ਅਸਾਮ ਦੇ ਗੁਵਾਹਾਟੀ ਵਿੱਚ ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

February 19th, 08:42 pm

ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਵਿੱਚ ਆਪ ਸਭ ਨਾਲ ਜੁੜ ਕੇ ਮੈਨੂੰ ਬੇਹਦ ਖੁਸ਼ੀ ਹੋ ਰਹੀ ਹੈ। ਇਸ ਵਾਰ ਨੌਰਥ ਈਸਟ ਦੇ ਸੱਤ ਰਾਜਾਂ ਵਿੱਚ ਅਲੱਗ-ਅਲੱਗ ਸ਼ਹਿਰਾਂ ਵਿੱਚ ਇਹ ਗੇਮਸ ਹੋਣ ਜਾ ਰਹੇ ਹਨ। ਇਨ੍ਹਾਂ ਖੇਡਾਂ ਦਾ ਮੈਸਕਟ ਇੱਕ ਤਿਤਲੀ ਅਸ਼ਟਲਕਸ਼ਮੀ ਨੂੰ ਬਣਾਇਆ ਗਿਆ ਹੈ। ਮੈਂ ਅਕਸਰ ਉੱਤਰ-ਪੂਰਬ ਦੇ ਰਾਜਾਂ ਨੂੰ ਭਾਰਤ ਦੀ ਅਸ਼ਟਲਕਸ਼ਮੀ ਕਹਿੰਦਾ ਹਾਂ। ਇਨ੍ਹਾਂ ਗੇਮਸ ਵਿੱਚ ਇੱਕ ਤਿਤਲੀ ਨੂੰ ਮੈਸਕਟ ਬਣਾਇਆ ਜਾਣਾ, ਇਸ ਗੱਲ ਦਾ ਵੀ ਪ੍ਰਤੀਕ ਹੈ ਕੈਸੇ ਨੌਰਥ ਈਸਟ ਦੀਆਂ ਆਕਾਂਖਿਆਵਾਂ ਨੂੰ ਨਵੇਂ ਪੰਖ ਮਿਲ ਰਹੇ ਹਨ। ਮੈਂ ਇਸ ਇਵੈਂਟ ਵਿੱਚ ਹਿੱਸਾ ਲੈਣ ਆਏ ਸਾਰੇ ਖਿਡਾਰੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਦੇਸ਼ ਦੇ ਕੋਨੇ-ਕੋਨੇ ਤੋਂ ਆਏ ਆਪ ਸਭ ਖਿਡਾਰੀਆਂ ਨੇ ਗੁਵਾਹਾਟੀ ਵਿੱਚ ਏਕ ਭਾਰਤ-ਸ਼੍ਰੇਸ਼ਠ ਭਾਰਤ ਦੀ ਭਵਯ ਤਸਵੀਰ ਬਣਾ ਦਿੱਤੀ ਹੈ। ਤੁਸੀਂ ਜਮ ਕੇ ਖੇਡੋ, ਡਟ ਕੇ ਖੇਡੋ... ਖੁਦ ਜਿੱਤੋ...ਆਪਣੀ ਟੀਮ ਨੂੰ ਜਿਤਾਓ... ਅਤੇ ਹਾਰ ਗਏ ਤਾਂ ਵੀ ਟੈਂਸ਼ਨ ਨਹੀਂ ਲੈਣੀ ਹੈ। ਹਾਰਾਂਗੇ ਤਾਂ ਵੀ ਇੱਥੋਂ ਬਹੁਤ ਕੁਝ ਸਿੱਖ ਕੇ ਜਾਵਾਂਗੇ।

ਪ੍ਰਧਾਨ ਮੰਤਰੀ ਨੇ ਉੱਤਰ-ਪੂਰਬੀ ਰਾਜਾਂ ਵਿੱਚ ਹੋ ਰਹੀਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਨੂੰ ਸੰਬੋਧਨ ਕੀਤਾ

February 19th, 06:53 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਰਾਹੀਂ ਉੱਤਰ-ਪੂਰਬ ਦੇ ਸੱਤ ਰਾਜਾਂ ਵਿੱਚ ਹੋ ਰਹੀਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਮਸਕਟ ਯਾਨੀ 'ਅਸ਼ਟਲਕਸ਼ਮੀ' ਨੂੰ ਤਿਤਲੀ ਦੇ ਰੂਪ ਵਿੱਚ ਉਜਾਗਰ ਕੀਤਾ। ਪ੍ਰਧਾਨ ਮੰਤਰੀ, ਜੋ ਅਕਸਰ ਉੱਤਰ-ਪੂਰਬ ਦੇ ਰਾਜਾਂ ਨੂੰ 'ਅਸ਼ਟਲਕਸ਼ਮੀ' ਕਹਿੰਦੇ ਹਨ, ਨੇ ਕਿਹਾ, ਇਨ੍ਹਾਂ ਖੇਡਾਂ ਵਿੱਚ ਤਿਤਲੀ ਨੂੰ ਸ਼ੁਭੰਕਰ ਬਣਾਉਣਾ ਇਹ ਵੀ ਦਰਸਾਉਂਦਾ ਹੈ ਕਿ ਕਿਵੇਂ ਉੱਤਰ ਪੂਰਬ ਦੀਆਂ ਉਮੀਦਾਂ ਨੂੰ ਨਵੀਂ ਉਡਾਣ ਮਿਲ ਰਹੀ ਹੈ।

ਪ੍ਰਧਾਨ ਮੰਤਰੀ ਨੇ ਮਹਿਲਾ ਮੁੱਕੇਬਾਜ਼ੀ ਦੇ 75 ਕਿਲੋਗ੍ਰਾਮ ਭਾਰ ਵਰਗ ਦੇ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ’ਤੇ ਲਵਲੀਨਾ ਬੋਰਗੋਹੇਨ ਨੂੰ ਵਧਾਈਆਂ ਦਿੱਤੀਆਂ

October 04th, 08:09 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾ ਮੁੱਕੇਬਾਜ਼ੀ ਦੇ 75 ਕਿਲੋਗ੍ਰਾਮ ਭਾਰ ਵਰਗ ਦੇ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ’ਤੇ ਲਵਲੀਨਾ ਬੋਰਗੋਹੇਨ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਮਹਿਲਾ ਮੁੱਕੇਬਾਜ਼ੀ ਦੇ 57 ਕਿਲੋਗ੍ਰਾਮ ਭਾਰ ਵਰਗ ਦੇ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਮੁੱਕੇਬਾਜ਼ ਪਰਵੀਨ ਹੂਡਾ ਨੂੰ ਵਧਾਈਆਂ ਦਿੱਤੀਆਂ

October 04th, 08:07 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾ ਮੁੱਕੇਬਾਜ਼ੀ ਦੇ 57 ਕਿਲੋਗ੍ਰਾਮ ਭਾਰ ਵਰਗ ਦੇ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਮੁੱਕੇਬਾਜ਼ ਪਰਵੀਨ ਹੂਡਾ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਤਾਸ਼ਕੰਦ ਵਿਖੇ ਪੁਰਸ਼ਾਂ ਦੀ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਪਹਿਲੀ ਵਾਰ ਮੈਡਲ ਜਿੱਤਣ ਲਈ ਮੁੱਕੇਬਾਜ਼ਾਂ ਨੂੰ ਵਧਾਈਆਂ ਦਿੱਤੀਆਂ

May 11th, 06:18 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤਾਸ਼ਕੰਦ ਵਿੱਚ ਪੁਰਸ਼ਾਂ ਦੀ ਵਿਸ਼ਵ ਮੁੱਕੇਬਾਜ਼ੀ

ਪ੍ਰਧਾਨ ਮੰਤਰੀ ਨੇ ਮੁੱਕੇਬਾਜੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ’ਤੇ ਮੁੱਕੇਬਾਜ ਲਵਲੀਨਾ ਬੋਰਗੋਹੇਨ ਨੂੰ ਵਧਾਈਆਂ ਦਿੱਤੀਆਂ

March 26th, 09:41 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੁੱਕੇਬਾਜ਼ੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ’ਤੇ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੂੰ ਵਧਾਈਆਂ ਦਿੱਤੀਆਂ ਹਨ।

Success starts with action: PM Modi at inauguration of National Games

September 29th, 10:13 pm

PM Modi declared the 36th National Games open, which is being held in Gujarat. He reiterated the importance of sports in national life. “The victory of the players in the field of play, their strong performance, also paves the way for the victory of the country in other fields. The soft power of sports enhances the country's identity and image manifold.”

PM Modi declares open the 36th National Games in Ahmedabad, Gujarat

September 29th, 07:34 pm

PM Modi declared the 36th National Games open, which is being held in Gujarat. He reiterated the importance of sports in national life. “The victory of the players in the field of play, their strong performance, also paves the way for the victory of the country in other fields. The soft power of sports enhances the country's identity and image manifold.”

ਬਰਮਿੰਘਮ ਕਾਮਨਵੈਲਥ ਗੇਮਸ 2022 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ

August 13th, 11:31 am

ਚਲੋ, ਵੈਸੇ ਤਾਂ ਸਭ ਨਾਲ ਬਾਤ ਕਰਨਾ ਮੇਰੇ ਲਈ ਬਹੁਤ ਹੀ ਪ੍ਰੇਰਕ ਰਹਿੰਦਾ ਹੈ, ਲੇਕਿਨ ਸਭ ਨਾਲ ਸ਼ਾਇਦ ਬਾਤ ਕਰਨਾ ਸੰਭਵ ਨਹੀਂ ਹੁੰਦਾ ਹੈ। ਲੇਕਿਨ ਅਲੱਗ-ਅਲੱਗ ਸਮੇਂ ਵਿੱਚ ਤੁਹਾਡੇ ਵਿੱਚੋਂ ਕਈਆਂ ਨਾਲ ਕਿਸੇ ਨਾ ਕਿਸੇ ਰੂਪ ਵਿੱਚ ਮੈਨੂੰ ਸੰਪਰਕ ਵਿੱਚ ਰਹਿਣ ਦਾ ਅਵਸਰ ਮਿਲਿਆ ਹੈ, ਬਾਤਚੀਤ ਕਰਨ ਦਾ ਅਵਸਰ ਮਿਲਿਆ ਹੈ, ਲੇਕਿਨ ਮੇਰੇ ਲਈ ਖੁਸ਼ੀ ਹੈ ਕਿ ਤੁਸੀਂ ਸਮਾਂ ਕੱਢ ਕੇ ਮੇਰੇ ਨਿਵਾਸ ਸਥਾਨ ’ਤੇ ਆਏ ਅਤੇ ਪਰਿਵਾਰ ਦੇ ਇੱਕ ਮੈਂਬਰ ਦੇ ਰੂਪ ਵਿੱਚ ਆਏ ਹੋ। ਤਾਂ ਤੁਹਾਡੀ ਸਿੱਧੀ ਦਾ ਯਸ਼ ਤੁਹਾਡੇ ਨਾਲ ਜੁੜ ਕੇ ਜਿਵੇਂ ਹਰ ਹਿੰਦੁਸਤਾਨੀ ਗਰਵ (ਮਾਣ) ਕਰਦਾ ਹੈ, ਮੈਂ ਵੀ ਗਰਵ (ਮਾਣ) ਕਰ ਰਿਹਾ ਹਾਂ। ਤੁਹਾਡਾ ਸਭ ਦਾ ਮੇਰੇ ਇੱਥੇ ਬਹੁਤ-ਬਹੁਤ ਸੁਆਗਤ ਹੈ।

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ

August 13th, 11:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਵਿੱਚ ਐਥਲੀਟਾਂ ਅਤੇ ਉਨ੍ਹਾਂ ਦੇ ਕੋਚਾਂ ਨੇ ਸ਼ਿਰਕਤ ਕੀਤੀ। ਇਸ ਮੌਕੇ 'ਤੇ ਕੇਂਦਰੀ ਯੁਵਾ ਮਾਮਲੇ ਤੇ ਖੇਡਾਂ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਅਤੇ ਯੁਵਾ ਮਾਮਲੇ ਤੇ ਖੇਡ ਰਾਜ ਮੰਤਰੀ ਸ਼੍ਰੀ ਨਿਸਿਥ ਪ੍ਰਮਾਣਿਕ ਵੀ ਮੌਜੂਦ ਰਹੇ।

ਮਣੀਪੁਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

January 04th, 09:45 am

ਪ੍ਰੋਗਰਾਮ ਵਿੱਚ ਉਪਸਥਿਤ ਮਣੀਪੁਰ ਦੇ ਗਵਰਨਰ ਲਾ ਗਣੇਸ਼ਨ ਜੀ, ਮੁੱਖ ਮੰਤਰੀ ਸ਼੍ਰੀ ਐੱਨ ਬਿਰੇਨ ਸਿੰਘ ਜੀ, ਉਪ ਮੁੱਖ ਮੰਤਰੀ ਵਾਯ ਜੋਯਕੁਮਾਰ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਭੂਪੇਂਦਰ ਯਾਦਵ ਜੀ, ਰਾਜਕੁਮਾਰ ਰੰਜਨ ਸਿੰਘ ਜੀ, ਮਣੀਪੁਰ ਸਰਕਾਰ ਵਿੱਚ ਮੰਤਰੀ ਬਿਸਵਜੀਤ ਸਿੰਘ ਜੀ, ਲੋਸੀ ਦਿਖੋ ਜੀ, ਲੇਤਪਾਓ ਹਾਓਕਿਪ ਜੀ, ਅਵਾਂਗਬਾਓ ਨਯੂਮਾਈ ਜੀ, ਐੱਸ ਰਾਜੇਨ ਸਿੰਘ ਜੀ, ਵੁੰਗਜ਼ਾਗਿਨ ਵਾਲਤੇ ਜੀ, ਸਤਯ ਵ੍ਰਤਯ ਸਿੰਘ ਜੀ, ਓ ਲੁਖੋਈ ਸਿੰਘ ਜੀ, ਸੰਸਦ ਵਿੱਚ ਮੇਰੇ ਸਹਿਯੋਗੀ ਗਣ, ਵਿਧਾਇਕਗਣ, ਹੋਰ ਜਨ-ਪ੍ਰਤੀਨਿਧੀਗਣ, ਅਤੇ ਮਣੀਪੁਰ ਦੇ ਮੇਰੇ ਪਿਆਰੇ ਭਾਈਓ ਭੈਣੋਂ! ਖੁਰੁਮਜਰੀ!

ਪ੍ਰਧਾਨ ਮੰਤਰੀ ਨੇ ਮਣੀਪੁਰ ਨੇ ਇੰਫਾਲ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

January 04th, 09:44 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਇੰਫਾਲ ਵਿੱਚ 1,850 ਕਰੋੜ ਰੁਪਏ ਦੇ 13 ਪ੍ਰੋਜੈਕਟਾਂ ਅਤੇ 2,950 ਕਰੋੜ ਰੁਪਏ ਦੇ 9 ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਹੋਰਨਾਂ ਤੋਂ ਇਲਾਵਾ ਸੜਕ ਬੁਨਿਆਦੀ ਢਾਂਚਾ, ਪੀਣ ਵਾਲੇ ਪਾਣੀ ਦੀ ਸਪਲਾਈ, ਸਿਹਤ, ਸ਼ਹਿਰੀ ਵਿਕਾਸ, ਆਵਾਸ, ਸੂਚਨਾ ਟੈਕਨੋਲੋਜੀ, ਹੁਨਰ ਵਿਕਾਸ ਤੇ ਕਲਾ ਤੇ ਸੱਭਿਆਚਾਰ ਜਿਹੇ ਵੱਖੋ–ਵੱਖਰੇ ਖੇਤਰਾਂ ਨਾਲ ਸਬੰਧਿਤ ਹਨ।

ਪ੍ਰਧਾਨ ਮੰਤਰੀ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਮੈਡਲ ਜਿੱਤਣ 'ਤੇ ਆਕਾਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ

November 06th, 08:34 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਮੈਡਲ ਜਿੱਤਣ 'ਤੇ ਆਕਾਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ ਹਨ।

PM Congratulates Indian contingent for their stupendous performance at Tokyo 2020

August 08th, 06:24 pm

The Prime Minister, Shri Narendra Modi congratulated the Indian contingent for their stupendous performance at the games. As Tokyo2020 draws to a close, the Prime Minister said that every athlete who represented India is a champion.

PM congratulates Lovlina Borgohain for winning Bronze Medal in Boxing at Tokyo Olympics 2020

August 04th, 12:04 pm

The Prime Minister, Shri Narendra Modi has congratulated Lovlina Borgohain for winning the Bronze Medal in Boxing at Tokyo Olympics 2020. The Prime Minister also said that her tenacity and determination are admirable.

Wishes of 135 crore Indians are blessings of the country for all of you: PM Modi to Tokyo bound athletes

July 13th, 05:02 pm

Prime Minister Narendra Modi interacted with Indian athletes’ contingent bound for Tokyo Olympics. In an informal and spontaneous interaction, the Prime Minister motivated the athletes and thanked their families for their sacrifice.

Let us all #Cheer4India: PM Modi

July 13th, 05:01 pm

Prime Minister Narendra Modi interacted with Indian athletes’ contingent bound for Tokyo Olympics. In an informal and spontaneous interaction, the Prime Minister motivated the athletes and thanked their families for their sacrifice.

PM interacts with Indian athletes’ contingent bound for Tokyo Olympics

July 13th, 05:00 pm

Prime Minister Narendra Modi interacted with Indian athletes’ contingent bound for Tokyo Olympics. In an informal and spontaneous interaction, the Prime Minister motivated the athletes and thanked their families for their sacrifice.

PM condoles demise of Shri Dingko Singh

June 10th, 11:44 am

The Prime Minister, Shri Narendra Modi has condoled the demise of boxer Shri Dingko Singh.

Fitness is not just a word but a pre-condition for healthy and fulfilling life: PM Modi

August 29th, 10:01 am

PM Narendra Modi launched the FIT India movement today. Speaking at the event, PM Modi said, A fit mind in a fit body is important. PM Modi further said lifestyle diseases are on the rise due to lifestyle disorders and we can ensure we don't get them by being fitness-conscious. The Prime Minister also urged people to make the FIT India movement a Jan Andolan.