સંયુક્ત નિવેદન: સાતમી ભારત-જર્મની આંતર-સરકારી પરામર્શ (આઇજીસી)
October 25th, 08:28 pm
પ્રધાનમંત્રી શ્રી નરેન્દ્ર મોદી અને ફેડરલ ચાન્સેલર ઓલાફ શોલ્ઝે 25 ઓક્ટોબર, 2024ના રોજ નવી દિલ્હીમાં ભારત-જર્મની આંતર-સરકારી પરામર્શ (સાતમા આઇજીસી)ના સાતમા રાઉન્ડની સહ-અધ્યક્ષતા કરી હતી. આ પ્રતિનિધિમંડળમાં ભારત તરફથી સંરક્ષણ, વિદેશ, વાણિજ્ય અને ઉદ્યોગો, શ્રમ અને રોજગાર, વિજ્ઞાન અને ટેકનોલોજી (એમઓએસ) અને કૌશલ્ય વિકાસ (રાજ્યમંત્રી) તથા જર્મની તરફથી આર્થિક બાબતો અને આબોહવાની કામગીરી, વિદેશી બાબતો, શ્રમ અને સામાજિક બાબતો તથા શિક્ષણ અને સંશોધન મંત્રીઓ તેમજ નાણાં માટે સંસદીય રાજ્ય સચિવો સામેલ હતા. પર્યાવરણ, પ્રકૃતિ સંરક્ષણ, પરમાણુ સુરક્ષા અને ગ્રાહક સુરક્ષા; અને જર્મન તરફથી આર્થિક સહયોગ અને વિકાસ, તેમજ બંને પક્ષોના વરિષ્ઠ અધિકારીઓ.ਜਰਮਨ ਕਾਰੋਬਾਰਾਂ ਦੀ 18ਵੀਂ ਏਸ਼ੀਆ-ਪੈਸਿਫਿਕ ਕਾਨਫਰੰਸ (ਏਪੀਕੇ-APK 2024) ਵਿੱਚ ਪ੍ਰਧਾਨ ਮੰਤਰੀ ਦਾ ਮੁੱਖ ਸੰਬੋਧਨ
October 25th, 11:20 am
ਅੱਜ ਦਾ ਦਿਨ ਬਹੁਤ ਵਿਸ਼ੇਸ਼ ਹੈ। ਮੇਰੇ ਮਿੱਤਰ ਚਾਂਸਲਰ ਸ਼ੋਲਜ਼, ਚੌਥੀ ਵਾਰ ਭਾਰਤ ਆਏ ਹਨ। ਪਹਿਲਾਂ ਮੇਅਰ ਦੇ ਰੂਪ ਵਿੱਚ ਅਤੇ ਤਿੰਨ ਵਾਰ ਚਾਂਸਲਰ ਬਣਨ ਦੇ ਬਾਅਦ ਉਨ੍ਹਾਂ ਦਾ ਇੱਥੇ ਆਉਣਾ, ਭਾਰਤ-ਜਰਮਨੀ ਸਬੰਧਾਂ ‘ਤੇ ਉਨ੍ਹਾਂ ਦੇ ਫੋਕਸ ਨੂੰ ਦਿਖਾਉਂਦਾ ਹੈ। 12 ਸਾਲ ਦੇ ਬਾਅਦ ਭਾਰਤ ਵਿੱਚ ਏਸ਼ੀਆ-ਪੈਸਿਫਿਕ ਕਾਨਫਰੰਸ ਆਵ੍ ਜਰਮਨ ਬਿਜ਼ਨਸ ਦਾ ਆਯੋਜਨ ਹੋ ਰਿਹਾ ਹੈ।ਅਸਾਮ ਦੇ ਜੋਰਹਾਟ ਵਿੱਚ ਕਈ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 09th, 01:50 pm
ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਸਰਬਾਨੰਦ ਜੀ ਸੋਨਵਾਲ ਜੀ, ਰਾਮੇਸ਼ਵਰ ਤੇਲੀ ਜੀ, ਅਸਾਮ ਸਰਕਾਰ ਦੇ ਸਾਰੇ ਮੰਤਰੀਗਣ, ਉਪਸਥਿਤ ਜਨਪ੍ਰਤੀਨਿਧੀ ਸਾਥੀ, ਹੋਰ ਮਹਾਨੁਭਾਵ, ਅਤੇ ਅਸਾਮ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਨੇ ਅਸਾਮ ਦੇ ਜੋਰਹਾਟ ਵਿੱਚ, 17,500 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
March 09th, 01:14 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਜੋਰਹਾਟ ਵਿੱਚ 17,500 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਸਿਹਤ, ਤੇਲ ਅਤੇ ਗੈਸ, ਰੇਲ ਅਤੇ ਆਵਾਸ ਦੇ ਖੇਤਰ ਸ਼ਾਮਲ ਹਨ।ਵਣਜੀਵ ਸੰਭਾਲ ਦੀ ਦਿਸ਼ਾ ਵਿੱਚ ਵਿਭਿੰਨ ਸਮੂਹਿਕ ਪ੍ਰਯਤਨਾਂ ਵਿੱਚ ਸ਼ਾਮਲ ਸਾਰੇ ਲੋਕਾਂ ਦੀ ਸ਼ਲਾਘਾ ਕੀਤੀ
February 29th, 09:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਵਿੱਚ ਤੇਂਦੁਆਂ ਦੀ ਵਧਦੀ ਆਬਾਦੀ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਤੇਂਦੁਆਂ ਦੀ ਸੰਖਿਆ ਵਿੱਚ ਇਹ ਜ਼ਿਕਰਯੋਗ ਵਾਧਾ ਬਾਇਓ ਡਾਇਵਰਸਿਟੀ ਦੇ ਪ੍ਰਤੀ ਭਾਰਤ ਦੇ ਅਟੁੱਟ ਸਮਰਪਣ ਦਾ ਪ੍ਰਮਾਣ ਹੈ।ਜੀ20 ਯੂਨੀਵਰਸਿਟੀ ਕਨੈਕਟ ਫਾਈਨਲ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 26th, 04:12 pm
ਦੇਸ਼ ਦੇ ਅਲੱਗ-ਅਲੱਗ ਯੂਨੀਵਰਸਿਟੀਜ਼ ਦੇ ਵਾਈਸ ਚਾਂਸਲਰਸ, ਪ੍ਰੋਫੈਸਰਸ, ਵੱਖ-ਵੱਖ ਸੰਸਥਾਵਾਂ ਦੇ ਪ੍ਰਤੀਨਿਧੀਗਣ ਅਤੇ ਮੇਰੇ ਯੁਵਾ ਸਾਥੀਓ ! ਅੱਜ ਜਿੰਨ੍ਹੇ ਲੋਕ ਇਹ ਭਾਰਤ ਮੰਡਪਮ ਵਿੱਚ ਹਨ, ਉਸ ਤੋਂ ਕਿਤੇ ਜ਼ਿਆਦਾ ਸਾਡੇ ਨਾਲ Online ਜੁੜੇ ਹੋਏ ਹਨ। ਮੈਂ ਸਾਰੀਆਂ ਦਾ ਜੀ-20 ਯੂਨੀਵਰਸਿਟੀ ਕਨੈਕਟ, ਇਸ ਪ੍ਰੋਗਰਾਮ ਵਿੱਚ ਸੁਆਗਤ ਕਰਦਾ ਹਾਂ, ਅਤੇ ਆਪ ਸਭ ਨੌਜਵਾਨਾਂ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਜੀ20 ਯੂਨੀਵਰਸਿਟੀ ਕਨੈਕਟ ਫਿਨਾਲੇ ਨੂੰ ਸੰਬੋਧਨ ਕੀਤਾ
September 26th, 04:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਜੀ20 ਯੂਨੀਵਰਸਿਟੀ ਕਨੈਕਟ ਫਿਨਾਲੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਜੀ20 ਯੂਨੀਵਰਸਿਟੀ ਕਨੈਕਟ ਪਹਿਲਕਦਮੀ ਭਾਰਤ ਦੇ ਨੌਜਵਾਨਾਂ ਵਿੱਚ ਭਾਰਤ ਦੇ ਜੀ20 ਪ੍ਰਧਾਨਗੀ ਬਾਰੇ ਸਮਝ ਬਣਾਉਣ ਅਤੇ ਵੱਖ-ਵੱਖ ਜੀ20 ਸਮਾਗਮਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਵਧਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ 4 ਪ੍ਰਕਾਸ਼ਨ ਵੀ ਜਾਰੀ ਕੀਤੇ, ਜਿਨ੍ਹਾਂ ਵਿੱਚ ਜੀ20 ਭਾਰਤ ਪ੍ਰਧਾਨਗੀ ਦੀ ਮਹਾਨ ਸਫਲਤਾ: ਦੂਰਅੰਦੇਸ਼ੀ ਲੀਡਰਸ਼ਿਪ, ਸਮਾਵੇਸ਼ੀ ਪਹੁੰਚ; ਭਾਰਤ ਦੀ ਜੀ20 ਪ੍ਰਧਾਨਗੀ: ਵਸੁਧੈਵ ਕੁਟੁੰਬਕਮ; ਜੀ20 ਯੂਨੀਵਰਸਿਟੀ ਕਨੈਕਟ ਪ੍ਰੋਗਰਾਮ ਦਾ ਸੰਗ੍ਰਹਿ; ਅਤੇ ਜੀ20 ਵਿਖੇ ਭਾਰਤੀ ਸੰਸਕ੍ਰਿਤੀ ਦਾ ਪ੍ਰਦਰਸ਼ਨ ਸ਼ਾਮਲ ਹਨ।ਐਥਨਸ, ਗ੍ਰੀਸ ਵਿੱਚ ਭਾਰਤੀ ਸਮੁਦਾਇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 09:30 pm
ਜਦੋਂ ਜਸ਼ਨ ਦਾ ਮਾਹੌਲ ਹੁੰਦਾ ਹੈ, ਉਤਸਵ ਦਾ ਮਾਹੌਲ ਹੁੰਦਾ ਹੈ ਤਾਂ ਮਨ ਕਰਦਾ ਹੈ ਕਿ ਜਲਦੀ ਤੋਂ ਜਲਦੀ ਆਪਣੇ ਪਰਿਵਾਰ ਦੇ ਲੋਕਾਂ ਦੇ ਦਰਮਿਆਨ ਪਹੁੰਚ ਜਾਈਏ, ਮੈਂ ਭੀ ਆਪਣੇ ਪਰਿਵਾਰਜਨਾਂ ਦੇ ਦਰਮਿਆਨ ਆ ਗਿਆ ਹਾਂ। ਸਾਵਣ ਦਾ ਮਹੀਨਾ ਹੈ ਇੱਕ ਪ੍ਰਕਾਰ ਨਾਲ ਸ਼ਿਵ ਜੀ ਦਾ ਮਹੀਨਾ ਹੈ ਅਤੇ ਇਸ ਪਵਿੱਤਰ ਮਹੀਨੇ ਵਿੱਚ ਦੇਸ਼ ਨੇ ਫਿਰ ਇੱਕ ਨਵੀਂ ਉਪਲਬਧੀ ਹਾਸਲ ਕੀਤੀ ਹੈ। ਭਾਰਤ ਚੰਦਰਮਾ ਦੇ dark zone ਵਿੱਚ ਸਾਊਥ ਪੋਲ ਵਿੱਚ ਲੈਂਡ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਭਾਰਤ ਨੇ ਚੰਦਰਮਾ ‘ਤੇ ਤਿਰੰਗਾ ਲਹਿਰਾ ਕੇ ਪੂਰੇ ਵਿਸ਼ਵ ਨੂੰ ਭਾਰਤ ਦੀ ਸਮਰੱਥਾ ਦਾ ਪਰੀਚੈ ਕਰਵਾਇਆ ਹੈ।ਪ੍ਰਧਾਨ ਮੰਤਰੀ ਨੇ ਐਥਨਸ ਵਿੱਚ ਭਾਰਤੀ ਸਮੁਦਾਇ ਨਾਲ ਗੱਲਬਾਤ ਕੀਤੀ
August 25th, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 25 ਅਗਸਤ, 2023 ਨੂੰ ਐਥਨਸ ਵਿੱਚ ਐਥਨਸ ਕੰਜ਼ਰਵੇਟੋਇਰ ਵਿਖੇ (at Athens Conservatoire) ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਦੀ ਨੇ ਕਿਹਾ, ਜਦੋਂ ਦੁਨੀਆ ਜਲਵਾਯੂ ਸੰਕਟ ਨਾਲ ਜੂਝ ਰਹੀ ਹੈ ਤਾਂ ਅਸੀਂ ਰਸਤਾ ਦਿਖਾਇਆ ਹੈ ਅਤੇ ਵਾਤਾਵਰਣ ਦੇ ਲਈ ਜੀਵਨ ਸ਼ੈਲੀ–ਮਿਸ਼ਨ ਲਾਇਫ ਪਹਿਲ (LifeStyle for Environment – Mission LiFE initiative) ਦੀ ਸ਼ੁਰੂਆਤ ਕੀਤੀ ਹੈ
August 15th, 05:08 pm
77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਨਵੀਂ ਦਿੱਲੀ ਦੇ ਇਤਿਹਾਸਿਕ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਅਸੀਂ ਜੀ-20 ਸਮਿਟ ਦੇ ਲਈ “ਇੱਕ ਵਿਸ਼ਵ, ਇੱਕ ਪਰਿਵਾਰ, ਇੱਕ ਭਵਿੱਖ” ਦੀ ਧਾਰਨਾ (concept of One World, One Family, One Future”) ਨੂੰ ਸਾਹਮਣੇ ਰੱਖਿਆ ਹੈ ਅਤੇ ਅਸੀਂ ਇਸ ਦਿਸ਼ਾ ਵਿੱਚ ਕੰਮ ਕਰ ਰਹੇ ਹਾਂ। ਜਦੋਂ ਦੁਨੀਆ ਜਲਵਾਯੂ ਸੰਕਟ ਨਾਲ ਜੂਝ ਰਹੀ ਹੈ ਤਾਂ ਅਸੀਂ ਰਸਤਾ ਦਿਖਾਇਆ ਹੈ ਅਤੇ ਵਾਤਾਵਰਣ ਦੇ ਲਈ ਜੀਵਨ ਸ਼ੈਲੀ-ਮਿਸ਼ਨ ਲਾਇਫ ਪਹਿਲ (LifeStyle for Environment – Mission LiFE initiative) ਦੀ ਸ਼ੁਰੂਆਤ ਕੀਤੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ
August 15th, 02:14 pm
ਮੇਰੇ ਪਿਆਰੇ 140 ਕਰੋੜ ਪਰਿਵਾਰਕ ਮੈਂਬਰਾਨ, ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਅਤੇ ਹੁਣ ਬਹੁਤ ਸਾਰੇ ਲੋਕਾਂ ਦੀ ਰਾਏ ਹੈ ਕਿ ਅਸੀਂ ਆਸਥਾ ਦੇ ਨਾਲ-ਨਾਲ ਜਨਸੰਖਿਆ ਦੇ ਮਾਮਲੇ ਵਿੱਚ ਵੀ ਨੰਬਰ ਇੱਕ ਹਾਂ। ਇੰਨਾ ਬੜਾ ਦੇਸ਼, 140 ਕਰੋੜ ਦੇਸ਼ਵਾਸੀ, ਮੇਰੇ ਭਰਾਵੋ ਅਤੇ ਭੈਣੋ, ਮੇਰੇ ਪਰਿਵਾਰ ਦੇ ਮੈਂਬਰ ਅੱਜ ਆਜ਼ਾਦੀ ਦਾ ਉਤਸਵ ਮਨਾ ਰਹੇ ਹਨ। ਮੈਂ ਆਜ਼ਾਦੀ ਦੇ ਇਸ ਮਹਾਨ ਪਵਿੱਤਰ ਉਤਸਵ 'ਤੇ ਦੇਸ਼ ਅਤੇ ਦੁਨੀਆ ਦੇ ਕਰੋੜਾਂ ਲੋਕਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ, ਜੋ ਭਾਰਤ ਨੂੰ ਪਿਆਰ ਕਰਦੇ ਹਨ, ਭਾਰਤ ਦਾ ਸਤਿਕਾਰ ਕਰਦੇ ਹਨ, ਜੋ ਭਾਰਤ 'ਤੇ ਮਾਣ ਕਰਦੇ ਹਨ।India Celebrates 77th Independence Day
August 15th, 09:46 am
On the occasion of India's 77th year of Independence, PM Modi addressed the nation from the Red Fort. He highlighted India's rich historical and cultural significance and projected India's endeavour to march towards the AmritKaal. He also spoke on India's rise in world affairs and how India's economic resurgence has served as a pole of overall global stability and resilient supply chains. PM Modi elaborated on the robust reforms and initiatives that have been undertaken over the past 9 years to promote India's stature in the world.77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
August 15th, 07:00 am
ਦੁਨੀਆ ਦਾ ਸਭ ਤੋਂ ਬੜਾ ਲੋਕਤੰਤਰ ਅਤੇ ਹੁਣ ਬਹੁਤ ਲੋਕਾਂ ਦਾ ਅਭਿਪ੍ਰਾਯ (ਮਤ) ਹੈ ਇਹ ਜਨਸੰਖਿਆ ਦੀ ਦ੍ਰਿਸ਼ਟੀ ਤੋਂ ਭੀ ਅਸੀਂ ਵਿਸ਼ਵ ਵਿੱਚ ਨੰਬਰ ਇੱਕ ‘ਤੇ ਹਾਂ। ਇਤਨਾ ਬੜਾ ਵਿਸ਼ਾਲ ਦੇਸ਼, 140 ਕਰੋੜ ਦੇਸ਼, ਇਹ ਮੇਰੇ ਭਾਈ-ਭੈਣ, ਮੇਰੇ ਪਰਿਵਾਰਜਨ ਅੱਜ ਆਜ਼ਾਦੀ ਦਾ ਪੁਰਬ ਮਨਾ ਰਹੇ ਹਨ। ਮੈਂ ਦੇਸ਼ ਦੇ ਕੋਟਿ-ਕੋਟਿ ਜਨਾਂ ਨੂੰ, ਦੇਸ਼ ਅਤੇ ਦੁਨੀਆ ਵਿੱਚ ਭਾਰਤ ਨੂੰ ਪਿਆਰ ਕਰਨ ਵਾਲੇ, ਭਾਰਤ ਦਾ ਸਨਮਾਨ ਕਰਨ ਵਾਲੇ, ਭਾਰਤ ਦਾ ਗੌਰਵ ਕਰਨ ਵਾਲੇ ਕੋਟਿ-ਕੋਟਿ ਜਨਾਂ ਨੂੰ ਆਜ਼ਾਦੀ ਦੇ ਇਸ ਮਹਾਨ ਪਵਿੱਤਰ ਪੁਰਬ ਦੀਆਂ ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ।ਵਾਤਾਵਰਣ ਅਤੇ ਜਲਵਾਯੂ ਸਥਿਰਤਾ 'ਤੇ ਜੀ20 ਮੰਤਰੀ ਪੱਧਰੀ ਬੈਠਕ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 28th, 09:01 am
ਮੈਂ ਇਤਿਹਾਸ ਅਤੇ ਸੱਭਿਆਚਾਰ ਨਾਲ ਭਰਪੂਰ ਸ਼ਹਿਰ ਚੇਨਈ ਵਿੱਚ ਤੁਹਾਡਾ ਸਾਰਿਆਂ ਦਾ ਸੁਆਗਤ ਕਰਦਾ ਹਾਂ! ਮੈਂ ਉਮੀਦ ਕਰਦਾ ਹਾਂ ਕਿ ਤੁਹਾਨੂੰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸਾਈਟ ਮਮੱਲਾਪੁਰਮ ਦਾ ਦੌਰਾ ਕਰਨ ਲਈ ਕੁਝ ਸਮਾਂ ਮਿਲੇਗਾ। ਇਸ ਦੀ ਪ੍ਰੇਰਣਾਦਾਇਕ ਪੱਥਰ ਦੀ ਨੱਕਾਸ਼ੀ ਅਤੇ ਸ਼ਾਨਦਾਰ ਸੁੰਦਰਤਾ ਦੇ ਨਾਲ, ਇਹ ਇੱਕ ਲਾਜ਼ਮੀ ਯਾਤਰਾ ਡੈਸਟੀਨੇਸ਼ਨ ਹੈ।ਪ੍ਰਧਾਨ ਮੰਤਰੀ ਨੇ ਚੇਨਈ ਵਿੱਚ ਜੀ20 ਵਾਤਾਵਰਣ ਅਤੇ ਜਲਵਾਯੂ ਮੰਤਰੀਆਂ ਦੀ ਬੈਠਕ ਨੂੰ ਸੰਬੋਧਨ ਕੀਤਾ
July 28th, 09:00 am
ਪ੍ਰਧਾਨ ਮੰਤਰੀ ਨੇ ਲਗਭਗ ਦੋ ਹਜ਼ਾਰ ਸਾਲ ਪਹਿਲਾਂ ਦੇ ਮਹਾਨ ਕਵੀ ਤਿਰੂਵੱਲੂਵਰ ਦਾ ਹਵਾਲਾ ਦਿੰਦੇ ਹੋਏ ਕਿਹਾ, ‘‘ਜੇਕਰ ਬੱਦਲ ਜਿਸ ਨੇ ਪਾਣੀ ਨੂੰ ਆਪਣੇ ਵੱਲ ਖਿੱਚ ਲਿਆ ਹੈ, ਉਹ ਇਸ ਨੂੰ ਮੀਂਹ ਦੇ ਰੂਪ ਵਿੱਚ ਵਾਪਸ ਨਹੀਂ ਦਿੰਦਾ ਤਾਂ ਸਾਗਰ ਵੀ ਸੁੰਗੜ ਜਾਣਗੇ।’’ ਭਾਰਤ ਵਿੱਚ ਕੁਦਰਤ ਅਤੇ ਸਿੱਖਣ ਦਾ ਨਿਯਮਿਤ ਸਰੋਤ ਬਣਨ ਦੇ ਤਰੀਕਿਆਂ ਬਾਰੇ ਬੋਲਦਿਆਂ, ਪ੍ਰਧਾਨ ਮੰਤਰੀ ਨੇ ਇੱਕ ਹੋਰ ਸੰਸਕ੍ਰਿਤ ਸਲੋਕ ਦਾ ਹਵਾਲਾ ਦਿੱਤਾ ਅਤੇ ਸਮਝਾਇਆ, “ਨਾ ਤਾਂ ਨਦੀਆਂ ਆਪਣਾ ਪਾਣੀ ਖ਼ੁਦ ਪੀਂਦੀਆਂ ਹਨ ਅਤੇ ਨਾ ਹੀ ਦਰੱਖਤ ਆਪਣੇ ਫਲ ਖਾਂਦੇ ਹਨ। ਬੱਦਲ ਵੀ ਆਪਣੇ ਪਾਣੀ ਤੋਂ ਪੈਦਾ ਹੋਣ ਵਾਲੇ ਅਨਾਜ ਨੂੰ ਨਹੀਂ ਖਾਂਦੇ।’’ ਪ੍ਰਧਾਨ ਮੰਤਰੀ ਨੇ ਕੁਦਰਤ ਲਈ ਉਸੇ ਤਰ੍ਹਾਂ ਦੀ ਵਿਵਸਥਾ ਕਰਨ ’ਤੇ ਜ਼ੋਰ ਦਿੱਤਾ ਜਿਵੇਂ ਕੁਦਰਤ ਸਾਡੇ ਲਈ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਧਰਤੀ ਮਾਂ ਦੀ ਰੱਖਿਆ ਅਤੇ ਦੇਖਭਾਲ਼ ਕਰਨਾ ਸਾਡੀ ਮੁੱਢਲੀ ਜ਼ਿੰਮੇਦਾਰੀ ਹੈ ਅਤੇ ਅੱਜ ਇਸ ਨੇ ‘ਜਲਵਾਯੂ ਐਕਸ਼ਨ’ ਦਾ ਰੂਪ ਧਾਰਨ ਕਰ ਲਿਆ ਹੈ ਕਿਉਂਕਿ ਇਸ ਫਰਜ਼ ਨੂੰ ਬਹੁਤ ਲੰਬੇ ਸਮੇਂ ਤੱਕ ਕਈ ਲੋਕਾਂ ਦੁਆਰਾ ਨਜ਼ਰਅੰਦਾਜ਼ ਕੀਤਾ ਗਿਆ ਸੀ। ਭਾਰਤ ਦੇ ਪਰੰਪਰਾਗਤ ਗਿਆਨ ਦੇ ਆਧਾਰ 'ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਲਵਾਯੂ ਕਾਰਵਾਈ ਨੂੰ ‘ਅੰਤਯੋਦਯ’ ਦੀ ਪਾਲਣਾ ਕਰਨੀ ਚਾਹੀਦੀ ਹੈ, ਜਿਸ ਦਾ ਅਰਥ ਹੈ ਸਮਾਜ ਦੇ ਅੰਤਿਮ ਵਿਅਕਤੀ ਦੇ ਉਥਾਨ ਅਤੇ ਵਿਕਾਸ ਨੂੰ ਯਕੀਨੀ ਬਣਾਉਣਾ। ਇਹ ਦੇਖਦੇ ਹੋਏ ਕਿ ਗਲੋਬਲ ਸਾਊਥ ਦੇ ਦੇਸ਼ ਖਾਸ ਤੌਰ 'ਤੇ ਜਲਵਾਯੂ ਪਰਿਵਰਤਨ ਅਤੇ ਵਾਤਾਵਰਣ ਸਬੰਧੀ ਮੁੱਦਿਆਂ ਤੋਂ ਪ੍ਰਭਾਵਿਤ ਹਨ, ਪ੍ਰਧਾਨ ਮੰਤਰੀ ਨੇ ‘ਸੰਯੁਕਤ ਰਾਸ਼ਟਰ ਜਲਵਾਯੂ ਸੰਮੇਲਨ’ ਅਤੇ ‘ਪੈਰਿਸ ਸਮਝੌਤੇ’ ਤਹਿਤ ਪ੍ਰਤੀਬੱਧਤਾਵਾਂ ’ਤੇ ਕਾਰਵਾਈ ਨੂੰ ਵਧਾਉਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਕਿਉਂਕਿ ਇਹ ਆਲਮੀ ਮਦਦ ਕਰਨ ਵਿੱਚ ਮਹੱਤਵਪੂਰਨ ਹੋ ਸਕਦਾ ਹੈ। ਦੱਖਣ ਆਪਣੀਆਂ ਵਿਕਾਸ ਦੀਆਂ ਇੱਛਾਵਾਂ ਨੂੰ ਜਲਵਾਯੂ-ਅਨੁਕੂਲ ਤਰੀਕੇ ਨਾਲ ਪੂਰਾ ਕਰਦਾ ਹੈ।ਭਾਰਤ-ਯੂਏਈ: ਜਲਵਾਯੂ ਪਰਿਵਰਤਨ ‘ਤੇ ਸੰਯੁਕਤ ਬਿਆਨ
July 15th, 06:36 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ ਮੋਹਮੰਦ ਬਿਨ ਜਾਯਦ ਅਲ ਨਾਹਯਾਨ ਨੇ ਜਲਵਾਯੂ ਪਰਿਵਰਤਨ ‘ਤੇ ਸੰਯੁਕਤ ਰਾਸ਼ਟਰ ਫਰੇਮਵਰਕ ਸੰਮੇਲਨ (ਯੂਐੱਨਐੱਫਸੀਸੀਸੀ) ਅਤੇ ਪੈਰਿਸ ਦੇ ਸਮਝੌਤੇ ਦੇ ਤਹਿਤ ਮੂਲਭੂਤ ਸਿਧਾਂਤਾਂ ਤੇ ਦਾਇਤਵ ਦਾ ਸਨਮਾਨ ਕਰਦੇ ਹੋਏ ਆਲਮੀ ਸਮੂਹਿਕ ਕਾਰਵਾਈ ਦੇ ਮਾਧਿਅਮ ਨਾਲ ਜਲਵਾਯੂ ਪਰਿਵਰਤਨ ਦੀ ਆਲਮੀ ਚੁਣੌਤੀ ਦਾ ਸਮਾਧਾਨ ਕਰਨ ਦੀ ਤਤਕਾਲ ਜ਼ਰੂਰਤ ‘ਤੇ ਸਹਿਮਤੀ ਵਿਅਕਤ ਕੀਤੀ। ਰਾਜਨੇਤਾਵਾਂ ਨੇ ਜਲਵਾਯੂ ਮਹੱਤਵਆਕਾਂਖਿਆ, ਕਾਰਬਨ ਉਤਸਿਰਜਣ ਘੱਟ ਕਰਨ ਅਤੇ ਸਵੱਛ ਊਰਜਾ ‘ਤੇ ਸਹਿਯੋਗ ਦਾ ਵਿਸਤਾਰ ਕਰਨ ਤੇ ਯੂਐੱਨਐੱਫਸੀਸੀਸੀ ਕਾਨਫਰੰਸ ਆਵ੍ ਪਾਰਟੀਜ਼ ਦੇ 28ਵੇਂ ਸੈਸ਼ਨ ਨਾਲ ਠੋਸ ਅਤੇ ਸਾਰਥਕ ਪਰਿਣਾਮ ਪ੍ਰਾਪਤ ਕਰਨ ਦੇ ਲਈ ਮਿਲ ਕੇ ਕੰਮ ਕਰਨ ਦੀ ਪ੍ਰਤੀਬੱਧਤਾ ਜਤਾਈ।PM Modi interacts with the Indian community in Paris
July 13th, 11:05 pm
PM Modi interacted with the Indian diaspora in France. He highlighted the multi-faceted linkages between India and France. He appreciated the role of Indian community in bolstering the ties between both the countries.The PM also mentioned the strides being made by India in different domains and invited the diaspora members to explore opportunities of investing in India.India is a country where protecting nature is a part of the culture: PM Modi
April 09th, 01:00 pm
PM Modi inaugurated a programme commemorating of 50 years of Project Tiger at Mysuru. The PM expressed happiness that India is home to 75% of the world’s tiger population in the 75th year of Indian independence. It is also a coincidence that the tiger reserves in India cover 75,000 square kilometers of land and in the past 10 to 12 years, the tiger population in the country has increased by 75 percent.ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਮੈਸੂਰ ਵਿੱਚ ‘ਪ੍ਰੋਜੈਕਟ ਟਾਈਗਰ ਦੇ 50 ਵਰ੍ਹੇ ਪੂਰੇ ਹੋਣ ਦੀ ਯਾਦ ਵਿੱਚ’ ਪ੍ਰੋਗਰਾਮ ਦਾ ਉਦਘਾਟਨ ਕੀਤਾ
April 09th, 12:37 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਮੈਸੂਰ ਵਿੱਚ ਮੈਸੂਰ ਯੂਨੀਵਰਸਿਟੀ ਵਿੱਚ ਆਯੋਜਿਤ ‘ਪ੍ਰੋਜੈਕਟ ਟਾਈਗਰ ਦੇ 50 ਵਰ੍ਹੇ ਪੂਰੇ ਹੋਣ ਦੀ ਯਾਦ ਵਿੱਚ’ ਪ੍ਰੋਗਰਾਮ ਦਾ ਉਦਘਾਟਨ ਕੀਤਾ। ਪ੍ਰਧਨ ਮੰਤਰੀ ਨੇ ਇੰਟਰਨੈਸ਼ਨਲ ਬਿਗ ਕੈਟ ਅਲਾਇੰਸ (ਆਈਬੀਸੀਏ) ਦੀ ਵੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ‘ਅੰਮ੍ਰਿਤ ਕਾਲ ਦਾ ਵਿਜ਼ਨ ਫਾਰ ਟਾਈਗਰ ਕੰਜ਼ਰਵੇਸ਼ਨ’ ਤੇ ਟਾਈਗਰ ਰਿਜ਼ਰਵ ਦੇ ਪ੍ਰਬੰਧਨ ਪ੍ਰਭਾਵਸ਼ੀਲਤਾ ਮੁਲਾਂਕਣ ਦੇ ਪੰਜਵੇ ਚਕ੍ਰ ਦੀ ਇੱਕ ਸਾਰਾਂਸ਼ ਰਿਪੋਰਟ ਦਾ ਲੋਕ ਅਰਪਣ ਕੀਤਾ, ਬਾਘਾਂ ਦੀ ਸੰਖਿਆ ਦਾ ਐਲਾਨ ਕੀਤਾ ਅਤੇ ਅਖਿਲ ਭਾਰਤੀ ਬਾਘ ਅਨੁਮਾਨ (ਪੰਜਵਾਂ ਚਕ੍ਰ) ਦੀ ਸਾਰਾਂਸ਼ ਰਿਪੋਰਟ ਜਾਰੀ ਕੀਤੀ। ਉਨ੍ਹਾਂ ਨੇ ਪ੍ਰੋਜੈਕਟ ਟਾਈਗਰ ਦੇ 50 ਸਾਲ ਪੂਰੇ ਹੋਣ ‘ਤੇ ਇੱਕ ਯਾਦਗਾਰੀ ਸਿੱਕਾ ਵੀ ਜਾਰੀ ਕੀਤਾ।ਭਾਰਤ ਲੋਕਤੰਤਰ ਦੀ ਜਨਨੀ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
January 29th, 11:30 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। 2023 ਦੀ ਇਹ ਪਹਿਲੀ ‘ਮਨ ਕੀ ਬਾਤ’ ਅਤੇ ਉਸ ਦੇ ਨਾਲ-ਨਾਲ ਇਸ ਪ੍ਰੋਗਰਾਮ ਦਾ 97ਵਾਂ ਐਪੀਸੋਡ ਵੀ ਹੈ। ਤੁਹਾਡੇ ਸਾਰਿਆਂ ਦੇ ਨਾਲ ਇੱਕ ਵਾਰ ਫਿਰ ਗੱਲਬਾਤ ਕਰਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਹਰ ਸਾਲ ਜਨਵਰੀ ਦਾ ਮਹੀਨਾ ਕਾਫੀ ਤਿਉਹਾਰ ਭਰਪੂਰ ਹੁੰਦਾ ਹੈ। ਇਸ ਮਹੀਨੇ 14 ਜਨਵਰੀ ਦੇ ਆਸ-ਪਾਸ ਉੱਤਰ ਤੋਂ ਦੱਖਣ ਤੱਕ ਅਤੇ ਪੂਰਬ ਤੋਂ ਪੱਛਮ ਤੱਕ ਦੇਸ਼ ਭਰ ’ਚ ਤਿਉਹਾਰਾਂ ਦੀ ਰੌਣਕ ਹੁੰਦੀ ਹੈ। ਇਸ ਤੋਂ ਬਾਅਦ ਦੇਸ਼ ਆਪਣਾ ਗਣਤੰਤਰ ਉਤਸਵ ਵੀ ਮਨਾਉਂਦਾ ਹੈ। ਇਸ ਵਾਰ ਵੀ ਗਣਤੰਤਰ ਦਿਵਸ ਸਮਾਰੋਹ ’ਚ ਅਨੇਕਾਂ ਪਹਿਲੂਆਂ ਦੀ ਕਾਫੀ ਪ੍ਰਸ਼ੰਸਾ ਹੋ ਰਹੀ ਹੈ। ਜੈਸਲਮੇਰ ਤੋਂ ਪੁਲਕਿਤ ਨੇ ਮੈਨੂੰ ਲਿਖਿਆ ਹੈ ਕਿ 26 ਜਨਵਰੀ ਦੀ ਪਰੇਡ ਦੌਰਾਨ ਕਰਤਵਯ ਪਥ ਦਾ ਨਿਰਮਾਣ ਕਰਨ ਵਾਲੇ ਮਿਹਨਤਕਸ਼ਾਂ ਨੂੰ ਦੇਖ ਕੇ ਬਹੁਤ ਚੰਗਾ ਲਗਿਆ। ਕਾਨਪੁਰ ਤੋਂ ਜਯਾ ਨੇ ਲਿਖਿਆ ਹੈ ਕਿ ਉਨ੍ਹਾਂ ਨੂੰ ਪਰੇਡ ਵਿੱਚ ਸ਼ਾਮਲ ਝਾਕੀਆਂ ’ਚ ਭਾਰਤੀ ਸੰਸਕ੍ਰਿਤੀ ਦੇ ਵੱਖ-ਵੱਖ ਪਹਿਲੂਆਂ ਨੂੰ ਦੇਖ ਕੇ ਆਨੰਦ ਆਇਆ। ਇਸ ਪਰੇਡ ’ਚ ਪਹਿਲੀ ਵਾਰ ਹਿੱਸਾ ਲੈਣ ਵਾਲੀਆਂ Women Camel Riders ਅਤੇ ਸੀਆਰਪੀਐੱਫ ਦੀ ਮਹਿਲਾ ਟੁਕੜੀ ਦੀ ਵੀ ਕਾਫੀ ਸ਼ਲਾਘਾ ਹੋ ਰਹੀ ਹੈ।