ਪ੍ਰਧਾਨ ਮੰਤਰੀ ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ ਦੇ ਅਵਸਰ ‘ਤੇ 29 ਅਕਤੂਬਰ ਨੂੰ ਹੈਲਥ ਸੈਕਟਰ ਨਾਲ ਸਬੰਧਿਤ 12,850 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
October 28th, 12:47 pm
ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ (Dhanvantari Jayanti and 9th Ayurveda Day) ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਅਕਤੂਬਰ ਨੂੰ ਦੁਪਹਿਰ ਲਗਭਗ 12:30 ਵਜੇ ਅਖਿਲ ਭਾਰਤੀ ਆਯੁਰਵੇਦ ਸੰਸਥਾਨ(ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ) (ਏਆਈਆਈਏ-AIIA), ਨਵੀਂ ਦਿੱਲੀ ਵਿੱਚ ਲਗਭਗ 12,850 ਕਰੋੜ ਰੁਪਏ ਦੀ ਲਾਗਤ ਵਾਲੇ ਹੈਲਥ ਸੈਕਟਰ ਨਾਲ ਸਬੰਧਿਤ ਵਿਭਿੰਨ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਧਰ ਰੱਖਣਗੇ।Festive mood in Bhopal as PM Modi holds a grand roadshow!
April 24th, 09:50 pm
Prime Minister Narendra Modi held a spectacular roadshow in Bhopal, Madhya Pradesh. Scores of people gathered to greet the PM and cheer for the Bharatiya Janata Party. People enthusiastically chanted 'Modi Modi,' 'Bharat Mata ki Jai' and 'Phir Ek Baar Modi Sarkar.' The atmosphere was electric as supporters showered flower petals, creating a vibrant display of affection and support as the PM's convoy made its way through the city.ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
October 02nd, 09:07 pm
ਮੁੱਖ ਮੰਤਰੀ ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ-ਗਣ ਸ਼੍ਰੀਮਾਨ ਨਰੇਂਦਰ ਸਿੰਘ ਜੀ ਤੋਮਰ, ਵੀਰੇਂਦਰ ਕੁਮਾਰ ਜੀ, ਜਯੋਤਿਰਾਦਿੱਤਿਆ ਸਿੰਧੀਆ ਜੀ, ਹੋਰ ਸਾਰੇ ਮਹਾਨੁਭਾਵ, ਅਤੇ ਇੱਥੇ ਇਤਨੀ ਬੜੀ ਤਾਦਾਦ ਵਿੱਚ ਆਏ ਹੋਏ ਮੇਰੇ ਸਾਰੇ ਪਰਿਵਾਰਜਨੋ, ਗਵਾਲੀਅਰ ਦੀ ਇਸ ਇਤਿਹਾਸਿਕ ਧਰਤੀ ਨੂੰ ਮੇਰਾ ਸ਼ਤ-ਸ਼ਤ ਨਮਨ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਲਗਭਗ 19,260 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤੇ
October 02nd, 03:53 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਲਗਭਗ 19,260 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤੇ। ਪ੍ਰੋਜੈਕਟਾਂ ਵਿੱਚ ਦਿੱਲੀ-ਵਡੋਦਰਾ ਐਕਸਪ੍ਰੈੱਸਵੇ (Delhi-Vadodara Expressway) ਦਾ ਲੋਕਅਰਪਣ, ਪੀਐੱਮਏਵਾਈ (PMAY) ਦੇ ਤਹਿਤ ਨਿਰਮਿਤ 2.2 ਲੱਖ ਤੋਂ ਅਧਿਕ ਘਰਾਂ ਦਾ ਗ੍ਰਹਿ ਪ੍ਰਵੇਸ਼ (Grih Pravesh) ਅਤੇ ਪੀਐੱਮਏਵਾਈ-ਸ਼ਹਿਰੀ (PMAY - Urban) ਦੇ ਤਹਿਤ ਨਿਰਮਿਤ ਘਰਾਂ ਦਾ ਲੋਕਅਰਪਣ, ਜਲ ਜੀਵਨ ਮਿਸ਼ਨ (Jal Jeevan Mission )ਪ੍ਰੋਜੈਕਟਾਂ ਦਾ ਨੀਂਹ ਪੱਥਰ,ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਮਿਸ਼ਨ (Ayushman Bharat Health Infrastructure Mission) ਦੇ ਤਹਿਤ 9 ਹੈਲਥ ਸੈਂਟਰਾਂ ਦਾ ਨੀਂਹ ਪੱਥਰ, ਆਈਆਈਟੀ ਇੰਦੌਰ (IIT Indore) ਦੇ ਅਕਾਦਮਿਕ ਭਵਨ ਦਾ ਲੋਕਅਰਪਣ ਅਤੇ ਕੈਂਪਸ ਵਿੱਚ ਹੋਸਟਲ ਅਤੇ ਹੋਰ ਭਵਨਾਂ ਅਤੇ ਇੰਦੌਰ ਵਿੱਚ ਇੱਕ ਮਲਟੀ-ਮੋਡਲ ਲੌਜਿਸਟਿਕਸ ਪਾਰਕ (Multi-Modal Logistics Park in Indore) ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹਨ।Congress party is being run by Urban Naxals: PM Modi at Karyakarta Mahakumbh in Bhopal
September 25th, 11:33 am
Addressing the large gathering in Madhya Pradesh’s Bhopal, Prime Minister Narendra Modi said, “Madhya Pradesh is an important centre not only of BJP's ideas but also of its vision of development. Therefore, today when the country has set out on a new development journey in the Amrit Kaal, the role of Madhya Pradesh has become even more important. Today investments are coming to India from all over the world and going to different states. This is the time to develop India and Madhya Pradesh.”PM Modi addresses the Karyakarta Mahakumbh in Bhopal
September 25th, 11:32 am
Addressing the large gathering in Madhya Pradesh’s Bhopal, Prime Minister Narendra Modi said, “Madhya Pradesh is an important centre not only of BJP's ideas but also of its vision of development. Therefore, today when the country has set out on a new development journey in the Amrit Kaal, the role of Madhya Pradesh has become even more important. Today investments are coming to India from all over the world and going to different states. This is the time to develop India and Madhya Pradesh.”ਮੱਧ ਪ੍ਰਦੇਸ਼ ਦੇ ਬੀਨਾ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 14th, 12:15 pm
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਭਾਈ ਸ਼ਿਵਰਾਜ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਹਰਦੀਪ ਸਿੰਘ ਪੁਰੀ, ਐੱਮਪੀ (ਮੱਧ ਪ੍ਰਦੇਸ਼) ਦੇ ਹੋਰ ਮੰਤਰੀਗਣ, ਸਾਂਸਦ, ਵਿਧਾਇਕ ਅਤੇ ਮੇਰੇ ਪਿਆਰੇ ਪਰਿਵਾਰਜਨੋਂ!ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਬੀਨਾ ਵਿੱਚ 50,700 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
September 14th, 11:38 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਬੀਨਾ ਵਿੱਚ 50,700 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰੋਜੈਕਟਾਂ ਵਿੱਚ 49,000 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤੇ ਜਾਣ ਵਾਲੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟਿਡ (ਬੀਪੀਸੀਐੱਲ) ਦੀ ਬੀਨਾ ਰਿਫਾਇਨਰੀ ਵਿੱਚ ਪੈਟਰੋਕੈਮੀਕਲ ਕੰਪਲੈਕਸ, ਨਰਮਦਾਪੁਰਮ ਜ਼ਿਲ੍ਹੇ ਵਿੱਚ ਇੱਕ ‘ਪਾਵਰ ਐਂਡ ਰਿਨਿਊਏਬਲ ਐਨਰਜੀ ਮੈਨੂਫੈਕਚਰਿੰਗ ਜ਼ੋਨ’; ਇੰਦੌਰ ਵਿੱਚ ਦੋ ਆਈਟੀ ਪਾਰਕ; ਰਤਲਾਮ ਵਿੱਚ ਇੱਕ ਮੈਗਾ ਇੰਡਸਟ੍ਰੀਅਲ ਪਾਰਕ ਅਤੇ ਮੱਧ ਪ੍ਰਦੇਸ਼ ਵਿੱਚ ਛੇ ਨਵੇਂ ਇੰਡਸਟ੍ਰੀਅਲ ਏਰੀਆਜ਼ ਸ਼ਾਮਲ ਹਨ।ਮੱਧ ਪ੍ਰਦੇਸ਼ ਵਿੱਚ ਰੋਜ਼ਗਾਰ ਮੇਲੇ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
August 21st, 12:15 pm
ਅੱਜ ਆਪ ਸਭ ਇਸ ਇਤਿਹਾਸਿਕ ਕਾਲਖੰਡ ਵਿੱਚ ਅਧਿਆਪਨ ਜਿਹੀ ਮਹੱਤਵਪੂਰਨ ਜ਼ਿੰਮੇਦਾਰੀ ਨਾਲ ਆਪਣੇ ਆਪ ਨੂੰ ਜੋੜ ਰਹੇ ਹੋ। ਇਸ ਵਾਰ ਲਾਲ ਕਿਲੇ ਤੋਂ ਮੈਂ ਵਿਸਤਾਰ ਨਾਲ ਬਾਤ ਕੀਤੀ ਹੈ ਕਿ ਕਿਵੇਂ ਦੇਸ਼ ਦੇ ਵਿਕਾਸ ਵਿੱਚ ਰਾਸ਼ਟਰੀ ਚਰਿੱਤਰ ਦੀ ਅਹਿਮ ਭੂਮਿਕਾ ਹੈ। ਆਪ ਸਭ ‘ਤੇ ਭਾਰਤ ਦੀ ਭਾਵੀ ਪੀੜ੍ਹੀ ਨੂੰ ਗੜ੍ਹਣ, ਉਨ੍ਹਾਂ ਨੂੰ ਆਧੁਨਿਕਤਾ ਵਿੱਚ ਢਾਲਣ ਅਤੇ ਨਵੀਂ ਦਿਸ਼ਾ ਦੇਣ ਦੀ ਜ਼ਿੰਮੇਦਾਰੀ ਹੈ। ਮੈਂ ਮੱਧ ਪ੍ਰਦੇਸ਼ ਦੇ ਪ੍ਰਾਥਮਿਕ ਸਕੂਲਾਂ ਵਿੱਚ ਨਿਯੁਕਤ ਹੋਣ ਵਾਲੇ ਸਾਢੇ ਪੰਜ ਹਜ਼ਾਰ ਤੋਂ ਜ਼ਿਆਦਾ ਅਧਿਆਪਕ ਭਾਈ ਭੈਣਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਦੱਸਿਆ ਗਿਆ ਹੈ ਕਿ ਪਿਛਲੇ 3 ਵਰ੍ਹਿਆਂ ਵਿੱਚ ਐੱਮਪੀ ਵਿੱਚ ਕਰੀਬ 50 ਹਜ਼ਾਰ ਅਧਿਆਪਕਾਂ ਦੀਆਂ ਭਰਤੀਆਂ ਹੋਈਆਂ ਹਨ। ਇਸ ਦੇ ਲਈ ਰਾਜ ਸਰਕਾਰ ਵੀ ਬਹੁਤ-ਬਹੁਤ ਵਧਾਈ ਦੇ ਯੋਗ ਹੈ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
August 21st, 11:50 am
ਪ੍ਰਧਾਨ ਮੰਤਰੀ ਨੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਨਿਯੁਕਤੀ ਪੱਤਰ ਪਾਉਣ ਵਾਲੇ ਲੋਕ ਇਸ ਇਤਿਹਾਸਿਕ ਕਾਲ ਵਿੱਚ ਅਧਿਆਪਨ ਦੇ ਮਹੱਤਵਪੂਰਨ ਜ਼ਿੰਮੇਦਾਰੀ ਨਾਲ ਜੁੜ ਰਹੇ ਹਨ। ਲਾਲ ਕਿਲੇ ਦੀ ਫਸੀਲ ਤੋਂ ਆਪਣੇ ਸੰਬੋਧਨ ਵਿੱਚ ਦੇਸ਼ ਦੇ ਵਿਕਾਸ ਵਿੱਚ ਰਾਸ਼ਟਰੀ ਚਰਿੱਤਰ ਦੀ ਮਹੱਤਤਾ ‘ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਨਿਯੁਕਤੀ ਪੱਤਰ ਪਾਉਣ ਵਾਲੇ ਸਾਰੇ ਲੋਕ ਭਾਰਤ ਦੀ ਆਉਣ ਵਾਲੀ ਪੀੜ੍ਹੀ ਨੂੰ ਢਾਲਣ, ਉਨ੍ਹਾਂ ਨੂੰ ਆਧੁਨਿਕ ਬਣਾਉਣ ਅਤੇ ਨਵੀਂ ਦਿਸ਼ਾ ਦੇਣ ਦੀ ਜ਼ਿੰਮੇਦਾਰੀ ਸੰਭਾਲਣਗੇ। ਉਨ੍ਹਾਂ ਨੇ ਰੋਜ਼ਗਾਰ ਮੇਲੇ ਦੇ ਦੌਰਾਨ ਅੱਜ ਮੱਧ ਪ੍ਰਦੇਸ਼ ਦੇ ਪ੍ਰਾਇਮਰੀ ਸਕੂਲਾਂ ਵਿੱਚ ਨਿਯੁਕਤ ਸਾਢੇ ਪੰਜ ਹਜ਼ਾਰ ਤੋਂ ਅਧਿਕ ਅਧਿਆਪਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਪਿਛਲੇ ਤਿੰਨ ਵਰ੍ਹਿਆਂ ਵਿੱਚ ਮੱਧ ਪ੍ਰਦੇਸ਼ ਵਿੱਚ ਲਗਭਗ ਪੰਜਾਹ ਹਜ਼ਾਰ ਅਧਿਆਪਕ ਨਿਯੁਕਤ ਕੀਤੇ ਗਏ ਹਨ। ਇਸ ਉਪਲਬਧੀ ਦੇ ਲਈ ਉਨ੍ਹਾਂ ਨੇ ਮੱਧ ਪ੍ਰਦੇਸ਼ ਸਰਕਾਰ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਪੰਜ ਵੰਦੇ ਭਾਰਤ ਟ੍ਰੇਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ
June 27th, 10:17 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਪੰਜ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਪੰਜ ਵੰਦੇ ਭਾਰਤ ਟ੍ਰੇਨਾਂ ਭੋਪਾਲ (ਰਾਣੀ ਕਮਲਾਪਤੀ)-ਇੰਦੌਰ ਵੰਦੇ ਭਾਰਤ ਐਕਸਪ੍ਰੈੱਸ; ਭੋਪਾਲ (ਰਾਣੀ ਕਮਲਾਪਤੀ)- ਜਬਲਪੁਰ ਵੰਦੇ ਭਾਰਤ ਐਕਸਪ੍ਰੈੱਸ; ਰਾਂਚੀ-ਪਟਨਾ ਵੰਦੇ ਭਾਰਤ ਐਕਸਪ੍ਰੈੱਸ; ਧਾਰਵਾੜ-ਬੰਗਲੁਰੂ ਵੰਦੇ ਭਾਰਤ ਐਕਸਪ੍ਰੈੱਸ ਅਤੇ ਗੋਆ (ਮਡਗਾਓਂ)-ਮੁੰਬਈ ਵੰਦੇ ਭਾਰਤ ਐਕਸਪ੍ਰੈੱਸ ਹਨ।I guarantee that the strictest possible action will be taken against the corrupt: PM Modi
June 27th, 12:04 pm
PM Modi flagged off five Vande Bharat Trains that will connect the six states of India including Madhya Pradesh, Goa, Karnataka, Jharkhand, Maharashtra and Bihar. After this, he addressed a public meeting on ‘Mera Booth Sabse Majboot’ in Bhopal. PM Modi acknowledged the role of the state of Madhya Pradesh in making the BJP the biggest political party in the world.PM Modi addresses Party Karyakartas during ‘Mera Booth Sabse Majboot’ in Bhopal, Madhya Pradesh
June 27th, 11:30 am
PM Modi flagged off five Vande Bharat Trains that will connect the six states of India including Madhya Pradesh, Goa, Karnataka, Jharkhand, Maharashtra and Bihar. After this, he addressed a public meeting on ‘Mera Booth Sabse Majboot’ in Bhopal. PM Modi acknowledged the role of the state of Madhya Pradesh in making the BJP the biggest political party in the world.ਪ੍ਰਧਾਨ ਮੰਤਰੀ 27 ਜੂਨ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ
June 26th, 12:50 pm
ਪ੍ਰਧਾਨ ਮੰਤਰੀ ਸਵੇਰੇ ਤਕਰੀਬਨ 10.30 ਵਜੇ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ਪਹੁੰਚਣਗੇ ਅਤੇ ਪੰਜ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਉਣਗੇ। ਇਹ ਪੰਜ ਵੰਦੇ ਭਾਰਤ ਟ੍ਰੇਨਾਂ ਹਨ:ਭੋਪਾਲ( ਰਾਣੀ ਕਮਲਾਪਤੀ)-ਇੰਦੌਰ ਵੰਦੇ ਭਾਰਤ ਐਕਸਪ੍ਰੈੱਸ; ਭੋਪਾਲ(ਰਾਣੀ ਕਮਲਾਪਤੀ)- ਜਬਲਪੁਰ ਵੰਦੇ ਭਾਰਤ ਐਕਸਪ੍ਰੈੱਸ; ਰਾਂਚੀ-ਪਟਨਾ ਵੰਦੇ ਭਾਰਤ ਐਕਸਪ੍ਰੈੱਸ; ਧਾਰਵਾੜ-ਬੰਗਲੁਰੂ ਵੰਦੇ ਭਾਰਤ ਐਕਸਪ੍ਰੈੱਸ; ਅਤੇ ਗੋਆ(ਮਡਗਾਓਂ)-ਮੁੰਬਈ ਵੰਦੇ ਭਾਰਤ ਐਕਸਪ੍ਰੈੱਸ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਆਯੋਜਿਤ ਕੰਬਾਈਂਡ ਕਮਾਂਡਰਸ ਕਾਨਫਰੰਸ ਵਿੱਚ ਹਿੱਸਾ ਲਿਆ
April 01st, 08:36 pm
ਮਿਲੀਟਰੀ ਕਮਾਂਡਰਸ ਦੇ ਤਿੰਨ ਦਿਨਾਂ ਕਾਨਫਰੰਸ ਦੀ ਥੀਮ ‘ਰੇਡੀ, ਰਿਸਰਜੈਂਟ, ਰਿਲੇਵੈਂਟ’ ਹੈ। ਇਸ ਸੰਮੇਲਨ ਦੇ ਦੌਰਾਨ, ਹਥਿਆਰਬੰਦ ਬਲਾਂ ਵਿੱਚ ਸੰਯੁਕਤਤਾ ਅਤੇ ਯੁੱਧ-ਕੌਸ਼ਲ ਸਹਿਤ ਰਾਸ਼ਟਰੀ ਸੁਰੱਖਿਆ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਹਥਿਆਰਬੰਦ ਬਲਾਂ ਦੀ ਤਿਆਰੀ ਅਤੇ ‘ਆਤਮਨਿਰਭਰਤਾ’ ਹਾਸਲ ਕਰਨ ਦੀ ਦਿਸ਼ਾ ਵਿੱਚ ਸਕਿਓਰਿਟੀ ਈਕੋਸਿਸਟਮ ਵਿੱਚ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ।ਭੋਪਾਲ ਅਤੇ ਨਵੀਂ ਦਿੱਲੀ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 01st, 03:51 pm
ਸਭ ਤੋਂ ਪਹਿਲਾਂ ਮੈਂ ਇੰਦੌਰ ਮੰਦਿਰ ਵਿੱਚ ਰਾਮਨਵਮੀ ਦਾ ਜੋ ਹਾਦਸਾ ਹੋਇਆ, ਮੈਂ ਆਪਣਾ ਦੁਖ ਵਿਅਕਤ ਕਰਦਾ ਹਾਂ। ਇਸ ਹਾਦਸੇ ਵਿੱਚ ਜੋ ਲੋਕ ਅਚਾਨਕ ਸਾਨੂੰ ਛੱਡ ਗਏ, ਉਨ੍ਹਾਂ ਨੂੰ ਮੈਂ ਸ਼ਰਧਾਂਜਲੀ ਦਿੰਦਾ ਹਾਂ, ਉਨ੍ਹਾਂ ਦੇ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕਰਦਾ ਹਾਂ। ਜੋ ਸ਼ਰਧਾਲੂ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ, ਮੈਂ ਉਨ੍ਹਾਂ ਦੇ ਜਲਦੀ ਤੰਦਰੁਸਤ ਹੋਣ ਦੀ ਵੀ ਕਾਮਨਾ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਵਿੱਚ ਭੋਪਾਲ ਦੇ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ਤੋਂ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
April 01st, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਵਿੱਚ ਭੋਪਾਲ ਦੇ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ਤੋਂ ਭੋਪਾਲ ਅਤੇ ਨਵੀਂ ਦਿੱਲੀ ਦੇ ਵਿੱਚ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਸਥਲ ‘ਤੇ ਪਹੁੰਚਣ ਦੇ ਬਾਅਦ ਰਾਣੀ ਕਮਲਾਪਤੀ-ਨਵੀਂ ਦਿੱਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦਾ ਨਿਰੀਖਣ ਕੀਤਾ ਅਤੇ ਟ੍ਰੇਨ ਦੇ ਚਾਲਕ ਦਲ ਸੀ ਉੱਥੇ ਮੌਜੂਦ ਬੱਚਿਆਂ ਦੇ ਨਾਲ ਗੱਲਬਾਤ ਵੀ ਕੀਤੀ।ਪ੍ਰਧਾਨ ਮੰਤਰੀ ਇੱਕ ਅਪ੍ਰੈਲ ਨੂੰ ਭੋਪਾਲ ਦਾ ਦੌਰਾ ਕਰਨਗੇ
March 30th, 11:34 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਇੱਕ ਅਪ੍ਰੈਲ, 2023 ਨੂੰ ਭੋਪਾਲ ਦਾ ਦੌਰਾ ਕਰਨਗੇ। ਸਵੇਰੇ ਲਗਭਗ 10 ਵਜੇ ਪ੍ਰਧਾਨ ਮੰਤਰੀ ਭੋਪਾਲ ਵਿੱਚ ਕੁਸ਼ਾਭਾਊ ਠਾਕਰੇ ਹਾਲ ਵਿੱਚ ਸੰਯੁਕਤ ਕਮਾਂਡਰਸ ਕਾਨਫਰੰਸ-2023 ਵਿੱਚ ਸ਼ਾਮਲ ਹੋਣਗੇ। ਉਸ ਤੋਂ ਬਾਅਦ ਲਗਭਗ ਸਵਾ ਤਿੰਨ ਵਜੇ, ਪ੍ਰਧਾਨ ਮੰਤਰੀ ਭੋਪਾਲ ਦੇ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਭੋਪਾਲ ਅਤੇ ਨਵੀਂ ਦਿੱਲੀ ਦੇ ਵਿਚਕਾਰ ਚਲਣ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।ਆਜ਼ਾਦੀ ਦੇ ਅੰਮ੍ਰਿਤ ਕਾਲ ਵਿੱਚ ਭਾਰਤ ਆਪਣੇ ਅਰਬਨ ਇਨਫ੍ਰਾਸਟ੍ਰਕਚਰ ‘ਤੇ ਬੇਮਿਸਾਲ ਨਿਵੇਸ਼ ਕਰ ਰਿਹਾ ਹੈ: ਪ੍ਰਧਾਨ ਮੰਤਰੀ ਮੋਦੀ
September 20th, 08:46 pm
ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ ਭਾਜਪਾ ਦੇ ਮੇਅਰ ਅਤੇ ਡਿਪਟੀ ਮੇਅਰ ਦੀ ਕੌਂਸਲ ਨੂੰ ਵਰਚੁਅਲੀ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਸਰਦਾਰ ਸਾਹਬ ਨੇ ਦਹਾਕਿਆਂ ਪਹਿਲਾਂ ਨਗਰ ਪਾਲਿਕਾ ਵਿੱਚ ਜੋ ਕੰਮ ਕੀਤੇ, ਉਸ ਨੂੰ ਅੱਜ ਵੀ ਬਹੁਤ ਸਨਮਾਨ ਨਾਲ ਯਾਦ ਕੀਤਾ ਜਾਂਦਾ ਹੈ। ਤੁਹਾਨੂੰ ਵੀ ਆਪਣੇ ਸ਼ਹਿਰਾਂ ਨੂੰ ਇਸ ਪੱਧਰ ‘ਤੇ ਲੈ ਕੇ ਜਾਣਾ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਤੁਹਾਨੂੰ ਯਾਦ ਕਰਕੇ ਕਹੇ ਕਿ ਹਾਂ, ਸਾਡੇ ਸ਼ਹਿਰ ਵਿੱਚ ਇੱਕ ਭਾਜਪਾ ਦੇ ਮੇਅਰ ਆਏ ਸਨ ਤਦ ਇਹ ਕੰਮ ਹੋਇਆ।ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਵਿੱਚ ਭਾਜਪਾ ਦੇ ਮੇਅਰਾਂ ਅਤੇ ਡਿਪਟੀ ਮੇਅਰਾਂ ਦੀ ਕੌਂਸਲ ਨੂੰ ਸੰਬੋਧਨ ਕੀਤਾ
September 20th, 10:30 am
ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ ਭਾਜਪਾ ਦੇ ਮੇਅਰ ਅਤੇ ਡਿਪਟੀ ਮੇਅਰ ਦੀ ਕੌਂਸਲ ਨੂੰ ਵਰਚੁਅਲੀ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਸਰਦਾਰ ਸਾਹਬ ਨੇ ਦਹਾਕਿਆਂ ਪਹਿਲਾਂ ਨਗਰ ਪਾਲਿਕਾ ਵਿੱਚ ਜੋ ਕੰਮ ਕੀਤੇ, ਉਸ ਨੂੰ ਅੱਜ ਵੀ ਬਹੁਤ ਸਨਮਾਨ ਨਾਲ ਯਾਦ ਕੀਤਾ ਜਾਂਦਾ ਹੈ। ਤੁਹਾਨੂੰ ਵੀ ਆਪਣੇ ਸ਼ਹਿਰਾਂ ਨੂੰ ਇਸ ਪੱਧਰ ‘ਤੇ ਲੈ ਕੇ ਜਾਣਾ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਤੁਹਾਨੂੰ ਯਾਦ ਕਰਕੇ ਕਹੇ ਕਿ ਹਾਂ, ਸਾਡੇ ਸ਼ਹਿਰ ਵਿੱਚ ਇੱਕ ਭਾਜਪਾ ਦੇ ਮੇਅਰ ਆਏ ਸਨ ਤਦ ਇਹ ਕੰਮ ਹੋਇਆ।