ਕੈਬਨਿਟ ਨੇ ਉੱਚ ਪ੍ਰਦਰਸ਼ਨ ਵਾਲੇ ਬਾਇਓਮੈਨੂਫੈਕਚਰਿੰਗ ਨੂੰ ਹੁਲਾਰਾ ਦੇਣ ਦੇ ਲਈ ਬਾਇਓਈ3 (ਅਰਥਵਿਵਸਥਾ, ਵਾਤਾਵਰਣ ਅਤੇ ਰੋਜ਼ਗਾਰ ਦੇ ਲਈ ਬਾਇਓਟੈਕਨੋਲੋਜੀ) ਨੀਤੀ ਨੂੰ ਮਨਜ਼ੂਰੀ ਦਿੱਤੀ
August 24th, 09:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਅੱਜ ਬਾਇਓ ਟੈਕਨੋਲੋਜੀ ਵਿਭਾਗ ਦੇ ‘ਉੱਚ ਪ੍ਰਦਰਸ਼ਨ ਵਾਲੇ ਬਾਇਓਮੈਨੂਫੈਕਚਰਿੰਗ ਨੂੰ ਹੁਲਾਰਾ ਦੇਣ ਦੇ ਲਈ ਬਾਇਓਈ3’ (ਅਰਥਵਿਵਸਥਾ, ਵਾਤਾਵਰਣ ਅਤੇ ਰੋਜ਼ਗਾਰ ਦੇ ਲਈ ਬਾਇਓਟੈਕਨੋਲੋਜੀ) ਨੀਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ।