ਪ੍ਰਧਾਨ ਮੰਤਰੀ ਨੇ ਬੋਡੋਫਾ ਉਪੇਂਦਰਨਾਥ ਬ੍ਰਹਮਾ ਨੂੰ ਸ਼ਰਧਾਂਜਲੀ ਅਰਪਿਤ ਕੀਤੀ
November 15th, 11:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੋਡੋਫਾ ਉਪੇਂਦਰਨਾਥ ਬ੍ਰਹਮਾ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਜੀਵਨ ਯਾਤਰਾ ਅਨੇਕ ਲੋਕਾਂ ਨੂੰ ਸ਼ਕਤੀ ਪ੍ਰਦਾਨ ਕਰਦੀ ਹੈ।ਪ੍ਰਧਾਨ ਮੰਤਰੀ ਨੇ ਬੋਡੋਫਾ ਉਪੇਂਦ੍ਰਨਾਥ ਬ੍ਰਹਮਾ ਨੂੰ ਉਨ੍ਹਾਂ ਦੀ ਜਯੰਤੀ 'ਤੇ ਯਾਦ ਕੀਤਾ
March 31st, 10:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੋਡੋਫਾ ਉਪੇਂਦ੍ਰਨਾਥ ਬ੍ਰਹਮਾ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਬੋਡੋਫਾ ਉਪੇਂਦਰਨਾਥ ਬ੍ਰਹਮਾ ਦਾ ਜੀਵਨ ਲੋਕਾਂ ਦੀ ਭਲਾਈ ਲਈ ਸਮਰਪਿਤ ਸੀ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, ਭਾਰਤ ਸਰਕਾਰ ਅਤੇ ਅਸਾਮ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਸ਼ਾਨਦਾਰ ਬੋਡੋ ਲੋਕਾਂ ਦੇ ਸਸ਼ਕਤੀਕਰਣ ਲਈ ਕੰਮ ਕਰਨ ਲਈ ਬਹੁਤ ਸਾਰੇ ਪ੍ਰਯਾਸ ਕਰ ਰਹੀ ਹੈ।