦਿਵਸ ਦੀ ਵੀ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਪੰਡਿਤ ਮਦਨ ਮੋਹਨ ਮਾਲਵੀਆ ਦੀ 162ਵੀਂ ਜਯੰਤੀ ਦੇ ਅਵਸਰ ‘ਤੇ ‘ਪੰਡਿਤ ਮਦਨ ਮੋਹਨ ਮਾਲਵੀਆ ਦੀਆਂ ਸੰਪੂਰਨ ਰਚਨਾਵਾਂ ਦਾ ਲੋਕਅਰਪਣ ਕੀਤਾ
December 25th, 04:30 pm
ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਆ ਦੀ 162ਵੀਂ ਜਯੰਤੀ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਇੱਕ ਪ੍ਰੋਗਰਾਮ ਵਿੱਚ ‘ਪੰਡਿਤ ਮਦਨ ਮੋਹਨ ਮਾਲਵੀਆ ਸੰਪੂਰਨ ਵਾਡਗਮਯ’ (Collected Works) ਦੀ 11 ਖੰਡਾਂ ਦੀ ਪਹਿਲੀ ਲੜੀ ਨੂੰ ਜਾਰੀ ਕੀਤਾ। ਸ਼੍ਰੀ ਮੋਦੀ ਨੇ ਪੰਡਿਤ ਮਦਨ ਮੋਹਨ ਮਾਲਵੀਆ ਨੂੰ ਪੁਸ਼ਪਾਂਜਲੀ ਵੀ ਅਰਪਿਤ ਕੀਤੀ। ਬਨਾਰਸ ਹਿੰਦੂ ਯੂਨੀਵਰਸਿਟੀ ਦੇ ਪ੍ਰਸਿੱਧ ਸੰਸਥਾਪਕ ਪੰਡਿਤ ਮਦਨ ਮੋਹਨ ਮਾਲਵੀਆ ਦਾ ਆਧੁਨਿਕ ਭਾਰਤ ਦੇ ਨਿਰਮਾਤਾਵਾਂ ਵਿੱਚ ਅਗ੍ਰਣੀ ਸਥਾਨ ਹੈ। ਉਨ੍ਹਾਂ ਨੂੰ ਮਹਾਨ ਵਿਦਵਾਨ ਅਤੇ ਸੁਤੰਤਰਤਾ ਸੈਨਾਨੀ ਦੇ ਰੂਪ ਵਿੱਚ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਲੋਕਾਂ ਵਿੱਚ ਰਾਸ਼ਟਰੀ ਚੇਤਨਾ ਜਗਾਉਣ ਦੇ ਲਈ ਬਹੁਤ ਕੰਮ ਕੀਤਾ।