Eastern India is a growth engine in the development of the country, Odisha plays a key role in this: PM
January 28th, 11:30 am
PM Modi inaugurated the Utkarsh Odisha – Make in Odisha Conclave 2025 in Bhubaneswar, highlighting Eastern India's role in national growth. He emphasized Odisha's historical trade significance, growing opportunities, and its potential to lead in various industries. The PM encouraged investors to seize the moment for Odisha’s development and praised the state’s contributions to New India’s progress.PM Modi inaugurates the 'Utkarsh Odisha' - Make in Odisha Conclave 2025 in Bhubaneswar
January 28th, 11:00 am
PM Modi inaugurated the Utkarsh Odisha – Make in Odisha Conclave 2025 in Bhubaneswar, highlighting Eastern India's role in national growth. He emphasized Odisha's historical trade significance, growing opportunities, and its potential to lead in various industries. The PM encouraged investors to seize the moment for Odisha’s development and praised the state’s contributions to New India’s progress.ਪ੍ਰਧਾਨ ਮੰਤਰੀ 28 ਜਨਵਰੀ ਨੂੰ ਓਡੀਸ਼ਾ ਅਤੇ ਉੱਤਰਾਖੰਡ ਦਾ ਦੌਰਾ ਕਰਨਗੇ
January 27th, 06:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਜਨਵਰੀ ਨੂੰ ਓਡੀਸ਼ਾ ਅਤੇ ਉੱਤਰਾਖੰਡ ਦਾ ਦੌਰਾ ਕਰਨਗੇ। ਸਵੇਰੇ ਲਗਭਗ 11 ਵਜੇ, ਉਹ ਭੁਬਨੇਸ਼ਵਰ ਦੇ ਜਨਤਾ ਮੈਦਾਨ (Janata Maidan) ਵਿਖੇ ਉਤਕਰਸ਼ ਓਡੀਸ਼ਾ-ਮੇਕ ਇਨ ਓਡੀਸ਼ਾ ਕਨਕਲੇਵ 2025 ਦਾ ਉਦਘਾਟਨ ਕਰਨਗੇ। ਇਸ ਦੇ ਬਾਅਦ ਉਹ ਉੱਤਰਾਖੰਡ ਦੇ ਦੇਹਰਾਦੂਨ ਜਾਣਗੇ ਅਤੇ ਸ਼ਾਮ ਕਰੀਬ 6 ਵਜੇ 38ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕਰਨਗੇ।ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 09th, 10:15 am
ਓਡੀਸ਼ਾ ਦੇ ਰਾਜਪਾਲ ਡਾਕਟਰ ਹਰੀ ਬਾਬੂ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਚਰਣ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਐੱਸ ਜੈਸ਼ੰਕਰ ਜੀ, ਜੁਏਲ ਓਰਾਂਵ ਜੀ, ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਸ਼ੋਭਾ ਕਰੰਦਲਾਜੇ ਜੀ, ਕੀਰਤੀ ਵਰਧਨ ਸਿੰਘ ਜੀ, ਪਬਿਤ੍ਰਾ ਮਾਰਗੇਰਿਟਾ ਜੀ, ਓਡੀਸ਼ਾ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਕਨਕ ਵਰਧਨ ਸਿੰਘਦੇਵ ਜੀ, ਪ੍ਰਵਤੀ ਪਰਿਦਾ ਜੀ, ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਦੁਨੀਆ ਭਰ ਤੋਂ ਇੱਥੇ ਆਏ ਮਾਂ ਭਾਰਤੀ ਦੇ ਸਾਰੇ ਬੇਟੇ-ਬੇਟੀ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸਾ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ
January 09th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ। ਦੁਨੀਆ ਦੇ ਵਿਭਿੰਨ ਹਿੱਸਿਆਂ ਤੋਂ ਆਏ ਸਾਰੇ ਪ੍ਰਤੀਨਿਧੀਆਂ ਅਤੇ ਪ੍ਰਵਾਸੀਆਂ ਦਾ ਸੁਆਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਭਵਿੱਖ ਵਿੱਚ ਦੁਨੀਆ ਭਰ ਵਿੱਚ ਵਿਭਿੰਨ ਭਾਰਤੀ ਪ੍ਰਵਾਸੀ ਪ੍ਰੋਗਰਾਮਾਂ ਵਿੱਚ ਇਹ ਉਦਘਾਟਨ ਗੀਤ ਬਜਾਵੇਗਾ। ਪ੍ਰਧਾਨ ਮੰਤਰੀ ਨੇ ਗ੍ਰੈਮੀ ਪੁਰਸਕਾਰ ਜੇਤੂ ਕਲਾਕਾਰ ਰਿੱਕੀ ਕੇਜ ਅਤੇ ਉਨ੍ਹਾਂ ਦੀ ਟੀਮ ਦੀ ਸ਼ਾਨਦਾਰ ਪੇਸ਼ਕਾਰੀ ਲਈ ਉਨ੍ਹਾਂ ਦੀ ਸਰਾਹਨਾ ਕੀਤੀ। ਇਸ ਗੀਤ ਵਿੱਚ ਭਾਰਤੀ ਪ੍ਰਵਾਸੀਆਂ ਦੀਆਂ ਭਾਵਨਾਵਾਂ ਅਤੇ ਸੰਵੇਦਨਾਵਾਂ ਨੂੰ ਦਰਸਾਇਆ ਗਿਆ ਹੈ।ਪ੍ਰਧਾਨ ਮੰਤਰੀ 8-9 ਜਨਵਰੀ ਨੂੰ ਆਂਧਰ ਪ੍ਰਦੇਸ਼ ਅਤੇ ਓਡੀਸ਼ਾ ਦੀ ਯਾਤਰਾ ‘ਤੇ ਜਾਣਗੇ
January 06th, 06:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 8-9 ਜਨਵਰੀ 2025 ਨੂੰ ਦੋ ਦਿਨਾਂ ਯਾਤਰਾ ‘ਤੇ ਆਂਧਰ ਪ੍ਰਦੇਸ਼ ਅਤੇ ਓਡੀਸ਼ਾ ਦਾ ਦੌਰਾ ਕਰਨਗੇ। ਟਿਕਾਊ ਵਿਕਾਸ, ਉਦਯੋਗਿਕ ਵਿਕਾਸ ਅਤੇ ਬੁਨਿਆਦੀ ਵਿਕਾਸ ਦੇ ਇੱਕ ਵੱਡੇ ਕਦਮ ਦੇ ਰੂਪ ਵਿੱਚ, ਪ੍ਰਧਾਨ ਮੰਤਰੀ 8 ਜਨਵਰੀ ਨੂੰ ਸ਼ਾਮ 5.30 ਵਜੇ ਵਿਸ਼ਾਖਾਪਟਨਮ ਵਿੱਚ 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਉਹ 9 ਜਨਵਰੀ ਨੂੰ ਸਵੇਰੇ 10 ਵਜੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ (ਪੀਬੀਡੀ) ਕਨਵੈਨਸ਼ਨ ਦਾ ਵੀ ਉਦਘਾਟਨ ਕਰਨਗੇ।Odisha is experiencing unprecedented development: PM Modi in Bhubaneswar
November 29th, 04:31 pm
Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.PM Modi's Commitment to Making Odisha a Global Hub of Growth and Opportunity
November 29th, 04:30 pm
Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.ਪ੍ਰਧਾਨ ਮੰਤਰੀ 30 ਨਵੰਬਰ ਤੋਂ 1 ਦਸੰਬਰ ਤੱਕ ਭੁਬਨੇਸ਼ਵਰ ਵਿੱਚ ਪੁਲਿਸ ਦੇ ਡਾਇਰੈਕਟਰ ਜਨਰਲਾਂ /ਇੰਸਪੈਕਟਰ ਜਨਰਲਾਂ ਦੀ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲੈਣਗੇ
November 29th, 09:54 am
29 ਨਵੰਬਰ ਤੋਂ 1 ਦਸੰਬਰ, 2024 ਤੱਕ ਆਯੋਜਿਤ ਹੋਣ ਵਾਲੇ ਤਿੰਨ ਦਿਨੀਂ ਕਾਨਫਰੰਸ ਵਿੱਚ ਰਾਸ਼ਟਰੀ ਸੁਰੱਖਿਆ ਦੇ ਮਹੱਤਵਪੂਰਨ ਘਟਕਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿਸ ਵਿੱਚ ਆਤੰਕਵਾਦ ਵਿਰੋਧੀ, ਖੱਬੇ ਪੱਖੀ ਅਤਿਵਾਦ, ਤਟਵਰਤੀ ਸੁਰੱਖਿਆ, ਨਵੇਂ ਅਪਰਾਧਿਕ ਕਾਨੂੰਨ, ਨਾਰਕੌਟਿਕਸ (Counter Terrorism, Left Wing Extremism, Coastal Security, New Criminal Laws, Narcotics) ਆਦਿ ਸ਼ਾਮਲ ਹਨ। ਕਾਨਫਰੰਸ ਦੇ ਦੌਰਾਨ ਵਿਸ਼ਿਸ਼ਟ ਸੇਵਾ ਦੇ ਲਈ ਰਾਸ਼ਟਰਪਤੀ ਦਾ ਪੁਲਿਸ ਮੈਡਲ ਭੀ ਪ੍ਰਦਾਨ ਕੀਤਾ ਜਾਵੇਗਾ।ਪ੍ਰਧਾਨ ਮੰਤਰੀ ਦਾ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ
November 22nd, 03:02 am
ਅੱਜ ਆਪ (ਤੁਸੀਂ) ਸਭ ਦੇ ਦਰਮਿਆਨ ਆ ਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਸਭ ਤੋਂ ਪਹਿਲੇ, ਮੈਂ ਰਾਸ਼ਟਰਪਤੀ ਇਰਫਾਨ ਅਲੀ ਦਾ ਸਾਡੇ ਨਾਲ ਸ਼ਾਮਲ ਹੋਣ ਦੇ ਲਈ ਧੰਨਵਾਦ ਕਰਨਾ ਚਾਹੁੰਦਾ ਹਾਂ। ਮੇਰੇ ਆਗਮਨ ਦੇ ਬਾਅਦ ਤੋਂ ਮੈਨੂੰ ਜੋ ਪਿਆਰ ਅਤੇ ਸਨੇਹ ਮਿਲਿਆ ਹੈ, ਉਸ ਤੋਂ ਮੈਂ ਬਹੁਤ ਅਭਿਭੂਤ ਹਾਂ । ਮੈਂ ਰਾਸ਼ਟਰਪਤੀ ਅਲੀ ਦਾ ਮੈਨੂੰ ਆਪਣੇ ਘਰ ਸੱਦਣ ਦੇ ਲਈ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਦੇ ਪਰਿਵਾਰ ਦਾ ਉਨ੍ਹਾਂ ਦੇ ਸੁਹਾਰਦ ਅਤੇ ਸੁਹਿਰਦਤਾ ਦੇ ਲਈ ਧੰਨਵਾਦ ਕਰਦਾ ਹਾਂ। ਪ੍ਰਾਹੁਣਾਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਮੈਂ ਪਿਛਲੇ ਦੋ ਦਿਨਾਂ ਵਿੱਚ ਇਸ ਨੂੰ ਮਹਿਸੂਸ ਕਰ ਸਕਦਾ ਹਾਂ। ਰਾਸ਼ਟਰਪਤੀ ਅਲੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ , ਅਸੀਂ ਏਕ ਪੇੜ ਭੀ ਲਗਾਇਆ। ਇਹ ਸਾਡੀ ਪਹਿਲ, “ਏਕ ਪੇੜ ਮਾਂ ਕੇ ਨਾਮ”( Ek Ped Maa Ke Naam) ਦਾ ਹਿੱਸਾ ਹੈ ਅਰਥਾਤ, “ਮਾਂ ਦੇ ਲਈ ਏਕ ਪੇੜ” (a tree for mother”) । ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਮੈਂ ਹਮੇਸ਼ਾ ਯਾਦ ਰੱਖਾਂਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ
November 22nd, 03:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੇ ਜਾਰਜਟਾਊਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਗੁਆਨਾ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ, ਪ੍ਰਧਾਨ ਮੰਤਰੀ ਮਾਰਕ ਫਿਲਿਪਸ, ਉਪ ਰਾਸ਼ਟਰਪਤੀ ਭਰਤ ਜਗਦੇਵ, ਸਾਬਕਾ ਰਾਸ਼ਟਰਪਤੀ ਡੋਨਾਲਡ ਰਾਮੋਤਾਰ (The President of Guyana, Dr. Irfaan Ali, Prime Minister Mark Philips, Vice President Bharat Jagdeo, Former President Donald Ramotar) ਸਹਿਤ ਹੋਰ ਪਤਵੰਤੇ ਵਿਅਕਤੀ ਉਪਸਥਿਤ ਸਨ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਰਾਸ਼ਟਰਪਤੀ ਦਾ ਧੰਨਵਾਦ ਕਰਦੇ ਹੋਏ ਆਪਣੇ ਆਗਮਨ ‘ਤੇ ਵਿਸ਼ੇਸ਼ ਉਤਸਾਹ ਦੇ ਨਾਲ ਕੀਤੇ ਗਏ ਉਨ੍ਹਾਂ ਦੇ ਸ਼ਾਨਦਾਰ ਸੁਆਗਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਾਨਦਾਰ ਪ੍ਰਾਹੁਣਚਾਰੀ ਅਤੇ ਦਿਆਲਤਾ ਦੇ ਲਈ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰਾਹੁਣਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਦੀ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ke Naam initiative) ਦੇ ਤਹਿਤ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ ਇੱਕ ਪੇੜ ਲਗਾਇਆ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਉਹ ਹਮੇਸ਼ਾ ਯਾਦ ਰੱਖਣਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਨਵੇਂ ਗ੍ਰਹਿਸਵਾਮੀ ਅਤੇ ਪੀਐੱਮ ਆਵਾਸ ਯੋਜਨਾ ਦੇ ਲਾਭਾਰਥੀ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ
September 17th, 04:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਪਹੁੰਚਣ ‘ਤੇ ਪੀਐੱਮ ਆਵਾਸ ਯੋਜਨਾ ਦੇ ਲਾਭਾਰਥੀ ਅੰਤਰਜਾਮਾਈ ਨਾਇਕ ਅਤੇ ਜਹਾਜਾ ਨਾਇਕ ਦੇ ਘਰ ਦਾ ਦੌਰਾ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਪੀਐੱਮ ਆਵਾਸ ਯੋਜਨਾ (PM Awas Yojana) ਦੇ ਲਾਭਾਰਥੀਆਂ ਨਾਲ ਮੁਲਾਕਾਤ ਕੀਤੀ
September 17th, 04:02 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਪੀਐੱਮ ਆਵਾਸ ਯੋਜਨਾ ਦੇ ਲਾਭਾਰਥੀਆਂ ਨਾਲ ਮੁਲਾਕਾਤ ਕੀਤੀ।ਭੁਵਨੇਸ਼ਵਰ, ਓਡੀਸ਼ਾ ਵਿੱਚ ਵਿਭਿੰਨ ਵਿਕਾਸ ਯੋਜਨਾਵਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 17th, 12:26 pm
ਓਡੀਸ਼ਾ ਦੇ ਗਵਰਨਰ ਰਘੁਬਰ ਦਾਸ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਏਲ ਓਰਾਮ ਜੀ, ਧਰਮੇਂਦਰ ਪ੍ਰਧਾਨ ਜੀ, ਅੰਨਪੂਰਣਾ ਦੇਵੀ ਜੀ, ਓਡੀਸ਼ਾ ਦੇ ਡਿਪਟੀ ਸੀਐੱਮ ਕੇ.ਵੀ. ਸਿੰਘਦੇਵ ਜੀ, ਸ਼੍ਰੀਮਤੀ ਪ੍ਰਭਾਤੀ ਪਰੀਡਾ ਜੀ, ਸਾਂਸਦਗਣ, ਵਿਧਾਇਕਗਣ, ਦੇਸ਼ ਦੇ ਕੋਨੇ-ਕੋਨੇ ਤੋਂ ਅੱਜ ਸਾਡੇ ਨਾਲ ਜੁੜੇ ਹੋਏ ਸਾਰੇ ਮਹਾਨੁਭਾਵ ਅਤੇ ਓਡੀਸ਼ਾ ਦੇ ਮੇਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਮਹਿਲਾ-ਕੇਂਦਰਿਤ ਸਭ ਤੋਂ ਵੱਡੀ ਯੋਜਨਾ ‘ਸੁਭਦ੍ਰਾ’ (SUBHADRA) ਲਾਂਚ ਕੀਤੀ
September 17th, 12:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਸਰਕਾਰ ਦੀ ਪ੍ਰਮੁੱਖ ਯੋਜਨਾ ‘ਸੁਭਦ੍ਰਾ’ ਲਾਂਚ ਕੀਤੀ। ਇਹ ਮਹਿਲਾ ਕੇਂਦ੍ਰਿਤ ਸਭ ਤੋਂ ਵੱਡੀ ਯੋਜਨਾ ਹੈ ਅਤੇ ਇਸ ਦੇ ਤਹਿਤ 1 ਕਰੋੜ ਤੋਂ ਵੱਧ ਮਹਿਲਾਵਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਨੇ 10 ਲੱਖ ਤੋਂ ਵੱਧ ਮਹਿਲਾਵਾਂ ਦੇ ਬੈਂਕ ਅਕਾਊਂਟ ਵਿੱਚ ਫੰਡ ਟ੍ਰਾਂਸਫਰ ਵੀ ਕੀਤਾ। ਸ਼੍ਰੀ ਮੋਦੀ ਨੇ 2800 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਰੇਲਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ, ਅਤੇ 1000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਲਗਭਗ 14 ਰਾਜਾਂ ਦੇ ਪੀਐੱਮਏਵਾਈ-ਜੀ ਦੇ ਤਹਿਤ ਲਗਭਗ 10 ਲੱਖ ਲਾਭਪਾਤਰੀਆਂ ਨੂੰ ਸਹਾਇਤਾ ਦੀ ਪਹਿਲੀ ਕਿਸ਼ਤ ਜਾਰੀ ਕੀਤੀ, ਦੇਸ਼ ਭਰ ਤੋਂ ਪੀਐੱਮਏਵਾਈ (ਗ੍ਰਾਮੀਣ ਅਤੇ ਸ਼ਹਿਰੀ) ਦੇ 26 ਲੱਖ ਲਾਭਾਰਥੀਆਂ ਦੇ ਗ੍ਰਹਿ ਪ੍ਰਵੇਸ਼ ਸੈਲੀਬ੍ਰੇਸ਼ਨ ਵਿੱਚ ਹਿੱਸਾ ਲਿਆ ਅਤੇ ਪੀਐੱਮਏਵਾਈ (ਗ੍ਰਾਮੀਣ ਅਤੇ ਸ਼ਹਿਰੀ) ਲਾਭਾਰਥੀਆਂ ਨੂੰ ਘਰ ਦੀਆਂ ਚਾਬੀਆਂ ਸੌਂਪੀਆਂ। ਇਸ ਤੋਂ ਇਲਾਵਾ, ਉਨ੍ਹਾਂ ਨੇ ਪੀਐੱਮਏਵਾਈ-ਜੀ ਦੇ ਲਈ ਅਤਿਰਿਕਤ ਪਰਿਵਾਰਾਂ ਦੇ ਸਰਵੇਖਣ ਲਈ ਆਵਾਸ+2024 ਐਪ ਅਤੇ ਪ੍ਰਧਾਨ ਮੰਤਰੀ ਯੋਜਨਾ-ਸ਼ਹਿਰੀ (ਪੀਐੱਮਏਵਾਈ-ਯੂ) 2.0 ਦੀਆਂ ਓਪ੍ਰੇਸ਼ਨਲ ਗਾਈਡਲਾਈਨਜ਼ ਵੀ ਲਾਂਚ ਕੀਤੀਆਂ।Even small leaders of BJD have now become millionaires: PM Modi in Dhenkanal
May 20th, 10:00 am
The campaigning for the Lok Sabha Elections 2024 as well as the State Assembly Election has gained momentum as Prime Minister Narendra Modi has addressed a mega public meeting in Dhenkanal, Odisha. Addressing the huge gathering, the PM stated, “BJD has given nothing to Odisha. Farmers, youth and Apasis are still struggling for a better life. People who have destroyed Odisha should not be forgiven.”PM Modi addresses mega public rallies in Dhenkanal and Cuttack, Odisha
May 20th, 09:58 am
The campaigning for the Lok Sabha Elections 2024 as well as the State Assembly Election has gained momentum as Prime Minister Narendra Modi has addressed a mega public meeting in Dhenkanal, Odisha. Addressing the huge gathering, the PM stated, “BJD has given nothing to Odisha. Farmers, youth and Apasis are still struggling for a better life. People who have destroyed Odisha should not be forgiven.”ਸੰਬਲਪੁਰ, ਓਡੀਸ਼ਾ ਵਿੱਚ ਵਿਭਿੰਨ ਪਰਿਯੋਜਨਾਵਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 03rd, 02:10 pm
ਓਡੀਸ਼ਾ ਦੇ ਰਾਜਪਾਲ ਰਘੁਵਰ ਦਾਸ ਜੀ, ਮੁੱਖ ਮੰਤਰੀ, ਮੇਰੇ ਮਿੱਤਰ ਸ਼੍ਰੀਮਾਨ ਨਵੀਨ ਪਟਨਾਇਕ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਧਰਮੇਂਦਰ ਪ੍ਰਧਾਨ, ਅਸ਼ਵਿਨੀ ਵੈਸ਼ਣਵ, ਬਿਸ਼ਵੇਸ਼ਵਰ ਤੁਡੁ, ਸੰਸਦ ਦੇ ਮੇਰੇ ਸਾਥੀ ਨਿਤੇਸ਼ ਗੰਗਾ ਦੇਬ ਜੀ, IIM ਸੰਬਲਪੁਰ ਦੇ ਨਿਦੇਸ਼ਕ ਪ੍ਰੋਫੈਸਰ ਮਹਾਦੇਵ ਜਾਯਸਵਾਲ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਓਡੀਸ਼ਾ ਦੇ ਸੰਬਲਪੁਰ ਵਿੱਚ 68,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
February 03rd, 02:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਸੰਬਲਪੁਰ ਵਿੱਚ 68,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ ਜਿਨ੍ਹਾਂ ਦਾ ਉਦੇਸ਼ ਸੜਕ, ਰੇਲਵੇ ਅਤੇ ਉਚੇਰੀ ਸਿੱਖਿਆ ਖੇਤਰ ਤੋਂ ਇਲਾਵਾ ਕੁਦਰਤੀ ਗੈਸ, ਕੋਲਾ ਅਤੇ ਬਿਜਲੀ ਉਤਪਾਦਨ ਨੂੰ ਸ਼ਾਮਲ ਕਰਨ ਵਾਲੇ ਊਰਜਾ ਸੈਕਟਰ ਨੂੰ ਹੁਲਾਰਾ ਦੇਣਾ ਹੈ। ਇਸ ਮੌਕੇ ਸ਼੍ਰੀ ਮੋਦੀ ਨੇ ਆਈਆਈਐੱਮ ਸੰਬਲਪੁਰ ਦੇ ਮਾਡਲ ਅਤੇ ਲਗਾਈ ਗਈ ਫੋਟੋ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ।ਪ੍ਰਧਾਨ ਮੰਤਰੀ ਨੇ ਪ੍ਰਥਮ ਜਨਜਾਤੀਯ ਖੇਲ ਮਹੋਤਸਵ ਪਹਿਲ ਦੀ ਸ਼ਲਾਘਾ ਕੀਤੀ
June 14th, 11:01 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਲਿੰਗ ਸਮਾਜਿਕ ਵਿਗਿਆਨ ਸੰਸਥਾਨ, ਭੁਬਨੇਸ਼ਵਰ ਵਿੱਚ ਪਹਿਲੇ ਜਨਜਾਤੀਯ ਖੇਲ ਮਹੋਤਸਵ ਦੇ ਆਯੋਜਨ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।