ਪ੍ਰਧਾਨ ਮੰਤਰੀ 17 ਦਸੰਬਰ ਨੂੰ ਰਾਜਸਥਾਨ ਦਾ ਦੌਰਾ ਕਰਨਗੇ

December 16th, 03:19 pm

ਪ੍ਰਧਾਨ ਮੰਤਰੀ ਨਰੇਂਦਰ ਮੋਦੀ 17 ਦਸੰਬਰ ਨੂੰ ਰਾਜਸਥਾਨ ਦਾ ਦੌਰਾ ਕਰਨਗੇ। ਉਹ ਰਾਜਸਥਾਨ ਸਰਕਾਰ ਦਾ ਇੱਕ ਵਰ੍ਹਾ ਪੂਰਾ ਹੋਣ ਦੇ ਸਬੰਧ ਵਿੱਚ ਆਯੋਜਿਤ ‘ਏਕ ਵਰਸ਼-ਪਰਿਣਾਮ ਉਤਕਰਸ਼’ (‘Ek Varsh-Parinaam Utkarsh’) ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਦੌਰਾਨ ਉਹ ਜੈਪੁਰ ਵਿੱਚ ਊਰਜਾ, ਸੜਕ, ਰੇਲਵੇ ਅਤੇ ਜਲ ਨਾਲ ਜੁੜੇ 46,300 ਕਰੋੜ ਰੁਪਏ ਤੋਂ ਅਧਿਕ ਦੇ 24 ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।

Congress is so confident of its loss, it has entered the bye-bye mode: PM Modi

July 08th, 07:45 pm

Prime Minister Narendra Modi addressed a mega rally in Bikaner, Rajasthan. He began the rally be recalling the famous sweets and namkeen of Bikaner. He acknowledged that for him Bikaner is special as it is also known by the name ‘Choti Kashi’ and like Kashi, Bikaner also has its own history and antiquity.

PM Modi addresses a public rally in Rajasthan’s Bikaner

July 08th, 05:52 pm

Prime Minister Narendra Modi addressed a mega rally in Bikaner, Rajasthan. He began the rally be recalling the famous sweets and namkeen of Bikaner. He acknowledged that for him Bikaner is special as it is also known by the name ‘Choti Kashi’ and like Kashi, Bikaner also has its own history and antiquity.

ਪ੍ਰਧਾਨ ਮੰਤਰੀ ਦਾ ਰਾਜਸਥਾਨ ਦੇ ਬੀਕਾਨੇਰ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ/ਸਮਰਪਣ ਮੌਕੇ ਸੰਬੋਧਨ ਦਾ ਮੂਲ- ਪਾਠ

July 08th, 05:00 pm

ਵੀਰਾਂ ਦੀ ਧਰਤੀ ਰਾਜਸਥਾਨ ਨੂੰ ਮੇਰਾ ਕੋਟਿ ਕੋਟਿ ਨਮਨ! ਇਹ ਧਰਤੀ ਵਾਰ-ਵਾਰ ਜੋ ਵਿਕਾਸ ਨੂੰ ਸਮਰਪਿਤ ਲੋਕ ਹਨ, ਉਨ੍ਹਾਂ ਦੀ ਉਡੀਕ ਕਰਦੀ ਹੈ, ਸੱਦਾ ਵੀ ਭੇਜਦੀ ਹੈ। ਅਤੇ ਮੈਂ ਦੇਸ਼ ਦੀ ਤਰਫੋਂ ਵਿਕਾਸ ਦੀ ਨਵੀਂ-ਨਵੀਂ ਸੌਗਾਤ ਇਸ ਵੀਰਧਰਾ ਨੂੰ ਉਸਦੇ ਚਰਨਾਂ ਵਿੱਚ ਸਮਰਪਿਤ ਕਰਨ ਲਈ ਨਿਰੰਤਰ ਯਤਨ ਕਰਦਾ ਹਾਂ। ਅੱਜ ਇੱਥੇ ਬੀਕਾਨੇਰ ਅਤੇ ਰਾਜਸਥਾਨ ਲਈ 24 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਲੋਕ ਅਰਪਣ ਹੋਇਆ ਹੈ। ਰਾਜਸਥਾਨ ਨੂੰ ਕੁਝ ਹੀ ਮਹੀਨਿਆਂ ਵਿੱਚ ਦੋ-ਦੋ ਆਧੁਨਿਕ ਸਿਕਸ ਲੇਨ ਐਕਸਪ੍ਰੈੱਸਵੇਅ ਮਿਲੇ ਹਨ। ਫਰਵਰੀ ਦੇ ਮਹੀਨੇ ਮੈਂ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ਕੌਰੀਡੋਰ ਦੇ ਦਿੱਲੀ-ਦੌਸਾ-ਲਾਲਸੋਟ ਸੈਕਸ਼ਨ ਦਾ ਉਦਘਾਟਨ ਕੀਤਾ। ਅਤੇ ਅੱਜ ਇੱਥੇ ਮੈਨੂੰ ਅੰਮ੍ਰਿਤਸਰ-ਜਾਮਨਗਰ ਐਕਸਪ੍ਰੈੱਸਵੇਅ ਦੇ 500 ਕਿਲੋਮੀਟਰ ਸੈਕਸ਼ਨ ਨੂੰ ਦੇਸ਼ ਨੂੰ ਸਮਰਪਿਤ ਕਰਨ ਦਾ ਸੁਭਾਗ ਮਿਲ ਰਿਹਾ ਹੈ। ਯਾਨੀ ਕਿ ਇੱਕ ਤਰ੍ਹਾਂ ਨਾਲ ਐਕਸਪ੍ਰੈੱਸਵੇਅ ਦੇ ਮਾਮਲੇ ਵਿੱਚ ਰਾਜਸਥਾਨ ਨੇ ਡਬਲ ਸੈਂਚੁਰੀ ਮਾਰ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਬੀਕਾਨੇਰ ਵਿੱਚ 24,300 ਕਰੋੜ ਰੁਪਏ ਦੇ ਰਾਸ਼ਟਰ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਸਮਰਪਿਤ ਕੀਤਾ

July 08th, 04:41 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਬੀਕਾਨੇਰ ਵਿੱਚ 24,300 ਕਰੋੜ ਰੁਪਏ ਤੋਂ ਵੱਧ ਦੇ ਰਾਸ਼ਟਰ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਲਗਭਗ 11,125 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ-ਜਾਮਨਗਰ ਆਰਥਿਕ ਕੌਰੀਡੋਰ ਦੇ ਛੇ ਮਾਰਗੀ ਗ੍ਰੀਨਫੀਲਡ ਐਕਸਪ੍ਰੈਸਵੇਅ ਸੈਕਸ਼ਨ ਦੀ ਸ਼ੁਰੂਆਤ, ਲਗਭਗ 10,950 ਕਰੋੜ ਰੁਪਏ ਦੀ ਲਾਗਤ ਵਾਲੇ ਗ੍ਰੀਨ ਐਨਰਜੀ ਕੌਰੀਡੋਰ ਲਈ ਅੰਤਰ-ਸੂਬਾਈ ਟਰਾਂਸਮਿਸ਼ਨ ਲਾਈਨ ਦਾ ਪੜਾਅ -1, ਪਾਵਰ ਗਰਿੱਡ ਦੁਆਰਾ ਲਗਭਗ 1,340 ਕਰੋੜ ਰੁਪਏ ਦੀ ਲਾਗਤ ਨਾਲ ਬੀਕਾਨੇਰ ਤੋਂ ਭਿਵਾੜੀ ਟਰਾਂਸਮਿਸ਼ਨ ਲਾਈਨ ਸ਼ਾਮਲ ਹਨ ਅਤੇ ਬੀਕਾਨੇਰ ਵਿੱਚ ਇੱਕ ਨਵਾਂ 30 ਬਿਸਤਰਿਆਂ ਵਾਲਾ ਕਰਮਚਾਰੀ ਰਾਜ ਬੀਮਾ ਨਿਗਮ (ਈਐੱਸਆਈਸੀ) ਹਸਪਤਾਲ ਵਿਕਸਤ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਲਗਭਗ 450 ਕਰੋੜ ਰੁਪਏ ਦੀ ਲਾਗਤ ਨਾਲ ਬੀਕਾਨੇਰ ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਅਤੇ 43 ਕਿਲੋਮੀਟਰ ਲੰਬੀ ਚੁਰੂ-ਰਤਨਗੜ੍ਹ ਸੈਕਸ਼ਨ ਰੇਲਵੇ ਲਾਈਨ ਨੂੰ ਡਬਲ ਕਰਨ ਦਾ ਨੀਂਹ ਪੱਥਰ ਰੱਖਿਆ।