ਉੱਤਰ ਪ੍ਰਦੇਸ਼ ਦੇ ਜੇਵਰ ਵਿੱਚ ਨੌਇਡਾ ਇੰਟਰਨੈਸ਼ਨਲ ਏਅਰਪੋਰਟ ਦਾ ਨੀਂਹ ਪੱਥਰ ਰੱਖਣ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 25th, 01:06 pm
ਉੱਤਰ ਪ੍ਰਦੇਸ਼ ਦੇ ਲੋਕਪ੍ਰਿਯ, ਕਰਮਯੋਗੀ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਇੱਥੋਂ ਦੇ ਕਰਮਠ ਸਾਡੇ ਪੁਰਾਣੇ ਸਾਥੀ ਉਪ-ਮੁੱਖ ਮੰਤਰੀ ਸ਼੍ਰੀ ਕੇਸ਼ਵ ਪ੍ਰਸਾਦ ਮੌਰਯਾ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਸ਼੍ਰੀ ਜਯੋਤੀਰਾਦਿੱਤਿਆ ਸਿੰਧੀਆ ਜੀ, ਜਨਰਲ ਵੀ ਕੇ ਸਿੰਘ ਜੀ, ਸੰਜੀਵ ਬਾਲਿਯਾਨ ਜੀ,ਐੱਸਪੀ ਸਿੰਘ ਬਘੇਲ ਜੀ, ਬੀ ਐੱਲ ਵਰਮਾ ਜੀ, ਉੱਤਰ ਪ੍ਰਦੇਸ਼ ਸਰਕਾਰ ਵਿੱਚ ਮੰਤਰੀ ਸ਼੍ਰੀ ਲਕਸ਼ਮੀ ਨਾਰਾਇਣ ਚੌਧਰੀ ਜੀ, ਸ਼੍ਰੀ ਜੈ ਪ੍ਰਤਾਪ ਸਿੰਘ ਜੀ, ਸ਼੍ਰੀਕਾਂਤ ਸ਼ਰਮਾ ਜੀ, ਭੂਪੇਂਦਰ ਚੌਧਰੀ ਜੀ, ਸ਼੍ਰੀ ਨੰਦਗੋਪਾਲ ਗੁਪਤਾ ਜੀ, ਅਨਿਲ ਸ਼ਰਮਾ ਜੀ, ਧਰਮ ਸਿੰਘ ਸੈਨੀ ਜੀ, ਅਸ਼ੋਕ ਕਟਾਰੀਆ ਜੀ, ਸ਼੍ਰੀ ਜੀ. ਐੱਸ ਧਰਮੇਸ਼ ਜੀ, ਸੰਸਦ ਵਿੱਚ ਮੇਰੇ ਸਾਥੀ ਡਾਕਟਰ ਮਹੇਸ਼ ਸ਼ਰਮਾ ਜੀ, ਸ਼੍ਰੀ ਸੁਰੇਂਦਰ ਸਿੰਘ ਨਾਗਰ ਜੀ,ਸ਼੍ਰੀ ਭੋਲਾ ਸਿੰਘ ਜੀ, ਸਥਾਨਕ ਵਿਧਾਇਕ ਸ਼੍ਰੀ ਧੀਰੇਂਦਰ ਸਿੰਘ ਜੀ, ਮੰਚ ’ਤੇ ਬਿਰਾਜਮਾਨ ਹੋਰ ਸਾਰੇ ਜਨਪ੍ਰਤੀਨਿਧੀਗਣ ਅਤੇ ਵਿਸ਼ਾਲ ਸੰਖਿਆ ਵਿੱਚ ਸਾਨੂੰ ਸਾਰਿਆਂ ਨੂੰ ਅਸ਼ੀਰਵਾਦ ਦੇਣ ਲਈ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਨੌਇਡਾ ਇੰਟਰਨੈਸ਼ਨਲ ਏਅਰਪੋਰਟ ਦਾ ਨੀਂਹ–ਪੱਥਰ ਰੱਖਿਆ
November 25th, 01:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ’ਚ ਨੌਇਡਾ ਇੰਟਰਨੈਸ਼ਨਲ ਏਅਰਪੋਰਟ ਦਾ ਨੀਂਹ–ਪੱਥਰ ਰੱਖਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਸ਼੍ਰੀ ਜਯੋਤਿਰਾਦਿੱਤਿਆ ਸਿੰਧੀਆ, ਜਨਰਲ ਵੀ.ਕੇ. ਸਿੰਘ, ਸ਼੍ਰੀ ਸੰਜੀਵ ਬਲਿਯਾਨ, ਸ਼੍ਰੀ ਐੱਸਪੀ ਸਿੰਘ ਬਘੇਲ ਅਤੇ ਸ਼੍ਰੀ ਬੀਐੱਲ ਵਰਮਾ ਮੌਜੂਦ ਸਲ।Amrit Kaal inspires us to remember those personalities who played a big role in awakening public consciousness: PM
October 15th, 11:07 am
Prime Minister Modi performed the Bhoomi Poojan ceremony of Hostel Phase-1 built by Saurashtra Patel Seva Samaj in Surat via video conferencing. Addressing the gathering, the Prime Minister praised the spirit of people of Gujarat and said that it is a matter of pride for him that in the tasks of social development, Gujarat has always taken a lead.PM Modi takes part in Bhoomi Poojan of Saurashtra Patel Seva Samaj Hostel Phase I
October 15th, 11:06 am
Prime Minister Modi performed the Bhoomi Poojan ceremony of Hostel Phase-1 built by Saurashtra Patel Seva Samaj in Surat via video conferencing. Addressing the gathering, the Prime Minister praised the spirit of people of Gujarat and said that it is a matter of pride for him that in the tasks of social development, Gujarat has always taken a lead.PM Modi prays at Hanuman Garhi Temple in Ayodhya
August 05th, 11:59 am
Soon after arriving in Ayodhya for Bhoomi Pujan of the Ram Janmabhoomi, PM Narendra Modi offered his prayers at the Hanuman Garhi Temple. Uttar Pradesh Chief Minister Yogi Adityanath accompanied the Prime Minister.We want our railways to bring a qualitative difference in the lives of citizens: PM
January 09th, 05:57 pm
PM Narendra Modi performed Bhoomipujan’ of the redevelopment project of Gandhinagar Railway Station on Monday. He said that NDA Government has put railways in the priority category. PM Modi added that Railway work under NDA Government is being done in ‘mission mode’. The Prime Minister said that railways add ‘Gati’ (speed) and ‘Pragati’ (progress) to the nation.PM Modi performs ‘Bhoomipujan’ of redevelopment of Gandhinagar railway station
January 09th, 05:56 pm
Prime Minister Narendra Modi today attended the Bhoomipujan of Gandhinagar railway station. Addressing the event PM Modi said that the Government has accorded topmost priority to the railways and to make the rail network modern. He said that NDA Government has put railways in the priority category and railway work under NDA Government is being done in ‘mission mode’.