ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਚੰਡੀਗੜ੍ਹ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫ਼ਲਤਾਪੂਰਵਕ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ
December 02nd, 07:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 3 ਦਸੰਬਰ, 2024 ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਤਿੰਨ ਪਰਿਵਰਤਨਸ਼ੀਲ ਨਵੇਂ ਅਪਰਾਧਿਕ ਕਾਨੂੰਨਾਂ-ਭਾਰਤੀਯ ਨਿਆਂ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀਯ ਸਾਕਸ਼ਯ ਅਧਿਨਿਯਮ ਦੇ ਸਫ਼ਲ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ।ਲੋਕ ਸਭਾ ਦੇ ਸਪੀਕਰ ਦੀ ਚੋਣ ਦੇ ਬਾਅਦ 18ਵੀਂ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 26th, 11:30 am
ਇਹ ਸਦਨ ਦਾ ਸੁਭਾਗ ਹੈ ਕਿ ਆਪ ਦੂਸਰੀ ਵਾਰ ਇਸ ਆਸਣ ‘ਤੇ ਬਿਰਾਜਮਾਨ ਹੋ ਰਹੇ ਹੋ। ਤੁਹਾਨੂੰ ਅਤੇ ਇਸ ਪੂਰੇ ਸਦਨ ਨੂੰ ਮੇਰੀ ਤਰਫ਼ੋਂ ਮੈਂ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਲੋਕ ਸਭਾ ਸਪੀਕਰ ਦੀ ਚੋਣ ਦੇ ਬਾਅਦ ਪ੍ਰਧਾਨ ਮੰਤਰੀ ਨੇ ਸਦਨ ਨੂੰ ਸੰਬੋਧਨ ਕੀਤਾ
June 26th, 11:26 am
ਸ਼੍ਰੀ ਓਮ ਬਿਰਲਾ ਨੂੰ ਸਦਨ ਦਾ ਸਪੀਕਰ ਚੁਣੇ ਜਾਣ ਦੇ ਬਾਅਦ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਨੂੰ ਸੰਬੋਧਨ ਕੀਤਾ।INDI alliance can divide the country but cannot take the country forward: PM Modi in Maharajganj, Bihar
May 21st, 11:20 am
Addressing his second public meeting in Maharajganj, Bihar, PM Modi reaffirmed his commitment to the people and outlined his vision for a developed Bihar and a prosperous India. PM Modi highlighted the increasing criticism from the opposition as June 4th approaches, and said “INDI alliance cannot tolerate that the people of this country are going to choose Modi again for the next five years.”PM Modi addresses public meetings in Champaran & Maharajganj, Bihar
May 21st, 11:00 am
PM Modi addressed spirited public meetings in Champaran and Maharajganj, Bihar, emphasizing the transformative journey India has undertaken under his leadership and the urgent need to continue this momentum. PM Modi highlighted the significant achievements of his government while exposing the failures of the opposition, particularly the INDI alliance.Many people want India and its government to remain weak so that they can take advantage of it: PM in Ballari
April 28th, 02:28 pm
Prime Minister Narendra Modi launched the poll campaign in full swing for the NDA in Karnataka. He addressed a mega rally in Ballari. In Ballari, the crowd appeared highly enthusiastic to hear from their favorite leader. PM Modi remarked, “Today, as India advances rapidly, there are certain countries and institutions that are displeased by it. A weakened India, a feeble government, suits their interests. In such circumstances, these entities used to manipulate situations to their advantage. Congress, too, thrived on rampant corruption, hence they were content. However, the resolute BJP government does not succumb to pressure, thus posing challenges to such forces. I want to convey to Congress and its allies, regardless of their efforts... India will continue to progress, and so will Karnataka.”Your every vote will strengthen Modi's resolutions: PM Modi in Davanagere
April 28th, 12:20 pm
Addressing his third rally of the day in Davanagere, PM Modi iterated, “Today, on one hand, the BJP government is propelling the country forward. On the other hand, the Congress is pushing Karnataka backward. While Modi's mantra is 24/7 For 2047, emphasizing continuous development for a developed India, the Congress's work culture is – ‘Break Karo, Break Lagao’.”Congress insulted our Rajas and Maharajas, but when it comes to Nizams & Nawabs, their mouths are sealed: PM Modi in Belagavi
April 28th, 12:00 pm
Prime Minister Narendra Modi today launched the poll campaign in full swing for the NDA in Karnataka. He addressed back-to-back mega rallies in Belagav. PM Modi stated, “When India progresses, everyone becomes happy. But the Congress has been so indulged in 'Parivarhit' that it gets perturbed by every single developmental stride India makes.”PM Modi addresses public meetings in Belagavi, Uttara Kannada, Davanagere & Ballari, Karnataka
April 28th, 11:00 am
Prime Minister Narendra Modi today launched the poll campaign in full swing for the NDA in Karnataka. He addressed back-to-back mega rallies in Belagavi, Uttara Kannada, Davanagere and Ballari. PM Modi stated, “When India progresses, everyone becomes happy. But the Congress has been so indulged in 'Parivarhit' that it gets perturbed by every single developmental stride India makes.”ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023; ਭਾਰਤੀ ਨਿਆਂ ਸੰਹਿਤਾ, 2023 ਅਤੇ ਭਾਰਤੀ ਸਾਕਸ਼ਯ ਅਧਿਨਿਯਮ, 2023 ਦਾ ਪਾਸ ਹੋਣਾ ਸਾਡੇ ਇਤਿਹਾਸ ਦਾ ਇੱਕ ਮਹੱਤਵਪੂਰਨ ਪਲ ਹੈ: ਪ੍ਰਧਾਨ ਮੰਤਰੀ
December 21st, 09:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਸਦ ਦੁਆਰਾ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023; ਭਾਰਤੀ ਨਿਆਂ ਸੰਹਿਤਾ, 2023 ਅਤੇ ਭਾਰਤੀ ਸਾਕਸ਼ਯ ਅਧਿਨਿਯਮ, 2023 ਨੂੰ ਪਾਸ ਕੀਤੇ ਜਾਣ ਦੀ ਸ਼ਲਾਘਾ ਕੀਤੀ ਹੈ ਅਤੇ ਇਸ ਨੂੰ ਭਾਰਤ ਦੇ ਇਤਿਹਾਸ ਵਿੱਚ ਇੱਕ ਇਤਿਹਾਸਕ ਪਲ ਦੱਸਿਆ ਹੈ। ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਇਹ ਬਿੱਲ ਸੰਗਠਿਤ ਅਪਰਾਧ, ਅੱਤਵਾਦ ਅਤੇ ਅਜਿਹੇ ਹੋਰ ਅਪਰਾਧਾਂ ਵਿੱਚ ਭਾਰੀ ਕਮੀ ਲਿਆਉਣ ਦੇ ਨਾਲ-ਨਾਲ ਸਮਾਜ ਦੇ ਗਰੀਬ, ਹਾਸ਼ੀਏ 'ਤੇ ਪਏ ਅਤੇ ਕਮਜ਼ੋਰ ਵਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਮ੍ਰਿਤ ਕਾਲ ਵਿੱਚ ਇਹ ਕਾਨੂੰਨੀ ਸੁਧਾਰ ਭਾਰਤ ਦੇ ਕਾਨੂੰਨੀ ਢਾਂਚੇ ਨੂੰ ਹੋਰ ਢੁਕਵੇਂ ਅਤੇ ਸੰਵੇਦਨਾ ਸੰਚਾਲਿਤ ਰੂਪ ਵਿੱਚ ਮੁੜ ਪਰਿਭਾਸ਼ਿਤ ਕਰਦੇ ਹਨ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਰਾਜ ਸਭਾ ਵਿੱਚ ਤਿੰਨਾਂ ਬਿੱਲਾਂ 'ਤੇ ਚਰਚਾ ਦਾ ਵੀਡੀਓ ਵੀ ਸਾਂਝਾ ਕੀਤਾ।