ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਣਵ ਨੇ ASPI ਦੇ ਕ੍ਰਿਟੀਕਲ ਟੈਕਨੋਲੋਜੀ ਟ੍ਰੈਕਰ ਵਿੱਚ ਚੋਟੀ ਦੇ ਪੰਜ ਦੇਸ਼ਾਂ ਵਿੱਚ ਭਾਰਤ ਦੀ ਮੌਜੂਦਗੀ ਦੀ ਸ਼ਲਾਘਾ ਕੀਤੀ
October 03rd, 07:35 pm
ASPI ਕ੍ਰਿਟੀਕਲ ਟੈਕਨੋਲੋਜੀ ਟ੍ਰੈਕਰ ਦੇ ਅਨੁਸਾਰ, 64 ਵਿੱਚੋਂ 45 ਟੈਕਨੋਲੋਜੀਜ਼ ਦੇ ਮਾਮਲੇ ਵਿੱਚ ਭਾਰਤ ਹੁਣ ਚੋਟੀ ਦੇ ਪੰਜ ਦੇਸ਼ਾਂ ਵਿੱਚ ਸ਼ਾਮਲ ਹੈ। ਇਹ ਸਟਡੀ ਕ੍ਰਿਟੀਕਲ ਟੈਕਨੋਲੋਜੀ ਦੇ ਡਿਵੈਲਪਮੈਂਟ ਨੂੰ ਟ੍ਰੈਕ ਕਰਦੀ ਹੈ, ਜਿਸ ਵਿੱਚ ਸਾਇੰਟਿਫਿਕ ਅਤੇ ਰਿਸਰਚ ਦੀਆਂ ਸਫ਼ਲਤਾਵਾਂ ਪ੍ਰਾਪਤ ਕਰਨ ਦੀ ਦੌੜ ਅਤੇ ਗਲੋਬਲ ਟੈਲੰਟ ਨੂੰ ਬਣਾਈ ਰੱਖਣ ਦੀ ਸਮਰੱਥਾ ਸ਼ਾਮਲ ਹੈ। ਸਟਡੀ ਵਿੱਚ ਉਨ੍ਹਾਂ ਅਹਿਮ ਤੱਤਾਂ ਨੂੰ ਵੀ ਦਰਜ ਕੀਤਾ ਗਿਆ ਹੈ ਜੋ ਦੁਨੀਆ ਦੀਆਂ ਸਭ ਤੋਂ ਮਹੱਤਵਪੂਰਨ ਟੈਕਨੋਲੋਜੀਜ਼ ਦੇ ਡਿਵੈਲਪਮੈਂਟ ਅਤੇ ਕੰਟਰੋਲ ਦਾ ਸਮਰਥਨ ਕਰਦੇ ਹਨ, ਅਤੇ ਇਹ ਵੀ ਦਰਸਾਇਆ ਗਿਆ ਹੈ ਕਿ ਇਹ ਕਿਸੇ ਦੇਸ਼ ਦੀ ਆਰਥਿਕ ਸਮਰੱਥਾ ਨਾਲ ਕਿਵੇਂ ਮੇਲ ਖਾਂਦੇ ਹਨ।ਜਮਾਇਕਾ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
October 01st, 12:00 pm
ਪ੍ਰਧਾਨ ਮੰਤਰੀ ਹੋਲਨੇਸ ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦਾ ਭਾਰਤ ਵਿੱਚ ਸੁਆਗਤ ਕਰਦੇ ਹੋਏ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਅੱਜ ਪਹਿਲੀ ਵਾਰ ਜਮਾਇਕਾ ਦੇ ਪ੍ਰਧਾਨ ਮੰਤਰੀ ਭਾਰਤ ਦੀ ਦੁਵੱਲੀ ਯਾਤਰਾ ‘ਤੇ ਆਏ ਹਨ। ਇਸ ਲਈ ਅਸੀਂ ਇਸ ਯਾਤਰਾ ਨੂੰ ਵਿਸ਼ੇਸ਼ ਮਹੱਤਵ ਦਿੰਦੇ ਹਾਂ।ਫਸਟ ਇੰਟਰਨੈਸ਼ਨਲ ਸੋਲਰ ਫੈਸਟੀਵਲ ਦੇ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸੰਦੇਸ਼ ਦਾ ਮੂਲ-ਪਾਠ
September 05th, 11:00 am
ਸਨਮਾਨਿਤ (ਸਤਿਕਾਰਯੋਗ) ਪਤਵੰਤੇ ਸੱਜਣੋ (Respected dignitaries), ਵਿਸ਼ਿਸ਼ਟ ਮਹਿਮਾਨੋ ਅਤੇ ਮੇਰੇ ਪਿਆਰੇ ਮਿੱਤਰੋ, ਆਪ ਸਭ ਨੂੰ ਮੇਰਾ ਹਾਰਦਿਕ ਅਭਿਵਾਦਨ। ਮੈਨੂੰ ਇਸ ਫਸਟ ਇੰਟਰਨੈਸ਼ਨਲ ਸੋਲਰ ਫੈਸਟੀਵਲ ਵਿੱਚ ਆਪ ਸਭ ਦਾ ਸੁਆਗਤ ਕਰਦੇ ਹੋਏ ਅਤਿਅੰਤ ਪ੍ਰਸੰਨਤਾ ਹੋ ਰਹੀ ਹੈ। ਮੈਂ ਇਸ ਅਨੂਠੀ ਪਹਿਲ ਦੇ ਲਈ ਅੰਤਰਰਾਸ਼ਟਰੀ ਸੌਰ ਗਠਬੰਧਨ (International Solar Alliance) ਨੂੰ ਵਧਾਈ ਦਿੰਦਾ ਹਾਂ।ਕੇਂਦਰੀ ਕੈਬਨਿਟ ਨੇ ਲਿਗਨੋਸੈਲਿਊਲੋਸਿਕ ਬਾਇਓਮਾਸ ਅਤੇ ਹੋਰ ਅਖੁੱਟ ਫੀਡਸਟਾਕ ਦਾ ਉਪਯੋਗ ਕਰਨ ਵਾਲੇ ਅਡਵਾਂਸਡ (ਉੱਨਤ) ਬਾਇਓਫਿਊਲ ਪ੍ਰੋਜੈਕਟਾਂ ਨੂੰ ਵਿੱਤੀ ਸਹਾਇਤਾ ਉਪਲਬਧ ਕਰਵਾਉਣ ਲਈ “ਪ੍ਰਧਾਨ ਮੰਤਰੀ
August 09th, 10:21 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਅੱਜ ਬਾਇਓਫਿਊਲ ਦੇ ਖੇਤਰ ਵਿੱਚ ਨਵੀਨਤਮ ਵਿਕਾਸ ਦੇ ਨਾਲ ਤਾਲਮੇਲ ਬਣਾਈ ਰੱਖਣ ਅਤੇ ਅਧਿਕ ਨਿਵੇਸ਼ ਆਕਰਸ਼ਿਤ ਕਰਨ ਦੇ ਲਈ ਸੰਸ਼ੋਧਿਤ ਪ੍ਰਧਾਨ ਮੰਤਰੀ ਜੀ-ਵਨ ਯੋਜਨਾ (modified Pradhan Mantri JI-VAN Yojana) ਨੂੰ ਮਨਜ਼ੂਰੀ ਦੇ ਦਿੱਤੀ।ਆਸਟ੍ਰੀਆ ਦੇ ਚਾਂਸਲਰ ਦੇ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
July 10th, 02:45 pm
ਸਭ ਤੋਂ ਪਹਿਲਾਂ ਮੈਂ ਗਰਮਜੋਸ਼ੀ ਭਰੇ ਸੁਆਗਤ ਅਤੇ ਮਹਿਮਾਨ ਨਵਾਜ਼ੀ ਦੇ ਲਈ ਚਾਂਸਲਰ ਨੇਹਮਰ ਦਾ ਆਭਾਰ ਪ੍ਰਗਟ ਕਰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਮੇਰੇ ਤੀਸਰੇ ਕਾਰਜਕਾਲ ਦੀ ਸ਼ੁਰੂਆਤ ਵਿੱਚ ਹੀ ਆਸਟ੍ਰੀਆ ਆਉਣ ਦਾ ਅਵਸਰ ਮਿਲਿਆ। ਮੇਰੀ ਇਹ ਯਾਤਰਾ ਇਤਿਹਾਸਿਕ ਵੀ ਹੈ ਅਤੇ ਵਿਸ਼ੇਸ਼ ਵੀ ਹੈ। 41 ਸਾਲਾਂ ਦੇ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਨੇ ਆਸਟ੍ਰੀਆ ਦਾ ਦੌਰਾ ਕੀਤਾ ਹੈ। ਇਹ ਵੀ ਸੁਖਦ ਸੰਜੋਗ ਹੈ ਕਿ ਇਹ ਯਾਤਰਾ ਉਸ ਸਮੇਂ ਹੋ ਰਹੀ ਹੈ ਜਦੋਂ ਸਾਡੇ ਆਪਸੀ ਸਬੰਧਾਂ ਦੇ 75 ਵਰ੍ਹੇ ਪੂਰੇ ਹੋਏ ਹਨ।Today world needs govts that are inclusive, move ahead taking everyone along: PM Modi
February 14th, 02:30 pm
At the invitation of His Highness Sheikh Mohamed bin Rashid Al Maktoum, Vice President, Prime Minister, Defence Minister, and the Ruler of Dubai, Prime Minister Narendra Modi participated in the World Governments Summit in Dubai as Guest of Honour, on 14 February 2024. In his address, the Prime Minister shared his thoughts on the changing nature of governance. He highlighted India’s transformative reforms based on the mantra of Minimum Government, Maximum Governance”.ਪ੍ਰਧਾਨ ਮੰਤਰੀ ਦੀ ਵਿਸ਼ਵ ਸਰਕਾਰ ਸਮਿਟ (World Governments Summit) 2024 ਵਿੱਚ ਸ਼ਮੂਲੀਅਤ
February 14th, 02:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 14 ਫਰਵਰੀ 2024 ਨੂੰ ਦੁਬਈ ਵਿੱਚ ਵਿਸ਼ਵ ਸਰਕਾਰ ਸਮਿਟ (World Governments Summit) ਵਿੱਚ ਸਨਮਾਨਿਤ ਮਹਿਮਾਨ(Guest of Honour) ਦੇ ਰੂਪ ਵਿੱਚ ਹਿੱਸਾ ਲਿਆ। ਉਹ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਰੱਖਿਆ ਮੰਤਰੀ ਅਤੇ ਦੁਬਈ ਦੇ ਸ਼ਾਸਕ ਮਹਾਮਹਿਮ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ (His Highness Sheikh Mohamed bin Rashid Al Maktoum) ਦੇ ਸੱਦੇ ‘ਤੇ ਸਮਿਟ ਵਿੱਚ ਗਏ ਹਨ। ਪ੍ਰਧਾਨ ਮੰਤਰੀ ਨੇ ਸੰਮੇਲਨ ਵਿੱਚ-“ਭਵਿੱਖ ਦੀਆਂ ਸਰਕਾਰਾਂ ਨੂੰ ਆਕਾਰ ਦੇਣਾ”( Shaping the Future Governments”) ਵਿਸ਼ੇ ‘ਤੇ ਵਿਸ਼ੇਸ਼ ਮੁੱਖ ਭਾਸ਼ਣ (special keynote address) ਦਿੱਤਾ। ਪ੍ਰਧਾਨ ਮੰਤਰੀ ਨੇ ਸਾਲ 2018 ਵਿੱਚ ਵਿਸ਼ਵ ਸਰਕਾਰ ਸਮਿਟ ਵਿੱਚ ਸਨਮਾਨਿਤ ਮਹਿਮਾਨ ਦੇ ਰੂਪ ਵਿੱਚ ਹਿੱਸਾ ਲਿਆ ਸੀ। ਇਸ ਵਾਰ ਸਮਿਟ ਵਿੱਚ 20 ਆਲਮੀ ਨੇਤਾਵਾਂ ਦੀ ਭਾਗੀਦਾਰੀ ਰਹੀ ਅਤੇ ਇਨ੍ਹਾਂ ਵਿੱਚ 10 ਰਾਸ਼ਟਰਪਤੀ ਅਤੇ 10 ਪ੍ਰਧਾਨ ਮੰਤਰੀ ਸ਼ਾਮਲ ਹਨ। ਆਲਮੀ ਇਕੱਠ ਵਿੱਚ 120 ਤੋਂ ਅਧਿਕ ਦੇਸ਼ਾਂ ਦੀਆਂ ਸਰਕਾਰਾਂ ਦੇ ਡੈਲੀਗੇਟਸ ਸ਼ਾਮਲ ਹੋਏ।Whatever BJP promises, it delivers: PM Modi in Telangana
November 25th, 03:30 pm
Ahead of the Telangana assembly election, PM Modi addressed an emphatic public meeting in Kamareddy today. He said, “Whenever I come to Telangana, I see a wave of hope among the people here. This wave is the wave of expectation. It is the wave of change. It is the wave of the sentiment that Telangana should achieve the height of development that it deserves.”PM Modi addresses public meetings in Telangana’s Kamareddy & Maheshwaram
November 25th, 02:15 pm
Ahead of the Telangana assembly election, PM Modi addressed emphatic public meetings in Kamareddy and Maheshwaram today. He said, “Whenever I come to Telangana, I see a wave of hope among the people here. This wave is the wave of expectation. It is the wave of change. It is the wave of the sentiment that Telangana should achieve the height of development that it deserves.”ਜੀ20 ਯੂਨੀਵਰਸਿਟੀ ਕਨੈਕਟ ਫਾਈਨਲ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 26th, 04:12 pm
ਦੇਸ਼ ਦੇ ਅਲੱਗ-ਅਲੱਗ ਯੂਨੀਵਰਸਿਟੀਜ਼ ਦੇ ਵਾਈਸ ਚਾਂਸਲਰਸ, ਪ੍ਰੋਫੈਸਰਸ, ਵੱਖ-ਵੱਖ ਸੰਸਥਾਵਾਂ ਦੇ ਪ੍ਰਤੀਨਿਧੀਗਣ ਅਤੇ ਮੇਰੇ ਯੁਵਾ ਸਾਥੀਓ ! ਅੱਜ ਜਿੰਨ੍ਹੇ ਲੋਕ ਇਹ ਭਾਰਤ ਮੰਡਪਮ ਵਿੱਚ ਹਨ, ਉਸ ਤੋਂ ਕਿਤੇ ਜ਼ਿਆਦਾ ਸਾਡੇ ਨਾਲ Online ਜੁੜੇ ਹੋਏ ਹਨ। ਮੈਂ ਸਾਰੀਆਂ ਦਾ ਜੀ-20 ਯੂਨੀਵਰਸਿਟੀ ਕਨੈਕਟ, ਇਸ ਪ੍ਰੋਗਰਾਮ ਵਿੱਚ ਸੁਆਗਤ ਕਰਦਾ ਹਾਂ, ਅਤੇ ਆਪ ਸਭ ਨੌਜਵਾਨਾਂ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਜੀ20 ਯੂਨੀਵਰਸਿਟੀ ਕਨੈਕਟ ਫਿਨਾਲੇ ਨੂੰ ਸੰਬੋਧਨ ਕੀਤਾ
September 26th, 04:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਜੀ20 ਯੂਨੀਵਰਸਿਟੀ ਕਨੈਕਟ ਫਿਨਾਲੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਜੀ20 ਯੂਨੀਵਰਸਿਟੀ ਕਨੈਕਟ ਪਹਿਲਕਦਮੀ ਭਾਰਤ ਦੇ ਨੌਜਵਾਨਾਂ ਵਿੱਚ ਭਾਰਤ ਦੇ ਜੀ20 ਪ੍ਰਧਾਨਗੀ ਬਾਰੇ ਸਮਝ ਬਣਾਉਣ ਅਤੇ ਵੱਖ-ਵੱਖ ਜੀ20 ਸਮਾਗਮਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਵਧਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ 4 ਪ੍ਰਕਾਸ਼ਨ ਵੀ ਜਾਰੀ ਕੀਤੇ, ਜਿਨ੍ਹਾਂ ਵਿੱਚ ਜੀ20 ਭਾਰਤ ਪ੍ਰਧਾਨਗੀ ਦੀ ਮਹਾਨ ਸਫਲਤਾ: ਦੂਰਅੰਦੇਸ਼ੀ ਲੀਡਰਸ਼ਿਪ, ਸਮਾਵੇਸ਼ੀ ਪਹੁੰਚ; ਭਾਰਤ ਦੀ ਜੀ20 ਪ੍ਰਧਾਨਗੀ: ਵਸੁਧੈਵ ਕੁਟੁੰਬਕਮ; ਜੀ20 ਯੂਨੀਵਰਸਿਟੀ ਕਨੈਕਟ ਪ੍ਰੋਗਰਾਮ ਦਾ ਸੰਗ੍ਰਹਿ; ਅਤੇ ਜੀ20 ਵਿਖੇ ਭਾਰਤੀ ਸੰਸਕ੍ਰਿਤੀ ਦਾ ਪ੍ਰਦਰਸ਼ਨ ਸ਼ਾਮਲ ਹਨ।ਗਲੋਬਲ ਬਾਇਓਫਿਊਲ ਅਲਾਇੰਸ (ਜੀਬੀਏ) ਦੀ ਸ਼ੁਰੂਆਤ
September 09th, 10:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਜੀ20 ਸਮਿਟ ਦੇ ਅਵਸਰ 'ਤੇ 9 ਸਤੰਬਰ 2023 ਨੂੰ ਸਿੰਗਾਪੁਰ, ਬੰਗਲਾਦੇਸ਼, ਇਟਲੀ, ਸੰਯੁਕਤ ਰਾਜ ਅਮਰੀਕਾ (ਯੂਐੱਸਏ), ਬ੍ਰਾਜ਼ੀਲ, ਅਰਜਨਟੀਨਾ, ਮਾਰੀਸ਼ਸ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਨੇਤਾਵਾਂ ਦੇ ਨਾਲ ਗਲੋਬਲ ਬਾਇਓਫਿਊਲ ਅਲਾਇੰਸ ਦੀ ਸ਼ੁਰੂਆਤ ਕੀਤੀ।ਐੱਨਪੀਡੀਆਰਆਰ ਅਤੇ ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ-2023 ਦੀ ਤੀਸਰੀ ਬੈਠਕ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 10th, 09:43 pm
ਸਭ ਤੋਂ ਪਹਿਲਾਂ ਮੈਂ Disaster resilience ਅਤੇ disaster management ਨਾਲ ਜੁੜੇ ਸਾਰੇ ਸਾਥੀਆਂ ਨੂੰ ਵਧਾਈ ਦਿੰਦਾ ਹਾਂ। ਕਿਉਂਕਿ ਕੰਮ ਐਸਾ ਹੈ ਕਿ ਤੁਸੀਂ ਕਈ ਵਾਰ ਆਪਣੀ ਜਾਨ ਜ਼ੋਖਿਮ ਵਿੱਚ ਪਾ ਕੇ ਹੋਰਾਂ ਦੀ ਜ਼ਿੰਦਗੀ ਬਚਾਉਣ ਦੇ ਲਈ ਬਹੁਤ ਹੀ ਸ਼ਾਨਦਾਰ ਕੰਮ ਕਰਦੇ ਹੋ। ਹਾਲ ਹੀ ਵਿੱਚ ਤੁਰਕੀ ਅਤੇ ਸੀਰੀਆ ਵਿੱਚ ਭਾਰਤੀ ਦਲ ਦੇ ਪ੍ਰਯਾਸਾਂ ਦੀ ਪੂਰੀ ਦੁਨੀਆ ਨੇ ਸ਼ਲਾਘਾ ਕੀਤੀ ਹੈ ਅਤੇ ਇਹ ਬਾਤ ਹਰ ਭਾਰਤੀ ਦੇ ਲਈ ਗੌਰਵ ਦਾ ਵਿਸ਼ਾ ਹੈ।ਪ੍ਰਧਾਨ ਮੰਤਰੀ ਨੇ ਨੈਸ਼ਨਲ ਪਲੈਟਫਾਰਮ ਫੌਰ ਡਿਜ਼ਾਸਟਰ ਰਿਸਕ ਰਿਡਕਸ਼ਨ ਦੇ ਤੀਸਰੇ ਸੈਸ਼ਨ ਦਾ ਉਦਘਾਟਨ ਕੀਤਾ
March 10th, 04:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਨੈਸ਼ਨਲ ਪਲੈਟਫਾਰਮ ਫੌਰ ਡਿਜ਼ਾਸਟਰ ਰਿਸਕ ਰਿਡਕਸ਼ਨ (ਐੱਨਪੀਡੀਆਰਆਰ) ਦੇ ਤੀਸਰੇ ਸੈਸ਼ਨ ਦਾ ਉਦਘਾਟਨ ਕੀਤਾ। ਇਸ ਮੰਚ ਦੇ ਤੀਸਰੇ ਸੈਸ਼ਨ ਦਾ ਮੁੱਖ ਥੀਮ ‘ਬਦਲਦੀ ਜਲਵਾਯੂ ਵਿੱਚ ਸਥਾਨਕ ਪੱਧਰ ‘ਤੇ ਮਜ਼ਬੂਤੀ ਸੁਨਿਸ਼ਚਿਤ ਕਰਨਾ’ ਹੈ।ਜਰਮਨੀ ਦੇ ਚਾਂਸਲਰ ਦੀ ਭਾਰਤ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
February 25th, 01:49 pm
ਮੈਂ ਮੇਰੇ ਮਿੱਤਰ ਚਾਂਸਲਰ ਸ਼ੋਲਜ਼ ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦਾ ਭਾਰਤ ਵਿੱਚ ਸੁਆਗਤ ਕਰਦਾ ਹਾਂ। ਚਾਂਸਲਰ ਸ਼ੋਲਜ਼ ਕਈ ਵਰ੍ਹਿਆਂ ਬਾਅਦ ਭਾਰਤ ਦਾ ਦੌਰਾ ਕਰ ਰਹੇ ਹਨ। 2012 ਵਿੱਚ ਉਨ੍ਹਾਂ ਦੀ ਭਾਰਤ ਯਾਤਰਾ, ਹੈਂਬਰਗ ਦੇ ਕਿਸੇ ਵੀ ਮੇਅਰ ਦੀ ਪਹਿਲੀ ਭਾਰਤ ਯਾਤਰਾ ਸੀ। ਸਪਸ਼ਟ ਹੈ ਕਿ ਉਨ੍ਹਾਂ ਨੇ ਭਾਰਤ-ਜਰਮਨੀ ਸਬੰਧਾਂ ਦੀਆਂ ਸੰਭਾਵਨਾਵਾਂ ਨੂੰ ਬਹੁਤ ਪਹਿਲਾਂ ਹੀ ਸਮਝ ਲਿਆ ਸੀ।‘ਗ੍ਰੀਨ ਗ੍ਰੋਥ’‘ਤੇ ਹੋਏ ਪੋਸਟ-ਬਜਟ ਵੈਬੀਨਾਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 23rd, 10:22 am
ਇਸੇ ਰਣਨੀਤੀ ਦੇ ਤਹਿਤ, ਚਾਹੇ ਈਥੇਨੌਲ ਬਲੈਂਡਿੰਗ ਹੋਵੇ, ਪੀਐੱਮ-ਕੁਸੁਮ ਯੋਜਨਾ ਹੋਵੇ, ਸੋਲਰ ਮੈਨੂਫੈਕਚਰਿੰਗ ਦੇ ਲਈ incentive ਦੇਣਾ ਹੋਵੇ, Roof-top Solar Scheme ਹੋਵੇ, Coal Gasification ਹੋਵੇ, Battery Storage ਹੋਵੇ, ਬੀਤੇ ਵਰ੍ਹਿਆਂ ਦੇ ਬਜਟ ਵਿੱਚ ਅਨੇਕ ਮਹੱਤਵਪੂਰਨ ਐਲਾਨ ਹੋਏ ਹਨ। ਇਸ ਸਾਲ ਦੇ ਬਜਟ ਵਿੱਚ ਵੀ ਇੰਡਸਟ੍ਰੀ ਦੇ ਲਈ green credits ਹਨ, ਤਾਂ ਕਿਸਾਨਾਂ ਦੇ ਲਈ PM PRANAM ਯੋਜਨਾ ਹੈ। ਇਸ ਵਿੱਚ ਪਿੰਡਾਂ ਦੇ ਲਈ ਗੋਬਰਧਨ ਯੋਜਨਾ ਹੈ ਤਾਂ, ਸ਼ਹਿਰੀ ਖੇਤਰਾਂ ਦੇ ਲਈ vehicle scrapping policy ਹੈ। ਇਸ ਵਿੱਚ ਗ੍ਰੀਨ ਹਾਈਡ੍ਰੋਜਨ ‘ਤੇ ਬਲ ਹੈ, ਤਾਂ wetland conservation ‘ਤੇ ਵੀ ਉਤਨਾ ਹੀ ਫੋਕਸ ਹੈ। Green Growth ਨੂੰ ਲੈ ਕੇ ਇਸ ਸਾਲ ਦੇ ਬਜਟ ਵਿੱਚ ਜੋ ਪ੍ਰਾਵਧਾਨ ਕੀਤੇ ਗਏ ਹਨ, ਉਹ ਇੱਕ ਤਰ੍ਹਾਂ ਨਾਲ ਸਾਡੀ ਭਾਵੀ ਪੀੜ੍ਹੀ ਦੇ ਉੱਜਵਲ ਭਵਿੱਖ ਦੇ ਸ਼ਿਲਾਨਯਾਸ (ਨੀਂਹ ਪੱਥਰ) ਰੱਖੇ ਹਨ।ਪ੍ਰਧਾਨ ਮੰਤਰੀ ਨੇ ‘ਗ੍ਰੀਨ ਗ੍ਰੋਥ’ ‘ਤੇ ਪੋਸਟ-ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ
February 23rd, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਗ੍ਰੀਨ ਗ੍ਰੋਥ’ ਉੱਤੇ ਪੋਸਟ-ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਕੇਂਦਰੀ ਬਜਟ 2023 ਵਿੱਚ ਐਲਾਨ ਕੀਤੀਆਂ ਪਹਿਲਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵਿਚਾਰਾਂ ਅਤੇ ਸੁਝਾਵਾਂ ਦੀ ਮੰਗ ਕਰਨ ਲਈ ਸਰਕਾਰ ਦੁਆਰਾ ਆਯੋਜਿਤ 12 ਪੋਸਟ-ਬਜਟ ਵੈਬਿਨਾਰਾਂ ਦੀ ਇੱਕ ਲੜੀ ਵਿੱਚੋਂ ਇਹ ਪਹਿਲਾ ਹੈ।We have to build a government that will lay a solid foundation for 25 years: PM Modi in Bavla, Gujarat
November 24th, 11:14 am
In his last public meeting for the day, PM Modi spoke on the soul of India, that is its villages. Hitting out at the opposition, PM Modi slammed the Congress for ignoring the soul of India and said, “When it came to resources and facilities, the villages were not even considered in the Congress governments. As a result, the gap between villages and cities kept on increasing”. PM Modi further added that the condition of villages in Gujarat 20 years ago was dire, but today has been completely revamped under the BJP government.The daughters of Gujarat are going to write the new saga of developed Gujarat: PM Modi in Dahegam
November 24th, 11:13 am
PM Modi spoke on the development Gujarat has seen in basic facilities in the last 20-25 years and said that Gujarat is a leader in the country in many parameters of development. PM Modi also spoke on how the economy of the country is placed as the 5th largest in the world whereas, in 2014, it was in 10th place. PM Modi added, “Gujarat's economy has grown 14 times in the last 20 years”.Congress leaders only care about the power and the throne and play divisive politics in the country: PM Modi in Modasa
November 24th, 11:04 am
Slamming the opposition, PM Modi drew a stark contrast between the state of Gujarat and Rajasthan. PM Modi said, “As much faith is there in the government here, there is as much distrust in the Congress government there”, PM Modi explained that the Congress leaders only care about the power and the throne and play pisive politics in the country. PM Modi further said, “The BJP has only one goal, ‘Ek Bharat, Shreshtha Bharat’ ”.