While the BJP is committed to the empowerment of women, Congress has repeatedly been involved in scandals: PM in Nanded
November 09th, 12:41 pm
In his rally in Nanded, Maharashtra, PM Modi highlighted the BJP's initiatives for women, including housing, sanitation, and economic empowerment through schemes like 'Drone Didis' to make women 'Lakhpati Didis.' He criticized Congress for disrespecting Baba Saheb Ambedkar’s Constitution and attempting to pide communities for political gain. PM Modi emphasized that a developed, united, and secure Maharashtra is key to a Viksit Bharat and urged voters to support the vision for the state's progress.We will not let Maharashtra become an ATM for the Maha-Aghadi's mega scandals: PM Modi in Akola
November 09th, 12:20 pm
PM Modi addressed a large public gathering in Akola, Maharashtra, expressing deep gratitude for the people’s steadfast support over the past decade. He opened by highlighting the ambitious infrastructure initiatives launched by his government, including the Vadhavan Port, a nearly 80,000-crore project initiated within the first five months of his government’s third term at Centre.PM Modi addresses massive gatherings in Akola & Nanded, Maharashtra
November 09th, 12:00 pm
PM Modi addressed large public gatherings in Akola & Nanded, Maharashtra, expressing deep gratitude for the people’s steadfast support over the past decade. He opened by highlighting the ambitious infrastructure initiatives launched by his government, including the Vadhavan Port, a nearly 80,000-crore project initiated within the first five months of his government’s third term at Centre and stated that respect, safety, and women’s empowerment have always been priorities for the BJP government.Congress always insulted Dr Babasaheb Ambedkar, we honoured him: PM Modi at Hoshangabad
April 14th, 01:15 pm
Ahead of the 2024 Lok Sabha Elections, Prime Minister Narendra Modi extended his heartfelt appreciation to all those who gathered at the Hoshangabad, Madhya Pradesh rally upon his arrival. PM Modi paid tribute to Dr. Babasaheb Ambedkar on his birth anniversary, stating, The Constitution drafted by Babasaheb is the reason why today, for the third time, I am seeking your blessings to serve. It is because of Babasaheb's Constitution that today, the country's President hails from a tribal family.PM Modi campaigns in Madhya Pradesh’s Hoshangabad
April 14th, 12:50 pm
Ahead of the 2024 Lok Sabha Elections, Prime Minister Narendra Modi extended his heartfelt appreciation to all those who gathered at the Hoshangabad, Madhya Pradesh rally upon his arrival. PM Modi paid tribute to Dr. Babasaheb Ambedkar on his birth anniversary, stating, The Constitution drafted by Babasaheb is the reason why today, for the third time, I am seeking your blessings to serve. It is because of Babasaheb's Constitution that today, the country's President hails from a tribal family.ਡਿਜੀਟਲ ਭੁਗਤਾਨ ਨਾਲ ਅਣਗਿਣਤ ਲੋਕਾਂ ਦਾ ਜੀਵਨ ਅਸਾਨ ਅਤੇ ਸਹਿਜ ਹੋਇਆ ਹੈ: ਪ੍ਰਧਾਨ ਮੰਤਰੀ
January 21st, 07:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਿਜੀਟਲ ਭੁਗਤਾਨ ਨਾਲ ਅਣਗਿਣਤ ਲੋਕਾਂ ਦੇ ਜੀਵਨ ਅਸਾਨ ਅਤੇ ਸਹਿਜ ਹੋਣ ਨੂੰ ਰੇਖਾਂਕਿਤ ਕੀਤਾ।ਮਹਾਰਾਸ਼ਟਰ ਦੇ ਮੁੰਬਈ ਵਿੱਚ ਪੀਐੱਮ-ਸਵਨਿਧੀ (PM-SVANidhi) ਯੋਜਨਾ ਦੇ ਤਹਿਤ ਵਿਕਾਸ ਕਾਰਜਾਂ ਦੇ ਲਾਂਚ ਅਤੇ ਲਾਭਾਰਥੀਆਂ ਨੂੰ ਮਨਜ਼ੂਰ ਲੋਨਾਂ ਦੇ ਟ੍ਰਾਂਸਫਰ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 19th, 05:15 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀਮਾਨ ਭਗਤ ਸਿੰਘ ਕੋਸ਼ਯਾਰੀ ਜੀ, ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ-ਮੁੱਖ ਮੰਤਰੀ ਸ਼੍ਰੀਮਾਨ ਦੇਵੇਂਦਰ ਫਡਣਵੀਸ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀਗਣ, ਵਿਧਾਨ ਸਭਾ ਸਪੀਕਰ ਸ਼੍ਰੀ ਰਾਹੁਲ ਨਾਰਵੇਕਰ ਜੀ, ਮਹਾਰਾਸ਼ਟਰ ਸਰਕਾਰ ਦੇ ਸਾਰੇ ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਵਿਸ਼ਾਲ ਸੰਖਿਆ ਵਿੱਚ ਪਧਾਰੇ ਹੋਏ ਮੇਰੇ ਪਿਆਰੇ ਭੈਣੋਂ ਅਤੇ ਭਾਈਓ!ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਮੁੰਬਈ ਵਿੱਚ ਲਗਭਗ 38,800 ਕਰੋੜ ਰੁਪਏ ਦੀਆਂ ਕਈ ਵਿਕਾਸ ਪਹਿਲਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੀਆਂ
January 19th, 05:05 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਕਈ ਵਿਕਾਸ ਪਹਿਲਾਂ ਦਾ ਉਦਘਾਟਨ ਕੀਤਾ, ਉਨ੍ਹਾਂ ਨੂੰ ਸਮਰਪਿਤ ਕੀਤਾ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਦੇ ਤਹਿਤ ਇੱਕ ਲੱਖ ਤੋਂ ਵੱਧ ਲਾਭਾਰਥੀਆਂ ਦੇ ਪ੍ਰਵਾਨਿਤ ਕਰਜ਼ਿਆਂ ਦੇ ਤਬਾਦਲੇ ਦੀ ਵੀ ਸ਼ੁਰੂਆਤ ਕੀਤੀ। ਇਨ੍ਹਾਂ ਪ੍ਰੋਜੈਕਟਾਂ ਵਿੱਚ ਮੁੰਬਈ ਮੈਟਰੋ ਰੇਲ ਲਾਈਨਾਂ 2 ਏ ਅਤੇ 7 ਨੂੰ ਦੇਸ਼ ਨੂੰ ਸਮਰਪਿਤ ਕਰਨਾ, ਛਤਰਪਤੀ ਸ਼ਿਵਾਜੀ ਮਹਾਰਾਜ ਟਰਮੀਨਸ ਦੇ ਪੁਨਰ-ਵਿਕਾਸ ਅਤੇ ਸੱਤ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦਾ ਨੀਂਹ ਪੱਥਰ ਰੱਖਣਾ, 20 ਹਿੰਦੂ ਹਿਰਦੇ ਸਮਰਾਟ ਬਾਲਾ ਸਾਹੇਬ ਠਾਕਰੇ ‘ਆਪਲਾ ਦਾਵਖਾਨਾ’ ਦਾ ਉਦਘਾਟਨ ਕਰਨਾ ਅਤੇ ਲਗਭਗ 400 ਕਿਲੋਮੀਟਰ ਸੜਕਾਂ ਨੂੰ ਪੱਕੀਆਂ ਕਰਨ ਦਾ ਪ੍ਰੋਜੈਕਟ ਸ਼ੁਰੂ ਕਰਨਾ ਸ਼ਾਮਲ ਹੈ।ਕੇਂਦਰੀ ਕੈਬਨਿਟ ਨੇ ਰੁਪੇ ਡੈਬਿਟ ਕਾਰਡਾਂ ਅਤੇ ਘੱਟ-ਮੁੱਲ ਵਾਲੇ ਭੀਮ-ਯੂਪੀਆਈ ਲੈਣ-ਦੇਣ (ਪੀ2ਐੱਮ) ਨੂੰ ਹੁਲਾਰਾ ਦੇਣ ਦੇ ਲਈ ਪ੍ਰੋਤਸਾਹਨ ਯੋਜਨਾ ਨੂੰ ਮੰਨਜੂਰੀ ਦਿੱਤੀ
January 11th, 03:30 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਅਪ੍ਰੈਲ 2022 ਤੋਂ ਇੱਕ ਸਾਲ ਦੀ ਮਿਆਦ ਦੇ ਲਈ ਰੁਪੇ ਡੈਬਿਟ ਕਾਰਡ ਅਤੇ ਘੱਟ-ਮੁੱਲ ਵਾਲੇ ਭੀਮ-ਯੂਪੀਆਈ ਲੈਣ-ਦੇਣ (ਵਿਅਕਤੀ ਤੋਂ ਵਪਾਰੀ) ਨੂੰ ਹੁਲਾਰਾ ਦੇਣ ਦੇ ਲਈ ਪ੍ਰੋਤਸਾਹਨ ਯੋਜਨਾ ਨੂੰ ਮੰਨਜੂਰੀ ਦੇ ਦਿੱਤੀ ਹੈ।ਮੰਗਲੁਰੂ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 02nd, 05:11 pm
ਅੱਜ ਭਾਰਤ ਦੀ ਸਮੁੰਦਰੀ ਤਾਕਤ ਦੇ ਲਈ ਬਹੁਤ ਬੜਾ ਦਿਨ ਹੈ। ਰਾਸ਼ਟਰ ਦੀ ਮਿਲਿਟਰੀ ਸੁਰੱਖਿਆ ਹੋਵੇ ਜਾਂ ਫਿਰ ਰਾਸ਼ਟਰ ਦੀ ਆਰਥਿਕ ਸੁਰੱਖਿਆ, ਭਾਰਤ ਅੱਜ ਬੜੇ ਅਵਸਰਾਂ ਦਾ ਸਾਖੀ ਬਣ ਰਿਹਾ ਹੈ। ਹੁਣ ਤੋਂ ਕੁਝ ਸਮਾਂ ਪਹਿਲਾਂ, ਕੋਚੀ ਵਿੱਚ ਭਾਰਤ ਦੇ ਪਹਿਲੇ ਸਵਦੇਸ਼ੀ ਏਅਰਕ੍ਰਾਫਟ ਕੈਰੀਅਰ ਦੇ ਲੋਕਅਰਪਣ ਨੇ ਹਰ ਭਾਰਤੀ ਨੂੰ ਮਾਣ ਨਾਲ ਭਰ ਦਿੱਤਾ ਹੈ।ਪ੍ਰਧਾਨ ਮੰਤਰੀ ਨੇ ਮੰਗਲੁਰੂ ਵਿਖੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
September 02nd, 03:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੰਗਲੁਰੂ ਵਿੱਚ ਲਗਭਗ 3800 ਕਰੋੜ ਰੁਪਏ ਦੇ ਮਸ਼ੀਨੀਕਰਨ ਅਤੇ ਉਦਯੋਗੀਕਰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਸਭਾ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਇਤਿਹਾਸ ਵਿੱਚ ਇੱਕ ਵਿਲੱਖਣ ਮਹੱਤਤਾ ਵਾਲਾ ਦਿਨ ਹੈ। ਭਾਵੇਂ ਇਹ ਖੇਤਰੀ ਸੁਰੱਖਿਆ ਹੋਵੇ ਜਾਂ ਆਰਥਿਕ ਸੁਰੱਖਿਆ, ਭਾਰਤ ਬਹੁਤ ਵੱਡੇ ਮੌਕਿਆਂ ਦਾ ਗਵਾਹ ਬਣ ਰਿਹਾ ਹੈ। ਅੱਜ ਦੀ ਸ਼ੁਰੂਆਤ ਵਿੱਚ ਆਈਐੱਨਐੱਸ ਵਿਕ੍ਰਾਂਤ ਦੇ ਕਮਿਸ਼ਨ ਕੀਤੇ ਜਾਣ ਨੂੰ ਯਾਦ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਉਸ ਮਾਣ ਨੂੰ ਜ਼ਾਹਰ ਕੀਤਾ, ਜਿਸ ਦਾ ਹਰ ਭਾਰਤੀ ਅਨੁਭਵ ਕਰ ਰਿਹਾ ਹੈ।ਪ੍ਰਧਾਨ ਮੰਤਰੀ ਨੇ ਜੁਲਾਈ ਮਹੀਨੇ ਵਿੱਚ ਛੇ ਬਿਲੀਅਨ ਯੂਪੀਆਈ ਟ੍ਰਾਂਜੈਕਸ਼ਨਾਂ ਦੀ ਸਰਾਹਨਾ ਕੀਤੀ
August 02nd, 10:44 am
ਪ੍ਰਧਾਨ ਮਤੰਰੀ, ਸ਼੍ਰੀ ਨਰੇਂਦਰ ਮੋਦੀ ਨੇ ਜੁਲਾਈ ਮਹੀਨੇ ਵਿੱਚ ਛੇ ਬਿਲੀਅਨ ਯੂਪੀਆਈ ਟ੍ਰਾਂਜੈਕਸ਼ਨਾਂ, ਜੋਕਿ 2016 ਦੇ ਬਾਅਦ ਹੁਣ ਤੱਕ ਦੀਆਂ ਸਭ ਤੋਂ ਅਧਿਕ ਹੈ, ਦੀ ਉਤਕ੍ਰਿਸ਼ਟ ਉਪਲਬਧੀ ਦੀ ਸਰਾਹਨਾ ਕੀਤੀ ਹੈ।ਦਿੱਲੀ ਵਿੱਚ ਪਹਿਲੀ ਸਰਬ ਭਾਰਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀਆਂ ਦੀ ਬੈਠਕ ਦੇ ਉਦਘਾਟਨੀ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 30th, 10:01 am
ਪ੍ਰੋਗਰਾਮ ਵਿੱਚ ਉਪਸਥਿਤ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸ਼੍ਰੀ N.V. ਰਮੰਨਾ ਜੀ, ਜਸਟਿਸ ਸ਼੍ਰੀ U.U. ਲਲਿਤ ਜੀ, ਜਸਟਿਸ ਸ਼੍ਰੀ D.Y. ਚੰਦਰਚੂੜ ਜੀ, ਕੇਂਦਰ ਸਰਕਾਰ ਵਿੱਚ ਮੇਰੇ ਸਹਿਯੋਗੀ ਅਤੇ ਦੇਸ਼ ਦੇ ਕਾਨੂੰਨ ਮੰਤਰੀ ਸ਼੍ਰੀ ਕਿਰੇਨ ਜੀ, ਸੁਪਰੀਮ ਕੋਰਟ ਦੇ Hon’ble Judges, ਸਾਡੇ ਸਾਥੀ ਰਾਜ ਮੰਤਰੀ ਸ਼੍ਰੀਮਾਨ S.P. ਬਘੇਲ ਜੀ, ਹਾਈ ਕੋਰਟ ਦੇ Hon’ble Judges, ਡਿਸਟ੍ਰਿਕ ਲੀਗਲ ਸਰਵਿਸਿਜ਼ ਅਥਾਰਿਟੀਜ਼ ਦੇ ਚੇਅਰਮੈਨ ਅਤੇ ਸੈਕਟ੍ਰੀਜ਼, ਸਾਰੇ ਸਨਮਾਨਯੋਗ ਅਤਿਥਿਗਣ, ਦੇਵੀਓ ਅਤੇ ਸੱਜਣੋ!PM addresses inaugural session of First All India District Legal Services Authorities Meet
July 30th, 10:00 am
PM Modi addressed the inaugural session of the First All India District Legal Services Authorities Meet. The Prime Minister said, This is the time of Azadi Ka Amrit Kaal. This is the time for the resolutions that will take the country to new heights in the next 25 years. Like Ease of Doing Business and Ease of Living, Ease of Justice is equally important in this Amrit Yatra of the country.Our policy-making is based on the pulse of the people: PM Modi
July 08th, 06:31 pm
PM Modi addressed the first ‘Arun Jaitley Memorial Lecture’ in New Delhi. In his remarks, PM Modi said, We adopted the way of growth through inclusivity and tried for everyone’s inclusion. The PM listed measures like providing gas connections to more than 9 crore women, more than 10 crore toilets for the poor, more than 45 crore Jan Dhan accounts, 3 crore pucca houses to the poor.PM Modi addresses the first "Arun Jaitley Memorial Lecture" in New Delhi
July 08th, 06:30 pm
PM Modi addressed the first ‘Arun Jaitley Memorial Lecture’ in New Delhi. In his remarks, PM Modi said, We adopted the way of growth through inclusivity and tried for everyone’s inclusion. The PM listed measures like providing gas connections to more than 9 crore women, more than 10 crore toilets for the poor, more than 45 crore Jan Dhan accounts, 3 crore pucca houses to the poor.ਗੁਜਰਾਤ ਦੇ ਗਾਂਧੀਨਗਰ ਵਿੱਚ ਡਿਜੀਟਲ ਇੰਡੀਆ ਵੀਕ 2022 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 04th, 10:57 pm
ਨਮਸਤੇ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ ਜੀ, ਕੇਂਦਰੀ ਮੰਤਰੀ ਪਰਿਸ਼ਦ ਦੇ ਮੇਰੇ ਸਹਿਯੋਗੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਸ਼੍ਰੀ ਰਾਜੀਵ ਚੰਦਰਸ਼ੇਖਰ ਜੀ, ਅਲੱਗ-ਅਲੱਗ ਰਾਜਾਂ ਤੋਂ ਜੁੜੇ ਸਾਰੇ ਪ੍ਰਤੀਨਿਧੀ , ਡਿਜੀਟਲ ਇੰਡੀਆ ਦੇ ਸਾਰੇ ਲਾਭਾਰਥੀ, ਸਟਾਰਟ ਅੱਪਸ ਅਤੇ ਇੰਡਸਟ੍ਰੀ ਤੋਂ ਜੁੜੇ ਸਾਰੇ ਸਾਥੀ, ਐਕਸਪਰਟਸ, ਅਕਦਮੀਸ਼ੀਅਨਸ (ਸਿੱਖਿਆ ਸ਼ਾਸਤਰੀ), researchers, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਗਾਂਧੀਨਗਰ ਵਿੱਚ ਡਿਜੀਟਲ ਇੰਡੀਆ ਵੀਕ 2022 ਦਾ ਉਦਘਾਟਨ ਕੀਤਾ
July 04th, 04:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀਨਗਰ ਵਿੱਚ ਡਿਜੀਟਲ ਇੰਡੀਆ ਵੀਕ 2022 ਦਾ ਉਦਘਾਟਨ ਕੀਤਾ, ਜਿਸ ਦਾ ਥੀਮ ‘ਕੈਟਾਲਾਈਜ਼ਿੰਗ ਨਿਊ ਇੰਡੀਆਜ਼ ਟੈਕੇਡ’ ਹੈ। ਪ੍ਰੋਗਰਾਮ ਦੌਰਾਨ, ਉਨ੍ਹਾਂ ਟੈਕਨੋਲੋਜੀ ਦੀ ਪਹੁੰਚਯੋਗਤਾ ਨੂੰ ਵਧਾਉਣ, ਜੀਵਨ ਦੀ ਸੌਖ ਨੂੰ ਯਕੀਨੀ ਬਣਾਉਣ ਅਤੇ ਸਟਾਰਟਅੱਪਸ ਨੂੰ ਹੁਲਾਰਾ ਦੇਣ ਲਈ ਸੇਵਾ ਪ੍ਰਦਾਨ ਕਰਨ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਕਈ ਡਿਜੀਟਲ ਪਹਿਲਾਂ ਵੀ ਸ਼ੁਰੂ ਕੀਤੀਆਂ। ਉਨ੍ਹਾਂ ਚਿੱਪਸ ਟੂ ਸਟਾਰਟਅੱਪ (ਸੀ2ਐੱਸ) ਪ੍ਰੋਗਰਾਮ ਤਹਿਤ 30 ਸੰਸਥਾਵਾਂ ਦੇ ਪਹਿਲੇ ਸਮੂਹ ਦਾ ਵੀ ਐਲਾਨ ਕੀਤਾ। ਇਸ ਮੌਕੇ 'ਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ, ਕੇਂਦਰੀ ਮੰਤਰੀ, ਕੇਂਦਰੀ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਣਵ ਅਤੇ ਸ਼੍ਰੀ ਰਾਜੀਵ ਚੰਦਰਸ਼ੇਖਰ, ਰਾਜ ਮੰਤਰੀ, ਲੋਕ ਪ੍ਰਤੀਨਿਧ, ਸਟਾਰਟਅੱਪ ਅਤੇ ਸੈਕਟਰ ਦੇ ਹੋਰ ਸਬੰਧਤੀ ਵਿਅਕਤੀ ਮੌਜੂਦ ਸਨ।ਛੋਟੀਆਂ ਔਨਲਾਈਨ ਪੇਮੈਂਟਸ ਨਾਲ ਬੜੀ ਡਿਜੀਟਲ ਅਰਥਵਿਵਸਥਾ ਬਣ ਰਹੀ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
April 24th, 11:30 am
ਨਮਸਕਾਰ ਮੇਰੇ ਪਿਆਰੇ ਦੇਸ਼ਵਾਸੀਓ, ਨਵੇਂ ਵਿਸ਼ਿਆਂ ਨਾਲ, ਨਵੀਆਂ ਪ੍ਰੇਰਣਾਦਾਇਕ ਉਦਾਹਰਣਾਂ ਦੇ ਨਾਲ, ਨਵੇਂ ਸੰਦੇਸ਼ਾਂ ਨਾਲ, ਮੈਂ ਇੱਕ ਵਾਰ ਫਿਰ ਤੁਹਾਡੇ ਨਾਲ ‘ਮਨ ਕੀ ਬਾਤ’ ਕਰਨ ਆਇਆ ਹਾਂ। ਕੀ ਤੁਸੀਂ ਜਾਣਦੇ ਹੋ ਕਿ ਮੈਨੂੰ ਇਸ ਵਾਰ ਕਿਸ ਵਿਸ਼ੇ ਬਾਰੇ ਸਭ ਤੋਂ ਵੱਧ ਚਿੱਠੀਆਂ ਅਤੇ ਸੰਦੇਸ਼ ਮਿਲੇ ਹਨ? ਇਹ ਵਿਸ਼ਾ ਅਜਿਹਾ ਹੈ ਜੋ ਇਤਿਹਾਸ, ਵਰਤਮਾਨ ਅਤੇ ਭਵਿੱਖ ਤਿੰਨਾਂ ਨਾਲ ਸਬੰਧਿਤ ਹੈ। ਮੈਂ ਦੇਸ਼ ਨੂੰ ਦਿੱਤੇ ਗਏ ਨਵੇਂ ਪ੍ਰਧਾਨ ਮੰਤਰੀ ਸੰਗ੍ਰਹਾਲਯ ਦੀ ਗੱਲ ਕਰ ਰਿਹਾ ਹਾਂ। ਬਾਬਾ ਸਾਹੇਬ ਅੰਬੇਡਕਰ ਦੀ ਜਯੰਤੀ ’ਤੇ 14 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਸੰਗ੍ਰਹਾਲਯ ਦਾ ਉਦਘਾਟਨ ਕੀਤਾ ਗਿਆ ਹੈ। ਇਸ ਨੂੰ ਦੇਸ਼ ਦੇ ਨਾਗਰਿਕਾਂ ਲਈ ਖੋਲ੍ਹ ਦਿੱਤਾ ਗਿਆ ਹੈ। ਇੱਕ ਸਰੋਤੇ ਹਨ ਸ਼੍ਰੀ ਸਾਰਥਕ ਜੀ। ਸਾਰਥਕ ਜੀ ਗੁਰੂਗ੍ਰਾਮ ਵਿੱਚ ਰਹਿੰਦੇ ਹਨ ਅਤੇ ਉਹ ਪਹਿਲਾ ਮੌਕਾ ਮਿਲਦੇ ਹੀ ਪ੍ਰਧਾਨ ਮੰਤਰੀ ਸੰਗ੍ਰਹਾਲਯ ਨੂੰ ਦੇਖਣ ਆਏ ਹਨ। ਸਾਰਥਕ ਜੀ ਨੇ ਮੈਨੂੰ ਨਮੋ ਐਪ ’ਤੇ ਜੋ ਸੰਦੇਸ਼ ਲਿਖਿਆ ਹੈ, ਉਹ ਬਹੁਤ ਦਿਲਚਸਪ ਹੈ।ਪ੍ਰਧਾਨ ਮੰਤਰੀ ਨੇ ਦੇਸ਼ ਦੇ ਪੁਲਿਸ ਡਾਇਰੈਕਟਰ ਜਨਰਲਾਂ/ਪੁਲਿਸ ਇੰਸਪੈਕਟਰ ਜਨਰਲਾਂ ਦੀ ਕਾਨਫਰੰਸ – 2021 ’ਚ ਹਿੱਸਾ ਲਿਆ
November 21st, 06:35 pm
ਮਾਣਯੋਗ ਪ੍ਰਧਾਨ ਮੰਤਰੀ ਨੇ 20–21 ਨਵੰਬਰ, 2021 ਨੂੰ ਲਖਨਊ ਵਿਖੇ ਪੁਲਿਸ ਡਾਇਰੈਕਟਰ ਜਨਰਲਾਂ/ਪੁਲਿਸ ਇੰਸਪੈਕਟਰ ਜਨਰਲਾਂ ਦੀ 56ਵੀਂ ਕਾਨਫਰੰਸ ’ਚ ਹਿੱਸਾ ਲਿਆ। ਲਖਨਊ ਵਿਖੇ ਹੋਈ ਇਸ ਕਾਨਫਰੰਸ ’ਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 62 ਪੁਲਿਸ ਡਾਇਰੈਕਟਰ ਜਨਰਲਾਂ/ਪੁਲਿਸ ਇੰਸਪੈਕਟਰ ਜਨਰਲਾਂ ਅਤੇ ਸੀਏਪੀਐੱਫਜ਼/ਸੀਪੀਓਜ਼ (CAPFs/CPOs) ਦੇ ਡਾਇਰੈਕਟਰ ਜਨਰਲਾਂ ਨੇ ਸ਼ਿਰਕਤ ਕੀਤੀ। ਵਿਭਿੰਨ ਰੈਂਕਸ ਦੇ 400 ਤੋਂ ਵੱਧ ਅਧਿਕਾਰੀਆਂ ਨੇ ਦੇਸ਼ ਭਰ ਦੇ IB ਦਫ਼ਤਰਾਂ ਤੋਂ ਇਸ ਕਾਨਫਰੰਸ ’ਚ ਵਰਚੁਅਲੀ ਭਾਗ ਲਿਆ।