PM Modi visits Tribal Haat in Jamui Bihar
November 15th, 05:45 pm
Prime Minister Shri Narendra Modi today visited a Tribal Haat in Jamui, Bihar. He remarked that it was a witness to our tribal traditions from all over the country, their amazing art and skills.Tribal society is the one that led the fight for centuries to protect India's culture and independence: PM Modi
November 15th, 11:20 am
PM Modi addressed Janjatiya Gaurav Diwas, emphasizing India's efforts to empower tribal communities, preserve their rich heritage, and acknowledge their vital role in nation-building.PM Modi participates in Janjatiya Gaurav Divas programme in Jamui, Bihar
November 15th, 11:00 am
PM Modi addressed Janjatiya Gaurav Diwas, emphasizing India's efforts to empower tribal communities, preserve their rich heritage, and acknowledge their vital role in nation-building.Prime Minister Narendra Modi to participate in Janjatiya Gaurav Divas programme in Jamui, Bihar
November 13th, 06:59 pm
PM Modi will visit Jamui, Bihar on 15th November to commemorate Janjatiya Gaurav Divas. This marks the commencement of the 150th Birth Anniversary Year celebration of Dharti Aaba Bhagwan Birsa Munda. He will inaugurate and lay the foundation stone of multiple development projects worth over Rs 6,640 crore aimed at uplifting tribal communities and improving infrastructure in rural and remote areas of the region.Darbhanga AIIMS will transform the health sector of Bihar: PM Modi
November 13th, 11:00 am
The Prime Minister, Shri Narendra Modi laid the foundation stone and inaugurated various development projects worth around Rs 12,100 crore in Darbhanga, Bihar today. The development projects comprise health, rail, road, petroleum and natural gas sectors.PM Modi inaugurates, lays foundation stone and dedicates to the nation multiple development projects worth Rs 12,100 crore in Bihar
November 13th, 10:45 am
PM Modi inaugurated key projects in Darbhanga, including AIIMS, boosting healthcare and employment. The PM expressed that, The NDA government supports farmers, makhana producers, and fish farmers, ensuring growth. A comprehensive flood management plan is in place, and cultural heritage, including the revival of Nalanda University and the promotion of local languages, is being preserved.PM to visit Bihar on 13th November
November 12th, 08:26 pm
Prime Minister Shri Narendra Modi will visit Bihar on 13th November. He will travel to Darbhanga and at around 10:45 AM, he will inaugurate, lay the foundation stone and dedicate to the nation multiple development projects worth around Rs 12,100 crore in Bihar.ਪ੍ਰਧਾਨ ਮੰਤਰੀ ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ ਦੇ ਅਵਸਰ ‘ਤੇ 29 ਅਕਤੂਬਰ ਨੂੰ ਹੈਲਥ ਸੈਕਟਰ ਨਾਲ ਸਬੰਧਿਤ 12,850 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
October 28th, 12:47 pm
ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ (Dhanvantari Jayanti and 9th Ayurveda Day) ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਅਕਤੂਬਰ ਨੂੰ ਦੁਪਹਿਰ ਲਗਭਗ 12:30 ਵਜੇ ਅਖਿਲ ਭਾਰਤੀ ਆਯੁਰਵੇਦ ਸੰਸਥਾਨ(ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ) (ਏਆਈਆਈਏ-AIIA), ਨਵੀਂ ਦਿੱਲੀ ਵਿੱਚ ਲਗਭਗ 12,850 ਕਰੋੜ ਰੁਪਏ ਦੀ ਲਾਗਤ ਵਾਲੇ ਹੈਲਥ ਸੈਕਟਰ ਨਾਲ ਸਬੰਧਿਤ ਵਿਭਿੰਨ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਧਰ ਰੱਖਣਗੇ।ਕੈਬਨਿਟ ਨੇ 5 ਵਰ੍ਹਿਆਂ ਵਿੱਚ ਮੁਕੰਮਲ ਕੀਤੇ ਜਾਣ ਵਾਲੇ 6,798 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਰੇਲਵੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ
October 24th, 03:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ) ਨੇ ਰੇਲਵੇ ਮੰਤਰਾਲੇ ਦੇ ਦੋ ਰੇਲਵੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਦੀ ਕੁੱਲ ਅਨੁਮਾਨਿਤ ਲਾਗਤ 6,798 ਕਰੋੜ ਰੁਪਏ (ਲਗਭਗ) ਹੈ।ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 20th, 04:54 pm
ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਇਸ ਕਾਰਜਕ੍ਰਮ ਵਿੱਚ ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਹੋਰ ਰਾਜਾਂ ਦੇ ਸਨਮਾਨਿਤ ਗਵਰਨਰ, ਮੁੱਖ ਮੰਤਰੀ ਗਣ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ, ਸ਼੍ਰੀ ਨਾਇਡੂ ਜੀ, ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਕੇਂਦਰ ਵਿੱਚ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਅਤੇ ਬ੍ਰਜੇਸ਼ ਪਾਠਕ ਜੀ, ਯੂਪੀ ਸਰਕਾਰ ਦੇ ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਅਤੇ ਬਨਾਰਸ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
October 20th, 04:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ 6,100 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਏਅਰਪੋਰਟ ਪ੍ਰੋਜੈਕਟਸ ਅਤੇ ਵਾਰਾਣਸੀ ਵਿੱਚ ਕਈ ਵਿਕਾਸ ਪਹਿਲਾਂ ਸ਼ਾਮਲ ਹਨ।ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ (RJ Sankara Eye Hospital) ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 20th, 02:21 pm
ਸ਼੍ਰੀ ਕਾਂਚੀ ਕਾਮਕੋਟਿ ਪੀਠਮ ਦੇ ਸ਼ੰਕਰਾਚਾਰੀਆ ਜੀ, ਪੂਜਯ ਜਗਤਗੁਰੂ ਸ਼੍ਰੀ ਸ਼ੰਕਰ ਵਿਜਯੇਂਦਰ ਸਰਸਵਤੀ ਜੀ, ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਉਪ-ਮੁੱਖ ਮੰਤਰੀ ਬ੍ਰਜੇਸ਼ ਪਾਠਕ ਜੀ, ਸ਼ੰਕਰਾ ਆਈ ਫਾਊਂਡੇਸ਼ਨ ਦੇ ਆਰਵੀ ਰਮਣੀ ਜੀ, ਡਾਕਟਰ ਐੱਸ ਵੀ ਬਾਲਾਸੁਬ੍ਰਮਣੀਅਮ ਜੀ, ਸ਼੍ਰੀ ਮੁਰਲੀ ਕ੍ਰਿਸ਼ਨਮੂਰਤੀ ਜੀ, ਰੇਖਾ ਝੁਨਝੁਨਵਾਲਾ ਜੀ, ਸੰਸਥਾ ਨਾਲ ਜੁੜੇ ਹੋਰ ਸਾਰੇ ਮੈਂਬਰਗਣ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ
October 20th, 02:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ। ਇਹ ਹਸਪਤਾਲ ਵਿਭਿੰਨ ਨੇਤਰ ਰੋਗਾਂ ਲਈ ਵਿਆਪਕ ਸਲਾਹ ਅਤੇ ਇਲਾਜ ਪ੍ਰਦਾਨ ਕਰਦਾ ਹੈ। ਸ਼੍ਰੀ ਮੋਦੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਭੀ ਅਵਲੋਕਨ ਕੀਤਾ।ਮੰਤਰੀ ਮੰਡਲ ਨੇ ਮਰਾਠੀ, ਪਾਲੀ, ਪ੍ਰਾਕ੍ਰਿਤ, ਅਸਮੀਆ ਅਤੇ ਬੰਗਾਲੀ ਭਾਸ਼ਾਵਾਂ ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ ਦੇਣ ਦੀ ਪ੍ਰਵਾਨਗੀ ਦਿੱਤੀ
October 03rd, 09:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਮਰਾਠੀ, ਪਾਲੀ, ਪ੍ਰਾਕ੍ਰਿਤ, ਅਸਮੀ ਅਤੇ ਬੰਗਾਲੀ ਭਾਸ਼ਾਵਾਂ ਨੂੰ ਕਲਾਸੀਕਲ ਭਾਸ਼ਾਵਾਂ ਦਾ ਦਰਜਾ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਸ਼ਾਸਤਰੀ ਭਾਸ਼ਾਵਾਂ ਭਾਰਤ ਦੀ ਡੂੰਘੀ ਅਤੇ ਪ੍ਰਾਚੀਨ ਸੱਭਿਆਚਾਰਕ ਵਿਰਾਸਤ ਦੇ ਰੱਖਿਅਕ ਵਜੋਂ ਕੰਮ ਕਰਦੀਆਂ ਹਨ, ਹਰੇਕ ਭਾਈਚਾਰੇ ਦੀਆਂ ਇਤਿਹਾਸਕ ਅਤੇ ਸੱਭਿਆਚਾਰਕ ਪ੍ਰਾਪਤੀਆਂ ਦਾ ਸਾਰ ਪੇਸ਼ ਕਰਦੀਆਂ ਹਨ।ਕੈਬਨਿਟ ਨੇ ਬਿਹਾਰ ਦੇ ਬਿਹਟਾ ਵਿਖੇ 1413 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਨਵੇਂ ਸਿਵਲ ਐਨਕਲੇਵ ਦੇ ਵਿਕਾਸ ਨੂੰ ਪ੍ਰਵਾਨਗੀ ਦਿੱਤੀ
August 16th, 09:27 pm
ਇਹ ਬੁਨਿਆਦੀ ਢਾਂਚਾ ਪ੍ਰੋਜੈਕਟ ਪਟਨਾ ਹਵਾਈ ਅੱਡੇ 'ਤੇ ਸਮਰੱਥਾ ਦੀ ਉਮੀਦ ਅਨੁਸਾਰ ਸੰਤ੍ਰਿਪਤਾ ਨੂੰ ਹੱਲ ਕਰਨ ਲਈ ਇੱਕ ਰਣਨੀਤਕ ਕਦਮ ਨੂੰ ਦਰਸਾਉਂਦਾ ਹੈ। ਜਦਕਿ ਏਅਰਪੋਰਟ ਅਥਾਰਿਟੀ ਆਵ੍ ਇੰਡੀਆ (ਏਏਆਈ) ਪਹਿਲਾਂ ਹੀ ਪਟਨਾ ਹਵਾਈ ਅੱਡੇ 'ਤੇ ਇੱਕ ਨਵੀਂ ਟਰਮੀਨਲ ਇਮਾਰਤ ਬਣਾਉਣ ਦੀ ਪ੍ਰਕਿਰਿਆ ਵਿੱਚ ਲਗੀ ਹੋਈ ਹੈ, ਜਿਸ ਵਿੱਚ ਸੀਮਿਤ ਜ਼ਮੀਨ ਦੀ ਉਪਲਬਧਤਾ ਕਾਰਨ ਹੋਰ ਵਿਸਤਾਰ ਵਿੱਚ ਰੁਕਾਵਟ ਆ ਰਹੀ ਹੈ।ਪ੍ਰਧਾਨ ਮੰਤਰੀ ਨੇ ਬਿਹਾਰ ਵਿੱਚ ਨਾਲੰਦਾ ਦੇ ਖੰਡਰਾਂ ਨੂੰ ਦੇਖਿਆ
June 19th, 01:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਬਿਹਾਰ ਵਿੱਚ ਨਾਲੰਦਾ ਦੇ ਖੰਡਰਾਂ ਨੂੰ ਦੇਖਣ ਗਏ। ਮੂਲ ਨਾਲੰਦਾ ਯੂਨੀਵਰਸਿਟੀ ਨੂੰ ਵਿਸ਼ਵ ਦੀਆਂ ਪਹਿਲੀਆਂ ਰਿਹਾਇਸ਼ੀ ਯੂਨੀਵਰਸਿਟੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਨਾਲੰਦਾ ਦੇ ਖੰਡਰਾਂ ਨੂੰ 2016 ਵਿੱਚ ਸੁਯੰਕਤ ਰਾਸ਼ਟਰ ਵਿਰਾਸਤ ਸਥਲ ਐਲਾਨਿਆ ਗਿਆ ਸੀ।ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 19th, 10:31 am
ਕਾਰਜਕ੍ਰਮ ਵਿੱਚ ਉਪਸਥਿਤ ਬਿਹਾਰ ਦੇ ਰਾਜਪਾਲ ਸ਼੍ਰੀ ਰਾਜੇਂਦਰ ਅਰਲੇਕਰ ਜੀ, ਇੱਥੋਂ ਦੇ ਕਰਮਠ ਮੁੱਖ ਮੰਤਰੀ ਸ਼੍ਰੀਮਾਨ ਨੀਤੀਸ਼ ਕੁਮਾਰ ਜੀ, ਸਾਡੇ ਵਿਦੇਸ਼ ਮੰਤਰੀ ਸ਼੍ਰੀ ਐੱਸ ਜੈਸ਼ੰਕਰ ਜੀ, ਵਿਦੇਸ਼ ਰਾਜ ਮੰਤਰੀ ਸ਼੍ਰੀ ਪਬਿੱਤਰ ਜੀ, ਵਿਭਿੰਨ ਦੇਸ਼ਾਂ ਦੇ Excellencies, ਅੰਬੈਸਡਰਸ, ਨਾਲੰਦਾ ਯੂਨੀਵਰਸਿਟੀ ਦੇ ਵੀਸੀ, ਪ੍ਰੋਫੈਸਰਸ, ਸਟੂਡੈਂਟਸ ਅਤੇ ਉਪਸਥਿਤ ਸਾਥੀਓ!ਪ੍ਰਧਾਨ ਮੰਤਰੀ ਨੇ ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦਾ ਉਦਘਾਟਨ ਕੀਤਾ
June 19th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਗੀਰ, ਬਿਹਾਰ ਵਿਖੇ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ। ਇਸ ਯੂਨੀਵਰਸਿਟੀ ਦੀ ਪਰਿਕਲਪਨਾ ਭਾਰਤ ਅਤੇ ਪੂਰਬੀ ਏਸ਼ੀਆ ਸਮਿਟ (ਈਏਐੱਸ) ਦੇਸ਼ਾਂ ਵਿਚਕਾਰ ਇੱਕ ਸਹਿਯੋਗ ਵਜੋਂ ਕੀਤੀ ਗਈ ਹੈ। ਇਸ ਉਦਘਾਟਨ ਸਮਾਰੋਹ ਵਿੱਚ 17 ਦੇਸ਼ਾਂ ਦੇ ਮਿਸ਼ਨਾਂ ਦੇ ਮੁਖੀਆਂ ਸਮੇਤ ਕਈ ਉੱਘੇ ਲੋਕ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਇੱਕ ਪੌਦਾ ਭੀ ਲਗਾਇਆ।ਪ੍ਰਧਾਨ ਮੰਤਰੀ 18-19 ਜੂਨ ਨੂੰ ਉੱਤਰ ਪ੍ਰਦੇਸ਼ ਅਤੇ ਬਿਹਾਰ ਦਾ ਦੌਰਾ ਕਰਨਗੇ
June 17th, 09:52 am
18 ਜੂਨ ਨੂੰ ਸ਼ਾਮ 5 ਵਜੇ ਪ੍ਰਧਾਨ ਮੰਤਰੀ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਸੰਮੇਲਨ (PM Kisan Samman Sammelan) ਵਿੱਚ ਹਿੱਸਾ ਲੈਣਗੇ। ਸ਼ਾਮ 7 ਵਜੇ ਪ੍ਰਧਾਨ ਮੰਤਰੀ ਦਸ਼ਾਸ਼ਵਮੇਧ ਘਾਟ ‘ਤੇ ਗੰਗਾ ਆਰਤੀ (Ganga Aarti at Dashashwamedh Ghat) ਵਿੱਚ ਹਿੱਸਾ ਲੈਣਗੇ। ਰਾਤ ਕਰੀਬ 8 ਵਜੇ ਉਹ ਕਾਸ਼ੀ ਵਿਸ਼ਵਨਾਥ ਮੰਦਿਰ (Kashi Vishwanath Temple) ਵਿੱਚ ਪੂਜਾ-ਅਰਚਨਾ ਅਤੇ ਦਰਸ਼ਨ (perform pooja and darshan) ਭੀ ਕਰਨਗੇ।INDI alliance aims to play musical chairs with the Prime Minister's seat: PM Modi in Pataliputra, Bihar
May 25th, 11:45 am
Prime Minister Narendra Modi graced the historic land of Pataliputra, Bihar, vowing to tirelessly drive the nation’s growth and prevent the opposition from piding the country on the grounds of inequality.