ਪ੍ਰਧਾਨ ਮੰਤਰੀ ਨੇ 2024 ਦੇ ਉਨ੍ਹਾਂ ਦੇ ਪਹਿਲੇ ਜਨਤਕ ਪ੍ਰੋਗਰਾਮ ਤਮਿਲ ਨਾਡੂ ਵਿੱਚ ਨੌਜਵਾਨਾਂ ਦੇ ਦਰਮਿਆਨ ਆਯੋਜਿਤ ਕਰਨ ‘ਤੇ ਮਾਣ ਪ੍ਰਗਟ ਕੀਤਾ
January 02nd, 05:27 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਵਿੱਚ ਇੱਕ ਜਨਤਕ ਪ੍ਰੋਗਰਾਮ ਅਤੇ ਯੁਵਾ ਸ਼ਕਤੀ ਦਰਮਿਆਨ ਆਪਣੇ ਨਵੇਂ ਸਾਲ ਦੀ ਸ਼ੁਰੂਆਤ ਕਰਨ ‘ਤੇ ਪ੍ਰਸੰਨਤਾ ਅਤੇ ਮਾਣ ਪ੍ਰਗਟ ਕੀਤਾ ਹੈ।ਭਾਰਤੀਦਾਸਨ ਯੂਨੀਵਰਸਿਟੀ, ਤਿਰੂਚਿਰਾਪੱਲੀ ਦੇ 38ਵੇਂ ਕਨਵੋਕੇਸ਼ਨ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ -ਪਾਠ
January 02nd, 11:30 am
ਤਮਿਲ ਨਾਡੂ ਦੇ ਰਾਜਪਾਲ, ਥਿਰੂ ਆਰ.ਐੱਨ ਰਵੀ ਜੀ, ਤਮਿਲ ਨਾਡੂ ਦੇ ਮੁੱਖ ਮੰਤਰੀ, ਥਿਰੂ ਐੱਮ.ਕੇ ਸਟਾਲਿਨ ਜੀ, ਭਾਰਤੀਦਾਸਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਥਿਰੂ ਐੱਮ.ਸੈਲਵਮ ਜੀ, ਯੂਨੀਵਰਸਿਟੀ ਦੇ ਮੇਰੇ ਯੁਵਾ ਮਿੱਤਰ, ਅਧਿਆਪਕਗਣ ਅਤੇ ਸਹਾਇਕ ਸਟਾਫਗਣ,ਪ੍ਰਧਾਨ ਮੰਤਰੀ ਨੇ ਭਾਰਤੀਦਾਸਨ ਯੂਨੀਵਰਸਿਟੀ, ਤਿਰੂਚਿਰਾਪੱਲੀ,ਤਮਿਲ ਨਾਡੂ ਦੇ 38ਵੇਂ ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕੀਤਾ
January 02nd, 10:59 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਤਿਰੂਚਿਰਾਪੱਲੀ ਵਿੱਚ ਭਾਰਤੀਦਾਸਨ ਯੂਨੀਵਰਸਿਟੀ ਦੇ 38ਵੇਂ ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਯੂਨੀਵਰਸਿਟੀ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਪੁਰਸਕਾਰ ਵੀ ਪ੍ਰਦਾਨ ਕੀਤੇ।