ਕੈਬਨਿਟ ਨੇ ਬਹੁ-ਰਾਜੀ ਸਹਿਕਾਰੀ ਸਭਾਵਾਂ (ਐੱਮਐੱਸਸੀਐੱਸ) ਐਕਟ, 2002 ਅਧੀਨ ਰਾਸ਼ਟਰੀ ਪੱਧਰ ਦੀ ਬਹੁ-ਰਾਜੀ ਸਹਿਕਾਰੀ ਬੀਜ ਸਭਾ (ਮਲਟੀ ਸਟੇਟ ਕੋਆਪ੍ਰੇਟਿਵ ਸੀਡ ਸੁਸਾਇਟੀ) ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ
January 11th, 03:40 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਬਹੁ-ਰਾਜੀ ਸਹਿਕਾਰੀ ਸਭਾਵਾਂ (ਐੱਮਐੱਸਸੀਐੱਸ) ਐਕਟ, 2002 ਦੇ ਤਹਿਤ ਰਾਸ਼ਟਰੀ ਪੱਧਰ ਦੀ ਬਹੁ-ਰਾਜੀ ਬੀਜ ਸਹਿਕਾਰੀ ਸਭਾ ਦੀ ਸਥਾਪਨਾ ਅਤੇ ਉਤਸ਼ਾਹਿਤ ਕਰਨ ਦੇ ਇਤਿਹਾਸਕ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਹੈ ਜੋ ਕਿ ਦੇਸ਼ ਭਰ ਦੀਆਂ ਵਿਭਿੰਨ ਸਹਿਕਾਰੀ ਸਭਾਵਾਂ ਰਾਹੀਂ, ਖਾਸ ਤੌਰ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ, ਭਾਰਤੀ ਖੇਤੀ ਖੋਜ ਪਰਿਸ਼ਦ (ਆਈਸੀਏਆਰ) ਅਤੇ ਰਾਸ਼ਟਰੀ ਬੀਜ ਨਿਗਮ (ਐੱਨਐੱਸਸੀ) ਦੇ ਸਹਿਯੋਗ ਨਾਲ ਆਪਣੀਆਂ ਸਕੀਮਾਂ ਅਤੇ ਏਜੰਸੀਆਂ ਦੁਆਰਾ 'ਸਰਕਾਰੀ ਪਹੁੰਚ' ਦੀ ਪਾਲਣਾ ਕਰਦੇ ਹੋਏ, ਗੁਣਵੱਤਾ ਵਾਲੇ ਬੀਜਾਂ ਦੇ ਉਤਪਾਦਨ, ਖਰੀਦ, ਪ੍ਰੋਸੈੱਸਿੰਗ, ਬ੍ਰਾਂਡਿੰਗ, ਲੇਬਲਿੰਗ, ਪੈਕੇਜਿੰਗ, ਸਟੋਰੇਜ, ਮਾਰਕੀਟਿੰਗ ਅਤੇ ਵੰਡ; ਰਣਨੀਤਕ ਖੋਜ ਅਤੇ ਵਿਕਾਸ; ਅਤੇ ਸਵਦੇਸ਼ੀ ਕੁਦਰਤੀ ਬੀਜਾਂ ਦੀ ਸਾਂਭ-ਸੰਭਾਲ਼ ਅਤੇ ਪ੍ਰਚਾਰ ਲਈ ਇੱਕ ਪ੍ਰਣਾਲੀ ਵਿਕਸਿਤ ਕਰਨ ਲਈ ਇੱਕ ਚੋਟੀ ਦੀ ਸੰਸਥਾ ਵਜੋਂ ਕੰਮ ਕਰੇਗੀ।Goa has shown the great results of ‘Sabka Saath, Sabka Vikas, Sabka Vishwas and Sabka Prayas: PM Modi
September 18th, 10:31 am
PM Modi interacted with healthcare workers and beneficiaries of the COVID vaccination programme in Goa on the completion of 100% first dose coverage for the adult population in the state. The PM commended the kind of coordination that Goa has shown in dealing with social and geographical challenges. “Goa has shown the great results of ‘Sabka Saath, Sabka Vikas, Sabka, Vishwas and Sabka Prayas.” he said.PM interacts with healthcare workers and beneficiaries of the COVID vaccination programme in Goa
September 18th, 10:30 am
PM Modi interacted with healthcare workers and beneficiaries of the COVID vaccination programme in Goa on the completion of 100% first dose coverage for the adult population in the state. The PM commended the kind of coordination that Goa has shown in dealing with social and geographical challenges. “Goa has shown the great results of ‘Sabka Saath, Sabka Vikas, Sabka, Vishwas and Sabka Prayas.” he said.